ਪੜਚੋਲ ਕਰੋ

TikTok Video: ਪ੍ਰੈੱਸਰ ਕੁੱਕਰ 'ਚ 1000 ਪਟਾਕੇ ਸੁੱਟ ਲਾਈ ਅੱਗ, ਜਾਣੋ ਫਿਰ ਕੀ ਹੋਇਆ?

ਪਟਾਖਿਆਂ ਨਾਲ ਪ੍ਰੈੱਸ ਕੂਕਰ ‘ਚ ਅੱਗ ਲਾਉਣ ਦਾ ਵੀਡੀਓ 15 ਮਿਲੀਅਨ ਤੋਂ ਵੀ ਜ਼ਿਆਦਾ ਵਾਰ ਦੇਖਿਆ ਗਿਆ। ਇਸ ਦੇ ਨਾਲ ਹੀ ਇਸ ਨੂੰ ਪੰਜ ਲੱਖ ਤੋਂ ਵੱਧ ਲਾਈਕਸ ਮਿਲੇ ਹਨ।

ਨਵੀਂ ਦਿੱਲੀ: ਦੇਸ਼ ਤੇ ਦੁਨੀਆ ਵਿੱਚ ਟਿਕਟੌਕ ਕਾਫੀ ਮਸ਼ਹੂਰ ਹੋਇਆ ਹੈ। ਇਸ ਵੀਡੀਓ ਮੈਕਿੰਗ ਐਪ ਦੇ ਜ਼ਰੀਏ ਲੋਕ ਨਵੇਂ ਵੀਡੀਓ ਬਣਾ ਕੇ ਦੁਨੀਆ ਦੇ ਸਾਹਮਣੇ ਪੇਸ਼ ਕਰਦੇ ਹਨ। ਟਿਕਟੌਕ ‘ਤੇ ਆਪਣੇ ਫੌਲੋਅਰਸ ਵਧਾਉਣ ਲਈ ਯੂਜ਼ਰਸ ਅਕਸਰ ਵੱਖ-ਵੱਖ ਐਕਸਪੈਰੀਮੈਂਟ ਕਰਦੇ ਹਨ ਜੋ ਲੋਕਾਂ ਨੂੰ ਵੀ ਪਸੰਦ ਆਉਂਦੇ ਹਨ। ਟਿਕਟੌਕ ‘ਤੇ ਇੱਕ ਉਪਭੋਗਤਾ ਨੇ ਨਵੇਂ ਤਜ਼ਰਬਿਆਂ ਦਾ ਵੀਡੀਓ ਪਾਇਆ ਹੈ। ਪਟੇਲ ਨੇ ਅਜਿਹੀ ਵੀਡੀਓ ਬਣਾਈ ਹੈ ਜੋ ਟਿਕਟੌਕ ‘ਤੇ ਕਾਫੀ ਵਾਇਰਲ ਹੋ ਰਹੀ ਹੈ। ਇਸ ਵੀਡੀਓ ‘ਚ ਉਸ ਨੇ ਇੱਕ ਕੂਕਰ ‘ਚ ਹਜ਼ਾਰ ਪਟਾਕੇ ਸੁੱਟ ਪਾ ਇਸ ਨੂੰ ਬੰਦ ਕਰਕੇ ਅੱਗ ਲਾ ਦਿੱਤੀ। ਪਟੇਲ ਨੇ ਇਸ ਵੀਡੀਓ ਨੂੰ ਦੋ ਹਿੱਸਿਆਂ ‘ਚ ਵੰਡਿਆ ਹੈ। ਇੱਕ ਹਿੱਸੇ ‘ਚ ਉਸ ਨੂੰ ਸਿਰਫ ਪਟਾਕਿਆਂ ਨੂੰ ਅੱਗ ਲਾਉਂਦੇ ਦਿਖਾਇਆ ਗਿਆ ਹੈ।
@hanzala_1344##handwashchallenge ##tranding ##foryou ##hanzalapatel ##indian ##viral ##love ##covid19 ##coronavirus ♬ original sound - hanzala Patel
ਉਧਰ ਦੂਜੇ ਪਾਰਟ ‘ਚ ਉਸਨੇ ਦੱਸਿਆ ਕਿ ਅੱਗ ਲਗਾਉਣ ਤੋਂ ਬਾਅਦ ਕੀ ਹੋਇਆ। ਇਸ ਵਾਇਰਲ ਵੀਡੀਓ ‘ਚ ਇਹ ਵੇਖਿਆ ਜਾ ਸਕਦਾ ਹੈ ਕਿ ਅੱਗ ਲੱਗਣ ਦੇ ਨਾਲ ਹੀ ਕੂਕਰ ਕਿਵੇਂ ਉੱਡ ਜਾਂਦਾ ਹੈ। ਇਸ ਸੀਨ ਨੂੰ ਸ਼ੂਟ ਕਰਨ ਲਈ ਪਟੇਲ ਨੇ ਵੱਖ-ਵੱਖ ਐਂਗਲ 'ਤੇ ਤਿੰਨ ਕੈਮਰੇ ਲਗਾਏ ਸੀ। ਉਸ ਨੇ ਸਲੌ ਮੋਸ਼ਨ ‘ਚ ਵੀ ਵੀਡੀਓ ਸ਼ੂਟ ਕੀਤੀ ਹੈ।
@hanzala_1344##handwashchallenge ##tranding ##foryou ##hanzalapatel ##viral ##indian ##love ##covid19 ##coronavirus ##police ♬ original sound - hanzala Patel
ਪਟੇਲ ਦੇ ਇਸ ਵੀਡੀਓ ਦੇ ਪਹਿਲੇ ਹਿੱਸੇ ਨੂੰ ਤਕਰੀਬਨ 15.4 ਮਿਲੀਅਨ ਵਿਊ ਮਿਲੇ ਹਨ। ਇਸ ਤੋਂ ਇਲਾਵਾ ਪੰਜ ਲੱਖ ਤੋਂ ਵੱਧ ਪਸੰਦ ਅਤੇ ਹਜ਼ਾਰ ਤੋਂ ਵੱਧ ਟਿੱਪਣੀਆਂ ਵੀ ਮਿਲੀਆਂ ਹਨ। ਉਧਰ ਦੂਜੇ ਪਾਰਟ ਨੂੰ 6 ਲੱਖ ਤੋਂ ਵੱਧ ਲੋਕਾਂ ਨੇ ਵੇਖਿਆ ਹੈ। ਇਸ ਪਾਰਟ ਨੂੰ 30 ਹਜ਼ਾਰ ਲੋਕਾਂ ਨੇ ਲਾਈਕ ਵੀ  ਕੀਤਾ ਹੈ।

ਟਾਪ ਹੈਡਲਾਈਨ

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget