ਪੜਚੋਲ ਕਰੋ

ਅਜਗਰ ਨੇ ਇਕ ਹੀ ਝਟਕੇ 'ਚ ਨਿਗਲ ਲਿਆ ਹਿਰਨ, ਵੀਡੀਓ ਦੇਖ ਰਹਿ ਜਾਓਗੇ ਹੈਰਾਨ

ਦੁਨੀਆਂ ਭਰ 'ਚ ਸੱਪਾਂ ਦੀਆਂ ਹਜ਼ਾਰਾਂ ਪ੍ਰਜਾਤੀਆਂ ਪਾਈਆਂ ਜਾਂਦੀਆਂ ਹਨ। ਇਸ 'ਚ ਸਭ ਤੋਂ ਜ਼ਹਿਰੀਲਾ ਸੱਪ ਕੋਬਰਾ ਹੈ, ਜਿਸ ਦਾ ਜ਼ਹਿਰ ਇੰਨੀ ਤੇਜ਼ੀ ਨਾਲ ਫੈਲਦਾ ਹੈ ਕਿ ਕੁਝ ਹੀ ਘੰਟਿਆਂ 'ਚ ਵਿਅਕਤੀ ਮੌਤ ਦੀ ਨੀਂਦ ਸੌਂ ਜਾਂਦਾ ਹੈ। ਇਸ ਦੇ ਨਾਲ ਹੀ ਐਨਾਕੋਂਡਾ

ਦੁਨੀਆਂ ਭਰ 'ਚ ਸੱਪਾਂ ਦੀਆਂ ਹਜ਼ਾਰਾਂ ਪ੍ਰਜਾਤੀਆਂ ਪਾਈਆਂ ਜਾਂਦੀਆਂ ਹਨ। ਇਸ 'ਚ ਸਭ ਤੋਂ ਜ਼ਹਿਰੀਲਾ ਸੱਪ ਕੋਬਰਾ ਹੈ, ਜਿਸ ਦਾ ਜ਼ਹਿਰ ਇੰਨੀ ਤੇਜ਼ੀ ਨਾਲ ਫੈਲਦਾ ਹੈ ਕਿ ਕੁਝ ਹੀ ਘੰਟਿਆਂ 'ਚ ਵਿਅਕਤੀ ਮੌਤ ਦੀ ਨੀਂਦ ਸੌਂ ਜਾਂਦਾ ਹੈ। ਇਸ ਦੇ ਨਾਲ ਹੀ ਐਨਾਕੋਂਡਾ ਅਤੇ ਪਾਇਥਨ ਦੁਨੀਆਂ ਦੇ ਸਭ ਤੋਂ ਵੱਡੇ ਸੱਪ ਹਨ, ਜੋ ਕਿਸੇ ਨੂੰ ਵੀ ਜ਼ਿੰਦਾ ਨਿਗਲ ਜਾਂਦੇ ਹਨ। ਅੱਜ ਸੋਸ਼ਲ ਮੀਡੀਆ 'ਤੇ ਅਜਿਹਾ ਹੀ ਇੱਕ ਵੀਡੀਓ ਦੇਖਣ ਨੂੰ ਮਿਲਿਆ। ਜਿਸ ਨੂੰ ਦੇਖ ਕੇ ਤੁਸੀਂ ਜ਼ਰੂਰ ਹੈਰਾਨ ਹੋਵੋਗੇ। ਇਸ ਵੀਡੀਓ ਨੂੰ ਐਨੀਮਲ ਵਰਲਡ ਨਾਂਅ ਦੇ ਟਵਿਟਰ ਅਕਾਊਂਟ ਤੋਂ ਸ਼ੇਅਰ ਕੀਤਾ ਗਿਆ ਹੈ।

ਇਸ ਨੂੰ ਹੁਣ ਤੱਕ 1500 ਤੋਂ ਵੱਧ ਵਿਊਜ਼ ਮਿਲ ਚੁੱਕੇ ਹਨ। ਇਸ ਦੇ ਨਾਲ ਹੀ 60 ਲਾਈਕਸ ਅਤੇ ਕਈ ਰੀਟਵੀਟਸ ਵੀ ਮਿਲ ਚੁੱਕੇ ਹਨ। ਇਸ ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਇਕ ਅਜਗਰ ਕਿਸੇ ਥਾਂ 'ਤੇ ਪਿਆ ਹੋਇਆ ਹੈ। ਇਹ ਇੰਨਾ ਵੱਡਾ ਹੈ ਕਿ ਦੇਖ ਕੇ ਰੂਹ ਕੰਬ ਜਾਵੇ। ਅਜਗਰ ਦੇ ਕੋਲ ਇੱਕ ਹਿਰਨ ਵੀ ਪਿਆ ਹੋਇਆ ਹੈ। ਲੱਗਦਾ ਹੈ ਕਿ ਹਿਰਨ ਮਰ ਚੱਕਿਆ ਹੈ ਅਤੇ ਕੁਝ ਲੋਕ ਵੀ ਇਸ ਦੇ ਕੋਲ ਖੜ੍ਹੇ ਹਨ।

ਫਿਰ ਅਜਗਰ ਹੌਲੀ-ਹੌਲੀ ਖਿਸਕਣਾ ਸ਼ੁਰੂ ਕਰ ਦਿੰਦਾ ਹੈ ਅਤੇ ਅਚਾਨਕ ਹਿਰਨ ਵੱਲ ਮੁੜਦਾ ਹੈ। ਅਜਗਰ ਸਭ ਤੋਂ ਪਹਿਲਾਂ ਹਿਰਨ ਦੇ ਮੂੰਹ ਕੋਲ ਆਪਣਾ ਫਨ ਲਿਆਉਂਦਾ ਹੈ ਅਤੇ ਹੌਲੀ-ਹੌਲੀ ਇਸ ਨੂੰ ਨਿਗਲਣ ਦੀ ਕੋਸ਼ਿਸ਼ ਕਰਦਾ ਹੈ। ਇਸ ਤੋਂ ਬਾਅਦ ਅਜਗਰ ਨੇ ਇਕ ਝਟਕੇ 'ਚ ਹਿਰਨ ਨੂੰ ਨਿਗਲ ਲਿਆ। ਵੇਖਦੇ ਹੀ ਵੇਖਦੇ ਅਜਗਰ ਹਿਰਨ ਨੂੰ ਨਿਗਲ ਜਾਂਦਾ ਹੈ ਅਤੇ ਇਸ ਤੋਂ ਬਾਅਦ ਉੱਥੇ ਮੌਜੂਦ ਲੋਕ ਹੌਲੀ-ਹੌਲੀ ਅਜਗਰ ਦੀ ਪਿੱਠ 'ਤੇ ਹੱਥ ਮਾਰਦੇ ਹਨ ਤਾਂ ਕਿ ਉਹ ਆਰਾਮ ਨਾਲ ਹਿਰਨ ਨੂੰ ਆਪਣੇ ਢਿੱਡ 'ਚ ਲੈ ਕੇ ਹਜ਼ਮ ਕਰ ਸਕੇ।

ਵੀਡੀਓ ਨੂੰ ਦੇਖ ਕੇ ਲੱਗਦਾ ਹੈ ਕਿ ਅਜਗਰ ਨੇ ਪਹਿਲਾਂ ਹਿਰਨ 'ਤੇ ਹਮਲਾ ਕੀਤਾ ਹੋਵੇਗਾ ਅਤੇ ਫਿਰ ਉਸ ਨੂੰ ਨਿਗਲਿਆ ਹੋਵੇਗਾ, ਜਿਸ ਕਾਰਨ ਹਿਰਨ ਦੀ ਮੌਤ ਹੋ ਗਈ ਹੋਵੇਗੀ। ਇਸ ਤੋਂ ਬਾਅਦ ਉੱਥੇ ਮੌਜੂਦ ਲੋਕਾਂ ਨੇ ਹਿਰਨ ਨੂੰ ਅਜਗਰ ਤੋਂ ਬਚਾਉਣ ਦੀ ਕੋਸ਼ਿਸ਼ ਕੀਤੀ ਹੋਵੇਗੀ, ਜਿਸ ਕਾਰਨ ਅਜਗਰ ਨੇ ਹਿਰਨ ਨੂੰ ਛੱਡ ਦਿੱਤਾ ਹੋਵੇਗਾ। ਜਦੋਂ ਲੋਕਾਂ ਨੂੰ ਪਤਾ ਲੱਗਾ ਕਿ ਹਿਰਨ ਮਰ ਗਿਆ ਹੈ ਤਾਂ ਉਨ੍ਹਾਂ ਨੇ ਫਿਰ ਅਜਗਰ ਨੂੰ ਹਿਰਨ ਨੂੰ ਨਿਗਲਣ ਲਈ ਛੱਡ ਦਿੱਤਾ। ਪਰ ਅਸੀਂ ਇਸ ਬਾਰੇ ਸਿਰਫ਼ ਅੰਦਾਜ਼ਾ ਲਗਾ ਸਕਦੇ ਹਾਂ, ਇਸ ਗੱਲ ਦੀ ਕੋਈ ਗਾਰੰਟੀ ਨਹੀਂ ਹੈ ਕਿ ਆਖਿਰ ਕੀ ਹੋਇਆ?

