ਪੜਚੋਲ ਕਰੋ

ਦੁਨੀਆ ਦੀ ਸਭ ਤੋਂ ਮਹਿੰਗੀ ਚਾਹ ਡਾ-ਹਾਂਗ ਪਾਓ, ਕੀਮਤ 9 ਕਰੋੜ ਰੁਪਏ

World's most expensive tea: ਕੀ ਤੁਸੀਂ ਕਦੇ ਦੁਨੀਆ ਦੀ ਸਭ ਤੋਂ ਮਹਿੰਗੀ ਚਾਹ ਪੱਤੀ ਬਾਰੇ ਸੁਣਿਆ ਹੈ? ਅੱਜ ਅਸੀਂ ਤੁਹਾਨੂੰ ਦੁਨੀਆ ਦੀ ਸਭ ਤੋਂ ਮਹਿੰਗੀ ਚਾਹ ਪੱਤੀ ਬਾਰੇ ਦੱਸਾਂਗੇ, ਜਿਸ ਦੀ ਕੀਮਤ ਨੂੰ ਜਾਣ ਕੇ ਤੁਹਾਡੇ ਹੋਸ਼ ਉਡ ਜਾਣਗੇ।

World's most expensive tea: ਕੀ ਤੁਸੀਂ ਕਦੇ ਦੁਨੀਆ ਦੀ ਸਭ ਤੋਂ ਮਹਿੰਗੀ ਚਾਹ ਪੱਤੀ ਬਾਰੇ ਸੁਣਿਆ ਹੈ? ਅੱਜ ਅਸੀਂ ਤੁਹਾਨੂੰ ਦੁਨੀਆ ਦੀ ਸਭ ਤੋਂ ਮਹਿੰਗੀ ਚਾਹ ਪੱਤੀ ਬਾਰੇ ਦੱਸਾਂਗੇ, ਜਿਸ ਦੀ ਕੀਮਤ ਨੂੰ ਜਾਣ ਕੇ ਤੁਹਾਡੇ ਹੋਸ਼ ਉਡ ਜਾਣਗੇ। ਚੀਨ 'ਚ ਡਾ-ਹਾਂਗ ਪਾਓ ਟੀ ਚਾਹ ਦੇ ਪੱਤੇ ਦਾ ਨਾਮ ਦੁਨੀਆ 'ਚ ਪਾਈਆਂ ਜਾਣ ਵਾਲੀਆਂ ਸਭ ਤੋਂ ਮਹਿੰਗੀਆਂ ਚਾਹ ਪੱਤੀਆਂ 'ਚੋਂ ਇੱਕ ਹੈ। ਇਸ ਦੀ ਕੀਮਤ 9 ਕਰੋੜ ਪ੍ਰਤੀ ਕਿਲੋਗ੍ਰਾਮ ਹੈ। ਡਾ-ਹਾਂਗ ਪਾਓ ਦੀ ਕਾਸ਼ਤ ਫੁਜਿਅਨ, ਚੀਨ ਦੇ ਵੂਈਸਨ ਖੇਤਰ ਵਿੱਚ ਕੀਤੀ ਜਾਂਦੀ ਹੈ।

ਇਸ ਚਾਹ ਦੇ ਪੱਤੇ ਦੇ ਬਹੁਤ ਸਾਰੇ ਫਾਇਦੇਮੰਦ ਗੁਣ ਹਨ, ਜਿਸ ਬਾਰੇ ਤੁਸੀਂ ਸ਼ਾਇਦ ਹੀ ਜਾਣਦੇ ਹੋਵੋਗੇ। ਇਹ ਚਾਹ ਦੇ ਪੱਤੇ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੇ ਹਨ। ਇਹ ਇਕ ਵੱਡਾ ਕਾਰਨ ਹੈ, ਜਿਸ ਕਾਰਨ ਇਸਨੂੰ ਜੀਵਨਦਾਯਨੀ ਵੀ ਕਿਹਾ ਜਾਂਦਾ ਹੈ। ਡਾ-ਹਾਂਗ ਪਾਓ ਦੇ ਪੱਤਿਆਂ ਦੇ ਇਤਿਹਾਸ 'ਤੇ ਗੌਰ ਕਰੀਏ, ਤਾਂ ਇਸ ਦੀ ਕਾਸ਼ਤ ਚੀਨ ਦੇ ਮੀਂਗ ਸ਼ਾਸਨ ਦੇ ਸਮੇਂ ਤੋਂ ਸ਼ੁਰੂ ਹੋਈ।

ਚੀਨੀ ਲੋਕਾਂ ਦਾ ਕਹਿਣਾ ਹੈ ਕਿ ਉਸ ਦੌਰਾਨ ਮੀਂਗ ਸ਼ਾਸਨ ਦੀ ਮਹਾਰਾਣੀ ਅਚਾਨਕ ਬਿਮਾਰ ਹੋ ਗਈ। ਉਸ ਦੀ ਸਿਹਤ ਖ਼ਰਾਬ ਹੋ ਗਈ ਸੀ ਅਤੇ ਮਹਾਰਾਣੀ ਦੇ ਬਚਾਅ ਦੀ ਸੰਭਾਵਨਾ ਕਾਫੀ ਘੱਟ ਸੀ। ਉਸ 'ਤੇ ਕਿਸੇ ਦਵਾਈ ਦਾ ਅਸਰ ਨਹੀਂ ਹੋ ਰਿਹਾ ਸੀ।

ਫਿਰ ਉਸ ਨੂੰ ਡਾ-ਹਾਂਗ ਪਾਓ ਚਾਹ ਪੀਣ ਲਈ ਕਿਹਾ ਗਿਆ। ਉਨ੍ਹਾਂ ਨੇ ਇਸ ਨੂੰ ਪੀਤਾ ਅਤੇ ਕੁਝ ਦਿਨਾਂ ਦੇ ਤੋਂ ਬਾਅਦ ਉਹ ਠੀਕ ਹੋ ਗਈ। ਰਾਣੀ ਦੇ ਠੀਕ ਹੋਣ ਤੋਂ ਬਾਅਦ, ਰਾਜਾ ਬਹੁਤ ਖੁਸ਼ ਹੋਇਆ ਅਤੇ ਆਦੇਸ਼ ਦਿੱਤਾ ਕਿ ਅਜਿਹੀਆਂ ਵਿਸ਼ੇਸ਼ ਚਾਹ ਪੱਤੀਆਂ ਦੀ ਕਾਸ਼ਤ ਕੀਤੀ ਜਾਣੀ ਚਾਹੀਦੀ ਹੈ।

ਇਸ ਚਾਹ ਦੇ ਪੱਤੇ ਨੂੰ ਡਾ-ਹਾਂਗ ਪਾਓ ਦਾ ਨਾਮ ਬਾਦਸ਼ਾਹ ਦੇ ਲੰਬੇ ਚੋਂਗੇ ਦੇ ਨਾਂ 'ਤੇ ਰੱਖਿਆ ਗਿਆ ਸੀ। ਇਹ ਮੰਨਿਆ ਜਾਂਦਾ ਹੈ ਕਿ ਇਸ ਚਾਹ ਦੇ ਪੱਤਿਆਂ ਦੀ ਕਾਸ਼ਤ ਮੀਂਗ ਸ਼ਾਸਨ ਦੇ ਸਮੇਂ ਤੋਂ ਹੋ ਰਹੀ ਹੈ। ਅੱਜ ਬਹੁਤ ਸਾਰੇ ਲੋਕ ਚਾਹ ਦੇ ਇਸ ਪੱਤੇ ਨੂੰ 10 ਤੋਂ 15 ਗ੍ਰਾਮ ਖਰੀਦਣ ਲਈ ਲੱਖਾਂ ਰੁਪਏ ਅਦਾ ਕਰਦੇ ਹਨ। 

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Assembly Election 2026 : ਭਾਰਤੀ ਚੋਣ ਕਮਿਸ਼ਨ ਵੱਲੋਂ 5 ਰਾਜਾਂ 'ਚ ਚੋਣਾਂ ਦੀਆਂ ਤਰੀਕਾਂ ਦਾ ਐਲਾਨ , ਪੜ੍ਹੋ ਪੂਰੀ ਖ਼ਬਰ  

Badshah ਨੂੰ ਹਰਿਆਣਾ ਬਾਲ ਅਧਿਕਾਰ ਕਮਿਸ਼ਨ ਨੇ ਕੀਤਾ ਤਲਬ , 7 ਦਿਨਾਂ ਦੇ ਅੰਦਰ ਮੰਗਿਆ ਜਵਾਬ , ਮਹਿਲਾ ਕਮਿਸ਼ਨ ਵੱਲੋਂ ਗ੍ਰਿਫ਼ਤਾਰੀ ਦੇ ਹੁਕਮ 

Goindwal Sahib ਕੇਂਦਰੀ ਜੇਲ੍ਹ 'ਚ ਹਵਾਲਾਤੀ ਦੀ ਭੇਦਭਰੇ ਹਾਲਾਤਾਂ 'ਚ ਮੌਤ , ਮਾਂ ਬੋਲੀ -2 ਦਿਨ ਪਹਿਲਾਂ ਤਾਂ ਠੀਕ ਸੀ 

Barnala 'ਚ ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਰੈਲੀ ,ਸੁਖਬੀਰ ਬਾਦਲ ਤੇ ਮਜੀਠੀਆ ਨੇ 'ਆਪ' 'ਤੇ ਸਾਧਿਆ ਨਿਸ਼ਾਨਾ  

ਵੀਡੀਓਜ਼

ਅਸੀਂ ਪੰਜਾਬ ਨੂੰ ਲੁੱਟਣ ਨਹੀਂ, ਸੇਵਾ ਕਰਨ ਆਏ ਹਾਂ! ਸੁਖਬੀਰ ਬਾਦਲ
ਅਕਾਲੀਆਂ ਨੇ CM ਮਾਨ ਨੂੰ ਘੇਰਿਆ! ਸੁਣ ਕੇ ਹਰ ਕੋਈ ਰਹਿ ਗਿਆ ਹੈਰਾਨ
ਮਜੀਠੀਆ ਨੇ CM ਮਾਨ ਨੂੰ ਦਿੱਤੀ ਚੇਤਾਵਨੀ! ਸਿਆਸਤ ‘ਚ ਮਚੀ ਹਲਚਲ
ਪੰਜਾਬ ਦੀ ਲੁੱਟ ‘ਤੇ ਮਜੀਠੀਆ ਭੜਕੇ! ਮਾਨ ਸਰਕਾਰ ਨੂੰ ਘੇਰਿਆ
Karan Aujla Chandigarh Show ਮੇਰੀ ਮਿਹਨਤ ਦਾ ਅੱਜ ਮੁੱਲ ਪਿਆ! ਮੇਰਾ ਚਾਚਾ ਵੀ ਵੇਖਣ ਆ ਗਿਆ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Assembly Election 2026 : ਭਾਰਤੀ ਚੋਣ ਕਮਿਸ਼ਨ ਵੱਲੋਂ 5 ਰਾਜਾਂ 'ਚ ਚੋਣਾਂ ਦੀਆਂ ਤਰੀਕਾਂ ਦਾ ਐਲਾਨ , ਪੜ੍ਹੋ ਪੂਰੀ ਖ਼ਬਰ  
Assembly Election 2026 : ਭਾਰਤੀ ਚੋਣ ਕਮਿਸ਼ਨ ਵੱਲੋਂ 5 ਰਾਜਾਂ 'ਚ ਚੋਣਾਂ ਦੀਆਂ ਤਰੀਕਾਂ ਦਾ ਐਲਾਨ , ਪੜ੍ਹੋ ਪੂਰੀ ਖ਼ਬਰ  
Badshah ਨੂੰ ਹਰਿਆਣਾ ਬਾਲ ਅਧਿਕਾਰ ਕਮਿਸ਼ਨ ਨੇ ਕੀਤਾ ਤਲਬ , 7 ਦਿਨਾਂ ਦੇ ਅੰਦਰ ਮੰਗਿਆ ਜਵਾਬ , ਮਹਿਲਾ ਕਮਿਸ਼ਨ ਵੱਲੋਂ ਗ੍ਰਿਫ਼ਤਾਰੀ ਦੇ ਹੁਕਮ 
Badshah ਨੂੰ ਹਰਿਆਣਾ ਬਾਲ ਅਧਿਕਾਰ ਕਮਿਸ਼ਨ ਨੇ ਕੀਤਾ ਤਲਬ , 7 ਦਿਨਾਂ ਦੇ ਅੰਦਰ ਮੰਗਿਆ ਜਵਾਬ , ਮਹਿਲਾ ਕਮਿਸ਼ਨ ਵੱਲੋਂ ਗ੍ਰਿਫ਼ਤਾਰੀ ਦੇ ਹੁਕਮ 
Goindwal Sahib ਕੇਂਦਰੀ ਜੇਲ੍ਹ 'ਚ ਹਵਾਲਾਤੀ ਦੀ ਭੇਦਭਰੇ ਹਾਲਾਤਾਂ 'ਚ ਮੌਤ , ਮਾਂ ਬੋਲੀ -2 ਦਿਨ ਪਹਿਲਾਂ ਤਾਂ ਠੀਕ ਸੀ 
Goindwal Sahib ਕੇਂਦਰੀ ਜੇਲ੍ਹ 'ਚ ਹਵਾਲਾਤੀ ਦੀ ਭੇਦਭਰੇ ਹਾਲਾਤਾਂ 'ਚ ਮੌਤ , ਮਾਂ ਬੋਲੀ -2 ਦਿਨ ਪਹਿਲਾਂ ਤਾਂ ਠੀਕ ਸੀ 
Barnala 'ਚ ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਰੈਲੀ ,ਸੁਖਬੀਰ ਬਾਦਲ ਤੇ ਮਜੀਠੀਆ ਨੇ 'ਆਪ' 'ਤੇ ਸਾਧਿਆ ਨਿਸ਼ਾਨਾ  
Barnala 'ਚ ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਰੈਲੀ ,ਸੁਖਬੀਰ ਬਾਦਲ ਤੇ ਮਜੀਠੀਆ ਨੇ 'ਆਪ' 'ਤੇ ਸਾਧਿਆ ਨਿਸ਼ਾਨਾ  
Bathinda News : ਪੰਜਾਬ ਪੁਲਿਸ ਦੀ ਵਰਦੀ ਪਹਿਨ ਕੇ ਵਿਆਹਾਂ 'ਚ ਡਾਂਸ , ਡਾਂਸਰਾਂ ਨੂੰ ਪਹਿਨਾਈ ਪੁਲਿਸ ਦੀ ਵਰਦੀ

Ludhiana ਰੇਲਵੇ ਸਟੇਸ਼ਨ ਦੇ ਪਿੱਛੇ ਨਸ਼ੇ ਦੀ ਵੱਡੀ ਖੇਪ ਬਰਾਮਦ , ਪੁਲਿਸ ਨੇ ਇੱਕ ਨੌਜਵਾਨ ਅਤੇ ਇੱਕ ਔਰਤ ਨੂੰ ਕੀਤਾ ਗ੍ਰਿਫ਼ਤਾਰ 

CM ਭਗਵੰਤ ਮਾਨ ਨੇ ਗੈਸ ਸੰਕਟ 'ਤੇ PM ਮੋਦੀ ਨੂੰ ਘੇਰਿਆ , ਕਿਹਾ - ਮਿੱਤਰ ਨੇ ਲੜਾਈ ਬਾਰੇ ਉਨ੍ਹਾਂ ਨੂੰ ਪਹਿਲਾਂ ਨਹੀਂ ਦੱਸਿਆ 

Moga ਸੜਕ ਹਾਦਸੇ 'ਚ ਪਤੀ ਦੀ ਮੌਤ, ਪਤਨੀ ਜ਼ਖਮੀ ,ਮੇਲੇ 'ਚ ਖਿਡੌਣਿਆਂ ਦੀ ਦੁਕਾਨ ਲਗਾਉਣ ਜਾ ਰਹੇ ਸਨ ਦੋਵੇਂ 

Embed widget