ਪੜਚੋਲ ਕਰੋ

ਅਮਰੀਕੀ ਕੁੜੀ ਨੇ ਵੇਚਿਆ ਆਪਣਾ ਕੁਆਰਾਪਣ, ਅਬੂ ਧਾਬੀ ਦੇ ਕਾਰੋਬਾਰੀ ਨੇ 19 ਕਰੋੜ 'ਚ ਖਰੀਦਿਆ

ਵਾਸ਼ਿੰਗਟਨ: 19 ਸਾਲ ਦੀ ਅਮਰੀਕਨ ਕੁੜੀ ਨੇ ਅਜਿਹਾ ਫੈਸਲਾ ਲਿਆ ਹੈ ਜਿਸ ਨੂੰ ਸੁਣ ਕੇ ਤੁਹਾਡੇ ਵੀ ਹੋਸ਼ ਉੱਡ ਜਾਣਗੇ। ਦਰਅਸਲ ਗਿਸੇਲੇ ਨਾਂ ਦੀ ਇਸ ਕੁੜੀ ਨੇ ਆਪਣੀ ਵਰਜਿਨਿਟੀ (ਕੁਆਰਾਪਣ) ਵੇਚਣ ਲਈ ਜਰਮਨ ਐਸਕਾਰਟ ਵੈਬਸਾਈਟ ਸਿੰਡ੍ਰੇਲਾ 'ਤੇ ਆਫਰ ਦਿੱਤਾ ਸੀ। ਇਸ ਨੂੰ ਅਬੂ ਧਾਬੀ ਦੇ ਇੱਕ ਕਾਰੋਬਾਰੀ ਨੇ ਤਕਰੀਬਨ 19 ਕਰੋੜ ਰੁਪਏ 'ਚ ਖਰੀਦ ਲਿਆ। ਗਿਸੇਲੇ ਨਾਂ ਦੀ ਇਹ ਕੁੜੀ ਪੜ੍ਹਾਈ ਕਰਦੀ ਹੈ ਤੇ ਪਾਰਟ ਟਾਈਮ ਮਾਡਲ ਵੀ ਹੈ। ਜਲਦ ਹੀ ਇਹ ਕੁੜੀ ਸੁਰੱਖਿਆ ਦਸਤੇ ਦੇ ਨਾਲ ਬਿਜ਼ਨੇਸਮੈਨ ਨੂੰ ਮਿਲਣ ਜਾਵੇਗੀ। ਗਿਸੇਲੇ ਨੇ ਵੀਡੀਓ ਬਣਾ ਕੇ ਵੈਬਸਾਈਟ 'ਤੇ ਅਪਲੋਡ ਕੀਤਾ ਸੀ। ਇਸ 'ਚ ਉਸ ਨੇ ਕਿਹਾ ਸੀ ਕਿ ਉਹ ਨੀਲਾਮੀ 'ਚ ਮਿਲੇ ਪੈਸਿਆਂ ਨਾਲ ਆਪਣੀ ਪੜ੍ਹਾਈ ਪੂਰੀ ਕਰਕੇ ਤੇ ਬਾਕੀ ਪੈਸਾ ਘੁੰਮਣ 'ਤੇ ਖਰਚ ਕਰੇਗੀ। ਗਿਸੇਲੇ ਨੇ ਇਹ ਵੀ ਦੱਸਿਆ ਕਿ ਇਹ ਉਸ ਦਾ ਨਿੱਜੀ ਫੈਸਲਾ ਹੈ। ਜ਼ਿਕਯੋਗ ਹੈ ਕਿ ਕੁਝ ਦਿਨ ਪਹਿਲਾਂ ਨੀਦਰਲੈਂਡ ਦੀ ਰਹਿਣ ਵਾਲੀਆਂ ਦੋ ਡੱਚ ਸਟੂਡੈਂਟਸ ਨੇ ਵੀ ਆਪਣੀ ਵਰਜਿਨਿਟੀ ਨੂੰ ਲੈ ਕੇ ਅਜਿਹਾ ਫੈਸਲਾ ਕੀਤਾ ਸੀ। 18 ਸਾਲ ਦੀ ਲੋਲਾ ਤੇ 20 ਸਾਲ ਦੀ ਮੋਨਿਕਾ ਨੇ ਆਪਣੀ ਵਰਜਿਨਿਟੀ ਨੂੰ ਵੇਚਣ ਲਈ ਜਰਮਨ ਐਸਕਾਰਟ ਵੈੱਬਸਾਈਟ 'ਤੇ ਆਫਰ ਦਿੱਤੀ ਸੀ। ਨਿਲਾਮੀ ਦੀ ਸ਼ੁਰੂਆਤ ਘੱਟੋ-ਘੱਟ 25 ਹਜ਼ਾਰ ਡਾਲਰ 'ਤੇ ਰੱਖੀ ਗਈ ਸੀ।

ਟਾਪ ਹੈਡਲਾਈਨ

Punjab News: ਪੰਜਾਬ ਵਿੱਚ ਧੁੰਦ ਦਾ ਕਹਿਰ, 6 ਵਾਹਨਾਂ ਦੀ ਆਪਸ 'ਚ ਹੋਈ ਜ਼ਬਰਦਸਤ ਟੱਕਰ, ਪੈ ਗਿਆ ਚੀਕ-ਚਿਹਾੜਾ, 9 ਲੋਕ ਬੁਰੀ ਤਰ੍ਹਾਂ ਜ਼ਖਮੀ...
ਪੰਜਾਬ ਵਿੱਚ ਧੁੰਦ ਦਾ ਕਹਿਰ, 6 ਵਾਹਨਾਂ ਦੀ ਆਪਸ 'ਚ ਹੋਈ ਜ਼ਬਰਦਸਤ ਟੱਕਰ, ਪੈ ਗਿਆ ਚੀਕ-ਚਿਹਾੜਾ, 9 ਲੋਕ ਬੁਰੀ ਤਰ੍ਹਾਂ ਜ਼ਖਮੀ...
Big News: ਵੱਡੀ ਵਾਰਦਾਤ, ਫਾਰਮ ਹਾਊਸ ਮਾਲਕ ਦੇ ਭਰਾ ਅਤੇ ਉਸਦੇ ਦੋਸਤ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ-ਚਿਹਾੜਾ; ਲਗਭਗ 14 ਰਾਉਂਡ ਫਾਇਰ...
ਵੱਡੀ ਵਾਰਦਾਤ, ਫਾਰਮ ਹਾਊਸ ਮਾਲਕ ਦੇ ਭਰਾ ਅਤੇ ਉਸਦੇ ਦੋਸਤ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ-ਚਿਹਾੜਾ; ਲਗਭਗ 14 ਰਾਉਂਡ ਫਾਇਰ...
Punjab News: ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧਿਆਂ ਤੇਜ਼, 'ਆਪ' ਸਣੇ 'ਕਾਂਗਰਸ' ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂਆਂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ; ਜਾਣੋ ਕਿਸਦਾ ਬਣੇ ਹਿੱਸਾ...
ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧਿਆਂ ਤੇਜ਼, 'ਆਪ' ਸਣੇ 'ਕਾਂਗਰਸ' ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂਆਂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ; ਜਾਣੋ ਕਿਸਦਾ ਬਣੇ ਹਿੱਸਾ...
Punjab News: ਪੰਜਾਬ ਪੁਲਿਸ ਮੁਲਾਜ਼ਮਾਂ 'ਤੇ 4 ਨੌਜਵਾਨਾਂ ਨੇ ਕੀਤਾ ਹਮਲਾ, ਦੋਸ਼ੀ ਨੇ ਗਲੇ ਤੋਂ ਫੜ ਵਰਦੀ ਪਾੜੀ; ਫਿਰ...
ਪੰਜਾਬ ਪੁਲਿਸ ਮੁਲਾਜ਼ਮਾਂ 'ਤੇ 4 ਨੌਜਵਾਨਾਂ ਨੇ ਕੀਤਾ ਹਮਲਾ, ਦੋਸ਼ੀ ਨੇ ਗਲੇ ਤੋਂ ਫੜ ਵਰਦੀ ਪਾੜੀ; ਫਿਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਵਿੱਚ ਧੁੰਦ ਦਾ ਕਹਿਰ, 6 ਵਾਹਨਾਂ ਦੀ ਆਪਸ 'ਚ ਹੋਈ ਜ਼ਬਰਦਸਤ ਟੱਕਰ, ਪੈ ਗਿਆ ਚੀਕ-ਚਿਹਾੜਾ, 9 ਲੋਕ ਬੁਰੀ ਤਰ੍ਹਾਂ ਜ਼ਖਮੀ...
