ਪੜਚੋਲ ਕਰੋ

Viral Video: ਆਪਣੇ ਬੱਚੇ ਨੂੰ ਬਚਾਉਣ ਲਈ ਮਗਰਮੱਛ ਨਾਲ ਭਿੜ ਗਿਆ ਇਹ ਖੂੰਖਾਰ ਬਾਂਦਰ, ਵੀਡੀਓ ਦੇਖ ਕੇ ਹੋ ਜਾਵੋਗੇ ਭਾਵੁਕ

Watch: ਸੋਸ਼ਲ ਮੀਡੀਆ 'ਤੇ ਜਾਨਵਰਾਂ ਨਾਲ ਜੁੜੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਨੇ ਲੋਕਾਂ ਨੂੰ ਹੈਰਾਨ ਕਰਨ ਦੇ ਨਾਲ-ਨਾਲ ਭਾਵੁਕ ਵੀ ਕਰ ਦਿੱਤਾ ਹੈ। ਦਰਅਸਲ, ਇਸ ਵੀਡੀਓ ਵਿੱਚ ਇੱਕ ਮਗਰਮੱਛ ਇੱਕ ਬਾਂਦਰ ਦੇ ਬੱਚੇ ਦਾ ਸ਼ਿਕਾਰ ਕਰਦਾ ਨਜ਼ਰ...

Viral Video: ਇਸ ਧਰਤੀ 'ਤੇ ਮਾਂ-ਬਾਪ ਨੂੰ ਪ੍ਰਮਾਤਮਾ ਦਾ ਰੂਪ ਮੰਨਿਆ ਜਾਂਦਾ ਹੈ ਅਤੇ ਖਾਸ ਤੌਰ 'ਤੇ ਮਾਂ ਨੂੰ ਦੇਵੀ ਮੰਨਿਆ ਜਾਂਦਾ ਹੈ, ਕਿਉਂਕਿ ਇੱਕ ਮਾਂ ਆਪਣੇ ਬੱਚਿਆਂ ਲਈ ਜੋ ਕਰ ਸਕਦੀ ਹੈ, ਉਹ ਦੁਨੀਆ ਵਿੱਚ ਹੋਰ ਕੋਈ ਨਹੀਂ ਕਰ ਸਕਦਾ। ਇਹ ਮਾਂ ਹੀ ਹੁੰਦੀ ਹੈ ਜੋ ਆਪਣੇ ਬੱਚਿਆਂ ਲਈ ਆਪਣੀ ਜਾਨ ਵੀ ਖਤਰੇ ਵਿੱਚ ਪਾਉਂਦੀ ਹੈ। ਅਜਿਹਾ ਸਿਰਫ਼ ਇਨਸਾਨਾਂ 'ਚ ਹੀ ਨਹੀਂ ਹੁੰਦਾ ਸਗੋਂ ਜਾਨਵਰਾਂ 'ਚ ਵੀ ਅਜਿਹਾ ਹੀ ਦੇਖਣ ਨੂੰ ਮਿਲਦਾ ਹੈ। ਫਿਲਹਾਲ ਇਸ ਨਾਲ ਜੁੜਿਆ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਇਹ ਵੀਡੀਓ 'ਵਾਟਰ ਮੋਨਸਟਰ' ਨਾਂ ਦੇ ਮਗਰਮੱਛ ਅਤੇ ਇੱਕ ਭਿਆਨਕ ਬਾਂਦਰ ਨਾਲ ਸਬੰਧਤ ਹੈ, ਜਿਸ ਨੂੰ ਦੇਖ ਕੇ ਤੁਸੀਂ ਹੈਰਾਨ ਹੋ ਜਾਓਗੇ ਅਤੇ ਤੁਹਾਡੀਆਂ ਅੱਖਾਂ 'ਚ ਹੰਝੂ ਵੀ ਆ ਜਾਣਗੇ।

ਦਰਅਸਲ, ਮਗਰਮੱਛ ਨੇ ਬਾਂਦਰ ਦੇ ਬੱਚੇ ਨੂੰ ਆਪਣਾ ਸ਼ਿਕਾਰ ਬਣਾ ਲਿਆ ਸੀ ਅਤੇ ਉਹ ਉਸ ਨੂੰ ਆਪਣੇ ਮੂੰਹ ਵਿੱਚ ਲੈ ਕੇ ਪਾਣੀ ਤੋਂ ਬਾਹਰ ਜਾ ਰਿਹਾ ਸੀ ਕਿ ਮਾਦਾ ਬਾਂਦਰ ਨੇ ਉਸ 'ਤੇ ਹਮਲਾ ਕਰ ਦਿੱਤਾ ਅਤੇ ਆਪਣੇ ਬੱਚੇ ਨੂੰ ਉਸਦੇ ਚੁੰਗਲ 'ਚੋਂ ਛੁਡਵਾਇਆ ਪਰ ਅਫਸੋਸ, ਉਦੋਂ ਤੱਕ ਬਹੁਤ ਦੇਰ ਹੋ ਚੁੱਕੀ ਸੀ। ਮਗਰਮੱਛ ਨੇ ਉਸ ਦੇ ਛੋਟੇ ਬੱਚੇ ਨੂੰ ਮਾਰ ਦਿੱਤਾ ਸੀ।

ਵੀਡੀਓ 'ਚ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਮਗਰਮੱਛ ਬਾਂਦਰ ਦੇ ਬੱਚੇ ਨੂੰ ਮੂੰਹ 'ਚ ਫੜ੍ਹ ਕੇ ਪਾਣੀ 'ਚੋਂ ਬਾਹਰ ਆਉਂਦਾ ਹੈ, ਜਦੋਂ ਬੇਬੁਨ ਕਹੇ ਜਾਣ ਵਾਲਾ ਖੂੰਖਾਰ ਬਾਂਦਰ ਉਸ 'ਤੇ ਹਮਲਾ ਕਰਦਾ ਹੈ ਅਤੇ ਮਗਰਮੱਛ ਨੂੰ ਉਥੋਂ ਭਜਾ ਦਿੰਦਾ ਹੈ, ਫਿਰ ਆਪਣੇ ਬੱਚੇ ਨੂੰ ਗੋਦੀ ਵਿੱਚ ਚੁੱਕ ਕੇ ਲੈ ਜਾਂਦਾ ਹੈ। ਇਸ ਦੌਰਾਨ ਉਹ ਉਸ ਨੂੰ ਪਿਆਰ ਕਰਨ ਦੀ ਕੋਸ਼ਿਸ਼ ਕਰਦਾ ਹੈ, ਪਰ ਬਦਕਿਸਮਤੀ ਨਾਲ ਬੱਚੇ ਦੀ ਮੌਤ ਹੋ ਗਈ ਸੀ।

ਇਸ ਭਾਵੁਕ ਵੀਡੀਓ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਟਵਿੱਟਰ 'ਤੇ @TheBrutalNature ਆਈਡੀ ਨਾਮ ਨਾਲ ਸ਼ੇਅਰ ਕੀਤਾ ਗਿਆ ਹੈ। ਸਿਰਫ਼ 36 ਸੈਕਿੰਡ ਦੇ ਇਸ ਵੀਡੀਓ ਨੂੰ ਹੁਣ ਤੱਕ 54 ਹਜ਼ਾਰ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ, ਜਦਕਿ ਸੈਂਕੜੇ ਲੋਕ ਇਸ ਵੀਡੀਓ ਨੂੰ ਪਸੰਦ ਵੀ ਕਰ ਚੁੱਕੇ ਹਨ।

ਇਹ ਵੀ ਪੜ੍ਹੋ: Viral Video: ਘਰ 'ਚ ਵੜ ਕੇ ਸ਼ੇਰਨੀ ਨੇ ਫੜ ਲਿਆ ਪਾਲਤੂ ਕੁੱਤੇ ਦਾ ਗਲਾ, ਬਚਾਉਣ ਦੀ ਕੋਸ਼ਿਸ਼ ਕਰਦੇ ਰਹੇ ਲੋਕ

ਇਸ ਦੇ ਨਾਲ ਹੀ ਵੀਡੀਓ ਨੂੰ ਦੇਖਣ ਤੋਂ ਬਾਅਦ ਲੋਕਾਂ ਨੇ ਤਰ੍ਹਾਂ-ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਦਿੱਤੀਆਂ ਹਨ। ਕੋਈ ਕਹਿ ਰਿਹਾ ਹੈ ਕਿ 'ਬੇਬੁਨ ਨੇ ਆਪਣੇ ਬੱਚੇ ਨੂੰ ਬਚਾ ਲਿਆ, ਪਰ ਹਾਏ ਇਹ ਮਰ ਗਿਆ', ਕੋਈ ਕਹਿ ਰਿਹਾ ਹੈ ਕਿ 'ਸ਼ਾਇਦ ਜੇ ਇਸ ਨੂੰ ਸੀਪੀਆਰ ਦਿੱਤੀ ਜਾਂਦੀ ਤਾਂ ਇਹ ਬਚ ਜਾਂਦਾ', ਉਥੇ ਹੀ ਕੁਝ ਉਪਭੋਗਤਾ ਇਹ ਦ੍ਰਿਸ਼ ਦੇਖ ਕੇ ਭਾਵੁਕ ਵੀ ਹਨ ਤੇ ਹੋ ਰਹੇ ਹਨ।

ਇਹ ਵੀ ਪੜ੍ਹੋ: Viral Video: ‘ਡੋਲੀ ਕੀ ਟਪਰੀ’ 'ਤੇ ਪਹੁੰਚੀ ਰਸ਼ੀਅਨ ਕੁੜੀ, ਦੇਖ ਕੇ ਲੋਕ ਨੇ ਕਿਹਾ- ਇੱਥੇ ਡੌਲੀ ਭਾਈ ਪਿਘਲ ਗਏ

ਟਾਪ ਹੈਡਲਾਈਨ

BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Embed widget