ਪੜਚੋਲ ਕਰੋ

DNA Test : ਕੁੜੀ ਨੇ ਆਪਣਾ ਡੀ.ਐੱਨ.ਏ ਟੈਸਟ ਕਰਵਾਇਆ ਤਾਂ ਮਿਲੇ 65 ਭੈਣ-ਭਰਾ

news of ਡੀ.ਐੱਨ.ਏ ਟੈਸਟ ਦਾ ਨਾਮ ਤਾਂ ਸਭ ਨੇ ਸੁਣਿਆ ਹੀ ਹੋਵੇਗਾ, ਇਸੇ ਟੈਸਟ ਨਾਲ ਸਬੰਧਿਤ ਇੱਕ ਅਜੀਬੋ –ਗਰੀਬ ਮਾਮਲਾ ਸਾਹਮਣੇ ਆਇਆ ਹੈ। ਦਰਅਸਲ...

ਡੀ.ਐੱਨ.ਏ ਟੈਸਟ ਦਾ ਨਾਮ ਤਾਂ ਸਭ ਨੇ ਸੁਣਿਆ ਹੀ ਹੋਵੇਗਾ, ਇਸੇ ਟੈਸਟ ਨਾਲ ਸਬੰਧਿਤ ਇੱਕ ਅਜੀਬੋ –ਗਰੀਬ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਜਦੋਂ ਇੱਕ ਕੁੜੀ ਨੇ ਆਪਣਾ ਡੀ.ਐੱਨ.ਏ ਟੈਸਟ ਕਰਵਾਇਆ ਤਾਂ ਟੈਸਟ ਦੇ ਨਜੀਤੇ ਦੇਖ ਉਹ ਹੈਰਾਨ ਰਹਿ ਗਈ। ਟੈਸਟ ਤੋਂ ਪਹਿਲਾਂ ਆਪਣੇ ਆਪ ਨੂੰ ਮਾਪਿਆਂ ਦੀ ਇਕਲੌਤੀ ਧੀ ਮੰਨਣ ਵਾਲੀ ਦੇ ਕੁੱਲ 65 ਭੈਣ-ਭਰਾ ਨਿਕਲੇ ਹਨ।

ਦਰਅਸਲ ਮਾਮਲਾ ਅਮਰੀਕਾ ਦੇ ਮੈਰੀਲੈਂਡ ਦੇ ਰਹਿਣ ਵਾਲੀ ਬਰੇਨਾ ਸਿਪੇਰਕੋ ਦਾ ਹੈ ਅਤੇ ਜੋ ਆਪਣੇ ਮਾਤਾ-ਪਿਤਾ ਦੀ ਇਕਲੌਤੀ ਔਲਾਦ ਸੀ। ਉਹ ਜਾਣਨਾ ਚਾਹੁੰਦੀ ਸੀ ਕਿ ਉਸ ਦਾ ਕੋਈ ਰਿਸ਼ਤੇਦਾਰ ਹੈ ਜਾਂ ਨਹੀਂ। ਇਸ ਦੇ ਲਈ ਉਸ ਨੇ ਆਪਣਾ ਡੀ.ਐੱਨ.ਏ ਟੈਸਟ ਕਰਵਾਇਆ ।

ਜਦੋਂ ਬਰੇਨਾ ਸਿਪੇਰਕੋ ਨੇ ਡੀ.ਐਨ.ਏ ਟੈਸਟ ਕਰਵਾਇਆ ਤਾਂ ਉਸ ਨੂੰ ਸਭ ਤੋਂ ਪਹਿਲਾਂ 13 ਭੈਣ-ਭਰਾਵਾਂ ਬਾਰੇ ਪਤਾ ਲੱਗਿਆ। ਬਾਅਦ ਵਿੱਚ ਉਸ ਨੇ ਜਦ ਹੋਰ ਜਾਣਕਾਰੀ ਇੱਕਠੀ ਕੀਤੀ ਤਾਂ ਉਸ ਨੂੰ ਪਤਾ ਲੱਗਿਆ ਕਿ ਉਸ ਦੇ ਕੁੱਲ 65 ਭੈਣ-ਭਰਾ ਸਨ।

ਦੱਸ ਦਈਏ ਕਿ  ਬਰੇਨਾ ਸਿਪੇਰਕੋ ਆਪਣੇ ਮਾਤਾ-ਪਿਤਾ ਦੀ ਅਜਿਹੀ ਬੱਚੀ ਹੈ, ਜਿਸ ਨੂੰ ਉਨ੍ਹਾਂ ਨੇ ਸਪਰਮ ਡੋਨਰ ਰਾਹੀਂ ਪੈਦਾ ਕੀਤਾ ਹੈ ਉਸ ਨੂੰ ਡੀ.ਐੱਨ.ਏ ਟੈਸਟ ਰਾਹੀਂ ਪਤਾ ਲੱਗਿਆ ਕਿ ਉਸ ਦੇ ਬਾਇਓਲੌਜੀਕਲ ਪਿਤਾ ਦੇ ਹੋਰ ਵੀ ਬੱਚੇ ਹਨ, । ਇਹ ਕਾਫ਼ੀ ਅਜੀਬ ਸੀ ਕਿ ਉਹ ਇੱਕ ਭਰਾ ਜਾਂ ਭੈਣ ਦੀ ਭਾਲ ਕਰ ਰਹੀ ਸੀ ਅਤੇ ਉਸ ਨੂੰ ਦੁਨੀਆ ਦੇ ਵੱਖ-ਵੱਖ ਕੋਨਿਆਂ ਵਿੱਚ ਕੁੱਲ 65 ਭੈਣ-ਭਰਾ ਮਿਲੇ।

ਜ਼ਿਕਰਯੋਗ ਹੈ ਕਿ ਬਰੇਨਾ ਸਿਪੇਰਕੋ ਨੇ ਹੁਣ ਉਨ੍ਹਾਂ ਸਾਰਿਆਂ ਬੱਚਿਆਂ ਦਾ ਇੱਕ ਫੈਮਿਲੀ ਗਰੁੱਪ ਬਣਾਇਆ ਹੈ, ਜਿੱਥੇ ਸਾਰੇ ਇਕੱਠੇ ਗੱਲ ਕਰਦੇ ਹਨ ਅਤੇ ਮਿਲਣ ਦੀ ਯੋਜਨਾ ਬਣਾਉਂਦੇ ਹਨ। ਜਦੋਂ ਉਹ ਆਪਣੇ ਸੌਤੇਲੇ ਭੈਣ-ਭਰਾ ਨੂੰ ਮਿਲੀ, ਤਾਂ ਇਹ ਉਸ ਲਈ ਬਹੁਤ ਅਜੀਬ ਸੀ ਕਿਉਂਕਿ ਉਹ ਸਾਰੇ ਇਕੋ ਜਿਹੇ ਲੱਗਦੇ ਸਨ । ਉਨ੍ਹਾਂ ਦੇ ਚਿਹਰੇ ਵੀ ਮਿਲਦੇ-ਜੁਲਦੇ ਸਨ। ਉਸ ਦੇ ਕੁਝ ਭੈਣ-ਭਰਾ ਉਸ ਦੇ ਆਪਣੇ ਸ਼ਹਿਰ ਵਿਚ ਰਹਿੰਦੇ ਸਨ, ਜਦੋਂ ਕਿ ਕੁਝ ਕੈਨੇਡਾ ਅਤੇ ਹੋਰ ਦੇਸ਼ਾਂ ਵਿਚ ਵੀ ਰਹਿੰਦੇ ਹਨ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਮਾਪਿਆਂ ਦੇ ਇਕਲੋਤੇ ਪੁੱਤ ਦੀ ਆਸਟ੍ਰੇਲਿਆ 'ਚ ਮੌਤ, ਮਾਂ ਦਾ ਰੋ ਰੋ ਬੁਰਾ ਹਾਲਖਾਲਿਸਥਾਨ ਬਾਰੇ ਅੰਮ੍ਰਿਤਪਾਲ ਦੇ ਸਟੈਂਡ ਬਾਅਦ ਮਾਂ ਦਾ ਵੱਡਾ ਬਿਆਨKangana Ranaut Slap | Amritpal Singh |  Kulwinder Kaur ਕੁਲਵਿੰਦਰ ਕੌਰ ਬਾਰੇ ਅੰਮ੍ਰਿਤਪਾਲ ਸਿੰਘ ਦੀ ਵੱਡੀ ਗੱਲਸਰਕਾਰੀ ਅਧਿਆਪਕ ਨੂੰ ਪੈਟਰੋਲ ਪਾ ਕੇ ਸਾੜਿਆ, ਹਾਲਤ ਗੰਭੀਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget