ਪੜਚੋਲ ਕਰੋ

Weird News: ਦੁਨੀਆ ਦੀ ਦਿਲ ਦਹਿਲਾਉਣ ਵਾਲੀ ਘਟਨਾ! ਅੰਧਵਿਸ਼ਵਾਸੀ ਧਰਮ ਗੁਰੂ ਨੇ ਲਈ 900 ਲੋਕਾਂ ਦੀ ਜਾਨ

900 People Committed Mass Suicide: ਅੰਧਵਿਸ਼ਵਾਸ ਤੇ ਜਾਦੂ-ਟੂਣੇ ਵਰਗੀਆਂ ਗੱਲਾਂ ਭਾਰਤ 'ਚ ਹੀ ਨਹੀਂ ਸਗੋਂ ਵਿਦੇਸ਼ਾਂ ਵਿੱਚ ਵੀ ਹਨ। ਵਿਦੇਸ਼ਾਂ 'ਚ ਵੀ ਬਹੁਤ ਸਾਰੇ ਲੋਕ ਅੰਧਵਿਸ਼ਵਾਸ 'ਚ ਭਰੋਸਾ ਕਰਦੇ ਹਨ। ਦੱਖਣੀ ਅਮਰੀਕਾ 'ਚ ਅੰਧਵਿਸ਼ਵਾਸ..

900 People Committed Mass Suicide: ਅੰਧਵਿਸ਼ਵਾਸ ਤੇ ਜਾਦੂ-ਟੂਣੇ ਵਰਗੀਆਂ ਗੱਲਾਂ ਭਾਰਤ 'ਚ ਹੀ ਨਹੀਂ ਸਗੋਂ ਵਿਦੇਸ਼ਾਂ ਵਿੱਚ ਵੀ ਹਨ। ਵਿਦੇਸ਼ਾਂ 'ਚ ਵੀ ਬਹੁਤ ਸਾਰੇ ਲੋਕ ਅੰਧਵਿਸ਼ਵਾਸ 'ਚ ਭਰੋਸਾ ਕਰਦੇ ਹਨ। ਦੱਖਣੀ ਅਮਰੀਕਾ 'ਚ ਅੰਧਵਿਸ਼ਵਾਸ ਕਾਰਨ 900 ਲੋਕਾਂ ਦੀ ਜਾਨ ਚਲੀ ਗਈ ਸੀ। ਇਹ ਘਟਨਾ ਇਤਿਹਾਸ 'ਚ ਦਰਜ ਹੈ ਤੇ ਇਸ ਨੇ ਸਾਰਿਆਂ ਨੂੰ ਹਿਲਾ ਕੇ ਰੱਖ ਦਿੱਤਾ ਸੀ।

ਇਹ ਘਟਨਾ ਦੱਖਣੀ ਅਮਰੀਕਾ ਦੇ ਗੁਆਨਾ 'ਚ ਵਾਪਰੀ ਸੀ। ਇੱਥੇ ਲੋਕਾਂ ਦੀ ਸਮੂਹਿਕ ਖੁਦਕੁਸ਼ੀ ਦੀ ਘਟਨਾ ਨੇ ਦੁਨੀਆਂ ਨੂੰ ਦਹਿਲਾ ਦਿੱਤਾ ਸੀ। ਇਸ ਘਟਨਾ ਪਿੱਛੇ ਜਿਮ ਜੋਨਸ ਨਾਂ ਦੇ ਧਰਮ ਗੁਰੂ ਦਾ ਹੱਥ ਸੀ, ਜਿਸ ਨੇ ਖੁਦ ਨੂੰ ਰੱਬ ਦਾ ਅਵਤਾਰ ਹੋਣ ਦਾ ਦਾਅਵਾ ਕੀਤਾ ਸੀ।

ਲੋਕਾਂ ਦੀ ਮਦਦ ਦੇ ਨਾਂ 'ਤੇ ਬਣਾਇਆ ਸੀ 'ਪੀਪਲਜ਼ ਟੈਂਪਲ'- ਦਰਅਸਲ, ਜਿਮ ਜੋਨਸ ਨੇ ਲੋੜਵੰਦ ਲੋਕਾਂ ਦੀ ਮਦਦ ਕਰਨ ਤੇ ਉਨ੍ਹਾਂ 'ਚ ਆਪਣੀ ਪਕੜ ਬਣਾਉਣ ਲਈ ਸਾਲ 1956 ਵਿੱਚ 'ਪੀਪਲਜ਼ ਟੈਂਪਲ' ਨਾਂ ਦਾ ਇੱਕ ਚਰਚ ਬਣਾਇਆ ਸੀ। ਉਸ ਨੇ ਛੇਤੀ ਹੀ ਹਜ਼ਾਰਾਂ ਲੋਕਾਂ ਨੂੰ ਧਾਰਮਿਕ ਵਿਸ਼ਵਾਸਾਂ ਤੇ ਅੰਧ-ਵਿਸ਼ਵਾਸਾਂ ਦੇ ਆਧਾਰ 'ਤੇ ਆਪਣਾ ਚੇਲਾ ਬਣਾ ਲਿਆ।

ਰਿਪੋਰਟ ਮੁਤਾਬਕ ਜਿਮ ਜੋਨਸ ਕਮਿਊਨਿਸ਼ਟ ਵਿਚਾਰਧਾਰਾ ਦਾ ਸੀ ਤੇ ਉਨ੍ਹਾਂ ਦੇ ਵਿਚਾਰ ਅਮਰੀਕੀ ਸਰਕਾਰ ਨਾਲ ਮੇਲ ਨਹੀਂ ਖਾਂਦੇ ਸਨ। ਅਜਿਹੀ ਸਥਿਤੀ 'ਚ ਉਹ ਆਪਣੇ ਚੇਲਿਆਂ ਨੂੰ ਸ਼ਹਿਰ ਤੋਂ ਦੂਰ ਗੁਆਨਾ ਦੇ ਜੰਗਲਾਂ 'ਚ ਲੈ ਗਿਆ। ਉੱਥੇ ਉਸ ਨੇ ਇੱਕ ਛੋਟਾ ਜਿਹਾ ਪਿੰਡ ਵਸਾਇਆ ਤੇ ਉੱਥੇ ਆਪਣੇ ਚੇਲਿਆਂ ਨਾਲ ਰਹਿਣ ਲੱਗ ਪਿਆ।

ਚੇਲਿਆਂ 'ਤੇ ਕਰਨ ਲੱਗਾ ਜ਼ੁਲਮ- ਹਾਲਾਂਕਿ, ਜਲਦੀ ਹੀ ਜਿਮ ਜੋਨਸ ਦੀ ਅਸਲੀਅਤ ਉਸ ਦੇ ਚੇਲਿਆਂ ਦੇ ਸਾਹਮਣੇ ਆ ਗਈ। ਇਸ ਤੋਂ ਬਾਅਦ ਉਸ ਨੇ ਆਪਣੇ ਚੇਲਿਆਂ ਨੂੰ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ। ਉਹ ਉਨ੍ਹਾਂ ਨੂੰ ਸਾਰਾ ਦਿਨ ਕੰਮ ਕਰਾਉਂਦਾ। ਰਾਤ ਨੂੰ ਵੀ ਉਹ ਉਨ੍ਹਾਂ ਨੂੰ ਸੌਣ ਨਹੀਂ ਦਿੰਦਾ ਸੀ। ਉਨ੍ਹਾਂ ਨੂੰ ਪ੍ਰੇਸ਼ਾਨ ਕਰਨ ਲਈ ਉਹ ਆਪਣਾ ਭਾਸ਼ਣ ਸ਼ੁਰੂ ਕਰ ਦਿੰਦਾ ਸੀ। ਇਸ ਦੌਰਾਨ ਉਸ ਦੇ ਸਿਪਾਹੀ ਘਰ-ਘਰ ਜਾ ਕੇ ਦੇਖਦੇ ਸਨ ਕਿ ਕੋਈ ਸੌਂ ਰਿਹਾ ਹੈ ਜਾਂ ਨਹੀਂ। ਜੇਕਰ ਕੋਈ ਸੁੱਤਾ ਹੋਇਆ ਪਾਇਆ ਗਿਆ ਤਾਂ ਉਸ ਨੂੰ ਸਖ਼ਤ ਸਜ਼ਾ ਦਿੱਤੀ ਜਾਂਦੀ ਸੀ।

900 ਤੋਂ ਵੱਧ ਲੋਕਾਂ ਨੇ ਗੁਆਈ ਜਾਨ- ਜੋਨਸ ਨੂੰ ਜਦੋਂ ਪਤਾ ਲੱਗਿਆ ਕਿ ਸਰਕਾਰ ਉਸ ਦੇ ਮਨਸੂਬਿਆਂ ਨੂੰ ਨਾਕਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਤਾਂ ਉਹ ਹਰਕਤ 'ਚ ਆ ਗਿਆ ਸੀ। ਉਸ ਨੇ ਇੱਕ ਟੱਬ 'ਚ ਖਤਰਨਾਕ ਜ਼ਹਿਰ ਮਿਲਾ ਕੇ ਇੱਕ ਡਰਿੰਕ ਤਿਆਰ ਕੀਤੀ। ਇਸ ਤੋਂ ਬਾਅਦ ਉਸ ਨੇ ਆਪਣੇ ਚੇਲਿਆਂ ਨੂੰ ਜ਼ਹਿਰੀਲੀ ਚੀਜ਼ ਪਿਆ ਦਿੱਤੀ।

ਇਹ ਵੀ ਪੜ੍ਹੋ: Beer In Shoes Sole: ਇਹਨਾਂ ਜੁੱਤੀਆਂ ਦੇ ਸੋਲ ਵਿੱਚ ਭਰੀ ਹੋਈ ਹੈ ਬੀਅਰ...ਕੰਪਨੀ ਨੇ ਕਿਹਾ ਕਿ ਤੁਸੀਂ ਇਸਨੂੰ ਕੱਢ ਕੇ ਪੀ ਸਕਦੇ ਹੋ

ਇਸ ਤਰ੍ਹਾਂ ਅੰਧਵਿਸ਼ਵਾਸ ਕਾਰਨ 900 ਤੋਂ ਵੱਧ ਲੋਕਾਂ ਨੇ ਆਪਣੀ ਜਾਨ ਗੁਆ ਦਿੱਤੀ ਸੀ। ਮਰਨ ਵਾਲਿਆਂ 'ਚ 300 ਤੋਂ ਵੱਧ ਬੱਚੇ ਵੀ ਸ਼ਾਮਲ ਹਨ। ਇਸ ਘਟਨਾ ਨੂੰ ਹੁਣ ਤੱਕ ਦੇ ਸਭ ਤੋਂ ਵੱਡੇ ਕਤਲੇਆਮ ਵਿੱਚੋਂ ਇੱਕ ਮੰਨਿਆ ਜਾਂਦਾ ਹੈ। ਜਿਮ ਜੋਨਸ ਦੀ ਲਾਸ਼ ਵੀ ਇੱਕ ਥਾਂ ਤੋਂ ਮਿਲੀ ਸੀ।

ਇਹ ਵੀ ਪੜ੍ਹੋ: Punjab News: ਕਿਸਾਨਾਂ ਲਈ ਖੁਸ਼ਖਬਰੀ! ਬੀਜਾਂ 'ਤੇ ਮਿਲੇਗੀ 33 ਫੀਸਦੀ ਸਬਸਿਡੀ, ਪੀਏਯੂ ਦੀ ਮੋਹਰ ਜ਼ਰੂਰੀ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਦੇ ਇਸ ਸ਼ਹਿਰ 'ਚ ਹੋਇਆ ਜ਼ਬਰਦਸਤ ਧਮਾਕਾ, ਇਲਾਕੇ 'ਚ ਦਹਿਸ਼ਤ ਦਾ ਮਾਹੌਲ
Punjab News: ਪੰਜਾਬ ਦੇ ਇਸ ਸ਼ਹਿਰ 'ਚ ਹੋਇਆ ਜ਼ਬਰਦਸਤ ਧਮਾਕਾ, ਇਲਾਕੇ 'ਚ ਦਹਿਸ਼ਤ ਦਾ ਮਾਹੌਲ
Punjab News: ਪੰਜਾਬ ਸਰਕਾਰ ਨੇ ਲੱਖਾਂ ਪਰਿਵਾਰਾਂ ਨੂੰ ਦਿੱਤੀ ਵੱਡੀ ਰਾਹਤ, ਹੁਣ ਬਿਨਾਂ ਦਿੱਕਤ ਮਿਲੇਗੀ ਇਹ ਸਹੂਲਤ, ਨੋਟੀਫਿਕੇਸ਼ਨ ਜਾਰੀ
ਪੰਜਾਬ ਸਰਕਾਰ ਨੇ ਲੱਖਾਂ ਪਰਿਵਾਰਾਂ ਨੂੰ ਦਿੱਤੀ ਵੱਡੀ ਰਾਹਤ, ਹੁਣ ਬਿਨਾਂ ਦਿੱਕਤ ਮਿਲੇਗੀ ਇਹ ਸਹੂਲਤ, ਨੋਟੀਫਿਕੇਸ਼ਨ ਜਾਰੀ
Punjab News: ਪੰਜਾਬ 'ਚ ਅੱਜ ਫਿਰ ਲੱਗੇਗਾ ਬਿਜਲੀ ਦਾ ਲੰਬਾ ਕੱਟ, ਜਾਣੋ 10 ਤੋਂ 5 ਵਜੇ ਤੱਕ ਕਿਉਂ ਰਹੇਗੀ ਬੱਤੀ ਗੁੱਲ ?
ਪੰਜਾਬ 'ਚ ਅੱਜ ਫਿਰ ਲੱਗੇਗਾ ਬਿਜਲੀ ਦਾ ਲੰਬਾ ਕੱਟ, ਜਾਣੋ 10 ਤੋਂ 5 ਵਜੇ ਤੱਕ ਕਿਉਂ ਰਹੇਗੀ ਬੱਤੀ ਗੁੱਲ ?
Punjab Weather: ਪੰਜਾਬ-ਚੰਡੀਗੜ੍ਹ 'ਚ ਇਸ ਦਿਨ ਛਮ-ਛਮ ਵਰ੍ਹੇਗਾ ਮੀਂਹ! ਵੈਸਟਰਨ ਡਿਸਟਰਬੈਂਸ ਹੋਏਗਾ ਐਕਟਿਵ; ਧੁੰਦ ਦਾ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਇਸ ਦਿਨ ਛਮ-ਛਮ ਵਰ੍ਹੇਗਾ ਮੀਂਹ! ਵੈਸਟਰਨ ਡਿਸਟਰਬੈਂਸ ਹੋਏਗਾ ਐਕਟਿਵ; ਧੁੰਦ ਦਾ ਅਲਰਟ ਜਾਰੀ
Advertisement
ABP Premium

ਵੀਡੀਓਜ਼

Narain Singh Chaura| Sukhbir badal Attacked| ਕੌਣ ਹੈ ਨਾਰਾਇਣ ਸਿੰਘ ਚੌੜਾ?Sukhbir Badal ਦੀ ਜਾਨ ਬਚਾਉਣ ਵਾਲਾ ਪੁਲਸ ਮੁਲਾਜਮ ਆਇਆ ਸਾਮਣੇ | Sukhbir Badal Attacked| Darbar Sahib|ਕਿਹੜੇ ਪੁਲਸ ਕਰਮਚਾਰੀ ਦੀ ਬਹਾਦਰੀ ਨਾਲ ਬਚੇ ਸੁਖਬੀਰ ਬਾਦਲ?ਹਮਲਾ ਕਰਨ ਵਾਲੇ ਪਿੱਛੇ ਕੌਣ ਹੈ, ਜਾਂਚ ਹੋਵੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੇ ਇਸ ਸ਼ਹਿਰ 'ਚ ਹੋਇਆ ਜ਼ਬਰਦਸਤ ਧਮਾਕਾ, ਇਲਾਕੇ 'ਚ ਦਹਿਸ਼ਤ ਦਾ ਮਾਹੌਲ
Punjab News: ਪੰਜਾਬ ਦੇ ਇਸ ਸ਼ਹਿਰ 'ਚ ਹੋਇਆ ਜ਼ਬਰਦਸਤ ਧਮਾਕਾ, ਇਲਾਕੇ 'ਚ ਦਹਿਸ਼ਤ ਦਾ ਮਾਹੌਲ
Punjab News: ਪੰਜਾਬ ਸਰਕਾਰ ਨੇ ਲੱਖਾਂ ਪਰਿਵਾਰਾਂ ਨੂੰ ਦਿੱਤੀ ਵੱਡੀ ਰਾਹਤ, ਹੁਣ ਬਿਨਾਂ ਦਿੱਕਤ ਮਿਲੇਗੀ ਇਹ ਸਹੂਲਤ, ਨੋਟੀਫਿਕੇਸ਼ਨ ਜਾਰੀ
ਪੰਜਾਬ ਸਰਕਾਰ ਨੇ ਲੱਖਾਂ ਪਰਿਵਾਰਾਂ ਨੂੰ ਦਿੱਤੀ ਵੱਡੀ ਰਾਹਤ, ਹੁਣ ਬਿਨਾਂ ਦਿੱਕਤ ਮਿਲੇਗੀ ਇਹ ਸਹੂਲਤ, ਨੋਟੀਫਿਕੇਸ਼ਨ ਜਾਰੀ
Punjab News: ਪੰਜਾਬ 'ਚ ਅੱਜ ਫਿਰ ਲੱਗੇਗਾ ਬਿਜਲੀ ਦਾ ਲੰਬਾ ਕੱਟ, ਜਾਣੋ 10 ਤੋਂ 5 ਵਜੇ ਤੱਕ ਕਿਉਂ ਰਹੇਗੀ ਬੱਤੀ ਗੁੱਲ ?
ਪੰਜਾਬ 'ਚ ਅੱਜ ਫਿਰ ਲੱਗੇਗਾ ਬਿਜਲੀ ਦਾ ਲੰਬਾ ਕੱਟ, ਜਾਣੋ 10 ਤੋਂ 5 ਵਜੇ ਤੱਕ ਕਿਉਂ ਰਹੇਗੀ ਬੱਤੀ ਗੁੱਲ ?
Punjab Weather: ਪੰਜਾਬ-ਚੰਡੀਗੜ੍ਹ 'ਚ ਇਸ ਦਿਨ ਛਮ-ਛਮ ਵਰ੍ਹੇਗਾ ਮੀਂਹ! ਵੈਸਟਰਨ ਡਿਸਟਰਬੈਂਸ ਹੋਏਗਾ ਐਕਟਿਵ; ਧੁੰਦ ਦਾ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਇਸ ਦਿਨ ਛਮ-ਛਮ ਵਰ੍ਹੇਗਾ ਮੀਂਹ! ਵੈਸਟਰਨ ਡਿਸਟਰਬੈਂਸ ਹੋਏਗਾ ਐਕਟਿਵ; ਧੁੰਦ ਦਾ ਅਲਰਟ ਜਾਰੀ
ਆਸਾਮ 'ਚ Beef 'ਤੇ ਪਾਬੰਦੀ, ਹੋਟਲਾਂ-ਰੈਸਟੋਰੈਂਟਾਂ ਅਤੇ ਜਨਤਕ ਥਾਵਾਂ 'ਤੇ ਨਹੀਂ ਪਰੋਸਿਆ ਜਾਏਗਾ ਗਊਮਾਸ
ਆਸਾਮ 'ਚ Beef 'ਤੇ ਪਾਬੰਦੀ, ਹੋਟਲਾਂ-ਰੈਸਟੋਰੈਂਟਾਂ ਅਤੇ ਜਨਤਕ ਥਾਵਾਂ 'ਤੇ ਨਹੀਂ ਪਰੋਸਿਆ ਜਾਏਗਾ ਗਊਮਾਸ
Vivah Muhurat 2025: ਨਵੇਂ ਸਾਲ 'ਚ ਜੁਲਾਈ ਤੋਂ ਅਕਤੂਬਰ ਤੱਕ ਨਹੀਂ ਹੋਣਗੇ ਵਿਆਹ! ਨਹੀਂ ਬਣ ਰਹੇ ਯੋਗ, ਇੱਥੇ ਦੇਖੋ ਵਿਆਹ ਦੇ ਮੁਹੂਰਤ 2025 ਦੀ ਲਿਸਟ
Vivah Muhurat 2025: ਨਵੇਂ ਸਾਲ 'ਚ ਜੁਲਾਈ ਤੋਂ ਅਕਤੂਬਰ ਤੱਕ ਨਹੀਂ ਹੋਣਗੇ ਵਿਆਹ! ਨਹੀਂ ਬਣ ਰਹੇ ਯੋਗ, ਇੱਥੇ ਦੇਖੋ ਵਿਆਹ ਦੇ ਮੁਹੂਰਤ 2025 ਦੀ ਲਿਸਟ
Vaibhav Suryavanshi: 6 ਛੱਕੇ ਅਤੇ 3 ਚੌਕੇ, ਵੈਭਵ ਦਾ ਬੱਲਾ ਫਿਰ ਗਰਜਿਆ, ਟੀਮ ਇੰਡੀਆ ਨੇ ਸਿਰਫ 16.1 ਓਵਰਾਂ 'ਚ ਹਾਸਿਲ ਕੀਤੀ ਜਿੱਤ
Vaibhav Suryavanshi: 6 ਛੱਕੇ ਅਤੇ 3 ਚੌਕੇ, ਵੈਭਵ ਦਾ ਬੱਲਾ ਫਿਰ ਗਰਜਿਆ, ਟੀਮ ਇੰਡੀਆ ਨੇ ਸਿਰਫ 16.1 ਓਵਰਾਂ 'ਚ ਹਾਸਿਲ ਕੀਤੀ ਜਿੱਤ
Attack on Sukhbir Badal: ਸੁਖਬੀਰ ਬਾਦਲ 'ਤੇ ਕਿਉਂ ਹੋਇਆ ਹਮਲਾ? ਨਰਾਇਣ ਸਿੰਘ ਚੌੜਾ ਦੀ ਪੋਸਟ ਆਈ ਸਾਹਮਣੇ, ਵੱਡੇ ਖੁਲਾਸੇ
Attack on Sukhbir Badal: ਸੁਖਬੀਰ ਬਾਦਲ 'ਤੇ ਕਿਉਂ ਹੋਇਆ ਹਮਲਾ? ਨਰਾਇਣ ਸਿੰਘ ਚੌੜਾ ਦੀ ਪੋਸਟ ਆਈ ਸਾਹਮਣੇ, ਵੱਡੇ ਖੁਲਾਸੇ
Embed widget