ਪੜਚੋਲ ਕਰੋ

Viral Video: ਟੋਲ ਪਲਾਜ਼ਾ 'ਤੇ ਔਰਤ ਨਾਲ ਬਦਸਲੂਕੀ, ਮੁਲਾਜ਼ਮਾਂ ਨੇ ਉਸ ਦੇ ਮੂੰਹ 'ਤੇ ਮਾਰਿਆ ਮੁੱਕਾ, ਵੀਡੀਓ ਇੰਟਰਨੈੱਟ 'ਤੇ ਵਾਇਰਲ

Viral Video: ਵਾਇਰਲ ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਕਿਸੇ ਗੱਲ ਨੂੰ ਲੈ ਕੇ ਦੋਵਾਂ ਧਿਰਾਂ 'ਚ ਬਹਿਸ ਹੋ ਗਈ। ਤਕਰਾਰ ਇਸ ਹੱਦ ਤੱਕ ਵੱਧ ਜਾਂਦੀ ਹੈ ਕਿ ਪਤੀ-ਪਤਨੀ ਅਤੇ ਟੋਲ ਕਰਮਚਾਰੀਆਂ ਵਿਚਕਾਰ ਕੱਟ ਮਾਰ ਸ਼ੁਰੂ ਹੋ ਜਾਂਦੀ ਹੈ।

Viral Video: ਸੋਸ਼ਲ ਮੀਡੀਆ 'ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਵਾਇਰਲ ਹੋ ਰਹੀ ਹੈ। ਪਰ ਕੁਝ ਵੀਡੀਓਜ਼ ਇੰਨੇ ਹੈਰਾਨ ਕਰਨ ਵਾਲੇ ਹੁੰਦੇ ਹਨ ਕਿ ਉਨ੍ਹਾਂ ਨੂੰ ਦੇਖ ਕੇ ਲੋਕਾਂ ਦੇ ਰੈਂਗਟੇ ਖੜ੍ਹੇ ਹੋ ਜਾਂਦੇ ਹਨ। ਅੱਜਕਲ 'ਐਕਸ' 'ਤੇ ਇੱਕ ਅਜਿਹਾ ਹੀ ਹੈਰਾਨੀਜਨਕ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਵੀਡੀਓ 'ਚ ਟੋਲ ਕਰਮਚਾਰੀ ਪਤੀ-ਪਤਨੀ ਨੂੰ ਬੁਰੀ ਤਰ੍ਹਾਂ ਕੁੱਟਦੇ ਨਜ਼ਰ ਆ ਰਹੇ ਹਨ। ਟੋਲ ਕਰਮਚਾਰੀਆਂ ਨੇ ਨਾ ਸਿਰਫ ਪਤੀ ਦੀ ਕੁੱਟਮਾਰ ਕੀਤੀ ਸਗੋਂ ਪਤਨੀ ਨੂੰ ਵੀ ਬੁਰੀ ਤਰ੍ਹਾਂ ਨਾਲ ਕੁੱਟਿਆ।

ਵਾਇਰਲ ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਕਿਸੇ ਗੱਲ ਨੂੰ ਲੈ ਕੇ ਦੋਵਾਂ ਧਿਰਾਂ 'ਚ ਬਹਿਸ ਹੋ ਗਈ। ਤਕਰਾਰ ਇਸ ਹੱਦ ਤੱਕ ਵੱਧ ਜਾਂਦੀ ਹੈ ਕਿ ਪਤੀ-ਪਤਨੀ ਅਤੇ ਟੋਲ ਕਰਮਚਾਰੀਆਂ ਵਿਚਕਾਰ ਲੜਾਈ ਸ਼ੁਰੂ ਹੋ ਜਾਂਦੀ ਹੈ। ਔਰਤ ਨੇ ਪਹਿਲਾਂ ਟੋਲ ਕਰਮਚਾਰੀ ਨੂੰ ਥੱਪੜ ਮਾਰਿਆ, ਜਿਸ ਤੋਂ ਬਾਅਦ ਟੋਲ ਕਰਮਚਾਰੀ ਨੇ ਉਸ ਨੂੰ ਲਗਾਤਾਰ ਦੋ ਵਾਰ ਥੱਪੜ ਮਾਰਿਆ। ਇਸ ਤੋਂ ਬਾਅਦ ਔਰਤ ਦਾ ਪਤੀ ਦਖਲ ਦਿੰਦਾ ਹੈ ਅਤੇ ਟੋਲ ਕਰਮਚਾਰੀ ਨੂੰ ਦੋ ਕੂਹਣੀਆਂ ਨਾਲ ਮਾਰਦਾ ਹੈ, ਜਿਸ ਤੋਂ ਬਾਅਦ ਉਹ ਲੜਕੀ ਨੂੰ ਛੱਡ ਦਿੰਦਾ ਹੈ। ਹਾਲਾਂਕਿ, ਹਮਲਿਆਂ ਦਾ ਸਿਲਸਿਲਾ ਇੱਥੇ ਹੀ ਨਹੀਂ ਰੁਕਦਾ। ਇਸ ਤੋਂ ਬਾਅਦ ਔਰਤ ਨੇ ਫਿਰ ਉਸੇ ਟੋਲ ਕਰਮਚਾਰੀ ਦੀ ਪਿੱਠ 'ਤੇ ਦੋ ਵਾਰ ਮੁੱਕਾ ਮਾਰਿਆ। ਦੂਜੇ ਪਾਸੇ ਦੂਜੇ ਟੋਲ ਮੁਲਾਜ਼ਮ ਉਸ ਦੇ ਪਤੀ ਨੂੰ ਫੜ ਕੇ ਕੁੱਟ ਰਹੇ ਹਨ।

ਵੀਡੀਓ 'ਚ ਤੁਸੀਂ ਦੇਖ ਸਕਦੇ ਹੋ ਕਿ ਟੋਲ ਮੁਲਾਜ਼ਮਾਂ ਨੇ ਔਰਤ ਨੂੰ ਲੱਤਾਂ ਮਾਰੀਆਂ ਅਤੇ ਮੁੱਕਾ ਵੀ ਮਾਰਿਆ। ਜਦੋਂ ਕਿ ਉਸ ਦਾ ਪਤੀ ਉਸ ਨੂੰ ਉਨ੍ਹਾਂ ਤੋਂ ਬਚਾਉਂਦੇ ਹੋਏ ਦੇਖਿਆ ਗਿਆ। ਇਸ ਦੌਰਾਨ ਇੱਕ ਟੋਲ ਕਰਮਚਾਰੀ ਨੇ ਦੋਹਾਂ ਨੂੰ ਡੰਡੇ ਨਾਲ ਕੁੱਟਣਾ ਸ਼ੁਰੂ ਕਰ ਦਿੱਤਾ। ਹੁਣ ਪਤਾ ਨਹੀਂ ਇਹ ਝਗੜਾ ਕਿਸ ਗੱਲ ਤੋਂ ਸ਼ੁਰੂ ਹੋਇਆ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਹਰਿਆਣਾ ਦੇ ਸੋਨੀਪਤ ਟੋਲ ਪਲਾਜ਼ਾ 'ਤੇ ਵਾਪਰੀ। ