ਪੜਚੋਲ ਕਰੋ

Most Expensive Spice: ਦੁਨੀਆ ਦਾ ਸਭ ਤੋਂ ਮਹਿੰਗਾ ਮਸਾਲਾ, ਇੱਕ ਕਿੱਲੋ ਤਾਂ ਸ਼ਾਇਦ ਹੀ ਕੋਈ ਖਰੀਦ ਪਾਵੇ

ਕੁਝ ਲੋਕ ਮੰਨਦੇ ਹਨ ਕਿ ਕੇਸਰ ਦੀ ਸ਼ੁਰੂਆਤ ਦੱਖਣੀ ਯੂਰਪ ਦੇ ਇੱਕ ਦੇਸ਼ ਸਪੇਨ ਵਿੱਚ ਹੋਈ। ਅੱਜ ਵਿਸ਼ਵ ਵਿੱਚ ਕੇਸਰ ਦੀ ਸਭ ਤੋਂ ਵੱਡੀ ਕਾਸ਼ਤ ਸਪੇਨ ਵਿੱਚ ਹੁੰਦੀ ਹੈ। ਕੇਸਰ ਦੇ ਫੁੱਲਾਂ ਦੀ ਖੁਸ਼ਬੂ ਇੰਨੀ ਤੇਜ਼ ਹੁੰਦੀ ਹੈ ਕਿ ਆਲੇ ਦੁਆਲੇ ਦੇ ਖੇਤਰ ਤਕ ਇਸ ਦੀ ਮਹਿਕ ਆਉਂਦੀ ਹੈ।

ਨਵੀਂ ਦਿੱਲੀ: ਦੁਨੀਆ ‘ਚ ਇੱਕ ਤੋਂ ਵੱਧ ਮਸਾਲੇ ਹਨ, ਜੋ ਆਪਣੇ ਸਵਾਦ ਲਈ ਜਾਣੇ ਜਾਂਦੇ ਹਨ, ਪਰ ਇੱਕ ਮਸਾਲਾ ਅਜਿਹਾ ਵੀ ਹੈ ਜੋ ਆਪਣੀ ਕੀਮਤ ਕਰਕੇ ਪ੍ਰਸਿੱਧ ਹੈ। ਇਸ ਲਈ ਇਸ ਨੂੰ ਦੁਨੀਆ ਦਾ ਸਭ ਤੋਂ ਮਹਿੰਗਾ ਮਸਾਲਾ ਕਿਹਾ ਜਾਂਦਾ ਹੈ। ਇਸ ਮਸਾਲੇ ਦੇ ਬੂਟੇ ਨੂੰ ਦੁਨੀਆ ਦਾ ਸਭ ਤੋਂ ਮਹਿੰਗਾ ਬੂਟਾ ਵੀ ਕਿਹਾ ਜਾਂਦਾ ਹੈ। ਇਸ ਦੇ ਉਤਪਾਦਨ ਵਾਲੇ ਵੱਡੇ ਦੇਸ਼ਾਂ ਵਿੱਚ ਭਾਰਤ ਸਮੇਤ ਫਰਾਂਸ, ਸਪੇਨ, ਇਰਾਨ, ਇਟਲੀ, ਗ੍ਰੀਸ, ਜਰਮਨੀ, ਜਾਪਾਨ, ਰੂਸ, ਆਸਟਰੀਆ, ਤੁਰਕੀਸਤਾਨ, ਚੀਨ, ਪਾਕਿਸਤਾਨ ਤੇ ਸਵਿਟਜ਼ਰਲੈਂਡ ਸ਼ਾਮਲ ਹਨ।

ਭਾਰਤ ਵਿੱਚ ਇਸ ਦੀ ਜ਼ਿਆਦਾ ਕਾਸ਼ਤ ਜੰਮੂ ਦੇ ਕਿਸ਼ਤਵਾੜ ਤੇ ਜੰਮਨਤ-ਏ-ਕਸ਼ਮੀਰ ਦੇ ਪਾਂਮਪੁਰ ਦੇ ਸੀਮਤ ਖੇਤਰਾਂ ਵਿਚ ਕੀਤੀ ਜਾਂਦੀ ਹੈ। ਦੁਨੀਆ ਦੇ ਇਸ ਸਭ ਤੋਂ ਮਹਿੰਗੇ ਮਸਾਲੇ ਦਾ ਨਾਂ ਹੈ ਕੇਸਰ, ਜਿਸ ਨੂੰ ਅੰਗਰੇਜ਼ੀ ਵਿੱਚ ਸੈਫ੍ਰਨ ਕਿਹਾ ਜਾਂਦਾ ਹੈ। ਬਾਜ਼ਾਰ ਵਿੱਚ ਕੇਸਰ ਦੀ ਕੀਮਤ ਢਾਈ ਲੱਖ ਤੋਂ ਤਿੰਨ ਲੱਖ ਰੁਪਏ ਪ੍ਰਤੀ ਕਿੱਲੋ ਦੇ ਵਿਚਕਾਰ ਹੈ। ਕੇਸਰ ਦੇ ਮਹਿੰਗਾ ਹੋਣ ਦਾ ਕਾਰਨ ਇਹ ਹੈ ਕਿ ਇਸ ਦੇ ਡੇਢ ਲੱਖ ਫੁੱਲਾਂ ਵਿੱਚੋਂ ਸਿਰਫ ਇੱਕ ਕਿਲੋ ਸੁੱਕਾ ਕੇਸਰ ਪ੍ਰਾਪਤ ਹੁੰਦਾ ਹੈ।

ਕੇਸਰ ਨੂੰ 'ਰੈੱਡ ਗੋਲਡ' ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਇਹ ਮੰਨਿਆ ਜਾਂਦਾ ਹੈ ਕਿ ਸਿਕੰਦਰ ਮਹਾਨ ਦੀ ਫ਼ੌਜ ਨੇ ਲਗਪਗ 2300 ਸਾਲ ਪਹਿਲਾਂ ਇਸ ਦੀ ਯੂਨਾਨ (ਗ੍ਰੀਸ) ਵਿੱਚ ਸਭ ਤੋਂ ਪਹਿਲਾਂ ਖੇਤੀ ਕੀਤੀ ਸੀ। ਕਿਹਾ ਜਾਂਦਾ ਹੈ ਕਿ ਮਿਸਰ ਦੀ ਰਹੱਸਮਈ ਰਾਣੀ ਵਜੋਂ ਜਾਣੀ ਜਾਂਦੀ ਕਲੀਓਪੈਟ੍ਰਾ ਇਸ ਨੂੰ ਆਪਣੀ ਸੁੰਦਰਤਾ ਵਧਾਉਣ ਲਈ ਵਰਤਦੀ ਸੀ। ਉਂਝ ਤਾਂ ਕੇਸਰ ਦੀ ਵਰਤੋਂ ਆਯੁਰਵੈਦਿਕ ਨੁਸਖ਼ਿਆਂ, ਭੋਜਨ ਪਕਵਾਨਾਂ ਤੇ ਦੇਵ ਪੂਜਾ ਵਿਚ ਕੀਤੀ ਜਾਂਦੀ ਸੀ, ਪਰ ਹੁਣ ਇਸ ਦੀ ਵਰਤੋਂ ਪਾਨ ਮਸਾਲੇ ਤੇ ਗੁਟਖਾ ਵਿੱਚ ਵੀ ਕੀਤੀ ਜਾ ਰਹੀ ਹੈ। ਕੇਸਰ ਨੂੰ ਖੂਨ ਨੂੰ ਦਬਾਉਣ ਵਾਲਾ, ਘੱਟ ਬਲੱਡ ਪ੍ਰੈਸ਼ਰ ਮੋਡੂਲੇਟਰ ਤੇ ਕੱਫ ਨਾਸ਼ਕ ਵੀ ਮੰਨਿਆ ਜਾਂਦਾ ਹੈ। ਇਸ ਕਰਕੇ ਇਸ ਦੀ ਵਰਤੋਂ ਦਵਾਈ ਤੋਂ ਲੈ ਕੇ ਜੜੀਆਂ ਬੂਟੀਆਂ ਤਕ ਹਰ ਚੀਜ਼ ਵਿੱਚ ਕੀਤੀ ਜਾਂਦੀ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

2 ਦਿਨਾਂ ਤੋਂ ਹਸਪਤਾਲ 'ਚ ਪਈ DM ਦੀ ਲਾਸ਼, ਪੁਲਿਸ ਪੋਸਟਮਾਰਟਮ, ਪਰਿਵਾਰ ਭੁੱਲਰ ਦੀ ਗ੍ਰਿਫਤਾਰੀ 'ਤੇ ਅੜਿਆ; CM ਨੇ ਆਖੀ ਆਹ ਗੱਲ

ਜੱਜ ਦੇ ਘਰ ਚੋਰਾਂ ਨੇ ਵੱਡੀ ਵਾਰਦਾਤ ਨੂੰ ਦਿੱਤਾ ਅੰਜਾਮ, ਡਿਊਟੀ 'ਤੇ ਸੀ ਜੱਜ; ਘਰ ਆਏ ਤਾਂ ਉੱਡ ਗਏ ਹੋਸ਼

ਪੰਜਾਬ ਅਤੇ ਚੰਡੀਗੜ੍ਹ 'ਚ ਬਦਲੇਗਾ ਮੌਸਮ, ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ; ਜਾਣੋ ਅਗਲੇ ਦਿਨਾਂ ਦਾ ਹਾਲ

1 ਅਪ੍ਰੈਲ ਤੋਂ ਬਦਲ ਜਾਣਗੇ Pan Card ਦੇ ਨਿਯਮ, ਹੁਣ ਸਿਰਫ ਅਧਾਰ ਨਾਲ ਨਹੀਂ ਹੋਵੇਗਾ ਕੰਮ; ਆਹ ਦਸਤਾਵੇਜ਼ਾਂ ਦੀ ਪਵੇਗੀ ਲੋੜ

ਵੀਡੀਓਜ਼

ਵਿਰੋਧੀ ਮੇਰੇ ਤੋਂ ਡਰਦੇ ਨੇ! CM ਮਾਨ ਦਾ ਵੱਡਾ ਦਾਅਵਾ
ਹੁਣ ਸੁਣ ਲਓ!CM ਮਾਨ ਨੇ ਗਾਲਾਂ ਕੱਢਣ ਵਾਲਿਆਂ ਨੂੰ ਘੇਰਿਆ
ਵਿਰੋਧੀਆਂ ਨੇ ਪੰਜਾਬ ਨੂੰ ਲੁੱਟ ਕੇ ਖਾ ਲਿਆ!CM ਮਾਨ ਦਾ ਵੱਡਾ ਵਾਰ
ਸੁਖਬੀਰ ਨੇ ਪੰਜਾਬ ਲਈ ਡੱਕਾ ਵੀ ਨਹੀਂ ਤੋੜਿਆ!” CM ਮਾਨ ਦਾ ਤਿੱਖਾ ਹਮਲਾ
ਅਸੀਂ ਤੇਰੇ ਪਰਚਿਆਂ ਤੋਂ ਨਹੀਂ ਡਰਦੇ! ਸੁਖਬੀਰ ਦਾ CM ਨੂੰ ਸਿੱਧਾ ਚੈਲੈਂਜ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
2 ਦਿਨਾਂ ਤੋਂ ਹਸਪਤਾਲ 'ਚ ਪਈ DM ਦੀ ਲਾਸ਼, ਪੁਲਿਸ ਪੋਸਟਮਾਰਟਮ, ਪਰਿਵਾਰ ਭੁੱਲਰ ਦੀ ਗ੍ਰਿਫਤਾਰੀ 'ਤੇ ਅੜਿਆ; CM ਨੇ ਆਖੀ ਆਹ ਗੱਲ
2 ਦਿਨਾਂ ਤੋਂ ਹਸਪਤਾਲ 'ਚ ਪਈ DM ਦੀ ਲਾਸ਼, ਪੁਲਿਸ ਪੋਸਟਮਾਰਟਮ, ਪਰਿਵਾਰ ਭੁੱਲਰ ਦੀ ਗ੍ਰਿਫਤਾਰੀ 'ਤੇ ਅੜਿਆ; CM ਨੇ ਆਖੀ ਆਹ ਗੱਲ
ਜੱਜ ਦੇ ਘਰ ਚੋਰਾਂ ਨੇ ਵੱਡੀ ਵਾਰਦਾਤ ਨੂੰ ਦਿੱਤਾ ਅੰਜਾਮ, ਡਿਊਟੀ 'ਤੇ ਸੀ ਜੱਜ; ਘਰ ਆਏ ਤਾਂ ਉੱਡ ਗਏ ਹੋਸ਼
ਜੱਜ ਦੇ ਘਰ ਚੋਰਾਂ ਨੇ ਵੱਡੀ ਵਾਰਦਾਤ ਨੂੰ ਦਿੱਤਾ ਅੰਜਾਮ, ਡਿਊਟੀ 'ਤੇ ਸੀ ਜੱਜ; ਘਰ ਆਏ ਤਾਂ ਉੱਡ ਗਏ ਹੋਸ਼
ਪੰਜਾਬ ਅਤੇ ਚੰਡੀਗੜ੍ਹ 'ਚ ਬਦਲੇਗਾ ਮੌਸਮ, ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਬਦਲੇਗਾ ਮੌਸਮ, ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ; ਜਾਣੋ ਅਗਲੇ ਦਿਨਾਂ ਦਾ ਹਾਲ
1 ਅਪ੍ਰੈਲ ਤੋਂ ਬਦਲ ਜਾਣਗੇ Pan Card ਦੇ ਨਿਯਮ, ਹੁਣ ਸਿਰਫ ਅਧਾਰ ਨਾਲ ਨਹੀਂ ਹੋਵੇਗਾ ਕੰਮ; ਆਹ ਦਸਤਾਵੇਜ਼ਾਂ ਦੀ ਪਵੇਗੀ ਲੋੜ
1 ਅਪ੍ਰੈਲ ਤੋਂ ਬਦਲ ਜਾਣਗੇ Pan Card ਦੇ ਨਿਯਮ, ਹੁਣ ਸਿਰਫ ਅਧਾਰ ਨਾਲ ਨਹੀਂ ਹੋਵੇਗਾ ਕੰਮ; ਆਹ ਦਸਤਾਵੇਜ਼ਾਂ ਦੀ ਪਵੇਗੀ ਲੋੜ
Hukamnama Sri Darbar Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਮਾਰਚ 2026

DM Suicide Case : ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਅੜਿਆ ਪਰਿਵਾਰ, ਕਿਹਾ- ਪੋਸਟਮਾਰਟਮ ਤੋਂ ਕੀਤਾ ਇਨਕਾਰ

Bathinda ਸੜਕ ਹਾਦਸੇ 'ਚ ਤਿੰਨ ਵਿਅਕਤੀਆਂ ਦੀ ਮੌਤ ,2 ਗੰਭੀਰ ਜ਼ਖਮੀ, ਬੇਕਾਬੂ ਹੋ ਕੇ ਪਲਟੀ ਤੇਜ਼ ਰਫ਼ਤਾਰ ਕਾਰ   

Chandigarh 'ਚ ਇੱਕ ਮਹਿਲਾ ਦੀ ਸ਼ੱਕੀ ਹਾਲਾਤਾਂ 'ਚ ਮੌਤ , ਕਮਰੇ ਦੇ ਅੰਦਰੋਂ ਮਿਲੀ ਨੱਕ ਕੱਟੀ ਹੋਈ ਲਾਸ਼  

Embed widget