ਪੰਜਾਬ ਵਿੱਚ ਧੁੰਦ ਦਾ ਕਹਿਰ, 6 ਵਾਹਨਾਂ ਦੀ ਆਪਸ 'ਚ ਹੋਈ ਜ਼ਬਰਦਸਤ ਟੱਕਰ, ਪੈ ਗਿਆ ਚੀਕ-ਚਿਹਾੜਾ, 9 ਲੋਕ ਬੁਰੀ ਤਰ੍ਹਾਂ ਜ਼ਖਮੀ...
Big News: ਵੱਡੀ ਵਾਰਦਾਤ, ਫਾਰਮ ਹਾਊਸ ਮਾਲਕ ਦੇ ਭਰਾ ਅਤੇ ਉਸਦੇ ਦੋਸਤ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ-ਚਿਹਾੜਾ; ਲਗਭਗ 14 ਰਾਉਂਡ ਫਾਇਰ...
ਵੱਡੀ ਵਾਰਦਾਤ, ਫਾਰਮ ਹਾਊਸ ਮਾਲਕ ਦੇ ਭਰਾ ਅਤੇ ਉਸਦੇ ਦੋਸਤ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ-ਚਿਹਾੜਾ; ਲਗਭਗ 14 ਰਾਉਂਡ ਫਾਇਰ...
Punjab News: ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧਿਆਂ ਤੇਜ਼, 'ਆਪ' ਸਣੇ 'ਕਾਂਗਰਸ' ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂਆਂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ; ਜਾਣੋ ਕਿਸਦਾ ਬਣੇ ਹਿੱਸਾ...
ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧਿਆਂ ਤੇਜ਼, 'ਆਪ' ਸਣੇ 'ਕਾਂਗਰਸ' ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂਆਂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ; ਜਾਣੋ ਕਿਸਦਾ ਬਣੇ ਹਿੱਸਾ...
Punjab News: ਪੰਜਾਬ ਪੁਲਿਸ ਮੁਲਾਜ਼ਮਾਂ 'ਤੇ 4 ਨੌਜਵਾਨਾਂ ਨੇ ਕੀਤਾ ਹਮਲਾ, ਦੋਸ਼ੀ ਨੇ ਗਲੇ ਤੋਂ ਫੜ ਵਰਦੀ ਪਾੜੀ; ਫਿਰ...
ਪੰਜਾਬ ਪੁਲਿਸ ਮੁਲਾਜ਼ਮਾਂ 'ਤੇ 4 ਨੌਜਵਾਨਾਂ ਨੇ ਕੀਤਾ ਹਮਲਾ, ਦੋਸ਼ੀ ਨੇ ਗਲੇ ਤੋਂ ਫੜ ਵਰਦੀ ਪਾੜੀ; ਫਿਰ...
Punjab News: ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਇਸ ਦਿਨ ਹੋਵੇਗਾ ਅਕਾਲੀ+ਭਾਜਪਾ ਗੱਠਜੋੜ ਦਾ ਐਲਾਨ, ਕੌਣ ਹੋਵੇਗਾ CM ਚਿਹਰੇ ਦਾ ਉਮੀਦਵਾਰ? ਸਾਹਮਣੇ ਆਈ ਵੱਡੀ ਅਪਡੇਟ
ਇਸ ਦਿਨ ਹੋਵੇਗਾ ਅਕਾਲੀ+ਭਾਜਪਾ ਗੱਠਜੋੜ ਦਾ ਐਲਾਨ, ਕੌਣ ਹੋਵੇਗਾ CM ਚਿਹਰੇ ਦਾ ਉਮੀਦਵਾਰ? ਸਾਹਮਣੇ ਆਈ ਵੱਡੀ ਅਪਡੇਟ
Embed widget