ਪੜਚੋਲ ਕਰੋ

Shocking News: ਮਾਸੂਮ ਦੇ ਮੂੰਹ 'ਚ ਵੜੀ ਕਿਰਲੀ, ਮਾਂ ਨੇ ਬਜ਼ਾਰ ਤੋਂ ਵਾਪਿਸ ਆ ਕੇ ਦੇਖਿਆ… ਤਾਂ ਉੱਡ ਗਏ ਹੋਸ਼

Trending: ਕੋਰਬਾ ਦੇ ਇਸ ਪਰਿਵਾਰ ਵਿੱਚ ਦੋ ਭੈਣ-ਭਰਾਵਾਂ ਵਿੱਚੋਂ ਸਭ ਤੋਂ ਛੋਟਾ ਜਗਦੀਸ਼ ਤਿੰਨ ਸਾਲ ਦਾ ਸੀ। ਉਹ ਘਰ 'ਚ ਮੰਜੇ 'ਤੇ ਸੌਂ ਰਿਹਾ ਸੀ। ਉਸ ਦੀ ਮਾਂ ਨੇੜੇ ਦੀ ਦੁਕਾਨ ’ਤੇ ਕੁਝ ਸਾਮਾਨ ਲੈਣ ਗਈ ਹੋਈ ਸੀ। ਇਸੇ ਦੌਰਾਨ ਇੱਕ ਕਿਰਲੀ...

Viral News: ਕੋਰਬਾ ਦੇ ਬਾਂਕੀਮੋਂਗਰਾ ਇਲਾਕੇ ਵਿੱਚ ਤਿੰਨ ਸਾਲ ਦੇ ਮਾਸੂਮ ਬੱਚੇ ਦੇ ਮੂੰਹ ਵਿੱਚ ਕਿਰਲੀ ਵੜ ਗਈ। ਬੱਚੇ ਦੀ ਮੌਤ ਹੋ ਗਈ। ਇਹ ਦਿਲ ਦਹਿਲਾ ਦੇਣ ਵਾਲੀ ਘਟਨਾ ਨਾਗਿਨ ਭੰਟਾ ਇਲਾਕੇ 'ਚ ਸਾਹਮਣੇ ਆਈ ਹੈ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ 'ਚ ਸੋਗ ਦਾ ਮਾਹੌਲ ਹੈ। ਇਹ ਘਟਨਾ ਉਸ ਸਮੇਂ ਸਾਹਮਣੇ ਆਈ ਜਦੋਂ ਮਾਸੂਮ ਦੀ ਮਾਂ ਦੁਕਾਨ 'ਤੇ ਕੁਝ ਸਾਮਾਨ ਲੈਣ ਗਈ ਹੋਈ ਸੀ।

ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਕੋਰਬਾ ਦੇ ਬਾਂਕੀਮੋਂਗਰਾ ਥਾਣਾ ਅਧੀਨ ਪੈਂਦੇ ਨਾਗਿਨ ਭੰਟਾ ਵਿੱਚ ਤਿੰਨ ਸਾਲ ਦੇ ਮਾਸੂਮ ਬੱਚੇ ਦੀ ਮੌਤ ਦੀ ਖ਼ਬਰ ਨੇ ਸਭ ਨੂੰ ਹਿਲਾ ਕੇ ਰੱਖ ਦਿੱਤਾ। ਮਾਸੂਮ ਦੇ ਮੂੰਹ 'ਚ ਜ਼ਹਿਰੀਲੀ ਕਿਰਲੀ ਦਾਖਲ ਹੋਣ ਕਾਰਨ ਉਸ ਦੀ ਮੌਤ ਹੋ ਗਈ। ਇਸ ਦਿਲ ਦਹਿਲਾਉਣ ਵਾਲੀ ਘਟਨਾ ਤੋਂ ਬਾਅਦ ਘਰ ਵਿੱਚ ਸੋਗ ਦਾ ਮਾਹੌਲ ਹੈ।

ਦੱਸਿਆ ਜਾ ਰਿਹਾ ਹੈ ਕਿ ਰਾਜਕੁਮਾਰ ਸੈਂਡੇ ਦਾ ਪੂਰਾ ਪਰਿਵਾਰ ਨਾਗਿਨ ਭੰਟਾ 'ਚ ਰਹਿੰਦਾ ਹੈ। ਪਰਿਵਾਰ ਵਿੱਚ ਦੋ ਭੈਣ-ਭਰਾਵਾਂ ਵਿੱਚੋਂ ਸਭ ਤੋਂ ਛੋਟਾ ਜਗਦੀਸ਼ ਤਿੰਨ ਸਾਲ ਦਾ ਸੀ। ਉਹ ਘਰ 'ਚ ਮੰਜੇ 'ਤੇ ਸੌਂ ਰਿਹਾ ਸੀ। ਉਸ ਦੀ ਮਾਂ ਨੇੜੇ ਦੀ ਦੁਕਾਨ ’ਤੇ ਕੁਝ ਸਾਮਾਨ ਲੈਣ ਗਈ ਹੋਈ ਸੀ। ਇਸ ਦੌਰਾਨ ਇੱਕ ਕਿਰਲੀ ਮਾਸੂਮ ਦੇ ਮੂੰਹ ਵਿੱਚ ਵੜ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ: Viral Video: ਬੱਚੇ ਨੂੰ ਲੈ ਕੇ ਸੈਰ ਕਰਨ ਨਿਕਲੀ ਸੀ ਮਾਂ, ਮੋਬਾਈਲ 'ਚ ਇੰਨਾ ਰੁੱਝ ਗਈ ਕਿ ਹੱਥਾਂ ਵਿੱਚ ਗਾਇਬ ਹੋ ਗਿਆ ਬੱਚਾ!

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਪੰਚਨਾਮਾ ਦੀ ਕਾਰਵਾਈ ਪੂਰੀ ਕਰਨ ਤੋਂ ਬਾਅਦ ਲਾਸ਼ ਨੂੰ ਪੀਐੱਮ ਲਈ ਭੇਜ ਦਿੱਤਾ। ਪੁਲਿਸ ਨੇ ਦੱਸਿਆ ਕਿ ਪੀਐਮ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ।

ਇਹ ਵੀ ਪੜ੍ਹੋ: Viral News: ਆਪਣੇ ਹੀ ਬੱਚੇ ਨੂੰ ਚੁੰਮਣ 'ਤੇ ਪਛਤਾ ਰਹੀ ਔਰਤ, ਹੋ ਗਈ ਦੁਰਲੱਭ ਬੀਮਾਰੀ ਦਾ ਸ਼ਿਕਾਰ, ਜਾਣਨ ਤੋਂ ਬਾਅਦ ਨਹੀਂ ਕਰੋਂਗੇ ਇਹ ਗਲਤੀ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।

ਟਾਪ ਹੈਡਲਾਈਨ

 Office Trip ਬਣੀ ਸੈਕਸ ਪਾਰਟੀ ! ਬੌਸ ਨੇ ਸਟਾਫ਼ ਲਈ 10 ਕੁੜੀਆਂ ਦਾ ਕੀਤਾ ਪ੍ਰਬੰਧ, ਰਿਜ਼ੋਰਟ 'ਚ ਪੁਲਿਸ ਦਾ ਛਾਪਾ
 Office Trip ਬਣੀ ਸੈਕਸ ਪਾਰਟੀ ! ਬੌਸ ਨੇ ਸਟਾਫ਼ ਲਈ 10 ਕੁੜੀਆਂ ਦਾ ਕੀਤਾ ਪ੍ਰਬੰਧ, ਰਿਜ਼ੋਰਟ 'ਚ ਪੁਲਿਸ ਦਾ ਛਾਪਾ
ਬਿਮਾਰੀ ਦੇ ਖਰਚਿਆਂ ਬਾਰੇ ਹੁਣ ਚਿੰਤਾ ਕਰਨ ਦੀ ਕੋਈ ਲੋੜ ਨਹੀਂ! ਟੀਅਰ-3 ਸ਼ਹਿਰ ਅਸੀਮਤ ਸਿਹਤ ਬੀਮਾ ਖਰੀਦਣ ਵਿੱਚ ਮੋਹਰੀ ਹਨ। ਇਸਦੇ ਕੀ ਫਾਇਦੇ ਹਨ?
ਬਿਮਾਰੀ ਦੇ ਖਰਚਿਆਂ ਬਾਰੇ ਹੁਣ ਚਿੰਤਾ ਕਰਨ ਦੀ ਕੋਈ ਲੋੜ ਨਹੀਂ! ਟੀਅਰ-3 ਸ਼ਹਿਰ ਅਸੀਮਤ ਸਿਹਤ ਬੀਮਾ ਖਰੀਦਣ ਵਿੱਚ ਮੋਹਰੀ ਹਨ। ਇਸਦੇ ਕੀ ਫਾਇਦੇ ਹਨ?
Life Hacks: ਡੁੱਬਦੀ ਕਾਰ ਜਾਂ ਡਿੱਗਦੀ ਲਿਫਟ! ਇਹ 4 ਟ੍ਰਿਕਸ ਬਚਾ ਸਕਦੀਆਂ ਹਨ ਤੁਹਾਡੀ ਜਾਨ
Life Hacks: ਡੁੱਬਦੀ ਕਾਰ ਜਾਂ ਡਿੱਗਦੀ ਲਿਫਟ! ਇਹ 4 ਟ੍ਰਿਕਸ ਬਚਾ ਸਕਦੀਆਂ ਹਨ ਤੁਹਾਡੀ ਜਾਨ
Women's Condom Preference : ਕੀ ਸੰਬੰਧਾਂ ਦੌਰਾਨ ਕੁਝ ਔਰਤਾਂ ਨੂੰ ਕੰਡੋਮ ਘੱਟ ਪਸੰਦ ਆਉਂਦਾ ਹੈ? ਜਾਣੋ ਕੀ ਕਹਿੰਦੀ ਹੈ ਖੋਜ ,ਜਾਣ ਕੇ ਹੋ ਜਾਵੋਗੇ ਹੈਰਾਨ
Women's Condom Preference : ਕੀ ਸੰਬੰਧਾਂ ਦੌਰਾਨ ਕੁਝ ਔਰਤਾਂ ਨੂੰ ਕੰਡੋਮ ਘੱਟ ਪਸੰਦ ਆਉਂਦਾ ਹੈ? ਜਾਣੋ ਕੀ ਕਹਿੰਦੀ ਹੈ ਖੋਜ ,ਜਾਣ ਕੇ ਹੋ ਜਾਵੋਗੇ ਹੈਰਾਨ

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਦਤੀਆ 'ਚ ਨਰੋਤਮ ਮਿਸ਼ਰਾ ਦੇ ਸਮਰਥਕਾਂ ਦਾ ਹੰਗਾਮਾ, ਪੁਲਿਸ ਨੇ ਸੁੱਟੇ ਆਸੂ ਗੈਸ ਦੇ ਗੋਲੇ, DM-SP ਸਣੇ ਪੁਲਿਸ ਮੁਲਾਜ਼ਮ ਜ਼ਖ਼ਮੀ; ਹਾਈਵੇਅ 'ਤੇ ਲੰਬਾ ਜਾਮ
ਦਤੀਆ 'ਚ ਨਰੋਤਮ ਮਿਸ਼ਰਾ ਦੇ ਸਮਰਥਕਾਂ ਦਾ ਹੰਗਾਮਾ, ਪੁਲਿਸ ਨੇ ਸੁੱਟੇ ਆਸੂ ਗੈਸ ਦੇ ਗੋਲੇ, DM-SP ਸਣੇ ਪੁਲਿਸ ਮੁਲਾਜ਼ਮ ਜ਼ਖ਼ਮੀ; ਹਾਈਵੇਅ 'ਤੇ ਲੰਬਾ ਜਾਮ
ਪੰਜਾਬ 'ਚ ਦੇਰ ਸ਼ਾਮ ਚੱਲੀਆਂ ਤਾਬੜਤੋੜ ਗੋਲੀਆਂ, ਪੁਰਾਣੀ ਰੰਜਿਸ਼ ਨੂੰ ਲੈਕੇ ਕੀਤ ਹਮਲਾ; ਮੱਚੀ ਸਨਸਨੀ
ਪੰਜਾਬ 'ਚ ਦੇਰ ਸ਼ਾਮ ਚੱਲੀਆਂ ਤਾਬੜਤੋੜ ਗੋਲੀਆਂ, ਪੁਰਾਣੀ ਰੰਜਿਸ਼ ਨੂੰ ਲੈਕੇ ਕੀਤ ਹਮਲਾ; ਮੱਚੀ ਸਨਸਨੀ
Embed widget