ਪੜਚੋਲ ਕਰੋ

ਧਰਤੀ 'ਤੇ ਹੋਈ ਇੱਕ ਹੋਰ ਮਹਾਸਾਗਰ ਦੀ ਖੋਜ਼, ਕੀ ਹੁਣ ਵਧ ਗਈ ਹੈ ਧਰਤੀ 'ਤੇ ਸਾਗਰਾਂ ਦੀ ਸੰਖਿਆ?

ਵਿਗਿਆਨੀਆਂ ਦਾ ਮੰਨਣਾ ਹੈ ਕਿ ਧਰਤੀ 'ਤੇ ਸਿਰਫ਼ ਇੱਕ ਹੀ ਮਹਾਸਾਗਰ ਹੈ। ਹਾਲਾਂਕਿ, ਭੂਗੋਲਿਕ ਤੌਰ 'ਤੇ ਧਰਤੀ 'ਤੇ 4 ਮਹਾਸਾਗਰਾਂ ਨੂੰ ਮਾਨਤਾ ਦਿੱਤੀ ਗਈ ਹੈ। ਪਰ ਇੱਕ ਨਵੇਂ ਮਹਾਸਾਗਰ ਨੂੰ ਲੈ ਕੇ ਵਿਗਿਆਨੀਆਂ ਵਿੱਚ ਮਤਭੇਦ ਹਨ।

Oceans On Earth: ਪ੍ਰਿਥਵੀ ​​ਦੀ ਸਤ੍ਹਾ 'ਤੇ ਜ਼ਮੀਨ ਨਾਲੋਂ ਜ਼ਿਆਦਾ ਪਾਣੀ ਹੈ। ਧਰਤੀ ਦੇ ਲਗਭਗ 71 ਫੀਸਦੀ ਹਿੱਸੇ ਉੱਤੇ ਪਾਣੀ ਹੈ। ਜੋ ਮਹਾਸਾਗਰਾਂ ਦੇ ਰੂਪ ਵਿੱਚ ਹਨ। ਜੇ ਤੁਹਾਨੂੰ ਪੁੱਛਿਆ ਜਾਵੇ ਕਿ ਧਰਤੀ 'ਤੇ ਕਿੰਨੇ ਮਹਾਸਾਗਰ ਹਨ, ਤਾਂ ਤੁਹਾਡਾ ਜਵਾਬ ਪੰਜ ਹੋਵੇਗਾ। ਪਰ ਭੂਗੋਲਿਕ ਤੌਰ 'ਤੇ ਧਰਤੀ 'ਤੇ ਸਿਰਫ਼ 4 ਮਹਾਸਾਗਰ ਹੀ ਮੰਨੇ ਜਾਂਦੇ ਹਨ। ਇੱਕ ਹੋਰ ਮਹਾਸਾਗਰ ਬਾਰੇ ਵਿਗਿਆਨੀਆਂ ਵਿੱਚ ਮਤਭੇਦ ਹਨ। ਜਿਸ ਬਾਰੇ ਕੁਝ ਵਿਗਿਆਨੀ ਸਹਿਮਤ ਨਹੀਂ ਹਨ। ਆਓ ਜਾਣਦੇ ਹਾਂ ਇਹ ਨਵਾਂ ਮਹਾਸਾਗਰ ਕਿਹੜਾ ਹੈ।

ਧਰਤੀ ਉੱਤੇ ਸਿਰਫ਼ ਇਕ ਮਹਾਸਾਗਰ 

ਵਿਗਿਆਨੀਆਂ ਦਾ ਮੰਨਣਾ ਹੈ ਕਿ ਧਰਤੀ ਉੱਤੇ ਸਿਰਫ਼ ਇੱਕ ਹੀ ਸਮੁੰਦਰ ਹੈ। NOAA ਭਾਵ National Oceanic and Atmospheric Administration ਦਾ ਕਹਿਣਾ ਹੈ ਕਿ ਸਾਰੇ ਸਮੁੰਦਰੀ ਸਥਾਨ ਇੱਕ-ਦੂਜੇ ਨਾਲ ਕਿਸੇ ਨਾ ਕਿਸੇ ਤਰੀਕੇ ਨਾਲ ਜੁੜੇ ਹੋਏ ਹਨ। ਇਸੇ ਲਈ ਸਾਗਰ ਜਾਂ ਮਹਾਸਾਗਰ ਕੇਵਲ ਇੱਕ ਹੀ ਹੈ ਅਤੇ ਇਹ ਬਹੁਤ ਵੱਡੀ ਥਾਂ ਵਿੱਚ ਫੈਲਿਆ ਹੋਇਆ ਹੈ। ਜਿਸ ਦਾ ਖੇਤਰਫਲ ਲਗਭਗ 361 ਮਿਲੀਅਨ ਵਰਗ ਕਿਲੋਮੀਟਰ ਹੈ ਤੇ ਇਸ ਦੇ ਅੱਧੇ ਤੋਂ ਵੱਧ ਦੀ ਡੂੰਘਾਈ 3000 ਮੀਟਰ ਜਾਂ ਇਸ ਤੋਂ ਵੱਧ ਹੈ।

ਕਿਹੜਾ ਹੈ ਨਵਾਂ ਮਹਾਸਾਗਰ?

ਮਹਾਸਾਗਰ ਦਾ ਪਾਣੀ ਦੁਨੀਆ ਵਿੱਚ ਪਾਣੀ ਦਾ ਸਭ ਤੋਂ ਵੱਡਾ ਸਰੋਤ ਹੈ। ਧਰਤੀ ਉੱਤੇ ਮੌਜੂਦ ਪਾਣੀ ਦਾ ਵੱਡਾ ਹਿੱਸਾ ਇਸ ਵਿੱਚ ਸਟੋਰ ਕੀਤਾ ਜਾਂਦਾ ਹੈ। ਹਾਲਾਂਕਿ, ਮਹਾਸਾਗਰ ਦੀ ਕੋਈ ਖਾਸ ਪਰਿਭਾਸ਼ਾ ਨਹੀਂ ਦਿੱਤੀ ਗਈ ਹੈ। ਸੰਸਾਰ ਵਿੱਚ ਪੰਜ ਸਮੁੰਦਰ ਦੱਸੇ ਗਏ ਹਨ। ਪ੍ਰਸ਼ਾਂਤ ਮਹਾਸਾਗਰ, ਹਿੰਦ ਮਹਾਸਾਗਰ, ਅਟਲਾਂਟਿਕ ਮਹਾਂਸਾਗਰ, ਆਰਕਟਿਕ ਮਹਾਂਸਾਗਰ ਅਤੇ ਅੰਟਾਰਕਟਿਕ ਮਹਾਸਾਗਰ। ਪਰ, ਭੂਗੋਲਿਕ ਤੌਰ 'ਤੇ ਸਿਰਫ਼ ਅਟਲਾਂਟਿਕ, ਪ੍ਰਸ਼ਾਂਤ, ਭਾਰਤੀ ਤੇ ਆਰਕਟਿਕ ਨੂੰ ਹੀ ਸਮੁੰਦਰ ਦਾ ਦਰਜਾ ਦਿੱਤਾ ਗਿਆ ਹੈ। ਅੰਟਾਰਕਟਿਕਾ ਦੇ ਆਲੇ-ਦੁਆਲੇ ਠੰਡਾ ਪਾਣੀ ਹੈ, ਸਾਲ 2021 ਵਿੱਚ ਨੈਸ਼ਨਲ ਜੀਓਗਰਾਫਿਕ ਸੋਸਾਇਟੀ ਨੇ ਇਸ ਪਾਣੀ ਵਿੱਚ ਪੰਜਵੇਂ ਮਹਾਸਾਗਰ ਭਾਵ ਦੱਖਣੀ ਮਹਾਸਾਗਰ (Southern Ocean) ਦਾ ਐਲਾਨ ਕੀਤਾ ਸੀ। ਹਾਲਾਂਕਿ, 98 ਮੈਂਬਰ ਦੇਸ਼ਾਂ ਤੋਂ ਬਣੀ ਇੰਟਰਨੈਸ਼ਨਲ ਹਾਈਡਰੋਗ੍ਰਾਫਿਕ ਆਰਗੇਨਾਈਜ਼ੇਸ਼ਨ ਦਾ ਕਹਿਣਾ ਹੈ ਕਿ ਉਸ ਨੇ ਅਜੇ ਤੱਕ ਦੱਖਣੀ ਮਹਾਸਾਗਰ ਨੂੰ ਮਾਨਤਾ ਨਹੀਂ ਦਿੱਤੀ ਹੈ, ਕਿਉਂਕਿ ਇਸ ਨੂੰ ਅਜੇ ਤੱਕ ਆਪਣੇ ਮੈਂਬਰਾਂ ਤੋਂ ਪੂਰਨ ਬਹੁਮਤ ਨਹੀਂ ਮਿਲਿਆ ਹੈ।

 ਦੂਜੇ ਮਹਾਸਾਗਰਾਂ ਤੋਂ ਖਿੱਚਦਾ ਹੈ ਪਾਣੀ 

ਦੱਖਣੀ ਮਹਾਸਾਗਰ ਦੀ ਇੱਕ ਖਾਸ ਗੱਲ ਇਹ ਹੈ ਕਿ ਇਸ ਦੀ ਧਾਰਾ 3.4 ਮਿਲੀਅਨ ਸਾਲ ਪਹਿਲਾਂ ਬਣੀ ਸੀ ਅਤੇ ਪੱਛਮ ਤੋਂ ਪੂਰਬ ਵੱਲ ਵਗਦੀ ਹੈ। ਇਸ ਨੂੰ ACC ਭਾਵ ਅੰਟਾਰਕਟਿਕ ਸਰਕੰਪੋਲਰ ਕਰੰਟ ਕਿਹਾ ਜਾਂਦਾ ਹੈ। ACC ਪ੍ਰਸ਼ਾਂਤ, ਅਟਲਾਂਟਿਕ ਅਤੇ ਹਿੰਦ ਮਹਾਸਾਗਰਾਂ ਤੋਂ ਪਾਣੀ ਖਿੱਚਦਾ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਕਹਿਰ ਓ ਰੱਬਾ! ਆਪਣੇ ਹੀ ਪੁੱਤ ਨੂੰ ਇੱਟਾਂ ਨਾਲ ਮਾਰ-ਮਾਰ ਕੇ ਉਤਾਰਿਆ ਮੌਤ ਦੇ ਘਾਟ; ਲੋਕਾਂ 'ਚ ਫੈਲੀ ਦਹਿਸ਼ਤ
ਕਹਿਰ ਓ ਰੱਬਾ! ਆਪਣੇ ਹੀ ਪੁੱਤ ਨੂੰ ਇੱਟਾਂ ਨਾਲ ਮਾਰ-ਮਾਰ ਕੇ ਉਤਾਰਿਆ ਮੌਤ ਦੇ ਘਾਟ; ਲੋਕਾਂ 'ਚ ਫੈਲੀ ਦਹਿਸ਼ਤ
ਸਕੂਲ ਬੱਸ ਡਰਾਈਵਰ ਦੀ ਲਾਪਰਵਾਹੀ, ਮਾਸੂਮਾਂ ਨੇ ਮਾਰੀਆਂ ਚੀਕਾਂ, ਪਰ ਫਿਰ ਵੀ ਨਹੀਂ ਰੁੱਕਿਆ...ਜਾਣੋ ਪੂਰਾ ਮਾਮਲਾ
ਸਕੂਲ ਬੱਸ ਡਰਾਈਵਰ ਦੀ ਲਾਪਰਵਾਹੀ, ਮਾਸੂਮਾਂ ਨੇ ਮਾਰੀਆਂ ਚੀਕਾਂ, ਪਰ ਫਿਰ ਵੀ ਨਹੀਂ ਰੁੱਕਿਆ...ਜਾਣੋ ਪੂਰਾ ਮਾਮਲਾ
31 ਦਸੰਬਰ ਤੱਕ ਨਬੇੜ ਲਓ ਆਹ ਜ਼ਰੂਰੀ ਕੰਮ, ਸਰਕਾਰ ਵਾਰ-ਵਾਰ ਨਹੀਂ ਦੇਵੇਗੀ ਮੌਕਾ
31 ਦਸੰਬਰ ਤੱਕ ਨਬੇੜ ਲਓ ਆਹ ਜ਼ਰੂਰੀ ਕੰਮ, ਸਰਕਾਰ ਵਾਰ-ਵਾਰ ਨਹੀਂ ਦੇਵੇਗੀ ਮੌਕਾ
Astrology: ਇਨ੍ਹਾਂ 3 ਰਾਸ਼ੀ ਵਾਲਿਆਂ ਦਾ ਸ਼ੁਰੂ ਹੋਏਗਾ ਗੋਲਡਨ ਟਾਈਮ, ਜਾਣੋ ਕਿਵੇਂ ਸਾਰੇ ਸੁਪਨੇ ਹੋਣਗੇ ਪੂਰੇ? ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਤਰੱਕੀ ਦਾ ਮਿਲੇਗਾ ਲਾਭ...
ਇਨ੍ਹਾਂ 3 ਰਾਸ਼ੀ ਵਾਲਿਆਂ ਦਾ ਸ਼ੁਰੂ ਹੋਏਗਾ ਗੋਲਡਨ ਟਾਈਮ, ਜਾਣੋ ਕਿਵੇਂ ਸਾਰੇ ਸੁਪਨੇ ਹੋਣਗੇ ਪੂਰੇ? ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਤਰੱਕੀ ਦਾ ਮਿਲੇਗਾ ਲਾਭ...

