ਪੜਚੋਲ ਕਰੋ

Amazing Video: ਸਿੱਖਣ ਦੀ ਕੋਈ ਉਮਰ ਨਹੀਂ ਹੁੰਦੀ, 87 ਸਾਲ ਦੀ ਉਮਰ 'ਚ ਦਾਦੀ ਨੇ ਹਾਸਲ ਕੀਤੀ ਦੂਜੀ ਮਾਸਟਰ ਡਿਗਰੀ

Trending: ਕੈਨੇਡੀਅਨ ਨੇਤਾ ਵਿਜੇ ਥਨਿਗਾਸਲਮ ਵੀ ਵਰਥਾ ਸ਼ਨਮੁਗਨਾਥਨ ਦੀ ਇਸ ਉਪਲਬਧੀ ਦੀ ਤਾਰੀਫ ਕਰ ਰਹੇ ਹਨ। ਉਸ ਨੇ ਇੱਕ ਵੀਡੀਓ ਪੋਸਟ ਕੀਤਾ ਹੈ। ਇਸ ਵੀਡੀਓ 'ਚ ਉਹ ਵਰਥਾ ਦੀ ਤਾਰੀਫ ਕਰ ਰਹੇ ਹਨ। ਉਹ ਕਹਿ ਰਹੇ ਹਨ ਕਿ ਪੜ੍ਹਾਈ ਦਾ ਜਨੂੰਨ...

Viral Video: ਕੈਨੇਡਾ ਦੀ ਇੱਕ 87 ਸਾਲਾ ਔਰਤ ਨੇ ਮੁੜ ਮਾਸਟਰ ਡਿਗਰੀ ਹਾਸਲ ਕਰਕੇ ਇਤਿਹਾਸ ਰਚ ਦਿੱਤਾ ਹੈ। ਅਸੀਂ ਹਮੇਸ਼ਾ ਮਹਿਸੂਸ ਕਰਦੇ ਹਾਂ ਕਿ ਸਾਰੇ ਕੰਮ ਸਿਰਫ਼ ਇੱਕ ਉਮਰ ਤੱਕ ਹੀ ਕੀਤੇ ਜਾਣੇ ਚਾਹੀਦੇ ਹਨ। ਕਿਹਾ ਜਾਂਦਾ ਹੈ ਕਿ ਉਮਰ ਸਿਰਫ਼ ਇੱਕ ਸੰਖਿਆ ਹੈ। ਜੇਕਰ ਤੁਹਾਡੇ ਦਿਲ ਵਿੱਚ ਜਨੂੰਨ ਹੈ, ਤਾਂ ਤੁਸੀਂ ਇਤਿਹਾਸ ਰਚ ਸਕਦੇ ਹੋ ਅਤੇ ਦੂਜਿਆਂ ਲਈ ਪ੍ਰੇਰਨਾ ਬਣ ਸਕਦੇ ਹੋ। ਕੈਨੇਡਾ ਦੀ ਰਹਿਣ ਵਾਲੀ ਵਰਥਾ ਸ਼ਨਮੁਗਨਾਥਨ ਨੇ ਯਾਰਕ ਯੂਨੀਵਰਸਿਟੀ ਤੋਂ ਦੂਜੀ ਮਾਸਟਰ ਡਿਗਰੀ ਹਾਸਲ ਕੀਤੀ ਹੈ। ਇਹ ਆਪਣੇ ਆਪ ਵਿੱਚ ਪ੍ਰੇਰਨਾਦਾਇਕ ਖ਼ਬਰ ਹੈ। ਉਸ ਦੀ ਇਹ ਪ੍ਰਾਪਤੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ।

ਦਰਅਸਲ, ਵਰਥਾ ਸ਼ਨਮੁਗਨਾਥਨ ਭਾਰਤ ਦੀ ਨਿਵਾਸੀ ਹੈ। ਇੱਥੋਂ ਹੀ ਉਸ ਦੀ ਪੜ੍ਹਾਈ ਸ਼ੁਰੂ ਹੋਈ। ਇਸ ਤੋਂ ਬਾਅਦ ਉਸਨੇ ਸੀਲੋਨ ਯੂਨੀਵਰਸਿਟੀ ਤੋਂ ਡਿਪਲੋਮਾ ਕੀਤਾ। ਉਸਨੇ ਲੰਡਨ ਯੂਨੀਵਰਸਿਟੀ ਤੋਂ ਆਪਣੀ ਪਹਿਲੀ ਮਾਸਟਰ ਡਿਗਰੀ (Master Degree) ਪ੍ਰਾਪਤ ਕਰਨ ਲਈ ਸਖ਼ਤ ਮਿਹਨਤ ਕੀਤੀ। ਉਸਨੇ ਲੰਡਨ ਯੂਨੀਵਰਸਿਟੀ ਦੇ ਬਿਰਬੇਕ ਕਾਲਜ ਤੋਂ ਆਪਣੀ ਪਹਿਲੀ ਮਾਸਟਰ ਡਿਗਰੀ ਹਾਸਲ ਕੀਤੀ। 2004 ਵਿੱਚ ਉਹ ਕੈਨੇਡਾ ਸ਼ਿਫਟ ਹੋ ਗਈ।

ਕੈਨੇਡੀਅਨ ਨੇਤਾ ਵਿਜੇ ਥਨਿਗਾਸਲਮ ਵੀ ਵਰਥਾ ਸ਼ਨਮੁਗਨਾਥਨ ਦੀ ਇਸ ਉਪਲਬਧੀ ਦੀ ਤਾਰੀਫ ਕਰ ਰਹੇ ਹਨ। ਉਸ ਨੇ ਇੱਕ ਵੀਡੀਓ ਪੋਸਟ ਕੀਤਾ ਹੈ। ਇਸ ਵੀਡੀਓ 'ਚ ਉਹ ਵਰਥਾ ਦੀ ਤਾਰੀਫ ਕਰ ਰਹੇ ਹਨ। ਉਹ ਕਹਿ ਰਹੇ ਹਨ ਕਿ ਪੜ੍ਹਾਈ ਦਾ ਜਨੂੰਨ ਹੋਵੇ ਤਾਂ ਕੁਝ ਵੀ ਸੰਭਵ ਹੈ। ਵਰਥਾ ਸਾਡੇ ਲਈ ਪ੍ਰੇਰਨਾ ਸਰੋਤ ਹੈ। ਸਾਨੂੰ ਮਾਣ ਹੈ ਕਿ ਉਹ ਸਾਡੇ ਦੇਸ਼ ਵਿੱਚ ਮੌਜੂਦ ਹੈ।

ਇਹ ਵੀ ਪੜ੍ਹੋ: Video: ਨਕਲੀ ਮਗਰਮੱਛ ਬਣ ਕੇ ਅਸਲੀ ਮਗਰਮੱਛ ਨੂੰ ਛੇੜ ਰਿਹਾ ਸੀ ਸ਼ਖਸ, ਕੋਲ ਲੇਟ ਕੇ ਕੀਤਾ ਅਜਿਹਾ ਕਾਰਾ, ਫਿਰ...

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ

ISRO Warning: ਸਭ ਕੁਝ ਹੋ ਜਾਏਗੀ ਤਬਾਹ! ISRO ਮੁਖੀ ਸੋਮਨਾਥ ਨੇ ਧਰਤੀ ਵਾਸੀਆਂ ਨੂੰ ਦਿੱਤੀ ਵੱਡੀ ਚੇਤਾਵਨੀ

Punjab News: ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ, ਨਹੀਂ ਤਾਂ ਲੱਗੇਗਾ 160 ਗੁਣਾ ਕਿਰਾਇਆ

Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ

ABP Premium

ਵੀਡੀਓਜ਼

Sarabjeet Khalsa| 'ਸਹੁੰ ਚੁਕਾਉਣ ਬਾਅਦ ਹੁਣ ਕੋਸ਼ਿਸ਼ ਰਿਹਾਈ ਦੀ ਹੋਵੇਗੀ'Amritpal Singh| 'ਕਰੋ ਰਿਹਾਅ, ਲੋਕਾਂ ਨੂੰ ਮਿਲਣ ਨਾ ਦੇਣਾ, ਹਲਕੇ 'ਚ ਨਾ ਜਾਣ ਦੇਣਾ, ਵੱਡੀ ਬੇਇਨਸਾਫ਼ੀ'Bhagwant Mann| CM ਨੇ ਜਦੋਂ ਪਹਿਲੀ ਵਾਰੀ ਜਲੰਧਰ ਆਉਣ ਦਾ ਪੁਰਾਣਾ ਕਿੱਸਾ ਸੁਣਾਇਆBhagwant Mann| ਬਾਦਲ ਅਤੇ ਕੈਪਟਨ ਬਾਰੇ ਮੁੱਖ ਮੰਤਰੀ ਨੇ ਕੀ ਆਖਿਆ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ
UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ
ISRO Warning: ਸਭ ਕੁਝ ਹੋ ਜਾਏਗੀ ਤਬਾਹ! ISRO ਮੁਖੀ ਸੋਮਨਾਥ ਨੇ ਧਰਤੀ ਵਾਸੀਆਂ ਨੂੰ ਦਿੱਤੀ ਵੱਡੀ ਚੇਤਾਵਨੀ
ISRO Warning: ਸਭ ਕੁਝ ਹੋ ਜਾਏਗੀ ਤਬਾਹ! ISRO ਮੁਖੀ ਸੋਮਨਾਥ ਨੇ ਧਰਤੀ ਵਾਸੀਆਂ ਨੂੰ ਦਿੱਤੀ ਵੱਡੀ ਚੇਤਾਵਨੀ
Punjab News: ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ, ਨਹੀਂ ਤਾਂ ਲੱਗੇਗਾ 160 ਗੁਣਾ ਕਿਰਾਇਆ
Punjab News: ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ, ਨਹੀਂ ਤਾਂ ਲੱਗੇਗਾ 160 ਗੁਣਾ ਕਿਰਾਇਆ
Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ
Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ
Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ

Fenugreek Benifits: ਰਾਤ ਨੂੰ ਦੁੱਧ 'ਚ ਮਿਲਾ ਕੇ ਪੀ ਲਵੋ ਇਹ ਚੀਜ਼, ਡਾਕਟਰ ਕੋਲ ਜਾਣ ਦੀ ਨਹੀਂ ਪਵੇਗੀ ਲੋੜ

Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ

Big Bachat Days Sale on Flipkart-  ਅੱਧੀ ਕੀਮਤ ਉਤੇ ਮਿਲ ਰਹੇ ਹਨ ਟੀਵੀ, ਫਰਿੱਜ ਅਤੇ ਹੋਰ ਘਰੇਲੂ ਚੀਜ਼ਾਂ
Big Bachat Days Sale on Flipkart: ਅੱਧੀ ਕੀਮਤ ਉਤੇ ਮਿਲ ਰਹੇ ਹਨ ਟੀਵੀ, ਫਰਿੱਜ ਅਤੇ ਹੋਰ ਘਰੇਲੂ ਚੀਜ਼ਾਂ
Embed widget