ਪੜਚੋਲ ਕਰੋ

dangerous countries for journalists: ਕੀ ਤੁਸੀਂ ਜਾਣਦੇ ਹੋ ਦੁਨੀਆ ਦੇ ਇਨ੍ਹਾਂ ਦੇਸ਼ਾਂ ਬਾਰੇ ਜਿੱਥੇ ਸੁਰੱਖਿਅਤ ਨਹੀਂ ਪੱਤਰਕਾਰ, ਪਾਕਿਸਤਾਨ ਸਣੇ ਇਨ੍ਹਾਂ ਦੇਸ਼ਾਂ 'ਚ ਬੂਰਾ ਹਾਲ

ਸਾਲ 2019 ਵਿਚ ਲਗਾਤਾਰ ਚੌਥੇ ਸਾਲ ਪੂਰੀ ਦੁਨੀਆ ਵਿਚ ਘੱਟੋ ਘੱਟ 250 ਪੱਤਰਕਾਰਾਂ ਨੂੰ ਜੇਲ੍ਹਾਂ ਵਿਚ ਬੰਦ ਕੀਤਾ ਗਿਆ ਸੀ। ਸਾਲ 2019 ਵਿੱਚ ਚੀਨ ਉਹ ਦੇਸ਼ ਸੀ ਜਿਸਨੇ ਸਭ ਤੋਂ ਵੱਧ ਪੱਤਰਕਾਰਾਂ ਨੂੰ ਗ੍ਰਿਫਤਾਰ ਕੀਤਾ ਸੀ। ਫੋਰਬਜ਼ ਦੀ ਇੱਕ ਰਿਪੋਰਟ ਮੁਤਾਬਕ 48 ਪੱਤਰਕਾਰ ਇੱਥੇ ਜੇਲ੍ਹ ਵਿਚ ਸੀ।

ਇਸਲਾਮਾਬਾਦ: ਪੱਤਰਕਾਰਾਂ ਲਈ ਪਾਕਿਸਤਾਨ ਦੁਨੀਆ ਦਾ ਸਭ ਤੋਂ ਖਤਰਨਾਕ ਦੇਸ਼ ਹੈ। ਸਾਲ 2000 ਤੋਂ ਲੈ ਕੇ ਹੁਣ ਤੱਕ ਇੱਥੇ 140 ਤੋਂ ਵੱਧ ਪੱਤਰਕਾਰ ਮਾਰੇ ਜਾ ਚੁੱਕੇ ਹਨ। ਇਹ ਅੰਕੜਾ ਫ੍ਰੀਡਮ ਨੈਟਵਰਕ ਦੀ ਰਿਪੋਰਟ ਵਿੱਚ ਪੇਸ਼ ਕੀਤਾ ਗਿਆ ਹੈ। ਪਿਛਲੇ ਸਾਲ 33 ਪੱਤਰਕਾਰਾਂ ਦੇ ਕਤਲ ਕੇਸਾਂ ਵਿੱਚ 100 ਫੀਸਦ ਬਰੀ ਕੀਤੇ ਗਏ ਅਤੇ ਕਿਸੇ ਨੂੰ ਵੀ ਸਜ਼ਾ ਨਹੀਂ ਦਿੱਤੀ ਗਈ। ਇੱਥੇ ਜ਼ਿਆਦਾਤਰ ਮੀਡੀਆ ਹਾਊਸ ਸਰਕਾਰ ਵਲੋਂ ਪ੍ਰੇਸ਼ਾਨ ਕੀਤੇ ਜਾ ਰਹੇ ਹਨ। ਪੱਤਰਕਾਰ ਅਤੇ ਮਨੁੱਖੀ ਅਧਿਕਾਰਾਂ ਦੇ ਵਕੀਲ ਆਈਏ ਰਹਿਮਾਨ ਨੇ ਕਿਹਾ ਕਿ ਪਾਕਿਸਤਾਨ ਵਿੱਚ ਮੁਕੱਦਮੇ ਦਾ ਸਾਹਮਣਾ ਕਰ ਰਹੇ ਪੱਤਰਕਾਰਾਂ ਨੂੰ ਸਜ਼ਾ ਵਿੱਚ ਛੋਟ ਬਾਰੇ ਇਸ ਸਾਲ ਦੀ ਰਿਪੋਰਟ ਉਨ੍ਹਾਂ ਸਾਰਿਆਂ ਲਈ ਬਹੁਤ ਪ੍ਰੇਸ਼ਾਨੀ ਦਾ ਕਾਰਨ ਬਣੇਗੀ ਜੋ ਚੰਗੇ ਸ਼ਾਸਨ ਅਤੇ ਸਮਾਜਿਕ ਤਰੱਕੀ ਲਈ ਇੱਕ ਮਜ਼ਬੂਤ ਅਤੇ ਸੁਤੰਤਰ ਮੀਡੀਆ ਦੀ ਹੋਂਦ ਚਾਹੁੰਦੇ ਹਨ। ਹਾਲਾਂਕਿ ਚੀਨ 2019 ਵਿਚ ਪਹਿਲੇ ਨੰਬਰ 'ਤੇ ਰਿਹਾ ਹੈ, ਪਰ ਉਸ ਤੋਂ ਪਹਿਲਾਂ ਤੁਰਕੀ ਇਸ ਮਾਮਲੇ ਵਿਚ ਸਭ ਤੋਂ ਬਦਨਾਮ ਸੀ। ਇਹ 2015 ਤੋਂ ਬਾਅਦ 4 ਸਾਲਾਂ ਵਿੱਚ ਪਹਿਲੀ ਵਾਰ ਹੋਇਆ, ਜਦੋਂ ਚੀਨ ਨੇ ਤੁਰਕੀ ਨੂੰ ਪਛਾੜ ਦਿੱਤਾ। ਇਸ ਤੋਂ ਬਾਅਦ ਸਾਊਦੀ ਅਤੇ ਮਿਸਰ ਸਾਂਝੇ ਤੌਰ 'ਤੇ ਤੀਜੇ ਸਥਾਨ 'ਤੇ ਰਹੇ। ਜਿੱਥੇ 26-26 ਪੱਤਰਕਾਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਪੱਤਰਕਾਰ ਜਮਾਲ ਖ਼ਸ਼ੋਗਜੀ ਦੀ ਹੱਤਿਆ ਤੋਂ ਬਾਅਦ ਸਾਊਦੀ ਦਾ ਆਪਣੀਆਂ ਅਲੋਚਨਾਵਾਂ ਪ੍ਰਤੀ ਵਤੀਰਾ ਕਿਸੇ ਤੋਂ ਲੁਕਿਆ ਨਹੀਂ ਹੈ। ਇਸ ਸੂਚੀ ਵਿਚ ਅੱਗੇ 16 ਪੱਤਰਕਾਰਾਂ ਦੀ ਗ੍ਰਿਫਤਾਰੀ ਨਾਲ ਏਰੀਟਰੀਆ, 12 ਗ੍ਰਿਫਤਾਰ ਪੱਤਰਕਾਰਾਂ ਨਾਲ ਵਿਅਤਨਾਮ ਅਤੇ 11 ਪੱਤਰਕਾਰਾਂ ਗ੍ਰਿਫ਼ਤਾਰ ਨਾਲ ਇਰਾਨ ਸ਼ਾਮਲ ਸੀ। ਏਰੀਟਰੀਆ ਵਿਚ ਬਹੁਤ ਸਾਰੇ ਪੱਤਰਕਾਰਾਂ ਨੂੰ ਪਿਛਲੇ ਦੋ ਦਹਾਕਿਆਂ ਵਿਚ ਕਦੇ ਇਕੱਠੇ ਗ੍ਰਿਫਤਾਰ ਨਹੀਂ ਕੀਤਾ ਗਿਆ। ਜਦੋਂ ਕਿ ਰੂਸ ਅਤੇ ਕੈਮਰੂਨ ਵਿਚ 7-7 ਅਤੇ ਅਜ਼ਰਬਾਈਜਾਨ ਵਿਚ 6 ਪੱਤਰਕਾਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਇਨ੍ਹਾਂ ਪੱਤਰਕਾਰਾਂ ਖ਼ਿਲਾਫ਼ ਜ਼ਿਆਦਾਤਰ ਦੇਸ਼ਧ੍ਰੋਹ ਦੇ ਦੋਸ਼ ਲਗਾਏ ਗਏ ਸੀ, ਜਦੋਂ ਕਿ 30 ਪੱਤਰਕਾਰਾਂ ਨੂੰ ਫਰਜ਼ੀ ਖ਼ਬਰਾਂ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਪਿਛਲੇ ਸਾਲ ਇਹ ਗਿਣਤੀ 28 ਸੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget