ਪੜਚੋਲ ਕਰੋ

Watch: ਟਾਈਗਰ ਸ਼ਾਰਕ ਨੇ ਕੀਤੀ ਗੋਤਾਖੋਰ ਦੇ ਕੈਮਰੇ ਨੂੰ ਖਾਣ ਦੀ ਕੋਸ਼ਿਸ਼, ਰੌਂਗਟੇ ਖੜ੍ਹੇ ਕਰ ਦੇਵੇਗਾ ਵੀਡੀਓ

Viral Video : ਟਾਈਗਰ ਸ਼ਾਰਕ ਸਮੁੰਦਰ 'ਚ ਗੋਤਾਖੋਰੀ ਕਰਨ ਵਾਲੇ ਗੋਤਾਖੋਰ ਦੇ ਨੇੜੇ ਆਉਂਦੀ ਹੈ ਤੇ ਆਪਣੀ ਉਤਸੁਕਤਾ ਕਾਰਨ ਉਸ ਦਾ ਕੈਮਰਾ ਚਬਾ ਲੈਂਦੀ ਹੈ।

Trending News: ਸੋਸ਼ਲ ਮੀਡੀਆ 'ਤੇ ਹਰ ਰੋਜ਼ ਕਈ ਤਰ੍ਹਾਂ ਦੀਆਂ ਵੀਡੀਓਜ਼ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਇਨ੍ਹੀਂ ਦਿਨੀਂ ਵਾਈਲਡ ਲਾਈਫ ਵੀਡੀਓਜ਼ ਦੇ ਨਾਲ-ਨਾਲ ਯੂਜ਼ਰਜ਼ ਪਾਣੀ ਦੇ ਹੇਠਾਂ ਰਹਿਣ ਵਾਲੇ ਖੌਫਨਾਕ ਜੀਵਾਂ ਬਾਰੇ ਜਾਣਨ ਦੀ ਕਾਫੀ ਇੱਛਾ ਰੱਖ ਰਹੇ ਹਨ। ਅਜਿਹੇ 'ਚ ਸਮੁੰਦਰੀ ਜੀਵਾਂ ਨਾਲ ਜੁੜੇ ਵੀਡੀਓਜ਼ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੁੰਦੇ ਨਜ਼ਰ ਆ ਰਹੇ ਹਨ ਜਿਸ ਨੂੰ ਦੇਖ ਕੇ ਹਰ ਕੋਈ ਬਹੁਤ ਹੈਰਾਨ ਹੈ।

ਹਾਲ ਹੀ 'ਚ ਇਕ ਵੀਡੀਓ ਸਾਹਮਣੇ ਆਇਆ ਹੈ ਜਿਸ 'ਚ ਟਾਈਗਰ ਸ਼ਾਰਕ ਦਾ ਖਤਰਨਾਕ ਐਕਸ਼ਨ ਦਿਖਾਇਆ ਗਿਆ ਹੈ। ਇਸ ਨੂੰ ਦੇਖ ਕੇ ਆਮ ਆਦਮੀ ਦੇ ਰੌਂਗਟੇ ਖੜ੍ਹੇ ਹੋ ਜਾਣਗੇ। ਅਸੀਂ ਸੋਸ਼ਲ ਮੀਡੀਆ 'ਤੇ ਬਹੁਤ ਸਾਰੀਆਂ ਵੀਡੀਓਜ਼ ਜ਼ਰੂਰ ਦੇਖੀਆਂ ਹੋਣਗੀਆਂ ਜਿਨ੍ਹਾਂ ਵਿਚ ਗੋਤਾਖੋਰਾਂ ਨੂੰ ਸਮੁੰਦਰ ਦੇ ਹੇਠਾਂ ਗੋਤਾਖੋਰੀ ਕਰਦੇ ਹੋਏ ਬਹੁਤ ਸਾਰੇ ਪਿਆਰੇ ਤੇ ਸ਼ਾਨਦਾਰ ਜੀਵਾਂ ਵਿਚਕਾਰ ਵੀਡੀਓ ਬਣਾਉਂਦੇ ਤੇ ਫਿਲਮਾਉਂਦੇ ਹੋਏ ਦੇਖਿਆ ਜਾ ਸਕਦਾ ਹੈ।

 
 
 
 
 
View this post on Instagram
 
 
 
 
 
 
 
 
 
 
 

A post shared by Zimy Da Kid (@zimydakid)



ਹੁਣ ਸੋਸ਼ਲ ਮੀਡੀਆ 'ਤੇ ਅਜਿਹਾ ਵੀਡੀਓ ਆਇਆ ਹੈ। ਜਿਸ 'ਚ ਸਮੁੰਦਰ ਦੇ ਸਭ ਤੋਂ ਡਰਾਉਣੇ ਪ੍ਰਾਣੀਆਂ 'ਚੋਂ ਇਕ ਟਾਈਗਰ ਸ਼ਾਰਕ ਨਜ਼ਰ ਆ ਰਹੀ ਹੈ। ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਇਕ ਟਾਈਗਰ ਸ਼ਾਰਕ ਸਮੁੰਦਰ 'ਚ ਗੋਤਾਖੋਰੀ ਕਰਨ ਵਾਲੇ ਗੋਤਾਖੋਰ ਦੇ ਨੇੜੇ ਆਉਂਦੀ ਹੈ ਤੇ ਆਪਣੀ ਉਤਸੁਕਤਾ ਕਾਰਨ ਉਸ ਦਾ ਕੈਮਰਾ ਚਬਾ ਲੈਂਦੀ ਹੈ। ਇਸ ਦੌਰਾਨ ਰਿਕਾਰਡਿੰਗ ਮੋਡ 'ਤੇ ਲੱਗੇ ਕੈਮਰੇ ਨੇ ਟਾਈਗਰ ਸ਼ਾਰਕ ਦੇ ਮੂੰਹ ਦੇ ਅੰਦਰਲੇ ਹਿੱਸੇ ਨੂੰ ਰਿਕਾਰਡ ਕੀਤਾ ਜੋ ਦੇਖਣਾ ਕਾਫੀ ਖਤਰਨਾਕ ਹੈ।

ਫਿਲਹਾਲ ਇਸ ਵੀਡੀਓ ਨੂੰ ਜਿੰਮੀ ਦਾ ਕਿਡ ਨਾਂ ਦੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤਾ ਗਿਆ ਹੈ। ਜਿਸ 'ਚ ਇਕ ਟਾਈਗਰ ਸ਼ਾਰਕ ਕੈਮਰੇ ਨੂੰ ਨਿਗਲਣ ਦੀ ਕੋਸ਼ਿਸ਼ ਕਰਦੀ ਨਜ਼ਰ ਆ ਰਹੀ ਹੈ। ਜਿਸ ਨੂੰ ਦੇਖ ਕੇ ਯੂਜ਼ਰਜ਼ ਕਾਫੀ ਕੁਮੈਂਟਸ ਕਰਦੇ ਨਜ਼ਰ ਆ ਰਹੇ ਹਨ। ਇਸ ਨਾਲ ਹੀ ਖਬਰ ਲਿਖੇ ਜਾਣ ਤਕ ਵੀਡੀਓ ਨੂੰ ਵੀ ਲੱਖਾਂ ਵਿਊਜ਼ ਮਿਲ ਚੁੱਕੇ ਹਨ।

 

 

ਟਾਪ ਹੈਡਲਾਈਨ

ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ; 2.9 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ; 2.9 ਤੀਬਰਤਾ ਨਾਲ ਜ਼ੋਰਦਾਰ ਝਟਕੇ...
IPS Officer: ਸਰਕਾਰ ਵੱਲੋਂ ਵਿਭਾਗ 'ਚ ਵੱਡਾ ਫੇਰਬਦਲ, IPS ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਨਵਾਂ ਚੇਅਰਪਰਸਨ...
IPS Officer: ਸਰਕਾਰ ਵੱਲੋਂ ਵਿਭਾਗ 'ਚ ਵੱਡਾ ਫੇਰਬਦਲ, IPS ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਨਵਾਂ ਚੇਅਰਪਰਸਨ...
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
Embed widget