ਪੜਚੋਲ ਕਰੋ

ਦੱਸੋ ਕਰੀਨਾ ਕਪੂਰ ਦੇ ਬੇਟੇ ਦਾ ਨਾਂ, ਸਕੂਲ ਦੀ ਪ੍ਰੀਖਿਆ 'ਚ ਪੁੱਛਿਆ ਜੀਕੇ ਦਾ ਅਜਬ ਸਵਾਲ

ਸ਼ੁੱਕਰਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਭਲੇਰਾਓ ਨੇ ਕਿਹਾ ਕਿ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਅਤੇ ਵਿਭਾਗ ਵੱਲੋਂ ਸਬੰਧਤ ਸਕੂਲ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਜਾਵੇਗਾ।

ਮੱਧ ਪ੍ਰਦੇਸ਼ ਦੇ ਖੰਡਵਾ ਦੇ ਇਕ ਪ੍ਰਾਈਵੇਟ ਸਕੂਲ ਦੇ 6ਵੀਂ ਜਮਾਤ ਦੇ ਵਿਦਿਆਰਥੀਆਂ ਤੋਂ ਇਕ ਪ੍ਰਸ਼ਨ ਪੱਤਰ 'ਚ ਬਾਲੀਵੁੱਡ ਜੋੜਾ ਕਰੀਨਾ ਕਪੂਰ ਅਤੇ ਸੈਫ ਅਲੀ ਖਾਨ ਦੇ ਬੇਟੇ ਦਾ ਪੂਰਾ ਨਾਮ ਪੁੱਛਿਆ ਗਿਆ ਸੀ, ਜਿਸ ਤੋਂ ਬਾਅਦ ਸਿੱਖਿਆ ਵਿਭਾਗ ਨੇ ਸਕੂਲ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਹਾਲਾਂਕਿ ਇਸ ਮਾਮਲੇ 'ਚ ਸਕੂਲ ਪ੍ਰਬੰਧਕਾਂ ਦਾ ਕਹਿਣਾ ਹੈ ਕਿ ਇਸ ਸਵਾਲ ਨੂੰ ਵਿਦਿਆਰਥੀਆਂ ਦੇ ਗਿਆਨ 'ਚ ਵਾਧਾ ਕਰਨ ਦੀ ਕੋਸ਼ਿਸ਼ ਵਜੋਂ ਦੇਖਿਆ ਜਾਣਾ ਚਾਹੀਦਾ ਹੈ।

ਖੰਡਵਾ ਸ਼ਹਿਰ ਦੇ ਅਕਾਦਮਿਕ ਹਾਈਟਸ ਪਬਲਿਕ ਸਕੂਲ ਦੇ 6ਵੀਂ ਜਮਾਤ ਦੇ ਵਿਦਿਆਰਥੀਆਂ ਦੇ ਟਰਮ-ਐਂਡ ਇਮਤਿਹਾਨ-2 ਦੇ ਜਨਰਲ ਨਾਲੇਜ ਪੇਪਰ ਵਿਚ ਸਵਾਲ ਪੁੱਛਿਆ ਗਿਆ - ਕਰੀਨਾ ਕਪੂਰ ਖਾਨ (kareena Kapoor) ਅਤੇ ਸੈਫ ਅਲੀ ਖਾਨ (Saif Ali Khan) ਦੇ ਬੇਟੇ ਦਾ ਪੂਰਾ ਨਾਮ ਲਿਖੋ। ਜਿਸ 'ਤੇ ਕੁਝ ਲੋਕਾਂ ਨੇ ਇਤਰਾਜ਼ ਉਠਾਉਂਦੇ ਹੋਏ ਪ੍ਰਸ਼ਨ ਪੱਤਰ ਦੀ ਕਾਪੀ ਇੰਟਰਨੈੱਟ ਮੀਡੀਆ ਪਲੇਟਫਾਰਮ 'ਤੇ ਸਾਂਝੀ ਕੀਤੀ ਹੈ।

ਸ਼ੁੱਕਰਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਭਲੇਰਾਓ ਨੇ ਕਿਹਾ ਕਿ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਅਤੇ ਵਿਭਾਗ ਵੱਲੋਂ ਸਬੰਧਤ ਸਕੂਲ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਕੂਲ ਤੋਂ ਜਵਾਬ ਮਿਲਣ ਤੋਂ ਬਾਅਦ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਭਲੇਰਾਓ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਅਜਿਹੀ ਸਿੱਖਿਆ ਦਿੱਤੀ ਜਾਣੀ ਚਾਹੀਦੀ ਹੈ ਤਾਂ ਜੋ ਰਾਸ਼ਟਰ ਹਿੱਤ ਵਿਚ ਉਨ੍ਹਾਂ ਦੇ ਗਿਆਨ ਵਿਚ ਵਾਧਾ ਹੋਵੇ। ਇਸ ’ਤੇ ਇਤਰਾਜ਼ ਕਰਦਿਆਂ ਮਾਪੇ-ਅਧਿਆਪਕ ਸਭਾ ਦੇ ਅਹੁਦੇਦਾਰ ਅਨੀਸ ਅਰਝਰੇ ਨੇ ਕਿਹਾ ਕਿ ਵਿਦਿਆਰਥੀਆਂ ਤੋਂ ਦੇਸ਼ ਦੀਆਂ ਮਹਾਨ ਸ਼ਖ਼ਸੀਅਤਾਂ ਅਤੇ ਕੌਮੀ ਨਾਇਕਾਂ ਜਿਵੇਂ ਛਤਰਪਤੀ ਸ਼ਿਵਾਜੀ ਮਹਾਰਾਜ ਅਤੇ ਅਹਿਲਿਆਬਾਈ ਹੋਲਕਰ ਨਾਲ ਸਬੰਧਤ ਸਵਾਲ ਪੁੱਛੇ ਜਾਣੇ ਚਾਹੀਦੇ ਹਨ। ਉਨ੍ਹਾਂ ਸਕੂਲ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ।

ਇਹ ਵੀ ਪੜ੍ਹੋ : Breaking : ਕਿਸਾਨ ਚੋਣਾਂ ਲੜਣ ਲਈ ਤਿਆਰ! ਨਵੀਂ ਪਾਰਟੀ ਦਾ ਕੀਤਾ ਐਲਾਨ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ

1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼

ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ

Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Advertisement
ABP Premium

ਵੀਡੀਓਜ਼

Bhagwant Mann | Sukhpal Khaira | ਪੰਜਾਬ ਯੁਨੀਵਰਸਿਟੀ 'ਤੇ ਹੋਏਗਾ ਕੇਂਦਰ ਸਰਕਾਰ ਦਾ ਕਬਜ਼ਾJagjit Dhallewal | ਜਿੰਦਾ ਸ਼ਹੀਦ ਸਿੰਘ ਸਾਹਿਬ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੇ ਡੱਲੇਵਾਲ ਲਈ ਕੀਤੀ ਅਰਦਾਸਨਵੇਂ ਸਾਲ ਮੌਕੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡਾ ਤੋਹਫਾ!Farmers Protest | ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! | SKM | JAGJIT SINGH DALLEWAL |ABP SANJHA

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 

Punjab News: ਨਵੇਂ ਸਾਲ 'ਚ ਸਫਰ ਹੋਵੇਗਾ ਸੁਖਾਵਾਂ, PRTC ਦੇ ਬੇੜੇ 'ਚ ਸ਼ਾਮਲ ਹੋਣਗੀਆਂ 83 BS-6 ਨਵੀਆਂ ਬੱਸਾਂ

Gold-Silver Price Today: ਨਵੇਂ ਸਾਲ ਦੇ ਪਹਿਲੇ ਦਿਨ ਸੋਨਾ ਹੋਇਆ ਮਹਿੰਗਾ, ਚਾਂਦੀ ਦੀ ਕੀਮਤ ਘਟੀ, ਜਾਣੋ ਅੱਜ ਦਾ ਰੇਟ

ਸਰਕਾਰੀ ਵੈਬਸਾਈਟਸ 'ਤੇ ਹੋਇਆ ਵੱਡਾ Cyber Attack, Instagram, Facebook, YouTube ਸਭ ਕੁਝ ਕੀਤਾ ਹੈਕ

Embed widget