ਪੜਚੋਲ ਕਰੋ

ਹਫ਼ਤੇ ਦਾ ਇਹ ਦਿਨ ਹੁੰਦਾ ਸਭ ਤੋਂ ਖ਼ਰਾਬ, ਗਿਨੀਜ਼ ਵਰਲਡ ਰਿਕਾਰਡ ਨੇ ਕੀਤਾ ਐਲਾਨ

ਸੋਮਵਾਰ ਹਫ਼ਤੇ ਦਾ ਸਭ ਤੋਂ ਖਰਾਬ ਦਿਨ ਹੁੰਦਾ ਹੈ, ਇਹ ਗੱਲ ਅਸੀਂ ਨਹੀਂ ਕਹਿ ਰਹੇ ਪਰ ਇਸਦਾ ਅਧਿਕਾਰਤ ਤੌਰ 'ਤੇ ਐਲਾਨ ਕੀਤਾ ਗਿਆ ਹੈ। ਗਿਨੀਜ਼ ਵਰਲਡ ਰਿਕਾਰਡ ਨੇ ਸੋਮਵਾਰ ਨੂੰ ਹਫ਼ਤੇ ਦਾ ਸਭ ਤੋਂ ਖ਼ਰਾਬ ਦਿਨ ਐਲਾਨਿਆ ਹੈ।

Trending Guinness World Records Post: ਸੋਮਵਾਰ ਹਫ਼ਤੇ ਦਾ ਸਭ ਤੋਂ ਖਰਾਬ ਦਿਨ ਹੁੰਦਾ ਹੈ, ਇਹ ਗੱਲ ਅਸੀਂ ਨਹੀਂ ਕਹਿ ਰਹੇ ਪਰ ਇਸਦਾ ਅਧਿਕਾਰਤ ਤੌਰ 'ਤੇ ਐਲਾਨ ਕੀਤਾ ਗਿਆ ਹੈ। ਗਿਨੀਜ਼ ਵਰਲਡ ਰਿਕਾਰਡ ਨੇ ਸੋਮਵਾਰ ਨੂੰ ਹਫ਼ਤੇ ਦਾ ਸਭ ਤੋਂ ਖ਼ਰਾਬ ਦਿਨ ਐਲਾਨਿਆ ਹੈ।

ਕੰਮਕਾਜੀ ਲੋਕਾਂ ਵਿੱਚ ਹਮੇਸ਼ਾ ਅਜਿਹੀ ਚਰਚਾ ਹੁੰਦੀ ਹੈ ਕਿ ਸ਼ਨੀਵਾਰ ਤੋਂ ਬਾਅਦ ਸੋਮਵਾਰ ਨੂੰ ਕੰਮ 'ਤੇ ਪਰਤਣਾ ਸਭ ਤੋਂ ਦੁਖਦਾਈ ਹੁੰਦਾ ਹੈ। ਤੁਸੀਂ ਵੀ ਉਨ੍ਹਾਂ ਲੋਕਾਂ ਦੀ ਲੰਮੀ ਸੂਚੀ ਵਿੱਚ ਸ਼ਾਮਲ ਹੋ ਸਕਦੇ ਹੋ ਜੋ ਸੋਮਵਾਰ ਨੂੰ ਬਿਲਕੁਲ ਬੇਕਾਰ ਦਿਨ ਮੰਨਦੇ ਹਨ ਅਤੇ ਹੁਣ ਗਿਨੀਜ਼ ਵਰਲਡ ਰਿਕਾਰਡ ਨੇ ਵੀ ਅਧਿਕਾਰਤ ਤੌਰ 'ਤੇ ਸੋਮਵਾਰ ਨੂੰ ਹਫ਼ਤੇ ਦਾ ਸਭ ਤੋਂ ਬੁਰਾ ਦਿਨ ਦੱਸਿਆ ਹੈ। ਹਾਂ, ਇਹ ਬਿਲਕੁਲ ਸੱਚ ਹੈ, ਤੁਸੀਂ ਆਪ ਹੀ ਦੇਖ ਲਓ।

ਗਿਨੀਜ਼ ਵਰਲਡ ਰਿਕਾਰਡਸ ਦੀ ਪੋਸਟ ਦੇਖੋ:

ਸੋਮਵਾਰ ਸਭ ਤੋਂ ਭੈੜਾ 
ਗਿਨੀਜ਼ ਵਰਲਡ ਰਿਕਾਰਡ ਨੇ ਸੋਮਵਾਰ ਨੂੰ ਹੀ ਸੋਮਵਾਰ ਨੂੰ ਹਫਤੇ ਦਾ ਸਭ ਤੋਂ ਖਰਾਬ ਦਿਨ ਹੋਣ ਦਾ ਖਿਤਾਬ ਦਿੱਤਾ ਹੈ। ਗਿਨੀਜ਼ ਵਰਲਡ ਰਿਕਾਰਡਸ ਨੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ 'ਤੇ ਪੋਸਟ ਸ਼ੇਅਰ ਕਰਕੇ ਇਹ ਐਲਾਨ ਕੀਤਾ ਹੈ। ਗਿਨੀਜ਼ ਵਰਲਡ ਰਿਕਾਰਡ ਨੇ ਸੋਮਵਾਰ ਨੂੰ ਹਫ਼ਤੇ ਦੇ ਸਭ ਤੋਂ ਖਰਾਬ ਦਿਨ ਦਾ ਰਿਕਾਰਡ ਦਿੱਤਾ ਅਤੇ ਪੋਸਟ ਜ਼ਾਹਰ ਤੌਰ 'ਤੇ ਆਨਲਾਈਨ ਵਾਇਰਲ ਹੋ ਗਈ ਹੈ। ਪੋਸਟ ਵਿੱਚ ਲਿਖਿਆ, "ਅਸੀਂ ਸੋਮਵਾਰ ਨੂੰ ਅਧਿਕਾਰਤ ਤੌਰ 'ਤੇ ਹਫ਼ਤੇ ਦੇ ਸਭ ਤੋਂ ਖਰਾਬ ਦਿਨ ਦਾ ਰਿਕਾਰਡ ਦੇ ਰਹੇ ਹਾਂ।"

ਵਾਇਰਲ ਪੋਸਟ
ਹੁਣ ਜਿਹੜੇ ਲੋਕ ਪਹਿਲਾਂ ਹੀ ਸੋਮਵਾਰ ਨੂੰ ਹਫ਼ਤੇ ਦਾ ਸਭ ਤੋਂ ਖ਼ਰਾਬ ਮੰਨ ਰਹੇ ਸਨ, ਉਹ ਇਸ ਐਲਾਨ ਨਾਲ ਪੂਰੀ ਤਰ੍ਹਾਂ ਸਹਿਮਤ ਨਜ਼ਰ ਆਏ। ਗਿਨੀਜ਼ ਵਰਲਡ ਰਿਕਾਰਡਸ ਦੀ ਇਸ ਪੋਸਟ ਨੂੰ 4 ਲੱਖ ਤੋਂ ਵੱਧ ਲਾਈਕਸ ਮਿਲ ਚੁੱਕੇ ਹਨ ਅਤੇ ਸੋਸ਼ਲ ਮੀਡੀਆ 'ਤੇ ਹਜ਼ਾਰਾਂ ਲੋਕਾਂ ਦੀਆਂ ਪ੍ਰਤੀਕਿਰਿਆਵਾਂ ਦੇ ਨਾਲ ਵਾਇਰਲ ਹੋ ਚੁੱਕਾ ਹੈ।

 

 

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 

ਟਾਪ ਹੈਡਲਾਈਨ

ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਣ ਕੌਰ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ
ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਣ ਕੌਰ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ
CM Mother Passed Away: ਮੁੱਖ ਮੰਤਰੀ ਦੀ ਮਾਤਾ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ; ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ...
ਮੁੱਖ ਮੰਤਰੀ ਦੀ ਮਾਤਾ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ; ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ...
Earthquake News: ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਣ ਕੌਰ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ
ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਣ ਕੌਰ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ
CM Mother Passed Away: ਮੁੱਖ ਮੰਤਰੀ ਦੀ ਮਾਤਾ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ; ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ...
ਮੁੱਖ ਮੰਤਰੀ ਦੀ ਮਾਤਾ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ; ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ...
Earthquake News: ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
Liquor Tragedy: ਸ਼ਰਾਬ ਬਣੀ ਕਾਲ! ਲੋਕਾਂ 'ਚ ਮੱਚਿਆ ਹਾਹਾਕਾਰ, 15 ਮੌਤਾਂ, 181 ਹਸਪਤਾਲ ਵਿੱਚ ਭਰਤੀ; CM ਨੇ ਜਾਂਚ ਦੇ ਹੁਕਮ ਦਿੱਤੇ...
ਸ਼ਰਾਬ ਬਣੀ ਕਾਲ! ਲੋਕਾਂ 'ਚ ਮੱਚਿਆ ਹਾਹਾਕਾਰ, 15 ਮੌਤਾਂ, 181 ਹਸਪਤਾਲ ਵਿੱਚ ਭਰਤੀ; CM ਨੇ ਜਾਂਚ ਦੇ ਹੁਕਮ ਦਿੱਤੇ...
ਬਿਨਾਂ ਸੁੱਤਿਆਂ ਕਿੰਨੇ ਦਿਨ ਜਿਉਂਦਾ ਰਹਿ ਸਕਦਾ ਵਿਅਕਤੀ? ਜਾਣ ਲਓ ਲਿਮਿਟ
ਬਿਨਾਂ ਸੁੱਤਿਆਂ ਕਿੰਨੇ ਦਿਨ ਜਿਉਂਦਾ ਰਹਿ ਸਕਦਾ ਵਿਅਕਤੀ? ਜਾਣ ਲਓ ਲਿਮਿਟ
7 Seater Cheapest Cars: 7-ਸੀਟਰ ਫੈਮਿਲੀ ਕਾਰ ਖਰੀਦਣ ਦਾ ਗੋਲਡਨ ਮੌਕਾ, 4.10 ਲੱਖ ਰੁਪਏ ਹੋਈ ਸਸਤੀ, ਖਰੀਦਣ ਵਾਲਿਆਂ ਦੀ ਲੱਗੀ ਕਤਾਰ; ਜਾਣੋ ਧਮਾਕੇਦਾਰ ਫੀਚਰਸ...
7-ਸੀਟਰ ਫੈਮਿਲੀ ਕਾਰ ਖਰੀਦਣ ਦਾ ਗੋਲਡਨ ਮੌਕਾ, 4.10 ਲੱਖ ਰੁਪਏ ਹੋਈ ਸਸਤੀ, ਖਰੀਦਣ ਵਾਲਿਆਂ ਦੀ ਲੱਗੀ ਕਤਾਰ; ਜਾਣੋ ਧਮਾਕੇਦਾਰ ਫੀਚਰਸ...
Punjab-Chandigarh Weather: ਪੰਜਾਬ-ਚੰਡੀਗੜ੍ਹ 'ਚ ਦੋ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ, ਇਸ ਦਿਨ ਛਮ-ਛਮ ਵਰ੍ਹੇਗਾ ਮੀਂਹ; ਜਾਣੋੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਦੋ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ, ਇਸ ਦਿਨ ਛਮ-ਛਮ ਵਰ੍ਹੇਗਾ ਮੀਂਹ; ਜਾਣੋੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
Embed widget