ਪੜਚੋਲ ਕਰੋ

ਸਾਲ ਭਰ ਛੁੱਟੀਆਂ ਮਨਾ ਕੇ ਕਰੋੜਾਂ ਦੀ ਕਮਾਈ ਕਰਦੀ ਹੈ ਇਹ ਕੁੜੀ, ਸਿਰਫ਼ ਸੌਂਦੇ-ਨਹਾਉਂਦੇ ਕਰਦੀ ਹੈ ਇੱਕ ਕੰਮ, ਨਹੀਂ ਰੱਖਦੀ ਕੋਈ ਪ੍ਰਾਈਵੇਸੀ

ਐਲਸਾ ਨੇ ਦੱਸਿਆ ਕਿ ਪਹਿਲਾਂ ਉਹ ਵੇਟ੍ਰੈੱਸ ਦਾ ਕੰਮ ਕਰਦੀ ਸੀ। ਉਦੋਂ ਜਿਹੜੀ ਸਾਲ ਦੀ ਆਮਦਨ ਹੁੰਦੀ ਸੀ, ਹੁਣ ਮਹੀਨੇ ਦੀ ਆਮਦਨ ਹੋ ਗਈ ਹੈ। ਉਹ ਬਹੁਤ ਮਿਹਨਤ ਨਹੀਂ ਕਰਦੀ। ਓਨਲੀਫੈਨਜ਼ ਪੇਜ਼ 'ਤੇ ਆਪਣੀ ਜ਼ਿੰਦਗੀ ਦੀਆਂ ਤਸਵੀਰਾਂ ਸ਼ੇਅਰ ਕਰਦੀ ਹੈ।

ਅੱਜ ਦੇ ਸਮੇਂ 'ਚ ਲੋਕ ਘੱਟ ਸਮੇਂ ਵਿੱਚ ਵੱਧ ਤੋਂ ਵੱਧ ਪੈਸਾ ਕਮਾਉਣਾ ਚਾਹੁੰਦੇ ਹਨ। ਪਹਿਲੇ ਸਮਿਆਂ 'ਚ ਜਿੱਥੇ ਇੱਜ਼ਤ ਅਤੇ ਮਾਣ-ਸਨਮਾਨ ਨੂੰ ਪੈਸੇ ਤੋਂ ਉੱਪਰ ਰੱਖਿਆ ਜਾਂਦਾ ਸੀ, ਹੁਣ ਪੈਸਾ ਸਭ ਤੋਂ ਮਹੱਤਵਪੂਰਨ ਹੋ ਗਿਆ ਹੈ। ਭਾਰਤ 'ਚ ਅੱਜ ਵੀ ਬਹੁਤ ਸਾਰੀਆਂ ਕੁੜੀਆਂ ਪਰਦੇ 'ਚ ਰਹਿੰਦੀਆਂ ਹਨ ਪਰ ਵਿਦੇਸ਼ਾਂ 'ਚ ਕੁੜੀਆਂ ਪੈਸੇ ਲਈ ਕੋਈ ਵੀ ਕੰਮ ਕਰਨ ਤੋਂ ਪਿੱਛੇ ਨਹੀਂ ਹਟਦੀਆਂ। ਲਾਕਡਾਊਨ 'ਚ ਸ਼ੁਰੂ ਹੋਈਆਂ OnlyFans ਵਰਗੀਆਂ ਬਾਲਗ ਸਾਈਟਾਂ ਸ਼ਾਇਦ ਇਸੇ ਦਾ ਨਤੀਜਾ ਹੈ। ਹਾਲ ਹੀ 'ਚ 21 ਸਾਲਾ ਓਨਲੀਫੈਨਜ਼ ਮਾਡਲ ਨੇ ਆਪਣੀ ਸਫਲਤਾ ਦੀ ਕਹਾਣੀ ਲੋਕਾਂ ਨਾਲ ਸ਼ੇਅਰ ਕੀਤੀ ਹੈ।

ਹਾਲ ਹੀ 'ਚ ਇੰਡੋਨੇਸ਼ੀਆ 'ਚ ਲਗਭਗ 3 ਮਹੀਨੇ ਛੁੱਟੀਆਂ ਮਨਾ ਕੇ ਵਾਪਸ ਆਈ ਐਲਸਾ ਨੇ ਦੱਸਿਆ ਕਿ ਉਹ ਸਿਰਫ਼ 21 ਸਾਲ ਦੀ ਹੈ ਅਤੇ ਹੁਣ ਉਹ ਆਪਣਾ ਦੂਜਾ ਘਰ ਖਰੀਦਣ ਜਾ ਰਹੀ ਹੈ। ਹੁਣ ਤੁਸੀਂ ਸੋਚ ਰਹੇ ਹੋਵੋਗੇ ਕਿ ਜਿਹੜੇ ਵਿਅਕਤੀ ਤਿੰਨ ਮਹੀਨੇ ਦੀ ਛੁੱਟੀ ਤੋਂ ਬਾਅਦ ਆਇਆ ਹੋਵੇ, ਉਸ ਕੋਲ ਇੰਨੇ ਪੈਸੇ ਕਿੱਥੋਂ ਆ ਰਹੇ ਹੋਣਗੇ? ਦਰਅਸਲ, ਐਲਸਾ ਇੱਕ ਓਨਲੀਫੈਨਜ਼ ਮਾਡਲ ਹੈ ਅਤੇ ਇਸ ਸਾਈਟ 'ਤੇ ਆਪਣੀਆਂ ਫੋਟੋਆਂ ਅਤੇ ਵੀਡੀਓ ਵੇਚ ਕੇ ਪੈਸੇ ਕਮਾਉਂਦੀ ਹੈ। ਲੋਕ ਐਲਸਾ ਦੇ ਨਹਾਉਣ ਅਤੇ ਸੌਣ ਦੇ ਵੀਡੀਓ ਦੇਖਣਾ ਪਸੰਦ ਕਰਦੇ ਹਨ। ਲੋਕ ਇਨ੍ਹਾਂ ਵੀਡੀਓਜ਼ ਨੂੰ ਸਬਸਕ੍ਰਾਈਬ ਕਰਨ ਲਈ ਬਹੁਤ ਜ਼ਿਆਦਾ ਕੀਮਤ ਦੇਣ ਲਈ ਤਿਆਰ ਹਨ।

ਐਲਸਾ ਨੇ ਲੋਕਾਂ ਨਾਲ ਆਪਣੀ ਲਾਈਫ਼ ਸਟੋਰੀ ਸ਼ੇਅਰ ਕੀਤੀ। ਉਸ ਨੇ ਦੱਸਿਆ ਕਿ ਪਹਿਲਾਂ ਉਹ ਵੇਟ੍ਰੈੱਸ ਦਾ ਕੰਮ ਕਰਦੀ ਸੀ। ਉਦੋਂ ਜਿਹੜੀ ਸਾਲ ਦੀ ਆਮਦਨ ਹੁੰਦੀ ਸੀ, ਹੁਣ ਮਹੀਨੇ ਦੀ ਆਮਦਨ ਹੋ ਗਈ ਹੈ। ਉਹ ਬਹੁਤ ਮਿਹਨਤ ਨਹੀਂ ਕਰਦੀ। ਪਰ ਉਹ ਓਨਲੀਫੈਨਜ਼ ਪੇਜ਼ 'ਤੇ ਆਪਣੀ ਜ਼ਿੰਦਗੀ ਦੀਆਂ ਤਸਵੀਰਾਂ ਸ਼ੇਅਰ ਕਰਦੀ ਹੈ। ਉਸ ਦੀਆਂ ਤਸਵੀਰਾਂ ਦੇਖਣ ਲਈ ਲੋਕ ਉਸ ਦੇ ਪੇਜ਼ ਲਈ ਸਬਸਕ੍ਰਿਪਸ਼ਨ ਫੀਸ ਅਦਾ ਕਰਦੇ ਹਨ। ਇਹ ਉਹ ਥਾਂ ਹੈ ਜਿੱਥੇ ਐਲਸਾ ਦੀ ਕਮਾਈ ਆਉਂਦੀ ਹੈ।

ਐਲਸਾ ਓਨਲੀਫੈਨਜ਼ ਤੋਂ ਕਮਾਈ ਨਾਲ ਬਹੁਤ ਸਾਰੀਆਂ ਛੁੱਟੀਆਂ 'ਤੇ ਜਾਂਦੀ ਹੈ। ਹਾਲ ਹੀ 'ਚ ਐਲਸਾ ਨੇ ਥਾਈਲੈਂਡ, ਇਟਲੀ, ਗ੍ਰੀਸ, ਪੋਲੈਂਡ, ਨੀਦਰਲੈਂਡ ਅਤੇ ਬਾਲੀ 'ਚ ਛੁੱਟੀਆਂ ਮਨਾਈਆਂ। ਉਹ ਦੂਜੇ ਦੇਸ਼ਾਂ 'ਚ ਜਾਣਾ ਪਸੰਦ ਕਰਦੀ ਹੈ। ਜੇਕਰ ਅਸੀਂ ਏਲਸਾ ਦੇ ਓਨਲੀਫੈਨਜ਼ ਕੈਰੀਅਰ ਦੀ ਗੱਲ ਕਰੀਏ ਤਾਂ ਉਹ 2020 'ਚ ਏ ਗ੍ਰੇਡ ਨਾਲ ਆਪਣਾ ਕਾਲਜ ਪਾਸ ਕਰਨ ਤੋਂ ਬਾਅਦ ਇਸ ਸਾਈਟ ਵਿੱਚ ਸ਼ਾਮਲ ਹੋਈ ਸੀ। ਇਸ ਬਾਰੇ ਐਲਸਾ ਦਾ ਕਹਿਣਾ ਹੈ ਕਿ ਉਹ ਅੱਗੇ ਪੜ੍ਹਾਈ ਨਹੀਂ ਕਰਨਾ ਚਾਹੁੰਦੀ ਸੀ। ਅਜਿਹੇ 'ਚ ਉਹ Onlyfans ਪੇਜ਼ ਨਾਲ ਜੁੜ ਕੇ ਅੱਗੇ ਦੀ ਪੜ੍ਹਾਈ ਤੋਂ ਬੱਚ ਗਈ। ਫਿਲਹਾਲ ਉਹ ਆਪਣੀ ਜ਼ਿੰਦਗੀ ਦਾ ਆਨੰਦ ਲੈ ਰਹੀ ਹੈ।

ਟਾਪ ਹੈਡਲਾਈਨ

ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget