ਪੜਚੋਲ ਕਰੋ

Watch: ਵਿਸ਼ਾਲ ਕਿੰਗ ਕੋਬਰਾ ਦੇ ਮੱਥੇ ਨੂੰ ਚੁੰਮਦਾ ਹੋਇਆ ਵਿਅਕਤੀ, ਹੋਸ਼ ਉਡਾ ਦੇਵੇਗਾ ਵੀਡੀਓ

ਜ਼ਹਿਰੀਲੇ ਸੱਪ ਕਿਸੇ ਵੀ ਵਿਅਕਤੀ ਨੂੰ ਆਪਣੇ ਜ਼ਹਿਰ ਦੀ ਇੱਕ ਬੂੰਦ ਨਾਲ ਮਾਰਨ ਵਿੱਚ ਕੋਈ ਸਮਾਂ ਨਹੀਂ ਲਗਾਉਂਦੇ। ਅਜਿਹੇ 'ਚ ਕੋਈ ਵੀ ਸੱਪਾਂ ਦੇ ਨੇੜੇ ਨਹੀਂ ਜਾਣਾ ਚਾਹੁੰਦਾ।

Trending News: ਸੋਸ਼ਲ ਮੀਡੀਆ 'ਤੇ ਹਰ ਰੋਜ਼ ਕਈ ਰੋਮਾਂਚਕ ਵੀਡੀਓ ਸਾਹਮਣੇ ਆਉਂਦੇ ਰਹਿੰਦੇ ਹਨ, ਜਿਨ੍ਹਾਂ ਨੂੰ ਦੇਖ ਕੇ ਯੂਜ਼ਰਜ਼ ਦੇ ਹੋਸ਼ ਉੱਡ ਜਾਂਦੇ ਹਨ। ਅੱਜਕੱਲ੍ਹ ਲੋਕ ਜ਼ਹਿਰੀਲੇ ਸੱਪਾਂ ਨਾਲ ਖੇਡਣ ਤੇ ਹੈਰਾਨੀਜਨਕ ਕਰਤੱਬ ਕਰਨ ਦੇ ਸ਼ੌਕੀਨ ਹੋ ਗਏ ਹਨ ਜਿਸ ਨੂੰ ਦੇਖ ਕੇ ਕਿਸੇ ਦੇ ਵੀ ਹੋਸ਼ ਉੱਡ ਸਕਦੇ ਹਨ। ਜ਼ਹਿਰੀਲੇ ਸੱਪ ਕਿਸੇ ਵੀ ਸਮੇਂ ਮਨੁੱਖ ਦੀ ਜਾਨ ਲੈ ਸਕਦੇ ਹਨ। ਅਜਿਹੇ 'ਚ ਉਸ ਨਾਲ ਜੁੜੀਆਂ ਦਿਲਚਸਪ ਵੀਡੀਓਜ਼ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੁੰਦੀਆਂ ਨਜ਼ਰ ਆ ਰਹੀਆਂ ਹਨ।

View this post on Instagram
 
A post shared by B R I A N B A R C Z Y K (@snakebytestv)

ਜ਼ਹਿਰੀਲੇ ਸੱਪ ਕਿਸੇ ਵੀ ਵਿਅਕਤੀ ਨੂੰ ਆਪਣੇ ਜ਼ਹਿਰ ਦੀ ਇੱਕ ਬੂੰਦ ਨਾਲ ਮਾਰਨ ਵਿੱਚ ਕੋਈ ਸਮਾਂ ਨਹੀਂ ਲਗਾਉਂਦੇ। ਅਜਿਹੇ 'ਚ ਕੋਈ ਵੀ ਸੱਪਾਂ ਦੇ ਨੇੜੇ ਨਹੀਂ ਜਾਣਾ ਚਾਹੁੰਦਾ। ਇਸ ਦੇ ਨਾਲ ਹੀ ਕਈ ਲੋਕ ਸਟੰਟ ਕਰਨ ਤੇ ਹੈਰਾਨੀਜਨਕ ਕਾਰਨਾਮੇ ਕਰਨ ਦੀ ਲਾਲਸਾ 'ਚ ਸੱਪਾਂ ਨਾਲ ਖੇਡਦੇ ਦੇਖੇ ਜਾਂਦੇ ਹਨ। ਹਾਲ ਹੀ ਵਿੱਚ ਸਾਹਮਣੇ ਆਈ ਇੱਕ ਵੀਡੀਓ ਵਿੱਚ ਇੱਕ ਵਿਅਕਤੀ ਭਿਆਨਕ ਜ਼ਹਿਰੀਲੇ ਕੋਬਰਾ ਸੱਪ ਨਾਲ ਹੈਰਾਨੀਜਨਕ ਕਾਰਨਾਮੇ ਕਰਦਾ ਦਿਖਾਈ ਦੇ ਰਿਹਾ ਹੈ।

ਜ਼ਹਿਰੀਲੇ ਕਿੰਗ ਕੋਬਰਾ ਸੱਪ ਦੇ ਮੱਥੇ ਨੂੰ ਚੁੰਮਣ ਦੀ ਕੋਸ਼ਿਸ਼

ਵਾਇਰਲ ਹੋ ਰਹੀ ਕਲਿੱਪ ਵਿੱਚ ਇੱਕ ਵਿਅਕਤੀ ਜ਼ਹਿਰੀਲੇ ਕਿੰਗ ਕੋਬਰਾ ਸੱਪ ਦੇ ਮੱਥੇ ਨੂੰ ਚੁੰਮਣ ਦੀ ਕੋਸ਼ਿਸ਼ ਕਰਦਾ ਨਜ਼ਰ ਆ ਰਿਹਾ ਹੈ। ਇਸ ਦੌਰਾਨ ਜਿਵੇਂ ਹੀ ਸੱਪ ਹਿੱਲਦਾ ਹੈ ਤਾਂ ਵਿਅਕਤੀ ਪਿੱਛੇ ਨੂੰ ਹਟ ਜਾਂਦਾ ਹੈ। ਫਿਲਹਾਲ ਇਸ ਤੋਂ ਬਾਅਦ ਵਿਅਕਤੀ ਇਕ ਵਾਰ ਫਿਰ ਅੱਗੇ ਵਧਦਾ ਹੈ ਤੇ ਹੌਲੀ-ਹੌਲੀ ਪਿਛਲੇ ਪਾਸੇ ਤੋਂ ਕਿੰਗ ਕੋਬਰਾ ਦੇ ਸਿਰ ਨੂੰ ਚੁੰਮ ਲੈਂਦਾ ਹੈ।

ਵੀਡੀਓ ਸੋਸ਼ਲ ਮੀਡੀਆ 'ਤੇ ਧਮਾਲ ਮਚਾ ਰਹੀ ਹੈ। ਜੋ ਵੀ ਇਸ ਵੀਡੀਓ ਨੂੰ ਦੇਖ ਰਿਹਾ ਹੈ, ਉਸ ਨੂੰ ਆਪਣੀਆਂ ਅੱਖਾਂ 'ਤੇ ਯਕੀਨ ਨਹੀਂ ਹੋ ਰਿਹਾ। ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਸ਼ੇਅਰ ਹੋ ਰਿਹਾ ਹੈ। ਖ਼ਬਰ ਲਿਖੇ ਜਾਣ ਤੱਕ ਲੱਖਾਂ ਵਿਊਜ਼ ਮਿਲ ਚੁੱਕੇ ਹਨ। ਇਸ ਦੇ ਨਾਲ ਹੀ ਕਿੰਗ ਕੋਬਰਾ ਦੇ ਮੱਥੇ ਨੂੰ ਚੁੰਮਣ ਵਾਲੇ ਵਿਅਕਤੀ ਦੀ ਹਰਕਤ ਨੂੰ ਹਰ ਕੋਈ ਪਾਗਲਪਨ ਦੱਸ ਰਿਹਾ ਹੈ।

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget