ਪੜਚੋਲ ਕਰੋ

ਪਤਨੀ ਬੋਲੀ, 'ਬਣਾ ਲਵੋ ਗਰਲਫ੍ਰੈਂਡ', ਰਾਤ ਨੂੰ ਕਈ ਕੁੜੀਆਂ ਘਰ ਲੈ ਆਇਆ ਪਤੀ

ਮਹਿਲਾ ਨੇ ਇਹ ਵੀ ਕਿਹਾ ਹੈ ਕਿ ਜਦੋਂ ਉਸ ਨੇ ਪਤੀ ਨੂੰ ਗਰਲਫ੍ਰੈਂਡ ਬਣਾਉਣ ਦੀ ਢਿੱਲ ਦਿੱਤੀ ਤਾਂ ਉਹ ਇਕ ਰਾਤ ਕਈ ਲੜਕੀਆਂ ਨੂੰ ਘਰ ਲੈ ਆਇਆ ਸੀ। ਇਸ ਤੋਂ ਬਾਅਦ ਪਤਨੀ ਨੇ ਹੀ ਪਤੀ ਤੇ ਜ਼ਿਆਦਾਤਰ ਮਹਿਮਾਨਾਂ ਲਈ ਖਾਣਾ ਵੀ ਤਿਆਰ ਕੀਤਾ।

The wife said, 'Make a girlfriend', the husband brought many girls home at night: ਇੱਕ ਪਤਨੀ ਨੇ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੇ ਗਏ ਵੀਡੀਓ 'ਚ ਖੁਲਾਸਾ ਕੀਤਾ ਹੈ ਕਿ ਉਸ ਨੇ ਪਤੀ ਨੂੰ ਗਰਲਫ੍ਰੈਂਡ ਬਣਾਉਣ ਦੀ ਛੂਟ ਦੇ ਦਿੱਤੀ। ਟਿਕਟੌਕ ਯੂਜ਼ਰ @CliqueBaittv ਨੇ ਦੱਸਿਆ ਕਿ ਉਸ ਦੇ ਪਤੀ ਦੀਆਂ ਕਈ ਗਰਲਫ੍ਰੈਂਡ ਹਨ। ਮਹਿਲਾ ਦਾ ਇਹ ਵੀਡੀਓ ਵਾਇਰਲ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਮਹਿਲਾ 12 ਸਾਲਾਂ ਤੋਂ ਪਤੀ ਨਾਲ ਵਿਆਹੁਤਾ ਜ਼ਿੰਦਗੀ ਜੀਅ ਰਹੀ ਹੈ।

@CliqueBaittv ਨੇ ਆਪਣੇ ਘਰ ਦੇ ਕਈ ਵੀਡੀਓ ਸ਼ੇਅਰ ਕੀਤੇ ਹਨ ਜਿਸ 'ਚ ਪਤੀ ਦੀ ਗਰਲਫ੍ਰੈਂਡ ਨੂੰ ਵੀ ਦੇਖਿਆ ਜਾ ਸਕਦਾ ਹੈ। ਮਹਿਲਾ ਦਾ ਕਹਿਣਾ ਹੈ ਕਿ ਅਜਿਹਾ ਕਰਨ ਦੀ ਵਜ੍ਹਾ ਨਾਲ ਉਸ ਦਾ ਰਿਸ਼ਤਾ ਕਾਫੀ ਚੰਗਾ ਰਹਿੰਦਾ ਹੈ। @CliqueBaittv ਦੇ ਆਨਲਾਈਨ ਫਾਲੋਅਰਜ਼ ਦੀ ਗਿਣਤੀ 560,000 ਤੋਂ ਜ਼ਿਆਦਾ ਹੈ। ਮਹਿਲਾ ਅਮਰੀਕਾ ਦੇ ਮਿਆਮੀ ਦਾ ਰਹਿਣ ਵਾਲੀ ਹੈ।

ਪਤੀ ਦੀ ਗਰਲਫ੍ਰੈਂਡ ਹੋ ਗਈ ਪ੍ਰੈਗਨੇਂਟ
ਮਹਿਲਾ ਨੇ ਇਹ ਵੀ ਖੁਲਾਸਾ ਕੀਤਾ ਹੈ ਕਿ ਉਸ ਦੇ ਪਤੀ ਨੇ ਇਕ ਗਰਲਫ੍ਰੈਂਡ ਨੂੰ ਪ੍ਰੈਗਨੇਂਟ ਵੀ ਕਰ ਦਿੱਤਾ ਸੀ। ਜਦਕਿ ਖੁਦ ਦੀ ਪਤਨੀ ਫਰਟੀਲਿਟੀ ਦੀ ਸਮੱਸਿਆ ਨਾਲ ਜੂਝ ਰਹੀ ਹੈ। ਮਹਿਲਾ ਨੇ ਕਿਹਾ ਕਿ ਉਸ ਦਾ ਪਤੀ ਏਨਾ ਕਿਊਟ ਹੈ ਕਿ ਜੇਕਰ ਕੋਈ ਬੱਚਾ ਪੈਦਾ ਨਹੀਂ ਕਰ ਪਾਉਂਦਾ ਤਾਂ ਚੰਗਾ ਨਹੀਂ ਲੱਗਦਾ।

ਮਹਿਲਾ ਨੇ ਇਹ ਵੀ ਕਿਹਾ ਹੈ ਕਿ ਜਦੋਂ ਉਸ ਨੇ ਪਤੀ ਨੂੰ ਗਰਲਫ੍ਰੈਂਡ ਬਣਾਉਣ ਦੀ ਢਿੱਲ ਦਿੱਤੀ ਤਾਂ ਉਹ ਇਕ ਰਾਤ ਕਈ ਲੜਕੀਆਂ ਨੂੰ ਘਰ ਲੈ ਆਇਆ ਸੀ। ਇਸ ਤੋਂ ਬਾਅਦ ਪਤਨੀ ਨੇ ਹੀ ਪਤੀ ਤੇ ਜ਼ਿਆਦਾਤਰ ਮਹਿਮਾਨਾਂ ਲਈ ਖਾਣਾ ਵੀ ਤਿਆਰ ਕੀਤਾ।

ਪਤਨੀ ਸਾਰੀ ਕਮਾਈ ਪਾਉਂਦੀ ਹੈ ਘਰ ਦੇ ਗਰੁੱਪ ਅਕਾਊਂਟ 'ਚ
ਇੰਨਾ ਹੀ ਨਹੀਂ ਪਤਨੀ ਸਾਰੀ ਕਮਾਈ ਵੀ ਇਕ ਗਰੁੱਪ ਅਕਾਊਂਟ 'ਚ ਪਾ ਦਿੰਦੀ ਹੈ। ਮਹਿਲਾ ਨੇ ਇਹ ਵੀ ਕਿਹਾ ਕਿ ਉਸ ਦਾ ਪਤੀ ਟਿੰਡਰ 'ਤੇ ਵੀ ਹੈ ਤਾਂ ਜੋ ਉਹ ਹੋਰ ਮਹਿਲਾਵਾਂ ਨੂੰ ਡੇਟ ਕਰ ਸਕੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ

Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ

Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ

ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
Advertisement
ABP Premium

ਵੀਡੀਓਜ਼

ਪੰਜਾਬ ਬਿਨਾ ਮੈਂ ਮਰ ਜਾਉਂਗਾ , ਵੇਖੋ ਕੀ ਬੋਲੇ ਦਿਲਜੀਤ ਦੋਸਾਂਝਪੰਜਾਬੀ ਆ ਗਏ ਓਏ ਕਿਥੋਂ ਸ਼ੁਰੂ ਹੋਇਆ , ਦਿਲਜੀਤ ਦੋਸਾਂਝ ਨੇ ਆਪ ਦੱਸੀ ਕਹਾਣੀਦਿਲਜੀਤ ਕਰਕੇ ਨੀਰੂ ਬਾਜਵਾ ਦੀ ਧੀ ਬੋਲੀ , ਪੰਜਾਬੀ ਆ ਗਏ ਓਏਮੈਂ ਅੱਜ ਜੋ ਵੀ ਹਾਂ ਬੱਸ ਪੰਜਾਬੀ ਕਰਕੇ , ਦਿਲਜੀਤ ਦੋਸਾਂਝ ਦੀ ਡੂੰਗੀ ਗੱਲ ਸੁਣੋ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ

Gold Silver Rate Today: ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
Ꮪhubman Gill: ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਕੀਤਾ ਨਜ਼ਰਬੰਦ, ਜਾਣੋ ਵਜ੍ਹਾ

Embed widget