ਪੜਚੋਲ ਕਰੋ

ਜੰਗੀ ਜਹਾਜ਼ ਦੇ ਕ੍ਰੈਸ਼ ਹੋਣ ਦੀ ਭਿਆਨਕ ਵੀਡੀਓ, ਹਾਦਸੇ ਤੋਂ ਕੁਝ ਸੈਕਿੰਡ ਪਹਿਲਾਂ ਇੰਜ ਬਚੀ ਪਾਇਲਟ ਦੀ ਜਾਨ 

ਹਾਦਸੇ ਕਿਸੇ ਵੀ ਸਮੇਂ ਅਤੇ ਕਿਤੇ ਵੀ ਵਾਪਰ ਸਕਦੇ ਹਨ। ਕਈ ਵਾਰ ਵਿਅਕਤੀ ਨੂੰ ਇਹ ਨਹੀਂ ਪਤਾ ਹੁੰਦਾ ਕਿ ਅਗਲੇ ਪਲ ਉਸ ਨਾਲ ਕੀ ਹੋਣ ਵਾਲਾ ਹੈ। ਹਾਲਾਂਕਿ ਕਈ ਵਾਰ ਕਿਸੇ ਵਿਅਕਤੀ ਦੀ ਚੌਕਸੀ ਕਾਰਨ ਉਸ ਦੀ ਜਾਨ ਬਚ ਜਾਂਦੀ ਹੈ।

Terrible video of fighter plane crash: ਹਾਦਸੇ ਕਿਸੇ ਵੀ ਸਮੇਂ ਅਤੇ ਕਿਤੇ ਵੀ ਵਾਪਰ ਸਕਦੇ ਹਨ। ਕਈ ਵਾਰ ਵਿਅਕਤੀ ਨੂੰ ਇਹ ਨਹੀਂ ਪਤਾ ਹੁੰਦਾ ਕਿ ਅਗਲੇ ਪਲ ਉਸ ਨਾਲ ਕੀ ਹੋਣ ਵਾਲਾ ਹੈ। ਹਾਲਾਂਕਿ ਕਈ ਵਾਰ ਕਿਸੇ ਵਿਅਕਤੀ ਦੀ ਚੌਕਸੀ ਕਾਰਨ ਉਸ ਦੀ ਜਾਨ ਬਚ ਜਾਂਦੀ ਹੈ। ਤੁਹਾਨੂੰ ਦੱਸ ਦੇਈਏ ਕਿ ਕਈ ਵਾਰ ਜਹਾਜ਼ ਹਾਦਸੇ ਵੀ ਹੋ ਜਾਂਦੇ ਹਨ। ਇਨ੍ਹਾਂ 'ਚ ਪਾਇਲਟ ਦੀ ਜਾਨ ਬਚਾਉਣੀ ਮੁਸ਼ਕਿਲ ਹੁੰਦੀ ਹੈ। ਸੋਸ਼ਲ ਮੀਡੀਆ 'ਤੇ ਵੀ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਕਿਸ ਤਰ੍ਹਾਂ ਆਖਰੀ ਮੌਕੇ 'ਤੇ ਪਾਇਲਟ ਦੀ ਚੌਕਸੀ ਨੇ ਉਸ ਦੀ ਜਾਨ ਬਚ ਗਈ। ਜੇਕਰ ਕੁਝ ਪਲਾਂ ਦੀ ਵੀ ਦੇਰੀ ਹੋ ਜਾਂਦੀ ਤਾਂ ਪਾਇਲਟ ਦਾ ਬਚਣਾ ਮੁਸ਼ਕਲ ਸੀ। 

ਜਹਾਜ਼ ਹਾਦਸੇ ਦੀ ਵੀਡੀਓ
ਟਵਿੱਟਰ ਅਕਾਊਂਟ @LookedExpensive 'ਤੇ ਇੱਕ ਵੀਡੀਓ ਸ਼ੇਅਰ ਕੀਤੀ ਗਈ ਹੈ।ਇਸ ਵੀਡੀਓ 'ਚ ਇਕ ਜਹਾਜ਼ ਕਰੈਸ਼ ਹੁੰਦਾ ਦੇਖਿਆ ਜਾ ਸਕਦਾ ਹੈ। ਇਹ ਵੀਡੀਓ ਬਹੁਤ ਡਰਾਉਣੀ ਹੈ। ਹਾਲਾਂਕਿ, ਜਹਾਜ਼ ਕਰੈਸ਼ ਹੋਣ ਤੋਂ ਕੁਝ ਸਮਾਂ ਪਹਿਲਾਂ, ਪਾਇਲਟ ਨੇ ਆਪਣੀ ਜਾਨ ਬਚਾਉਣ ਲਈ ਖੁਦ ਨੂੰ ਬਾਹਰ ਕੱਢ ਲਿਆ। ਵੀਡੀਓ ਦੇਖ ਕੇ ਪਤਾ ਲੱਗਦਾ ਹੈ ਕਿ ਪਾਇਲਟ ਕਿੰਨਾ ਚੌਕਸ ਸੀ। ਜੇਕਰ ਉਹ ਸਾਵਧਾਨ ਨਾ ਹੁੰਦਾ ਅਤੇ ਕੁਝ ਪਲਾਂ ਦੀ ਦੇਰੀ ਹੁੰਦੀ ਤਾਂ ਪਾਇਲਟ ਦੀ ਮੌਤ ਯਕੀਨੀ ਸੀ।

ਜ਼ਮੀਨ ਵੱਲ ਡਿੱਗ ਰਿਹਾ ਸੀ ਜਹਾਜ਼
ਵਾਇਰਲ ਹੋ ਰਹੀ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਇੱਕ ਲੜਾਕੂ ਜਹਾਜ਼ ਗੋਲ-ਗੋਲ ਘੁੰਮਦਾ ਹੋਇਆ ਜ਼ਮੀਨ ਵੱਲ ਡਿੱਗ ਰਿਹਾ ਹੈ। ਜਹਾਜ਼ ਜ਼ਮੀਨ 'ਤੇ ਪਹੁੰਚਣ ਹੀ ਵਾਲਾ ਸੀ ਕਿ ਪਾਇਲਟ ਨੇ ਆਪਣੀ ਸੀਟ ਨੂੰ ਬਾਹਰ ਇਜੈਕਟ ਕਰ ਦਿੱਤਾ ਅਤੇ ਉਹ ਪੈਰਾਸ਼ੂਟ ਦੀ ਮਦਦ ਨਾਲ ਹਵਾ 'ਚ ਉੱਡ ਗਿਆ। ਬਾਹਰ ਨਿਕਲਣ ਤੋਂ ਲਗਭਗ 1 ਜਾਂ 2 ਸਕਿੰਟ ਬਾਅਦ ਹੀ ਜਹਾਜ਼ ਜ਼ਮੀਨ ਨਾਲ ਟਕਰਾ ਜਾਂਦਾ ਹੈ ਅਤੇ ਜ਼ੋਰਦਾਰ ਧਮਾਕਾ ਹੁੰਦਾ ਹੈ। ਜਹਾਜ਼ ਅੱਗ ਦੀ ਲਪੇਟ ਵਿੱਚ ਘਿਰ ਕੇ ਪੂਰੀ ਤਰ੍ਹਾਂ ਤਬਾਹ ਹੋ ਗਿਆ।

ਲੋਕਾਂ ਨੇ ਅਜਿਹੀਆਂ ਟਿੱਪਣੀਆਂ ਕੀਤੀਆਂ

ਟਵਿਟਰ 'ਤੇ ਵਾਇਰਲ ਹੋ ਰਹੀ ਇਸ ਵੀਡੀਓ ਨੂੰ ਲੱਖਾਂ ਵਿਊਜ਼ ਮਿਲ ਚੁੱਕੇ ਹਨ ਤੇ ਕਈ ਲੋਕਾਂ ਨੇ ਵੀਡੀਓ 'ਤੇ ਆਪਣੀ ਪ੍ਰਤੀਕਿਰਿਆ ਵੀ ਦਿੱਤੀ ਹੈ। ਇੱਕ ਯੂਜ਼ਰ ਨੇ ਜਹਾਜ਼ ਹਾਦਸੇ ਦੀ ਅਜੀਬ ਥਿਊਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਹਾਦਸੇ ਉਦੋਂ ਵਾਪਰਦੇ ਹਨ ਜਦੋਂ ਪਾਇਲਟ ਜਹਾਜ਼ ਨੂੰ ਚਲਾਉਣ ਤੋਂ ਪਹਿਲਾਂ ਪੂਰੀ ਨੀਂਦ ਨਹੀਂ ਲੈਂਦੇ। ਅਜਿਹੀ ਸਥਿਤੀ ਵਿੱਚ, ਉਹ ਜਹਾਜ਼ ਨੂੰ ਉਡਾਉਂਦੇ ਹੋਏ ਸੌਂ ਜਾਂਦੇ ਹਨ। ਜਦੋਂ ਅੱਖਾਂ ਖੁੱਲ੍ਹਦੀਆਂ ਹਨ, ਉਨ੍ਹਾਂ ਕੋਲ ਆਪਣੇ ਆਪ ਨੂੰ ਬਾਹਰ ਕੱਢਣ ਤੋਂ ਇਲਾਵਾ ਕੋਈ ਚਾਰਾ ਨਹੀਂ ਬਚਦਾ ਹੈ। ਇਸ ਦੇ ਨਾਲ ਹੀ ਇੱਕ ਹੋਰ ਯੂਜ਼ਰ ਨੇ ਕਿਹਾ ਕਿ ਪਾਇਲਟ ਨੇ ਜਿਸ ਤਰ੍ਹਾਂ ਖੁਦ ਨੂੰ ਬਾਹਰ ਕੱਢਿਆ ਹੈ, ਉਸ ਨੂੰ ਦੇਖ ਕੇ ਲੱਗਦਾ ਹੈ ਕਿ ਉਸ ਦੀ ਪਿੱਠ 'ਤੇ ਕਾਫੀ ਦਬਾਅ ਪਿਆ ਹੋਵੇਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ
Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ
Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ
Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ
Russia Ukraine War: ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
UAE 10 Year Passport: ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
Advertisement
ABP Premium

ਵੀਡੀਓਜ਼

Batala 'ਚ ਇਮੀਗਰੇਸ਼ਨ ਦੇ ਦਫਤਰ 'ਤੇ ਚੱਲੀਆਂ ਗੋਲੀਆਂ | Firing at immigration Officeਹਾਈਕੋਰਟ ਤੋਂ ਮਜੀਠੀਆ ਨੂੰ ਮਿਲੀ ਵੱਡੀ ਰਾਹਤ, ਪੰਜਾਬ ਪੁਲਿਸ ਦੀ SIT ਨੇ ਬਿਕਰਮ ਮਜੀਠੀਆ ਨੂੰ ਭੇਜੇ ਸੰਮਨ ਵਾਪਸ ਲਏPatiala | PRTC ਦੇ ਕੱਚੇ ਮੁਲਾਜ਼ਮਾਂ ਨੇ ਖੋਲੀ ਵਿਭਾਗ ਦੀ ਪੋਲArmaan Malik slapped Vishal Pandey | ਭਾਭੀ ਨੂੰ ਛੇੜਿਆ , ਪਿਆ ਥੱਪੜ  Bigg Boss 'ਚ ਕਲੇਸ਼ | Payal Kritika

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ
Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ
Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ
Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ
Russia Ukraine War: ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
UAE 10 Year Passport: ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
Jalandhar News: ਕੁੱਲ੍ਹੜ ਪੀਜ਼ਾ ਵਾਲੇ ਜੋੜੇ ਦੀ ਕਾਰ 'ਤੇ ਹੋਇਆ ਹਮਲਾ, ਅਣਪਛਾਤੇ ਹਮਲਾਵਰਾਂ ਨੇ ਕੀਤਾ ਪਥਰਾਅ, ਲਾਈਵ ਹੋ ਦੱਸੀ ਹੱਡਬੀਤੀ
Jalandhar News: ਕੁੱਲ੍ਹੜ ਪੀਜ਼ਾ ਵਾਲੇ ਜੋੜੇ ਦੀ ਕਾਰ 'ਤੇ ਹੋਇਆ ਹਮਲਾ, ਅਣਪਛਾਤੇ ਹਮਲਾਵਰਾਂ ਨੇ ਕੀਤਾ ਪਥਰਾਅ, ਲਾਈਵ ਹੋ ਦੱਸੀ ਹੱਡਬੀਤੀ
Drug Case: 6000 ਕਰੋੜ ਦੇ ਡਰੱਗ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ, ਹਾਈਕੋਰਟ ਨੇ ਸੁਣਾਇਆ ਫੈਸਲਾ !
Drug Case: 6000 ਕਰੋੜ ਦੇ ਡਰੱਗ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ, ਹਾਈਕੋਰਟ ਨੇ ਸੁਣਾਇਆ ਫੈਸਲਾ !
ਦੇਸ਼ 'ਚ ਨਵੀਂ ਸਰਕਾਰ ਬਣਦਿਆਂ ਲੱਗੀ ਔਰਤਾਂ ਦੀ ਲਾਟਰੀ, 1500 ਰੁਪਏ ਮਹੀਨਾ ਪੈਨਸ਼ਨ, ਬੱਸ 'ਚ ਮੁਫਤ ਸਫਰ
ਦੇਸ਼ 'ਚ ਨਵੀਂ ਸਰਕਾਰ ਬਣਦਿਆਂ ਲੱਗੀ ਔਰਤਾਂ ਦੀ ਲਾਟਰੀ, 1500 ਰੁਪਏ ਮਹੀਨਾ ਪੈਨਸ਼ਨ, ਬੱਸ 'ਚ ਮੁਫਤ ਸਫਰ
Visa free entry for Indian: ਭਾਰਤੀਆਂ ਲਈ ਖੁਸ਼ਖਬਰੀ ! ਹੁਣ ਇਹ ਦੇਸ਼ ਦੇਣ ਜਾ ਰਿਹਾ ਹੈ ਵੀਜ਼ਾ ਫ੍ਰੀ ਐਂਟਰੀ, ਬੱਸ ਪੂਰੀ ਕਰਨੀ ਪਵੇਗੀ ਇਹ ਸ਼ਰਤ
Visa free entry for Indian: ਭਾਰਤੀਆਂ ਲਈ ਖੁਸ਼ਖਬਰੀ ! ਹੁਣ ਇਹ ਦੇਸ਼ ਦੇਣ ਜਾ ਰਿਹਾ ਹੈ ਵੀਜ਼ਾ ਫ੍ਰੀ ਐਂਟਰੀ, ਬੱਸ ਪੂਰੀ ਕਰਨੀ ਪਵੇਗੀ ਇਹ ਸ਼ਰਤ
Embed widget