ਪੜਚੋਲ ਕਰੋ

ਮੁੱਛਾਂ ਵਾਲੀ ਉਹ ਰਾਜਕੁਮਾਰੀ, ਜਿਸ ਦੇ ਪਿਆਰ 'ਚ 13 ਨੌਜਵਾਨਾਂ ਨੇ ਕੀਤੀ ਸੀ ਖੁਦਕੁਸ਼ੀ

ਇਰਾਨ ਦੀ ਰਾਜਕੁਮਾਰੀ ਤਾਜ ਅਲ ਕਜਰ ਸੁਲਤਾਨਾ ਨੇ ਸੁੰਦਰਤਾ ਦੇ ਸਾਰੇ ਮਾਪਦੰਡਾਂ ਨੂੰ ਤੋੜ ਦਿੱਤਾ ਸੀ। ਉਸ ਦੇ ਚਿਹਰੇ 'ਤੇ ਮੁੱਛਾਂ ਸੀ। ਨਾਲ ਹੀ ਉਹ ਮੋਟੀ ਵੀ ਬਹੁਤ ਸੀ। ਭਾਵੇਂ ਕਿ ਤੁਸੀਂ ਇਹ ਸਭ ਜਾਣ ਕੇ ਥੋੜ੍ਹਾ ਹੈਰਾਨ ਹੋ ਸਕਦੇ ਹੋ, ਪਰ ਫਿਰ ਵੀ ਉਸ ਨੂੰ ਕਾਫ਼ੀ ਸੁੰਦਰ ਮੰਨਿਆ ਜਾਂਦਾ ਸੀ।

ਤੁਸੀਂ ਇਹ ਜਾਣ ਕੇ ਹੈਰਾਨ ਹੋਵੋਗੇ ਕਿ 19ਵੀਂ ਸਦੀ ਵਿੱਚ ਮੋਟਾਪੇ ਨੂੰ ਸੁੰਦਰ ਮੰਨਿਆ ਜਾਂਦਾ ਸੀ। ਉਸ ਸਦੀ ਦੀ ਇਰਾਨੀ ਰਾਜਕੁਮਾਰੀ ਦੀ ਖੂਬਸੂਰਤੀ ਦੇ ਕਿੱਸੇ ਅੱਜ ਵੀ ਮਸ਼ਹੂਰ ਹਨ। ਇਰਾਨ ਦੀ ਰਾਜਕੁਮਾਰੀ ਤਾਜ ਅਲ ਕਜਰ ਸੁਲਤਾਨਾ ਨੇ ਸੁੰਦਰਤਾ ਦੇ ਸਾਰੇ ਮਾਪਦੰਡਾਂ ਨੂੰ ਤੋੜ ਦਿੱਤਾ ਸੀ। ਉਸ ਦੇ ਚਿਹਰੇ 'ਤੇ ਮੁੱਛਾਂ ਸੀ। ਨਾਲ ਹੀ ਉਹ ਮੋਟੀ ਵੀ ਬਹੁਤ ਸੀ। ਭਾਵੇਂ ਕਿ ਤੁਸੀਂ ਇਹ ਸਭ ਜਾਣ ਕੇ ਥੋੜ੍ਹਾ ਹੈਰਾਨ ਹੋ ਸਕਦੇ ਹੋ, ਪਰ ਫਿਰ ਵੀ ਉਸ ਨੂੰ ਕਾਫ਼ੀ ਸੁੰਦਰ ਮੰਨਿਆ ਜਾਂਦਾ ਸੀ। ਮੀਡੀਆ ਰਿਪੋਰਟਾਂ ਅਨੁਸਾਰ ਉਸ ਸਮੇਂ ਜ਼ਿਆਦਾਤਰ ਨੌਜਵਾਨ ਰਾਜਕੁਮਾਰੀ ਦੀ ਖੂਬਸੂਰਤੀ ਦੇ ਕਾਇਲ ਸੀ ਤੇ ਉਸ ਨਾਲ ਵਿਆਹ ਕਰਨਾ ਚਾਹੁੰਦੇ ਸੀ। ਹਾਲਾਂਕਿ, ਰਾਜਕੁਮਾਰੀ ਕਜਰ ਨੇ ਹਰ ਕਿਸੇ ਦੀਆਂ ਪੇਸ਼ਕਸ਼ਾਂ ਨੂੰ ਠੁਕਰਾ ਦਿੱਤਾ। ਇਹ ਵੀ ਕਿਹਾ ਜਾਂਦਾ ਹੈ ਕਿ ਰਾਜਕੁਮਾਰੀ ਦੀ ਇਸ ਚੀਜ ਤੋਂ ਦੁਖੀ ਹੋ ਕੇ 13 ਨੌਜਵਾਨਾਂ ਨੇ ਆਤਮ ਹੱਤਿਆ ਕਰ ਲਈ ਸੀ। ਮੁੱਛਾਂ ਵਾਲੀ ਉਹ ਰਾਜਕੁਮਾਰੀ, ਜਿਸ ਦੇ ਪਿਆਰ 'ਚ 13 ਨੌਜਵਾਨਾਂ ਨੇ ਕੀਤੀ ਸੀ ਖੁਦਕੁਸ਼ੀ ਦਰਅਸਲ, ਇਨ੍ਹਾਂ ਪ੍ਰਸਤਾਵਾਂ ਨੂੰ ਰੱਦ ਕਰਨ ਪਿੱਛੇ ਕਾਰਨ ਇਹ ਸੀ ਕਿ ਰਾਜਕੁਮਾਰੀ ਪਹਿਲਾਂ ਹੀ ਅਮੀਰ ਹੁਸੈਨ ਖ਼ਾਨ ਸ਼ੋਜਾ-ਏ-ਸੁਲਤਾਨੇਹ ਨਾਲ ਵਿਆਹ ਕਰਵਾ ਚੁੱਕੀ ਸੀ। ਇਸ ਵਿਆਹ ਦੁਆਰਾ ਉਸ ਦੀਆਂ ਦੋ ਧੀਆਂ ਤੇ ਦੋ ਪੁੱਤਰ ਸੀ। ਹਾਲਾਂਕਿ, ਬਾਅਦ ਵਿੱਚ ਉਨ੍ਹਾਂ ਦਾ ਤਲਾਕ ਹੋ ਗਿਆ। ਇਸ ਔਰਤ ਨੇ ਪਤੀ ਨੂੰ ਤਲਾਕ ਦੇ ਕੇ ਆਪਣੇ 20 ਸਾਲਾ ਬੇਟੇ ਨਾਲ ਕਰਵਾਇਆ ਵਿਆਹ, ਹੁਣ ਬਣਨ ਵਾਲੀ ਹੈ ਮਾਂ ਇਹ ਵੀ ਦਾਅਵਾ ਕੀਤਾ ਜਾਂਦਾ ਹੈ ਕਿ ਰਾਜਕੁਮਾਰੀ ਦੇ ਕਈ ਅਫੇਅਰ ਵੀ ਸੀ। ਇਨ੍ਹਾਂ 'ਚੋਂ ਦੋ ਸਭ ਤੋਂ ਪ੍ਰਮੁੱਖ ਸੀ ਗੁਲਾਮ ਅਲੀ ਖਾਨ ਅਜੀਜੀ ਅਲ ਸੁਲਤਾਨ ਤੇ ਇਰਾਨੀ ਕਵੀ ਆਰਿਫ਼ ਕਾਜ਼ਵਿਨੀ। ਇਹ ਵੀ ਕਿਹਾ ਜਾਂਦਾ ਹੈ ਕਿ ਰਾਜਕੁਮਾਰੀ ਉਸ ਦੌਰ ਦੀਆਂ ਆਧੁਨਿਕ ਔਰਤਾਂ 'ਚੋਂ ਇੱਕ ਸੀ। ਉਹ ਪੱਛਮੀ ਸਭਿਅਤਾ ਤੋਂ ਭਾਰੀ ਪ੍ਰੇਰਿਤ ਸੀ ਤੇ ਪੱਛਮੀ ਕਪੜੇ ਪਹਿਨਦੀ ਸੀ। ਮੰਨਿਆ ਜਾਂਦਾ ਹੈ ਕਿ ਰਾਜਕੁਮਾਰੀ ਕਜਰ ਉਸ ਯੁੱਗ ਦੀ ਪਹਿਲੀ ਔਰਤ ਹੈ ਜਿਸ ਨੇ ਹਿਜਾਬ ਉਤਾਰਿਆ ਸੀ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 

Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ

Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ

Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ

ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ

Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ

Embed widget