ਪੜਚੋਲ ਕਰੋ

ਵਿਆਹ ਦੀ ਮੁੰਦਰੀ ਚੌਥੀ ਉਂਗਲੀ 'ਚ ਹੀ ਕਿਉਂ ਪਾਈ ਜਾਂਦੀ ਹੈ? ਦੂਜੀ 'ਚ ਕਿਉਂ ਨਹੀਂ?

6000 ਸਾਲ ਪਹਿਲਾਂ ਪ੍ਰਾਚੀਨ ਮਿਸਰ 'ਚ ਮੁੰਦਰੀਆਂ ਪਹਿਨਣ ਦੀ ਸ਼ੁਰੂਆਤ ਹੋਈ ਸੀ। ਉਦੋਂ ਮੁੰਦਰੀ ਪਾਉਣ ਨੂੰ ਲੈ ਕੇ ਕਈ ਅਫਵਾਹਾਂ ਸਨ, ਜੋ ਅੱਜ ਵੀ ਚੱਲ ਰਹੀਆਂ ਹਨ। ਉਹ ਮੰਨਦੇ ਸਨ ਕਿ ਇਸ ਉਂਗਲੀ ਦੀਆਂ ਤਾਰਾਂ ਦਿਲ ਨਾਲ ਸਿੱਧੇ ਜੁੜੀਆਂ ਹੋਈਆਂ ਹਨ।

Wedding Ring Finger Fact: ਅੱਜਕੱਲ੍ਹ ਭਾਰਤ 'ਚ ਇੰਗੇਜਮੈਂਟ ਸੈਰੇਮਨੀ ਕਾਫ਼ੀ ਆਮ ਗੱਲ ਹੋ ਗਈਆਂ ਹਨ। ਤੁਸੀਂ ਦੇਖਿਆ ਹੋਵੇਗਾ ਕਿ ਜਦੋਂ ਜੋੜਾ ਇਕ-ਦੂਜੇ ਨੂੰ ਮੁੰਦਰੀਆਂ ਪਾਉਂਦੇ ਹਨ ਤਾਂ ਉਹ ਹੱਥ ਦੀ ਚੌਥੀ ਉਂਗਲ ਮਤਲਬ ਰਿੰਗ ਫਿੰਗਰ 'ਚ ਮੁੰਦਰੀ ਪਹਿਨਾਉਂਦੇ ਹਨ। ਮੰਗਣੀ ਹੋਵੇ ਜਾਂ ਵਿਆਹ ਜਾਂ ਪਿਆਰ ਦਾ ਪ੍ਰਗਟਾਵਾ, ਲੋਕ ਜ਼ਿਆਦਾਤਰ ਖੱਬੇ ਹੱਥ ਦੀ ਚੌਥੀ ਉਂਗਲੀ 'ਚ ਮੁੰਦਰੀ ਪਾਉਂਦੇ ਹਨ। ਪਰ ਇਸ ਦਾ ਕਾਰਨ ਕੀ ਹੈ? ਇਸ ਉਂਗਲੀ 'ਚ ਹੀ ਮੁੰਦਰੀ ਕਿਉਂ ਪਹਿਨੀ ਜਾਂਦੀ ਹੈ? ਭਾਰਤ ਦੇ ਨਾਲ-ਨਾਲ ਵਿਦੇਸ਼ਾਂ 'ਚ ਵੀ ਇਸ ਉਂਗਲੀ 'ਤੇ ਵਿਆਹ ਦੀ ਮੁੰਦਰੀ ਪਹਿਨੀ ਜਾਂਦੀ ਹੈ। ਆਓ ਜਾਣਦੇ ਹਾਂ ਇਸ ਦੇ ਪਿੱਛੇ ਦਾ ਕਾਰਨ...

ਲੋਕਾਂ ਦਾ ਕੀ ਮੰਨਣਾ ਹੈ?

ਇਨਸਾਈਡਰ ਵੈਬਸਾਈਟ ਦੀ ਰਿਪੋਰਟ ਦੇ ਅਨੁਸਾਰ ਲਗਭਗ 6000 ਸਾਲ ਪਹਿਲਾਂ ਪ੍ਰਾਚੀਨ ਮਿਸਰ 'ਚ ਮੁੰਦਰੀਆਂ ਪਹਿਨਣ ਦੀ ਸ਼ੁਰੂਆਤ ਹੋਈ ਸੀ। ਉਦੋਂ ਮੁੰਦਰੀ ਪਾਉਣ ਨੂੰ ਲੈ ਕੇ ਕਈ ਅਫਵਾਹਾਂ ਸਨ, ਜੋ ਅੱਜ ਵੀ ਚੱਲ ਰਹੀਆਂ ਹਨ। ਫਿਰ ਮਿਸਰ ਦੇ ਲੋਕ ਮੰਨਦੇ ਸਨ ਕਿ ਮਨੁੱਖ ਦੀ ਚੌਥੀ ਉਂਗਲ ਤੋਂ ਲਵਰਸ ਵੇਨ ਨਾਂਅ ਦੀ ਇਕ ਨਾੜੀ ਸਿੱਧੀ ਦਿਲ ਤਕ ਜਾਂਦੀ ਹੈ। ਕਹਿਣ ਦਾ ਮਤਲਬ ਹੈ ਕਿ ਉਹ ਮੰਨਦੇ ਸਨ ਕਿ ਇਸ ਉਂਗਲੀ ਦੀਆਂ ਤਾਰਾਂ ਦਿਲ ਨਾਲ ਸਿੱਧੇ ਜੁੜੀਆਂ ਹੋਈਆਂ ਹਨ। ਉਦੋਂ ਸ਼ਾਇਦ ਉਨ੍ਹਾਂ ਨੂੰ ਪਤਾ ਨਹੀਂ ਸੀ ਕਿ ਹੱਥ ਦੀਆਂ ਸਾਰੀਆਂ ਉਂਗਲਾਂ ਦਿਲ ਨਾਲ ਜੁੜੀਆਂ ਹੋਈਆਂ ਹਨ। ਇਸ ਕਾਰਨ ਲੋਕਾਂ ਨੇ ਇਸ ਉਂਗਲੀ 'ਚ ਮੁੰਦਰੀਆਂ ਪਾਉਣੀਆਂ ਸ਼ੁਰੂ ਕਰ ਦਿੱਤੀਆਂ।

ਵੱਖ-ਵੱਖ ਧਰਮਾਂ ਦੇ ਵੱਖ-ਵੱਖ ਰੀਤੀ-ਰਿਵਾਜ

ਈਸਾਈ ਧਰਮ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਧਰਮ ਹਨ, ਜਿਨ੍ਹਾਂ 'ਚ ਮੁੰਦਰੀ ਪਾਉਣਾ ਜ਼ਰੂਰੀ ਨਹੀਂ ਹੈ ਅਤੇ ਜੇਕਰ ਹੈ ਤਾਂ ਇਸ ਨੂੰ ਸਿਰਫ਼ ਚੌਥੀ ਉਂਗਲੀ 'ਚ ਪਹਿਨਣਾ ਲਾਜ਼ਮੀ ਨਹੀਂ ਹੈ। ਉਦਾਹਰਨ ਲਈ ਯਹੂਦੀਆਂ 'ਚ ਵਿਆਹ ਦੀਆਂ ਰਸਮਾਂ ਤੋਂ ਬਾਅਦ ਮੁੰਦਰੀ ਨੂੰ ਦੂਜੀ ਉਂਗਲੀ 'ਚ ਸ਼ਿਫਟ ਕੀਤਾ ਜਾ ਸਕਦਾ ਹੈ ਅਤੇ ਰਸਮ ਦੌਰਾਨ ਮੁੰਦਰੀ ਨੂੰ ਦੂਜੀ ਉਂਗਲੀ 'ਚ ਪਹਿਨਾਇਆ ਜਾਂਦਾ ਹੈ। ਇਸਲਾਮ ਜਾਂ ਸਨਾਤਮਾ ਧਰਮ 'ਚ ਮੁੰਦਰੀ ਪਾਉਣਾ ਲਾਜ਼ਮੀ ਨਹੀਂ ਹੈ। ਹਾਲਾਂਕਿ ਭਾਰਤ ਵਿਦੇਸ਼ਾਂ ਦੀ ਪਰੰਪਰਾ ਨੂੰ ਤੇਜ਼ੀ ਨਾਲ ਅਪਣਾ ਰਿਹਾ ਹੈ ਅਤੇ ਲੋਕਾਂ ਨੇ ਵਿਆਹ ਤੋਂ ਪਹਿਲਾਂ ਰਿੰਗ ਸੈਰੇਮਨੀ ਵੀ ਕਰਨੀ ਸ਼ੁਰੂ ਕਰ ਦਿੱਤੀ ਹੈ।

ਚੌਥੀ ਉਂਗਲੀ 'ਚ ਮੁੰਦਰੀ ਪਹਿਨਣ ਦੀ ਪਰੰਪਰਾ

ਉਂਜ ਵਿਆਹ ਦੀ ਮੁੰਦਰੀ ਪਹਿਨਣ ਅਤੇ ਚੌਥੀ ਉਂਗਲ 'ਚ ਪਹਿਨਣ ਦਾ ਰਿਵਾਜ ਵੀ ਮਿਸਰ ਦੇ ਲੋਕਾਂ ਵੱਲੋਂ ਸ਼ੁਰੂ ਕੀਤਾ ਗਿਆ ਸੀ। ਪਰ ਮੁੰਦਰੀ ਨੂੰ ਕਿਹੜੇ ਹੱਥ ਦੀ ਕਿਹੜੀ ਉਂਗਲ 'ਚ ਪਾਉਣਾ ਹੈ, ਇਸ 'ਤੇ ਬਹਿਸ ਲਗਭਗ 450 ਸਾਲ ਪਹਿਲਾਂ ਬ੍ਰਿਟੇਨ 'ਚ ਸ਼ੁਰੂ ਹੋਈ ਸੀ। ਸਾਲ 1549 'ਚ ਐਂਗਲੀਕਨ ਚਰਚ ਨੇ ਆਪਣੇ ਆਪ ਨੂੰ ਕੈਥੋਲਿਕ ਚਰਚ ਅਤੇ ਉਨ੍ਹਾਂ ਦੇ ਵਿਸ਼ਵਾਸਾਂ ਤੋਂ ਵੱਖ ਕਰ ਲਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੇ ਤਰੀਕੇ ਵੀ ਬਦਲੇ। ਜਿੱਥੇ ਕੈਥੋਲਿਕ ਚਰਚ ਅਨੁਸਾਰ ਅੰਗੂਠੀ ਸੱਜੇ ਹੱਥ ਦੀ ਚੌਥੀ ਉਂਗਲੀ 'ਚ ਪਹਿਨਣੀ ਚਾਹੀਦੀ ਹੈ, ਉੱਥੇ ਐਂਗਲੀਕਨ ਚਰਚ ਨੇ ਇਸ ਨੂੰ ਖੱਬੇ ਹੱਥ ਦੀ ਚੌਥੀ ਉਂਗਲੀ 'ਚ ਪਹਿਨਣਾ ਸ਼ੁਰੂ ਕਰ ਦਿੱਤਾ ਅਤੇ ਹੌਲੀ-ਹੌਲੀ ਇਹ ਪ੍ਰਥਾ ਪ੍ਰਚਲਿਤ ਹੋ ਗਈ।

ਟਾਪ ਹੈਡਲਾਈਨ

Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਜੁਲਾਈ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਜੁਲਾਈ 2026
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Embed widget