ਟਾਪ ਹੈਡਲਾਈਨ

 Office Trip ਬਣੀ ਸੈਕਸ ਪਾਰਟੀ ! ਬੌਸ ਨੇ ਸਟਾਫ਼ ਲਈ 10 ਕੁੜੀਆਂ ਦਾ ਕੀਤਾ ਪ੍ਰਬੰਧ, ਰਿਜ਼ੋਰਟ 'ਚ ਪੁਲਿਸ ਦਾ ਛਾਪਾ
 Office Trip ਬਣੀ ਸੈਕਸ ਪਾਰਟੀ ! ਬੌਸ ਨੇ ਸਟਾਫ਼ ਲਈ 10 ਕੁੜੀਆਂ ਦਾ ਕੀਤਾ ਪ੍ਰਬੰਧ, ਰਿਜ਼ੋਰਟ 'ਚ ਪੁਲਿਸ ਦਾ ਛਾਪਾ
ਬਿਮਾਰੀ ਦੇ ਖਰਚਿਆਂ ਬਾਰੇ ਹੁਣ ਚਿੰਤਾ ਕਰਨ ਦੀ ਕੋਈ ਲੋੜ ਨਹੀਂ! ਟੀਅਰ-3 ਸ਼ਹਿਰ ਅਸੀਮਤ ਸਿਹਤ ਬੀਮਾ ਖਰੀਦਣ ਵਿੱਚ ਮੋਹਰੀ ਹਨ। ਇਸਦੇ ਕੀ ਫਾਇਦੇ ਹਨ?
ਬਿਮਾਰੀ ਦੇ ਖਰਚਿਆਂ ਬਾਰੇ ਹੁਣ ਚਿੰਤਾ ਕਰਨ ਦੀ ਕੋਈ ਲੋੜ ਨਹੀਂ! ਟੀਅਰ-3 ਸ਼ਹਿਰ ਅਸੀਮਤ ਸਿਹਤ ਬੀਮਾ ਖਰੀਦਣ ਵਿੱਚ ਮੋਹਰੀ ਹਨ। ਇਸਦੇ ਕੀ ਫਾਇਦੇ ਹਨ?
Life Hacks: ਡੁੱਬਦੀ ਕਾਰ ਜਾਂ ਡਿੱਗਦੀ ਲਿਫਟ! ਇਹ 4 ਟ੍ਰਿਕਸ ਬਚਾ ਸਕਦੀਆਂ ਹਨ ਤੁਹਾਡੀ ਜਾਨ
Life Hacks: ਡੁੱਬਦੀ ਕਾਰ ਜਾਂ ਡਿੱਗਦੀ ਲਿਫਟ! ਇਹ 4 ਟ੍ਰਿਕਸ ਬਚਾ ਸਕਦੀਆਂ ਹਨ ਤੁਹਾਡੀ ਜਾਨ
Women's Condom Preference : ਕੀ ਸੰਬੰਧਾਂ ਦੌਰਾਨ ਕੁਝ ਔਰਤਾਂ ਨੂੰ ਕੰਡੋਮ ਘੱਟ ਪਸੰਦ ਆਉਂਦਾ ਹੈ? ਜਾਣੋ ਕੀ ਕਹਿੰਦੀ ਹੈ ਖੋਜ ,ਜਾਣ ਕੇ ਹੋ ਜਾਵੋਗੇ ਹੈਰਾਨ
Women's Condom Preference : ਕੀ ਸੰਬੰਧਾਂ ਦੌਰਾਨ ਕੁਝ ਔਰਤਾਂ ਨੂੰ ਕੰਡੋਮ ਘੱਟ ਪਸੰਦ ਆਉਂਦਾ ਹੈ? ਜਾਣੋ ਕੀ ਕਹਿੰਦੀ ਹੈ ਖੋਜ ,ਜਾਣ ਕੇ ਹੋ ਜਾਵੋਗੇ ਹੈਰਾਨ

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget