ਪੜਚੋਲ ਕਰੋ

Viral News: ਸਦੀਆਂ ਤੋਂ ਅੱਧ ਵਿਚਕਾਰ ਲਟਕਿਆ ਹੈ ਇਹ ਵਿਸ਼ਾਲ ਪੱਥਰ, ਹਾਥੀ ਵੀ ਹੋ ਜਾਂਦੇ ਹਨ ਹਟਾਉਣ ਵਿੱਚ ਅਸਫਲ

Giant Stone: ਦੁਨੀਆ 'ਚ ਕਈ ਅਜਿਹੀਆਂ ਚੀਜ਼ਾਂ ਹਨ, ਜਿਨ੍ਹਾਂ ਨੂੰ ਦੇਖ ਕੇ ਵੀ ਸਾਨੂੰ ਆਪਣੀਆਂ ਅੱਖਾਂ 'ਤੇ ਯਕੀਨ ਨਹੀਂ ਹੁੰਦਾ। ਪਰ ਇਹ ਅਸਲੀ ਹੈ ਅਤੇ ਸਦੀਆਂ ਤੋਂ ਇਸ ਤਰ੍ਹਾਂ ਰਿਹਾ ਹੈ। ਅੱਜ ਅਸੀਂ ਤੁਹਾਨੂੰ ਇੱਕ ਅਜਿਹੇ ਵੱਡੇ ਪੱਥਰ ਬਾਰੇ...

Viral News: ਦੁਨੀਆ 'ਚ ਕਈ ਅਜਿਹੀਆਂ ਚੀਜ਼ਾਂ ਹਨ, ਜਿਨ੍ਹਾਂ ਨੂੰ ਦੇਖ ਕੇ ਵੀ ਸਾਨੂੰ ਆਪਣੀਆਂ ਅੱਖਾਂ 'ਤੇ ਯਕੀਨ ਨਹੀਂ ਹੁੰਦਾ। ਪਰ ਇਹ ਅਸਲੀ ਹੈ ਅਤੇ ਸਦੀਆਂ ਤੋਂ ਇਸ ਤਰ੍ਹਾਂ ਰਿਹਾ ਹੈ। ਅੱਜ ਅਸੀਂ ਤੁਹਾਨੂੰ ਇੱਕ ਅਜਿਹੇ ਵੱਡੇ ਪੱਥਰ ਬਾਰੇ ਦੱਸਣ ਜਾ ਰਹੇ ਹਾਂ ਜੋ ਸਦੀਆਂ ਤੋਂ ਬਿਨਾਂ ਕਿਸੇ ਰੋਕ ਦੇ ਢਲਾਨ 'ਤੇ ਲਟਕਿਆ ਹੋਇਆ ਹੈ। ਇਸ ਪੱਥਰ ਨੂੰ ਕੋਈ ਕਿੰਨਾ ਵੀ ਧੱਕਾ ਦੇ ਦੇਵੇ, ਇਹ ਹਿਲ ਨਹੀਂ ਸਕਦਾ। ਇੰਨਾ ਹੀ ਨਹੀਂ, ਜੇਕਰ ਕਈ ਹਾਥੀ ਇਸ ਨੂੰ ਇਕੱਠੇ ਖਿੱਚ ਲੈਣ ਤਾਂ ਵੀ ਇਹ ਆਪਣੀ ਜਗ੍ਹਾ ਤੋਂ ਨਹੀਂ ਹਿੱਲਦਾ।

ਦਰਅਸਲ, ਦੱਖਣੀ ਭਾਰਤੀ ਰਾਜ ਤਾਮਿਲਨਾਡੂ ਦੇ ਮਹਾਬਲੀਪੁਰਮ ਵਿੱਚ ਇੱਕ ਵਿਸ਼ਾਲ ਪੱਥਰ ਹੈ। ਜਿਸ ਨੂੰ ਦੇਖ ਕੇ ਹਰ ਕੋਈ ਹੈਰਾਨ ਹੈ। ਕਿਉਂਕਿ ਇਹ ਪੱਥਰ ਬਿਨਾਂ ਕਿਸੇ ਰੋਕ ਦੇ ਢਲਾਨ 'ਤੇ ਲਟਕਿਆ ਹੋਇਆ ਹੈ। ਇਹ ਪੱਥਰ ਲਗਭਗ 1200 ਸਾਲ ਪੁਰਾਣਾ ਹੈ। ਇਸ ਪੱਥਰ ਦੀ ਉਚਾਈ 20 ਫੁੱਟ ਅਤੇ ਚੌੜਾਈ 5 ਫੁੱਟ ਹੈ। ਪਰ ਜਿਸ ਤਰ੍ਹਾਂ ਇਹ ਪੱਥਰ ਆਪਣੀ ਥਾਂ 'ਤੇ ਟਿਕਿਆ ਹੋਈਆ ਹੈ, ਉਹ ਇਸ ਨੂੰ ਵਿਲੱਖਣ ਬਣਾਉਂਦਾ ਹੈ। ਵਿਗਿਆਨੀ ਵੀ ਅਜੇ ਤੱਕ ਇਸ ਪੱਥਰ ਦੇ ਰਹੱਸ ਨੂੰ ਨਹੀਂ ਸਮਝ ਸਕੇ ਹਨ। ਇੱਥੋਂ ਤੱਕ ਕਿ ਉਹ ਇਹ ਵੀ ਨਹੀਂ ਜਾਣ ਸਕੇ ਕਿ ਇਹ ਪੱਥਰ ਮਨੁੱਖ ਦੁਆਰਾ ਬਣਾਇਆ ਗਿਆ ਹੈ ਜਾਂ ਕੁਦਰਤ ਦੁਆਰਾ ਹੀ ਇੱਥੇ ਪਹੁੰਚਿਆ ਹੈ।

ਇਹ ਪੱਥਰ ਪਹਿਲੀ ਵਾਰ ਸਾਲ 1908 'ਚ ਖਬਰਾਂ 'ਚ ਆਇਆ ਸੀ, ਜਦੋਂ ਉਥੋਂ ਦੇ ਗਵਰਨਰ ਆਰਥਰ ਲਵਲੀ ਨੇ ਇਸ ਪੱਥਰ ਨੂੰ ਅਜੀਬ ਜਿਹਾ ਖੜ੍ਹਾ ਦੇਖਿਆ ਸੀ। ਉਨ੍ਹਾਂ ਨੂੰ ਲੱਗਾ ਕਿ ਇਸ ਪੱਥਰ ਕਾਰਨ ਕੋਈ ਵੱਡਾ ਹਾਦਸਾ ਹੋ ਸਕਦਾ ਹੈ। ਇਸ ਕਾਰਨ ਉਸ ਨੇ ਕਰੀਬ 7 ਹਾਥੀਆਂ ਨੂੰ ਇਸ ਪੱਥਰ ਨੂੰ ਖਿੱਚਣ 'ਤੇ ਲੱਗਾ ਦਿੱਤਾ, ਪਰ 7 ਹਾਥੀ ਮਿਲ ਕੇ ਵੀ ਇਸ ਪੱਥਰ ਨੂੰ ਇੱਕ ਇੰਚ ਵੀ ਨਹੀਂ ਹਿਲਾ ਸਕੇ। ਇਸ ਪੱਥਰ ਦੇ ਪਿੱਛੇ ਇੱਕ ਕਥਾ ਹੈ ਕਿ ਇਹ ਪੱਥਰ ਜੰਮਿਆ ਹੋਇਆ ਮੱਖਣ ਹੈ, ਜਿਸ ਨੂੰ ਕ੍ਰਿਸ਼ਨ ਨੇ ਬਚਪਨ ਵਿੱਚ ਇੱਥੇ ਸੁੱਟਿਆ ਸੀ। ਇਸੇ ਕਰਕੇ ਲੋਕ ਇਸ ਪੱਥਰ ਨੂੰ ‘ਕ੍ਰਿਸ਼ਨ ਦੇ ਮੱਖਣ ਦਾ ਗੋਲਾ’ ਦੇ ਨਾਂ ਨਾਲ ਵੀ ਜਾਣਦੇ ਹਨ।

ਟਾਪ ਹੈਡਲਾਈਨ

 Milk Price Hike : ਦੁੱਧ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ! ਮੱਝ ਤੇ ਗਾਂ ਦੇ ਦੁੱਧ ਦੀਆਂ ਕੀਮਤਾਂ ਵਧੀਆਂ  

New PUC Rules : ਹੁਣ ਵਾਰ-ਵਾਰ ਨਹੀਂ ਬਣਵਾਉਣਾ ਪਵੇਗਾ PUC ਸਰਟੀਫਿਕੇਟ,  ਜਾਣੋ ਕੀ ਹੈ ਨਵਾਂ ਨਿਯਮ!  

Punjab News : ਇਨ੍ਹਾਂ ਮਹਿਲਾਵਾਂ ਨੂੰ ਨਹੀਂ ਮਿਲੇਗਾ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ? ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਨੋਟਿਸ

Child Labour Rules : ਬੱਚਿਆਂ ਤੋਂ ਕੰਮ ਕਰਵਾਉਣ ਵਾਲੇ ਸਾਵਧਾਨ! ਰਾਤ 7 ਤੋਂ ਸਵੇਰੇ 8 ਵਜੇ ਤੱਕ ਲੱਗੀ ਪਾਬੰਦੀ  

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Milk Price Hike : ਦੁੱਧ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ! ਮੱਝ ਤੇ ਗਾਂ ਦੇ ਦੁੱਧ ਦੀਆਂ ਕੀਮਤਾਂ ਵਧੀਆਂ  
 Milk Price Hike : ਦੁੱਧ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ! ਮੱਝ ਤੇ ਗਾਂ ਦੇ ਦੁੱਧ ਦੀਆਂ ਕੀਮਤਾਂ ਵਧੀਆਂ  
New PUC Rules : ਹੁਣ ਵਾਰ-ਵਾਰ ਨਹੀਂ ਬਣਵਾਉਣਾ ਪਵੇਗਾ PUC ਸਰਟੀਫਿਕੇਟ,  ਜਾਣੋ ਕੀ ਹੈ ਨਵਾਂ ਨਿਯਮ!  
New PUC Rules : ਹੁਣ ਵਾਰ-ਵਾਰ ਨਹੀਂ ਬਣਵਾਉਣਾ ਪਵੇਗਾ PUC ਸਰਟੀਫਿਕੇਟ,  ਜਾਣੋ ਕੀ ਹੈ ਨਵਾਂ ਨਿਯਮ!  
Punjab News : ਇਨ੍ਹਾਂ ਮਹਿਲਾਵਾਂ ਨੂੰ ਨਹੀਂ ਮਿਲੇਗਾ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ? ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਨੋਟਿਸ
Punjab News : ਇਨ੍ਹਾਂ ਮਹਿਲਾਵਾਂ ਨੂੰ ਨਹੀਂ ਮਿਲੇਗਾ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ? ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਨੋਟਿਸ
Child Labour Rules : ਬੱਚਿਆਂ ਤੋਂ ਕੰਮ ਕਰਵਾਉਣ ਵਾਲੇ ਸਾਵਧਾਨ! ਰਾਤ 7 ਤੋਂ ਸਵੇਰੇ 8 ਵਜੇ ਤੱਕ ਲੱਗੀ ਪਾਬੰਦੀ  
Child Labour Rules : ਬੱਚਿਆਂ ਤੋਂ ਕੰਮ ਕਰਵਾਉਣ ਵਾਲੇ ਸਾਵਧਾਨ! ਰਾਤ 7 ਤੋਂ ਸਵੇਰੇ 8 ਵਜੇ ਤੱਕ ਲੱਗੀ ਪਾਬੰਦੀ  
Machhiwara ’ਚ ਨਸ਼ੇ ਦੀ ਓਵਰਡੋਜ਼ ਨਾਲ 32 ਸਾਲਾ ਨੌਜਵਾਨ ਦੀ ਮੌਤ , 2 ਮਾਸੂਮ ਬੱਚਿਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ

 Punjab 'ਚ CM ਚਿਹਰੇ ਨੂੰ ਲੈ ਕੇ ਪਰਗਟ ਸਿੰਘ ਦਾ ਵੱਡਾ ਬਿਆਨ, ਕਿਹਾ- ਸੂਬੇ ਨੂੰ ਚਾਹੀਦਾ ਫਾਈਟਰ ਮੁੱਖ ਮੰਤਰੀ

Saif Ali Khan ਨੂੰ ਜਾਨੋਂ ਮਾਰਨ ਦੀ ਧਮਕੀ, ਬਾਬਾ ਸਿੱਦੀਕੀ ਕਤਲ ਕਾਂਡ ਦੇ ਮੁਲਜ਼ਮ ਦਾ ਨਾਮ ਆਇਆ ਸਾਹਮਣੇ

Insurance Scheme : 1 ਕਰੋੜ ਪਰਿਵਾਰਾਂ ਨੂੰ ਮਿਲੇਗਾ 5 ਲੱਖ ਦਾ ਜੀਵਨ ਬੀਮਾ, ਸਰਕਾਰ ਨੇ ਕੀਤਾ ਵੱਡਾ ਐਲਾਨ

Embed widget