ਪੜਚੋਲ ਕਰੋ

Unique Job: ਇਸ ਕੁੜੀ ਨੂੰ ਪੋਰਨ ਦੇਖਣ ਬਦਲੇ ਮਿਲੇਗੀ 1500 ਰੁਪਏ ਪ੍ਰਤੀ ਘੰਟਾ ਸੈਲਰੀ, 90 ਹਜ਼ਾਰ ਲੋਕਾਂ ਨੇ ਕੀਤਾ ਸੀ ਅਪਲਾਈ

ਜਿਸ ਕੁੜੀ ਨੂੰ ਇਹ ਨੌਕਰੀ ਮਿਲੀ ਹੈ, ਉਸ ਦਾ ਨਾਮ ਰੇਬੇਕਾ ਡਿਕਸਨ ਹੈ ਅਤੇ ਉਸ ਦੀ ਉਮਰ ਮਹਿਜ਼ 22 ਸਾਲ ਹੈ। ਇਸ ਨੌਕਰੀ ਲਈ 90 ਹਜ਼ਾਰ ਤੋਂ ਵੱਧ ਲੋਕਾਂ ਨੇ ਅਪਲਾਈ ਕੀਤਾ ਸੀ, ਜਿਨ੍ਹਾਂ ਵਿੱਚੋਂ ਰੇਬੇਕਾ ਡਿਕਸਨ ਨੂੰ ਇਸ ਨੌਕਰੀ ਲਈ ਚੁਣਿਆ ਗਿਆ।

Unique Job: ਕੀ ਪੋਰਨ ਦੇਖਣਾ ਕੋਈ ਨੌਕਰੀ ਹੋ ਸਕਦੀ ਹੈ? ਪਰ ਇੱਕ 22 ਸਾਲ ਦੀ ਕੁੜੀ ਨੂੰ ਪੋਰਨ ਦੇਖਣ ਦੀ ਨੌਕਰੀ ਮਿਲ ਗਈ ਹੈ, ਜਿਸ ਦੇ ਬਦਲੇ ਉਸ ਨੂੰ 1500 ਰੁਪਏ ਪ੍ਰਤੀ ਘੰਟਾ ਤਨਖਾਹ ਵੀ ਮਿਲੇਗੀ। ਇਹ ਕੁੜੀ ਸਕਾਟਲੈਂਡ ਦੀ ਰਹਿਣ ਵਾਲੀ ਹੈ ਤੇ ਇਹ ਕੁੜੀ ਪੋਰਨ ਸਾਈਟ Bed-Bible ਲਈ ਕੰਮ ਕਰੇਗੀ। ਲੜਕੀ ਨੂੰ ਪੋਰਨ ਦੇਖਣ ਦਾ ਕੰਮ ਦਿੱਤਾ ਗਿਆ ਹੈ ਤਾਂ ਜੋ ਉਹ ਇਸ 'ਤੇ ਰਿਸਰਚ ਕਰ ਸਕੇ ਤੇ ਕੰਪਨੀ ਆਪਣੀ ਪੋਰਨ ਕੁਆਲਿਟੀ ਨੂੰ ਸੁਧਾਰ ਸਕੇ। ਕੰਪਨੀ ਨੇ ਅਧਿਕਾਰਤ ਟਵਿਟਰ ਹੈਂਡਲ 'ਤੇ ਇਹ ਜਾਣਕਾਰੀ ਦਿੱਤੀ ਹੈ।

ਜਿਸ ਕੁੜੀ ਨੂੰ ਇਹ ਨੌਕਰੀ ਮਿਲੀ ਹੈ, ਉਸ ਦਾ ਨਾਮ ਰੇਬੇਕਾ ਡਿਕਸਨ ਹੈ ਤੇ ਉਸ ਦੀ ਉਮਰ ਮਹਿਜ਼ 22 ਸਾਲ ਹੈ। ਇਸ ਨੌਕਰੀ ਲਈ 90 ਹਜ਼ਾਰ ਤੋਂ ਵੱਧ ਲੋਕਾਂ ਨੇ ਅਪਲਾਈ ਕੀਤਾ ਸੀ, ਜਿਨ੍ਹਾਂ ਵਿੱਚੋਂ ਰੇਬੇਕਾ ਡਿਕਸਨ ਨੂੰ ਇਸ ਨੌਕਰੀ ਲਈ ਚੁਣਿਆ ਗਿਆ। ਰੇਬੇਕਾ ਨੇ 'ਨਿਊਯਾਰਕ ਪੋਸਟ' ਨੂੰ ਦਿੱਤੇ ਇੰਟਰਵਿਊ 'ਚ ਦੱਸਿਆ ਹੈ ਕਿ ਇਹ ਸਭ ਤੋਂ ਵਧੀਆ ਅਤੇ ਵੱਖਰੀ ਤਰ੍ਹਾਂ ਦੀ ਨੌਕਰੀ ਹੈ। ਮੈਂ ਇਸ ਨੌਕਰੀ ਦੀਆਂ ਚੁਣੌਤੀਆਂ ਲਈ ਤਿਆਰ ਹਾਂ।

ਪੋਰਨ ਵੀਡੀਓ ਦੇਖਣ ਸਮੇਂ ਨੋਟ ਕਰਨੀ ਹੋਵੇਗੀ ਪੋਜੀਸ਼ਨ ਅਤੇ ਆਵਾਜ਼

ਰੇਬੇਕਾ ਡਿਕਸਨ ਨੂੰ ਪੋਰਨ ਵੀਡੀਓ ਦੇਖਣ ਸਮੇਂ ਉਸ 'ਚ ਚੱਲ ਰਹੀ ਪੋਜੀਸ਼ਨਸ ਅਤੇ ਆਵਾਜ਼ਾਂ ਨੂੰ ਨੋਟ ਕਰਨਾ ਹੋਵੇਗਾ ਅਤੇ ਇਸ 'ਚ ਕੰਮ ਕਰਨ ਵਾਲੇ ਮਰਦਾਂ ਅਤੇ ਔਰਤਾਂ ਦਾ ਅੰਕੜਾ ਰੱਖਣਾ ਹੋਵੇਗਾ। ਇਸ ਤੋਂ ਇਲਾਵਾ ਰੇਬੇਕਾ ਨੂੰ ਸੈਕਸ 'ਤੇ ਪੂਰੀ ਰਿਪੋਰਟ ਵੀ ਲਿਖਣੀ ਹੋਵੇਗੀ। ਦੱਸ ਦੇਈਏ ਕਿ ਰੇਬੇਕਾ ਨੂੰ ਪੋਰਨ ਰਿਸਰਚ ਹੈੱਡ ਦੀ ਨੌਕਰੀ ਮਿਲੀ ਹੈ।

ਪੋਰਨ ਸਾਈਟ  Bed-Bible ਨੇ ਟਵੀਟ ਕੀਤਾ, "ਰੇਬੇਕਾ ਡਿਕਸਨ ਨੂੰ ਵਧਾਈ। ਉਨ੍ਹਾਂ ਦਾ  Bed-Bible ਪਰਿਵਾਰ 'ਚ ਸੁਆਗਤ ਹੈ। ਰੇਬੇਕਾ ਨੇ ਸਾਡੀ ਪੋਰਨ ਰਿਸਰਚ ਦੀ ਹੈੱਡ ਬਣਨ ਲਈ 90,000 ਬਿਨੈਕਾਰਾਂ ਨੂੰ ਪਛਾੜਿਆ ਹੈ। ਉਹ ਪਹਿਲਾਂ ਤੋਂ ਹੀ ਇੱਕ ਸ਼ਾਨਦਾਰ ਕੰਮ ਕਰ ਰਹੀ ਹੈ। ਅਪਲਾਈ ਕਰਨ ਵਾਲੇ ਸਾਰੇ ਲੋਕਾਂ ਦਾ ਧੰਨਵਾਦ।"

ਦੱਸ ਦੇਈਏ ਕਿ ਰੇਬੇਕਾ ਡਿਕਸਨ ਦਾ ਅਜੇ ਤੱਕ ਵਿਆਹ ਨਹੀਂ ਹੋਇਆ ਹੈ ਅਤੇ ਉਹ ਇਸ ਕੰਮ ਲਈ ਕਾਫ਼ੀ ਉਤਸ਼ਾਹਿਤ ਹੈ। ਇਸ ਦੇ ਨਾਲ ਹੀ ਕੰਪਨੀ ਦਾ ਮੰਨਣਾ ਹੈ ਕਿ ਇਸ ਅਹੁਦੇ 'ਤੇ ਰੇਬੇਕਾ ਦੀ ਨਿਯੁਕਤੀ ਨਾਲ ਲੋਕਾਂ ਦੀ ਆਨਲਾਈਨ ਪਸੰਦ ਨੂੰ ਸਮਝਣ 'ਚ ਮਦਦ ਮਿਲੇਗੀ।

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...

Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ

Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ

11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ

ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ

ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ

Embed widget