ਪੜਚੋਲ ਕਰੋ

ਇੱਕੋ ਸ਼ਖਸ ਤੋਂ ਗਰਭਵਤੀ ਹੋਣਾ ਚਾਹੁੰਦੀਆਂ ਜੁੜਵਾਂ ਭੈਣਾਂ! ਦੱਸਿਆ ਅਜੀਬੋ-ਗਰੀਬ ਕਾਰਨ

ਇਨ੍ਹਾਂ ਜੁੜਵਾਂ ਭੈਣਾਂ ਦੀ ਕਹਾਣੀ ਸੁਣ ਕੇ ਤੁਸੀਂ ਹੈਰਾਨ ਰਹਿ ਜਾਵੋਗੇ, ਜਿਸ ਵਿੱਚ ਉਹ ਸਿਰਫ ਇੱਕ ਵਿਅਕਤੀ ਨਾਲ ਰਿਸ਼ਤਾ ਬਣਾ ਕੇ ਜੁੜਵਾਂ ਬੱਚਿਆਂ ਦੀ ਮਾਂ ਬਣਨਾ ਚਾਹੁੰਦੀਆਂ ਹਨ।

Twin sisters want to get pregnant from the same person: ਦੁਨੀਆ ਵਿੱਚ ਜੁੜਵਾਂ ਬੱਚੇ ਹੋਣਾ ਕੋਈ ਅਜੀਬ ਗੱਲ ਨਹੀਂ ਹੈ ਪਰ ਇਸ ਸਿਲਸਿਲੇ ਵਿੱਚ, ਜੁੜਵਾਂ ਭੈਣਾਂ ਦੀ ਇੱਕ ਜੋੜੀ ਹੈ ਜਿਸ ਨੇ ਸਭ ਕੁਝ ਇਕੱਠੇ ਕਰਨ ਅਤੇ ਹਰ ਚੀਜ਼ ਨੂੰ ਸਾਂਝਾ ਕਰਨ ਦੇ ਇਸ ਨਿਯਮ ਨੂੰ ਅਪਣਾ ਲਿਆ ਹੈ। ਦੋਵੇਂ ਭੈਣਾਂ ਇੱਕ ਹੀ ਵਿਅਕਤੀ ਨਾਲ ਰਿਸ਼ਤੇ ਵਿੱਚ ਹਨ ਤੇ ਹੁਣ ਉਨ੍ਹਾਂ ਨੇ ਇਸ ਸ਼ਖਸ ਨਾਲ ਜੁੜਵਾਂ ਬੱਚਿਆਂ ਦੀ ਮਾਂ ਬਣਨ ਦੀ ਪੂਰੀ ਇੱਛਾ ਜ਼ਾਹਰ ਕੀਤੀ ਹੈ, ਜਿਸ ਨੇ ਸਭ ਨੂੰ ਹੈਰਾਨ ਕਰ ਦਿੱਤਾ।

ਇਨ੍ਹਾਂ ਜੁੜਵਾਂ ਭੈਣਾਂ ਦੀ ਕਹਾਣੀ ਸੁਣ ਕੇ ਤੁਸੀਂ ਹੈਰਾਨ ਰਹਿ ਜਾਵੋਗੇ, ਜਿਸ ਵਿੱਚ ਉਹ ਸਿਰਫ ਇੱਕ ਵਿਅਕਤੀ ਨਾਲ ਰਿਸ਼ਤਾ ਬਣਾ ਕੇ ਜੁੜਵਾਂ ਬੱਚਿਆਂ ਦੀ ਮਾਂ ਬਣਨਾ ਚਾਹੁੰਦੀਆਂ ਹਨ। ਉਨ੍ਹਾਂ ਨੇ ਇਸ ਦੇ ਪਿੱਛੇ ਦਾ ਕਾਰਨ ਦੱਸਿਆ ਕਿ ਜੁੜਵਾਂ ਹੋਣ ਕਾਰਨ ਉਹ ਬਚਪਨ ਤੋਂ ਹੀ ਸਭ ਕੁਝ ਇਕੱਠੇ ਕਰਦੀਆਂ ਆ ਰਹੀਆਂ ਹਨ, ਇੱਥੋਂ ਤੱਕ ਕਿ ਬਾਥਰੂਮ ਵੀ ਇਕੱਠੇ ਜਾਂਦੀਆਂ ਹਨ। ਇਸ ਲਈ ਉਹ ਇਸ ਨੂੰ ਹੋਰ ਅੱਗੇ ਲਿਜਾਣਾ ਚਾਹੁੰਦੀਆਂ ਹਨ, ਇਸੇ ਲਈ ਉਹ ਇਕੱਠੇ ਜੁੜਵਾਂ ਬੱਚਿਆਂ ਦੀ ਮਾਂ ਬਣਨਾ ਚਾਹੁੰਦੀਆਂ ਹਨ।

ਆਸਟ੍ਰੇਲੀਆ ਦੇ ਪਰਥ ਵਿੱਚ ਰਹਿਣ ਵਾਲੀਆਂ ਜੁੜਵਾ ਭੈਣਾਂ ਅੰਨਾ ਤੇ ਲੂਸੀ ਡੀਕਿੰਕ ਹੋਰ ਜੁੜਵਾਂ ਭੈਣ ਭਰਾਵਾਂ ਤੋਂ ਵੱਖਰੀਆਂ ਹਨ। ਬਾਕੀ ਜੁੜਵਾ ਬੱਚੇ ਬਚਪਨ ਵਿੱਚ ਸਭ ਕੁਝ ਸਾਂਝਾ ਕਰਦੇ ਹਨ ਤੇ ਇੱਕੋ ਜਿਹੇ ਕੱਪੜੇ ਪਹਿਨਦੇ ਹਨ, ਪਰ ਇਹ ਇੱਕ ਜਵਾਨੀ ਤੱਕ ਸਭ ਕੁਝ ਸਾਂਝਾ ਕਰਦੀ ਰਹੀਆਂ ਹਨ। ਉਨ੍ਹਾਂ ਮੁਤਾਬਕ ਉਹ ਨਾ ਸਿਰਫ਼ ਇੱਕੋ ਜਿਹੇ ਕੱਪੜੇ ਪਹਿਨਦੀਆਂ ਹਨ, ਸਗੋਂ ਬਾਥਰੂਮ ਵੀ ਇਕੱਠੇ ਜਾਂਦੀਆਂ ਹਨ ਤੇ ਇਕੱਠੇ ਇਸ਼ਨਾਨ ਕਰਦੀਆਂ ਸਨ। ਉਨ੍ਹਾਂ 2012 ਵਿੱਚ ਉਸੇ ਆਦਮੀ ਨਾਲ ਮੰਗਣੀ ਵੀ ਕੀਤੀ ਸੀ, ਜਿਸ ਦਾ ਨਾਮ ਬੇਨ ਬਾਇਰਨ ਹੈ ਤੇ ਉਸ ਨਾਲ ਦੋਵੇਂ ਭੈਣਾਂ ਇਕੱਠੇ ਗਰਭਵਤੀ ਬਣਨਾ ਚਾਹੁੰਦੀਆਂ ਹਨ ਤੇ ਜੁੜਵਾਂ ਬੱਚਿਆਂ ਦੀ ਮਾਂ ਬਣਨਾ ਚਾਹੁੰਦੀਆਂ ਹਨ।

ਇਹ ਜੁੜਵਾਂ ਭੈਣਾਂ ਆਪਣੀ ਗਰਭ ਅਵਸਥਾ ਨੂੰ ਸਮਕਾਲੀ ਕਰਨ ਦੀ ਇੱਛਾ ਜ਼ਾਹਰ ਕਰਨ ਤੋਂ ਬਾਅਦ ਪ੍ਰਸਿੱਧ ਹੋ ਗਈਆਂ ਹਨ। ਦੋਵੇਂ ਭੈਣਾਂ ਟੀਐਲਸੀ ਸ਼ੋਅ ਐਕਸਟ੍ਰੀਮ ਸਿਸਟਰਜ਼ ਦੀਆਂ ਸਿਤਾਰੇ ਹਨ। ਜਿੱਥੇ ਉਨ੍ਹਾਂ ਇਕੱਠੇ ਜੁੜਵਾਂ ਬੱਚਿਆਂ ਦੀ ਮਾਂ ਬਣਨ ਦੀ ਇੱਛਾ ਜ਼ਾਹਰ ਕੀਤੀ। ਪਰ ਸ਼ਾਇਦ ਉਹ ਇਹ ਭੁੱਲ ਰਹੀ ਹੈ ਕਿ ਇੱਕੋ ਵਿਅਕਤੀ ਨਾਲ ਰਿਸ਼ਤਾ ਰੱਖਣਾ ਉਨ੍ਹਾਂ ਦੇ ਹੱਥ ਵਿੱਚ ਹੈ, ਪਰ ਜੁੜਵਾਂ ਬੱਚਿਆਂ ਦਾ ਇਕੱਠੇ ਹੋਣਾ ਕੁਦਰਤ ਦਾ ਕ੍ਰਿਸ਼ਮਾ ਹੀ ਹੋ ਸਕਦਾ ਹੈ, ਉਨ੍ਹਾਂ ਦੀ ਯੋਜਨਾ ਦਾ ਹਿੱਸਾ ਨਹੀਂ ਹੈ।

ਦੂਜੇ ਪਾਸੇ ਇਸ ਬਾਰੇ ਪੁੱਛੇ ਜਾਣ 'ਤੇ ਬੇਨ ਦਾ ਕਹਿਣਾ ਹੈ ਕਿ ਇਹ ਬਹੁਤ ਮੁਸ਼ਕਿਲ ਕੰਮ ਹੈ। ਉਹੀ ਭੈਣਾਂ ਕਹਿੰਦੀਆਂ ਹਨ ਕਿ ਅਸੀਂ ਬਚਪਨ ਤੋਂ ਹੀ ਹਰ ਕੰਮ ਵਿੱਚ ਇਕੱਠੇ ਰਹੇ ਹਾਂ, ਇਸ ਲਈ ਅਸੀਂ ਇੱਕ ਦੂਜੇ ਤੋਂ ਬਿਨਾਂ ਕੁਝ ਨਹੀਂ ਕਰ ਸਕਦੇ। ਇਸ ਲਈ ਉਹ ਉਸੇ ਮੰਗੇਤਰ ਨਾਲ ਬੈੱਡ ਵੀ ਸ਼ੇਅਰ ਕਰ ਰਹੇ ਹਨ। ਹਾਲਾਂਕਿ ਮੰਗਣੀ ਤੋਂ ਬਾਅਦ ਉਨ੍ਹਾਂ ਨੇ ਹੁਣ ਤੱਕ ਵਿਆਹ ਨਹੀਂ ਕਰਵਾਇਆ ਹੈ। ਕਿਉਂਕਿ ਆਸਟ੍ਰੇਲੀਆ ਵਿੱਚ ਪੋਲੀਮਰੀ ਕਾਨੂੰਨ ਲਾਗੂ ਨਹੀਂ ਹੈ। ਜਿਸ ਦੇ ਤਹਿਤ ਤਿੰਨ ਲੋਕ ਇਕੱਠੇ ਰਿਲੇਸ਼ਨਸ਼ਿਪ 'ਚ ਰਹਿ ਸਕਦੇ ਹਨ।

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ, ਕ੍ਰਿਕਟਰ ਯੁਜਵੇਂਦਰ ਚਾਹਲ ਨੇ ਫੜਿਆ BJP ਦਾ ਪੱਲਾ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ, ਕ੍ਰਿਕਟਰ ਯੁਜਵੇਂਦਰ ਚਾਹਲ ਨੇ ਫੜਿਆ BJP ਦਾ ਪੱਲਾ
ਨਿਗਮ ਕਮਿਸ਼ਨਰ ਨੇ ਤਹਿਬਾਜ਼ਾਰੀ ਇੰਸਪੈਕਟਰ ਕੀਤਾ ਸਸਪੈਂਡ, ਜਾਣੋ ਕਿਉਂ ਕੀਤੀ ਗਈ ਕਾਰਵਾਈ
ਨਿਗਮ ਕਮਿਸ਼ਨਰ ਨੇ ਤਹਿਬਾਜ਼ਾਰੀ ਇੰਸਪੈਕਟਰ ਕੀਤਾ ਸਸਪੈਂਡ, ਜਾਣੋ ਕਿਉਂ ਕੀਤੀ ਗਈ ਕਾਰਵਾਈ
ਤਰਨਤਾਰਨ 'ਚ ਅੰਨ੍ਹੇਵਾਹ ਗੋਲੀਆਂ ਚੱਲਣ ਦੇ ਮਾਮਲੇ 'ਚ ਵੱਡੀ ਕਾਰਵਾਈ, SHO ਕੀਤਾ ਲਾਈਨ ਹਾਜ਼ਰ; ਲੰਗਰ ਤਿਆਰ ਕਰ ਰਹੇ ਨੌਜਵਾਨਾਂ 'ਤੇ ਹੋਈ ਸੀ Firing
ਤਰਨਤਾਰਨ 'ਚ ਅੰਨ੍ਹੇਵਾਹ ਗੋਲੀਆਂ ਚੱਲਣ ਦੇ ਮਾਮਲੇ 'ਚ ਵੱਡੀ ਕਾਰਵਾਈ, SHO ਕੀਤਾ ਲਾਈਨ ਹਾਜ਼ਰ; ਲੰਗਰ ਤਿਆਰ ਕਰ ਰਹੇ ਨੌਜਵਾਨਾਂ 'ਤੇ ਹੋਈ ਸੀ Firing
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਨਵੰਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ, ਕ੍ਰਿਕਟਰ ਯੁਜਵੇਂਦਰ ਚਾਹਲ ਨੇ ਫੜਿਆ BJP ਦਾ ਪੱਲਾ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ, ਕ੍ਰਿਕਟਰ ਯੁਜਵੇਂਦਰ ਚਾਹਲ ਨੇ ਫੜਿਆ BJP ਦਾ ਪੱਲਾ
ਨਿਗਮ ਕਮਿਸ਼ਨਰ ਨੇ ਤਹਿਬਾਜ਼ਾਰੀ ਇੰਸਪੈਕਟਰ ਕੀਤਾ ਸਸਪੈਂਡ, ਜਾਣੋ ਕਿਉਂ ਕੀਤੀ ਗਈ ਕਾਰਵਾਈ
ਨਿਗਮ ਕਮਿਸ਼ਨਰ ਨੇ ਤਹਿਬਾਜ਼ਾਰੀ ਇੰਸਪੈਕਟਰ ਕੀਤਾ ਸਸਪੈਂਡ, ਜਾਣੋ ਕਿਉਂ ਕੀਤੀ ਗਈ ਕਾਰਵਾਈ
ਤਰਨਤਾਰਨ 'ਚ ਅੰਨ੍ਹੇਵਾਹ ਗੋਲੀਆਂ ਚੱਲਣ ਦੇ ਮਾਮਲੇ 'ਚ ਵੱਡੀ ਕਾਰਵਾਈ, SHO ਕੀਤਾ ਲਾਈਨ ਹਾਜ਼ਰ; ਲੰਗਰ ਤਿਆਰ ਕਰ ਰਹੇ ਨੌਜਵਾਨਾਂ 'ਤੇ ਹੋਈ ਸੀ Firing
ਤਰਨਤਾਰਨ 'ਚ ਅੰਨ੍ਹੇਵਾਹ ਗੋਲੀਆਂ ਚੱਲਣ ਦੇ ਮਾਮਲੇ 'ਚ ਵੱਡੀ ਕਾਰਵਾਈ, SHO ਕੀਤਾ ਲਾਈਨ ਹਾਜ਼ਰ; ਲੰਗਰ ਤਿਆਰ ਕਰ ਰਹੇ ਨੌਜਵਾਨਾਂ 'ਤੇ ਹੋਈ ਸੀ Firing
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਨਵੰਬਰ 2026
ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਣ ਕੌਰ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ
ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਣ ਕੌਰ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ
CM Mother Passed Away: ਮੁੱਖ ਮੰਤਰੀ ਦੀ ਮਾਤਾ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ; ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ...
ਮੁੱਖ ਮੰਤਰੀ ਦੀ ਮਾਤਾ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ; ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ...
Earthquake News: ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
Embed widget