ਪੜਚੋਲ ਕਰੋ

ਸਿਰਫ਼ ਸੱਚਾ ਪਿਆਰ ਕਰਨ ਵਾਲੇ ਦੇ ਛੂਹਣ 'ਤੇ ਖੁੱਲ੍ਹੇਗੀ 'ਬ੍ਰਾਅ '

ਟੋਕੀਓ: ਇਸ ਦੁਨੀਆ ਵਿੱਚ ਹਰ ਇਨਸਾਨ ਨੂੰ ਸੱਚੇ ਪਿਆਰ ਦੀ ਤਲਾਸ਼ ਰਹਿੰਦੀ ਹੈ। ਕਹਿੰਦੇ ਹਨ ਕਿ ਸੱਚਾ ਪਿਆਰ ਬਹੁਤ ਹੀ ਮੁਸ਼ਕਲ ਨਾਲ ਮਿਲਦਾ ਹੈ ਤੇ ਜਦੋਂ ਮਿਲਦਾ ਹੈ ਤਾਂ ਕਦੇ-ਕਦੇ ਉਸ ਨੂੰ ਪਛਾਣਨ ਵਿੱਚ ਭੁੱਲ ਹੋ ਜਾਂਦੀ ਹੈ। ਅੱਜ ਦੀ ਇਸ ਤੇਜ਼ੀ ਨਾਲ ਬਦਲ ਰਹੀ ਦੁਨੀਆ ਵਿੱਚ ਇਹ ਪਤਾ ਲਾਉਣਾ ਬਹੁਤ ਮੁਸ਼ਕਲ ਹੋ ਗਿਆ ਹੈ ਕਿ ਕੌਣ ਕਿਸ ਨੂੰ ਸੱਚਾ ਪਿਆਰ ਕਰਦਾ ਹੈ। ਸੱਚੇ ਪਿਆਰ ਨੂੰ ਜਾਣਨ ਲਈ ਜਪਾਨ ਦੀ ਇੱਕ ਕੰਪਨੀ ਨੇ ਬੜੀ ਦਿਲਚਸਪੀ ਖੋਜ ਕੀਤੀ ਹੈ ਜਿਹੜੀ ਸੱਚੇ ਪਿਆਰ ਨੂੰ ਪਛਾਣਨ ਵਿੱਚ ਮਦਦ ਕਰੇਗੀ। ਇਸ ਅਨੋਖੇ ਤਰੀਕੇ ਨੂੰ ਅਪਣਾਉਣ ਨਾਲ ਪਤਾ ਚੱਲ ਜਾਵੇਗਾ ਕਿ ਤੁਹਾਡਾ ਸਾਥੀ ਦਿਖਾਵਾ ਕਰ ਰਿਹਾ ਹੈ ਜਾਂ ਸੱਚਾ ਪਿਆਰ ਕਰਦਾ ਹੈ। ਸਿਰਫ਼ ਸੱਚਾ ਪਿਆਰ ਕਰਨ ਵਾਲੇ ਦੇ ਛੂਹਣ 'ਤੇ ਖੁੱਲ੍ਹੇਗੀ 'ਬ੍ਰਾਅ ਜਪਾਨ ਵਿੱਚ ਅੰਡਰ ਗਾਰਮੈਂਟਸ ਬਣਾਉਣ ਵਾਲੀ ਕੰਪਨੀ ਨੇ ਅਜਿਹੀ ਬ੍ਰਾਅ ਬਣਾਇਆ ਹੈ ਜਿਹੜੀ ਟਰੂ ਲਵ ਨੂੰ ਪਰਖਣ ਵਿੱਚ ਮਦਦ ਕਰਦੀ ਹੈ। ਇਸ ਬ੍ਰਾਅ ਦੀ ਖ਼ਾਸੀਅਤ ਇਹ ਹੈ ਕਿ ਇਹ ਸਿਰਫ਼ ਸੱਚੇ ਪਿਆਰ ਕਰਨ ਵਾਲੇ ਦੇ ਹੱਥ ਨਾਲ ਹੀ ਖੁੱਲ੍ਹ ਸਕੇਗੀ। ਜਿਹੜਾ ਸ਼ਖ਼ਸ ਸੱਚੇ ਪਿਆਰ ਦਾ ਦਿਖਾਵਾ ਕਰਦਾ ਹੈ, ਉਸ ਨੂੰ ਇਹ ਬ੍ਰਾਅ ਤੁਰੰਤ ਪਛਾਣ ਲਵੇਗੀ। ਕੰਪਨੀ ਨੇ ਇਸ ਬ੍ਰਾਅ ਦਾ ਨਾਮ ‘True Love Tester bra’ ਰੱਖਿਆ ਹੈ। ਕੰਪਨੀ ਨੇ ਇਸ ਬ੍ਰਾਅ ਵਿੱਚ ਸੈਂਸਰ ਲਾਏ ਹਨ ਜਿਹੜਾ ਬਲੂਟੂਥ ਰਾਹੀਂ ਸਮਾਰਟਫ਼ੋਨ ਨਾਲ ਕਨੈੱਕਟ ਹੁੰਦਾ ਹੈ। ਇਹ ਸੈਂਸਰ ਮਹਿਲਾ ਦੇ ਹਾਰਟ ਰੇਟ ਦਾ ਪਤਾ ਲਾਉਂਦਾ ਹੈ ਤੇ ਮੋਬਾਈਲ ਐਪ ਨੂੰ ਡੇਟਾ ਭੇਜਦਾ ਹੈ। ਜੇਕਰ ਮਹਿਲਾ ਕਿਸੇ ਵਿਅਕਤੀ ਤੋਂ ਮਿਲ ਕੇ ਖ਼ੁਸ਼ ਜਾਂ ਐਕਸਾਈਟ ਹੁੰਦੀ ਹੈ ਤਾਂ ਇਹ ਬ੍ਰਾਅ ਖੁੱਲ੍ਹ ਜਾਂਦੀ ਹੈ। yuva-vichar-Just-touch-of-true-love-who-will-open-the-bra-news-in-hindi-155460 (1) ਕੰਪਨੀ ਦਾ ਕਹਿਣਾ ਹੈ ਕਿ ਜਦੋਂ ਮਹਿਲਾਂ ਪਿਆਰ ਵਿੱਚ ਉਤੇਜਿਤ ਹੁੰਦੀ ਹੈ, ਉਦੋਂ ਉਸ ਦੀ ਉਤੇਜਨਾ ਦੂਸਰੀ ਉਤੇਜਨਾਵਾਂ ਤੋਂ ਵੱਖਰੀ ਹੁੰਦੀ ਹੈ। ਇਸ ਲਈ ਉਹ ਇਸ ਗੱਲ ਦਾ ਭਰੋਸਾ ਹੈ ਕਿ ਇਹ ਬ੍ਰਾਅ ਸ਼ਾਪਿੰਗ ਕਰਦੇ ਸਮੇਂ ਜਾਂ ਆਪਣਾ ਪਸੰਦੀਦਾ ਖਾਣਾ ਖਾਂਦੇ ਸਮੇਂ ਨਹੀਂ ਖੁੱਲ੍ਹੇਗੀ। ਕੋਈ ਵੀ ਵਿਅਕਤੀ ਇਸੇ ਜ਼ਬਰਦਸਤੀ ਨਾਲ ਨਹੀਂ ਉਤਾਰ ਸਕਦਾ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

RCB vs GT IPL 2026 Final : RCB ਨੇ ਜਿੱਤਿਆ ਟਾਸ, ਗੁਜਰਾਤ ਪਹਿਲਾਂ ਕਰੇਗੀ ਬੱਲੇਬਾਜ਼ੀ , ਕੌਣ ਜਿੱਤੇਗਾ 19ਵੇਂ ਸੀਜ਼ਨ ਦਾ ਖਿਤਾਬ ?
RCB vs GT IPL 2026 Final : RCB ਨੇ ਜਿੱਤਿਆ ਟਾਸ, ਗੁਜਰਾਤ ਪਹਿਲਾਂ ਕਰੇਗੀ ਬੱਲੇਬਾਜ਼ੀ , ਕੌਣ ਜਿੱਤੇਗਾ 19ਵੇਂ ਸੀਜ਼ਨ ਦਾ ਖਿਤਾਬ ?
Sangrur News :  ਬੇਰੁਜ਼ਗਾਰ ਸਾਂਝਾ ਮੋਰਚਾ ਲਗਾਵੇਗਾ CM ਭਗਵੰਤ ਮਾਨ ਦੇ ਪਿੰਡ ਸਤੌਜ ਵਿਖੇ
Sangrur News :  ਬੇਰੁਜ਼ਗਾਰ ਸਾਂਝਾ ਮੋਰਚਾ ਲਗਾਵੇਗਾ CM ਭਗਵੰਤ ਮਾਨ ਦੇ ਪਿੰਡ ਸਤੌਜ ਵਿਖੇ "ਬੇਰੁਜ਼ਗਾਰਾਂ ਦੀ ਸੱਥ"    
Uttarakhand 'ਚ ਵਿਗੜਿਆ ਮੌਸਮ, ਕੇਦਾਰਨਾਥ ਵਿੱਚ 3 ਸ਼ਰਧਾਲੂਆਂ ਦੀ ਮੌਤ; ਚਾਰਧਾਮ ਯਾਤਰਾ ਰੋਕੀ ਗਈ
Uttarakhand 'ਚ ਵਿਗੜਿਆ ਮੌਸਮ, ਕੇਦਾਰਨਾਥ ਵਿੱਚ 3 ਸ਼ਰਧਾਲੂਆਂ ਦੀ ਮੌਤ; ਚਾਰਧਾਮ ਯਾਤਰਾ ਰੋਕੀ ਗਈ
Cooler Tips : ਹੁਣ ਕੂਲਰ ਵੀ ਦੇਵੇਗਾ AC ਵਰਗੀ ਠੰਡੀ ਹਵਾ, ਬਸ ਪਾਣੀ ਦੀ ਟੈਂਕੀ 'ਚ ਮਿਲਾਓ ਇਹ ਚੀਜ਼ਾਂ
Cooler Tips : ਹੁਣ ਕੂਲਰ ਵੀ ਦੇਵੇਗਾ AC ਵਰਗੀ ਠੰਡੀ ਹਵਾ, ਬਸ ਪਾਣੀ ਦੀ ਟੈਂਕੀ 'ਚ ਮਿਲਾਓ ਇਹ ਚੀਜ਼ਾਂ

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RCB vs GT IPL 2026 Final : RCB ਨੇ ਜਿੱਤਿਆ ਟਾਸ, ਗੁਜਰਾਤ ਪਹਿਲਾਂ ਕਰੇਗੀ ਬੱਲੇਬਾਜ਼ੀ , ਕੌਣ ਜਿੱਤੇਗਾ 19ਵੇਂ ਸੀਜ਼ਨ ਦਾ ਖਿਤਾਬ ?
RCB vs GT IPL 2026 Final : RCB ਨੇ ਜਿੱਤਿਆ ਟਾਸ, ਗੁਜਰਾਤ ਪਹਿਲਾਂ ਕਰੇਗੀ ਬੱਲੇਬਾਜ਼ੀ , ਕੌਣ ਜਿੱਤੇਗਾ 19ਵੇਂ ਸੀਜ਼ਨ ਦਾ ਖਿਤਾਬ ?
Sangrur News :  ਬੇਰੁਜ਼ਗਾਰ ਸਾਂਝਾ ਮੋਰਚਾ ਲਗਾਵੇਗਾ CM ਭਗਵੰਤ ਮਾਨ ਦੇ ਪਿੰਡ ਸਤੌਜ ਵਿਖੇ
Sangrur News :  ਬੇਰੁਜ਼ਗਾਰ ਸਾਂਝਾ ਮੋਰਚਾ ਲਗਾਵੇਗਾ CM ਭਗਵੰਤ ਮਾਨ ਦੇ ਪਿੰਡ ਸਤੌਜ ਵਿਖੇ "ਬੇਰੁਜ਼ਗਾਰਾਂ ਦੀ ਸੱਥ"    
Uttarakhand 'ਚ ਵਿਗੜਿਆ ਮੌਸਮ, ਕੇਦਾਰਨਾਥ ਵਿੱਚ 3 ਸ਼ਰਧਾਲੂਆਂ ਦੀ ਮੌਤ; ਚਾਰਧਾਮ ਯਾਤਰਾ ਰੋਕੀ ਗਈ
Uttarakhand 'ਚ ਵਿਗੜਿਆ ਮੌਸਮ, ਕੇਦਾਰਨਾਥ ਵਿੱਚ 3 ਸ਼ਰਧਾਲੂਆਂ ਦੀ ਮੌਤ; ਚਾਰਧਾਮ ਯਾਤਰਾ ਰੋਕੀ ਗਈ
Cooler Tips : ਹੁਣ ਕੂਲਰ ਵੀ ਦੇਵੇਗਾ AC ਵਰਗੀ ਠੰਡੀ ਹਵਾ, ਬਸ ਪਾਣੀ ਦੀ ਟੈਂਕੀ 'ਚ ਮਿਲਾਓ ਇਹ ਚੀਜ਼ਾਂ
Cooler Tips : ਹੁਣ ਕੂਲਰ ਵੀ ਦੇਵੇਗਾ AC ਵਰਗੀ ਠੰਡੀ ਹਵਾ, ਬਸ ਪਾਣੀ ਦੀ ਟੈਂਕੀ 'ਚ ਮਿਲਾਓ ਇਹ ਚੀਜ਼ਾਂ
WiFi Slow ਹੋਣ ਦੀ ਅਸਲੀ ਵਜ੍ਹਾ ਆਈ ਸਾਹਮਣੇ ! ਤੁਰੰਤ ਬਦਲੋ ਇਹ ਸੀਕ੍ਰੇਟ ਸੈਟਿੰਗਾਂ
WiFi Slow ਹੋਣ ਦੀ ਅਸਲੀ ਵਜ੍ਹਾ ਆਈ ਸਾਹਮਣੇ ! ਤੁਰੰਤ ਬਦਲੋ ਇਹ ਸੀਕ੍ਰੇਟ ਸੈਟਿੰਗਾਂ
Gold-Silver Rate Today : ਚਮਕ ਵਧੀ ਜਾਂ ਫਿੱਕੀ ਪਈ? ਜਾਣੋ ਅੱਜ ਸੋਨਾ ਅਤੇ ਚਾਂਦੀ ਦਾ ਰੇਟ 
Gold-Silver Rate Today : ਚਮਕ ਵਧੀ ਜਾਂ ਫਿੱਕੀ ਪਈ? ਜਾਣੋ ਅੱਜ ਸੋਨਾ ਅਤੇ ਚਾਂਦੀ ਦਾ ਰੇਟ 
Chandigarh News :  15 ਸਾਲਾ ਲੜਕੀ ਨੇ 10 ਸਾਲ ਦੇ ਬੱਚੇ ਨੂੰ ਕੀਤਾ ਅਗਵਾ, ਹਰਿਦੁਆਰ ਲਿਜਾ ਕੇ ਮੰਗਵਾਈ ਭੀਖ
Chandigarh News :  15 ਸਾਲਾ ਲੜਕੀ ਨੇ 10 ਸਾਲ ਦੇ ਬੱਚੇ ਨੂੰ ਕੀਤਾ ਅਗਵਾ, ਹਰਿਦੁਆਰ ਲਿਜਾ ਕੇ ਮੰਗਵਾਈ ਭੀਖ
India Plastic Notes Currency: ਭਾਰਤ 'ਚ ਹੁਣ ਚੱਲਣਗੇ ਪਲਾਸਟਿਕ ਦੇ ਨੋਟ ? ਜਾਣੋ ਕਾਗਜ਼ ਦੇ ਨੋਟਾਂ ਨੂੰ ਲੈ ਕੇ ਕਿਉਂ ਆ ਰਹੀਆਂ ਦਿੱਕਤਾਂ ? RBI ਕਰ ਰਿਹਾ ਤਿਆਰੀ...
ਭਾਰਤ 'ਚ ਹੁਣ ਚੱਲਣਗੇ ਪਲਾਸਟਿਕ ਦੇ ਨੋਟ ? ਜਾਣੋ ਕਾਗਜ਼ ਦੇ ਨੋਟਾਂ ਨੂੰ ਲੈ ਕੇ ਕਿਉਂ ਆ ਰਹੀਆਂ ਦਿੱਕਤਾਂ ? RBI ਕਰ ਰਿਹਾ ਤਿਆਰੀ...
Embed widget