Viral Video: ਇੰਟਰਨੈੱਟ ਦੀ ਦੁਨੀਆ 'ਚ, ਕਿਸੇ ਵੀ ਸਮੇਂ ਕੁਝ ਵੀ ਵਾਇਰਲ ਹੋ ਜਾਂਦਾ ਹੈ। ਇਸ ਦੇ ਨਾਲ ਹੀ ਕਈ ਮਜ਼ਾਕੀਆ ਗੱਲਾਂ ਵੀ ਇੰਟਰਨੈੱਟ 'ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਇਨ੍ਹਾਂ ਵਿੱਚ ਬਹੁਤ ਸਾਰੀਆਂ ਵੀਡੀਓਜ਼ ਹਨ ਜੋ ਤੁਹਾਨੂੰ ਸੋਚਣ ਲਈ ਮਜਬੂਰ ਕਰਦੀਆਂ ਹਨ। ਅਜਿਹਾ ਹੀ ਇੱਕ ਵੀਡੀਓ ਹੁਣ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ, ਜਿਸ 'ਤੇ ਲੋਕ ਕਾਫੀ ਹੈਰਾਨੀ ਪ੍ਰਗਟ ਕਰ ਰਹੇ ਹਨ।
Watch: ਸ਼ਖਸ ਨੇ ਇੰਝ ਉਡਾਇਆ ਪੀਜ਼ਾ ਦਾ ਟੁਕੜਾ, ਵੀਡੀਓ ਕਰ ਦੇਵੇਗੀ ਹੈਰਾਨ
ਏਬੀਪੀ ਸਾਂਝਾ | 05 May 2022 10:58 AM (IST)
ਇੰਟਰਨੈੱਟ ਦੀ ਦੁਨੀਆ 'ਚ, ਕਿਸੇ ਵੀ ਸਮੇਂ ਕੁਝ ਵੀ ਵਾਇਰਲ ਹੋ ਜਾਂਦਾ ਹੈ। ਇਸ ਦੇ ਨਾਲ ਹੀ ਕਈ ਮਜ਼ਾਕੀਆ ਗੱਲਾਂ ਵੀ ਇੰਟਰਨੈੱਟ 'ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ।
Pizza
Published at: 05 May 2022 10:58 AM (IST)