ਪੜਚੋਲ ਕਰੋ

Viral Video: ਚੱਲਦੀ ਟਰੇਨ 'ਚ ਚੇਨ ਸਨੈਚਿੰਗ ਕਰ ਰਿਹਾ ਚੋਰ, ਅੱਗੇ ਹੋਇਆ ਕੁਝ ਅਜਿਹਾ ਕਿ ਵੀਡੀਓ ਦੇਖ ਕੇ ਹੋ ਜਾਓਗੇ ਹੈਰਾਨ

Watch: ਅੱਜ ਦੇ ਸਮੇਂ ਵਿੱਚ ਇਹ ਗੱਲ ਬਹੁਤ ਆਮ ਹੋ ਗਈ ਹੈ ਕਿ ਚੋਰ ਹਰ ਪਾਸੇ ਆਪਣਾ ਦਿਮਾਗ ਲਗਾ ਕੇ ਕੁਝ ਨਾ ਕੁਝ ਕਰਨ ਲੱਗ ਜਾਂਦੇ ਹਨ। ਪਰ ਕਈ ਵਾਰ ਦੇਖਣ ਵਿੱਚ ਆਉਂਦਾ ਹੈ ਕਿ ਚੋਰ ਚੋਰੀ ਤਾਂ ਕਰਦੇ ਹਨ ਪਰ ਆਪਣੇ ਹੀ ਜਾਲ ਵਿੱਚ ਹੀ ਫਸ ਜਾਂਦੇ ਹਨ।

Viral Video: ਅੱਜ ਦੇ ਸਮੇਂ ਵਿੱਚ ਇਹ ਗੱਲ ਬਹੁਤ ਆਮ ਹੋ ਗਈ ਹੈ ਕਿ ਚੋਰ ਹਰ ਪਾਸੇ ਆਪਣਾ ਦਿਮਾਗ ਲਗਾ ਕੇ ਕੁਝ ਨਾ ਕੁਝ ਕਰਨ ਲੱਗ ਜਾਂਦੇ ਹਨ। ਪਰ ਕਈ ਵਾਰ ਦੇਖਣ ਵਿੱਚ ਆਉਂਦਾ ਹੈ ਕਿ ਚੋਰ ਚੋਰੀ ਤਾਂ ਕਰਦੇ ਹਨ ਪਰ ਆਪਣੇ ਹੀ ਜਾਲ ਵਿੱਚ ਹੀ ਫਸ ਜਾਂਦੇ ਹਨ।

ਇਹ ਮੰਨਿਆ ਜਾਂਦਾ ਹੈ ਕਿ ਕਿਸੇ ਵੀ ਗਲਤ ਕੰਮ ਦੇ ਬੁਰੇ ਨਤੀਜੇ ਹੁੰਦੇ ਹਨ। ਪਰ ਇਹ ਜਾਣਨ ਦੇ ਬਾਵਜੂਦ ਵੀ ਲੋਕ ਜਾਣਬੁੱਝ ਕੇ ਮਨਮਾਨੀਆਂ ਕਰਦੇ ਰਹਿੰਦੇ ਹਨ। ਇਸ ਸਮੇਂ ਵਾਇਰਲ ਹੋ ਰਹੀ ਵੀਡੀਓ 'ਚ ਵੀ ਅਜਿਹਾ ਹੀ ਇੱਕ ਕਾਰਾ ਦੇਖਿਆ ਜਾ ਸਕਦਾ ਹੈ, ਜਿਸ 'ਚ ਇੱਕ ਚੋਰ ਚੇਨ ਸਨੈਚਿੰਗ ਕਰਦਾ ਨਜ਼ਰ ਆ ਰਿਹਾ ਹੈ ਪਰ ਉਸ ਦੇ ਨਾਲ ਜੋ ਹੁੰਦਾ ਹੈ, ਉਹ ਇਸ ਗੱਲ ਦਾ ਸਬੂਤ ਹੈ ਕਿ ਗਲਤ ਦਾ ਨਤੀਜਾ ਹਮੇਸ਼ਾ ਗਲਤ ਹੀ ਹੁੰਦਾ ਹੈ।

ਕਈ ਵਾਰ ਟਰੇਨ 'ਚ ਸਫਰ ਕਰਦੇ ਸਮੇਂ ਅਜਿਹਾ ਹੁੰਦਾ ਹੈ ਜਾਂ ਫਿਰ ਪਤਾ ਚੱਲਦਾ ਹੈ ਕਿ ਟਰੇਨ 'ਚ ਚੇਨ ਸਨੈਚਿੰਗ ਹੋ ਗਈ ਹੈ। ਅਜਿਹਾ ਹੀ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਜਿਸ ਵਿੱਚ ਤੁਸੀਂ ਵੇਖ ਸਕਦੇ ਹੋ ਕਿ ਇੱਕ ਚੋਰ ਗੇਟ ਦੇ ਕੋਲ ਖੜ੍ਹਾ ਹੈ ਅਤੇ ਉਡੀਕ ਕਰ ਰਿਹਾ ਹੈ ਕਿ ਕਿਸੇ ਵੀ ਸਮੇਂ ਕੋਈ ਆਵੇਗਾ। ਕੁਝ ਦੇਰ ਬਾਅਦ ਨਾਲ ਵਾਲੀ ਬੋਗੀ ਤੋਂ ਦੋ ਔਰਤਾਂ ਬਾਥਰੂਮ ਤੋਂ ਆਪਣੀ ਸੀਟ 'ਤੇ ਆ ਗਈਆਂ। ਇਸ ਦੌਰਾਨ ਅਚਾਨਕ ਚੋਰ ਮੌਕਾ ਦੇਖ ਕੇ ਔਰਤ ਦੇ ਗਲੇ 'ਚ ਪਾਈ ਚੇਨ ਝਪਟ ਕੇ ਭੱਜਣ ਦੀ ਕੋਸ਼ਿਸ਼ ਕਰਨ ਲਗਦਾ ਹੈ, ਪਰ ਜਦੋਂ ਉਹ ਚੇਨ ਚੋਰੀ ਕਰਦਾ ਹੈ ਉਸ ਸਮੇਂ ਟਰੇਨ ਦੀ ਰਫ਼ਤਾਰ ਬਹੁਤ ਤੇਜ਼ ਹੁੰਦੀ ਹੈ। ਪਰ ਫਿਰ ਵੀ ਚੋਰ ਨੇ ਟਰੇਨ ਤੋਂ ਛਾਲ ਮਾਰ ਦਿੱਤੀ। ਜਿਸ ਕਾਰਨ ਉਹ ਰੇਲਗੱਡੀ 'ਚ ਪੂਰੀ ਤਰ੍ਹਾਂ ਰਗੜ ਕੇ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ।

ਇਹ ਵੀ ਪੜ੍ਹੋ: Viral News: ਸਰੀਰ 'ਤੇ ਨਹੀਂ ਰਹਿਣ ਦਿੱਤਾ ਕੋਈ ਵੀ ਕੱਪੜੇ, 4 ਔਰਤਾਂ ਦੇ ਮਿਲ ਕੇ ਕੀਤਾ 'ਚੀਰਹਰਣ' ਤੇ ਫਿਰ....

ਇਸ ਵਾਇਰਲ ਵੀਡੀਓ ਨੂੰ @rnsaai ਨਾਮ ਦੇ ਇੱਕ ਉਪਭੋਗਤਾ ਦੁਆਰਾ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਸਾਂਝਾ ਕੀਤਾ ਗਿਆ ਹੈ। ਜਿਸ ਨੂੰ ਹੁਣ ਤੱਕ 20 ਲੱਖ ਤੋਂ ਵੱਧ ਯੂਜ਼ਰਸ ਦੇਖ ਚੁੱਕੇ ਹਨ ਜਦਕਿ 8 ਹਜ਼ਾਰ ਤੋਂ ਵੱਧ ਯੂਜ਼ਰਸ ਇਸ ਨੂੰ ਪਸੰਦ ਕਰ ਚੁੱਕੇ ਹਨ। ਇਸ ਨੂੰ ਦੇਖ ਕੇ ਕਈ ਯੂਜ਼ਰਸ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇੱਕ ਯੂਜ਼ਰ ਨੇ ਲਿਖਿਆ ਹੈ ਕਿ ਗਲਤ ਕੰਮ ਕਰਨ ਦਾ ਨਤੀਜਾ ਹਮੇਸ਼ਾ ਬੁਰਾ ਹੁੰਦਾ ਹੈ। ਇੱਕ ਹੋਰ ਯੂਜ਼ਰ ਨੇ ਲਿਖਿਆ ਹੈ ਕਿ ਇਨ੍ਹਾਂ ਚੋਰਾਂ ਦੀ ਹਾਲਤ ਅਜਿਹੀ ਹੋਣੀ ਚਾਹੀਦੀ ਹੈ ਤਾਂ ਹੀ ਕੁਝ ਹੋਵੇਗਾ।

ਇਹ ਵੀ ਪੜ੍ਹੋ: WhatsApp: ਵਟਸਐਪ ਸਟੇਟਸ ਅਪਡੇਟ ਦਾ ਨਵਾਂ ਲੁੱਕ ਸ਼ਾਨਦਾਰ, ਕਾਲਿੰਗ ਦਾ ਸਟਾਈਲ ਵੀ ਬਦਲੇਗਾ, ਬਹੁਤ ਕੁਝ ਖਾਸ

ਟਾਪ ਹੈਡਲਾਈਨ

Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Embed widget