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕਹਿਰ ਓ ਰੱਬਾ! ਆਪਣੇ ਹੀ ਪੁੱਤ ਨੂੰ ਇੱਟਾਂ ਨਾਲ ਮਾਰ-ਮਾਰ ਕੇ ਉਤਾਰਿਆ ਮੌਤ ਦੇ ਘਾਟ; ਲੋਕਾਂ 'ਚ ਫੈਲੀ ਦਹਿਸ਼ਤ
ਕਹਿਰ ਓ ਰੱਬਾ! ਆਪਣੇ ਹੀ ਪੁੱਤ ਨੂੰ ਇੱਟਾਂ ਨਾਲ ਮਾਰ-ਮਾਰ ਕੇ ਉਤਾਰਿਆ ਮੌਤ ਦੇ ਘਾਟ; ਲੋਕਾਂ 'ਚ ਫੈਲੀ ਦਹਿਸ਼ਤ
ਸਕੂਲ ਬੱਸ ਡਰਾਈਵਰ ਦੀ ਲਾਪਰਵਾਹੀ, ਮਾਸੂਮਾਂ ਨੇ ਮਾਰੀਆਂ ਚੀਕਾਂ, ਪਰ ਫਿਰ ਵੀ ਨਹੀਂ ਰੁੱਕਿਆ...ਜਾਣੋ ਪੂਰਾ ਮਾਮਲਾ
ਸਕੂਲ ਬੱਸ ਡਰਾਈਵਰ ਦੀ ਲਾਪਰਵਾਹੀ, ਮਾਸੂਮਾਂ ਨੇ ਮਾਰੀਆਂ ਚੀਕਾਂ, ਪਰ ਫਿਰ ਵੀ ਨਹੀਂ ਰੁੱਕਿਆ...ਜਾਣੋ ਪੂਰਾ ਮਾਮਲਾ
31 ਦਸੰਬਰ ਤੱਕ ਨਬੇੜ ਲਓ ਆਹ ਜ਼ਰੂਰੀ ਕੰਮ, ਸਰਕਾਰ ਵਾਰ-ਵਾਰ ਨਹੀਂ ਦੇਵੇਗੀ ਮੌਕਾ
31 ਦਸੰਬਰ ਤੱਕ ਨਬੇੜ ਲਓ ਆਹ ਜ਼ਰੂਰੀ ਕੰਮ, ਸਰਕਾਰ ਵਾਰ-ਵਾਰ ਨਹੀਂ ਦੇਵੇਗੀ ਮੌਕਾ
Astrology: ਇਨ੍ਹਾਂ 3 ਰਾਸ਼ੀ ਵਾਲਿਆਂ ਦਾ ਸ਼ੁਰੂ ਹੋਏਗਾ ਗੋਲਡਨ ਟਾਈਮ, ਜਾਣੋ ਕਿਵੇਂ ਸਾਰੇ ਸੁਪਨੇ ਹੋਣਗੇ ਪੂਰੇ? ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਤਰੱਕੀ ਦਾ ਮਿਲੇਗਾ ਲਾਭ...
ਇਨ੍ਹਾਂ 3 ਰਾਸ਼ੀ ਵਾਲਿਆਂ ਦਾ ਸ਼ੁਰੂ ਹੋਏਗਾ ਗੋਲਡਨ ਟਾਈਮ, ਜਾਣੋ ਕਿਵੇਂ ਸਾਰੇ ਸੁਪਨੇ ਹੋਣਗੇ ਪੂਰੇ? ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਤਰੱਕੀ ਦਾ ਮਿਲੇਗਾ ਲਾਭ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਮੈਰਿਜ ਪੈਲੇਸ ਦੇ ਬਾਹਰ ਅੰਨ੍ਹਵਾਹ ਚੱਲੀਆਂ ਗੋਲੀਆਂ; ਡਰ ਦੇ ਮਾਰੇ ਇੱਧਰ-ਉੱਧਰ ਭੱਜੇ ਲੋਕ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਮੈਰਿਜ ਪੈਲੇਸ ਦੇ ਬਾਹਰ ਅੰਨ੍ਹਵਾਹ ਚੱਲੀਆਂ ਗੋਲੀਆਂ; ਡਰ ਦੇ ਮਾਰੇ ਇੱਧਰ-ਉੱਧਰ ਭੱਜੇ ਲੋਕ; ਫਿਰ...
T20 World Cup 2026: ਟੀ-20 ਵਿਸ਼ਵ ਕੱਪ 2026 ਲਈ ਟੀਮ ਇੰਡੀਆ ਦਾ ਐਲਾਨ! ਮੈਦਾਨ 'ਚ ਉਤਰਨਗੇ ਇਹ 15 ਖਿਡਾਰੀ; ਜਾਣੋ ਕਿਸਦਾ ਨਾਮ ਟੀਮ 'ਚ ਸ਼ਾਮਲ...
ਟੀ-20 ਵਿਸ਼ਵ ਕੱਪ 2026 ਲਈ ਟੀਮ ਇੰਡੀਆ ਦਾ ਐਲਾਨ! ਮੈਦਾਨ 'ਚ ਉਤਰਨਗੇ ਇਹ 15 ਖਿਡਾਰੀ; ਜਾਣੋ ਕਿਸਦਾ ਨਾਮ ਟੀਮ 'ਚ ਸ਼ਾਮਲ...
ਟੀ20 ਸੀਰੀਜ਼ ਸ਼ੁਰੂ ਹੋਣ ਤੋਂ ਪਹਿਲਾਂ ਭਾਰਤੀ ਟੀਮ ਨੂੰ ਲੱਗਿਆ ਵੱਡਾ ਝਟਕਾ, ICC ਨੇ ਠੋਕਿਆ ਜ਼ੁਰਮਾਨਾ; ਜਾਣੋ ਵਜ੍ਹਾ
ਟੀ20 ਸੀਰੀਜ਼ ਸ਼ੁਰੂ ਹੋਣ ਤੋਂ ਪਹਿਲਾਂ ਭਾਰਤੀ ਟੀਮ ਨੂੰ ਲੱਗਿਆ ਵੱਡਾ ਝਟਕਾ, ICC ਨੇ ਠੋਕਿਆ ਜ਼ੁਰਮਾਨਾ; ਜਾਣੋ ਵਜ੍ਹਾ
IND vs NZ: ਭਾਰਤ-ਨਿਊਜ਼ੀਲੈਂਡ ਸੀਰੀਜ਼ ਤੋਂ ਪਹਿਲਾਂ ਕ੍ਰਿਕਟ ਜਗਤ ਨੂੰ ਲੱਗੇ 3 ਵੱਡੇ ਝਟਕੇ, ਕਪਤਾਨ ਸਣੇ ਸਟਾਰ ਖਿਡਾਰੀ ਹੋਏ ਜ਼ਖਮੀ...
ਭਾਰਤ-ਨਿਊਜ਼ੀਲੈਂਡ ਸੀਰੀਜ਼ ਤੋਂ ਪਹਿਲਾਂ ਕ੍ਰਿਕਟ ਜਗਤ ਨੂੰ ਲੱਗੇ 3 ਵੱਡੇ ਝਟਕੇ, ਕਪਤਾਨ ਸਣੇ ਸਟਾਰ ਖਿਡਾਰੀ ਹੋਏ ਜ਼ਖਮੀ...
Embed widget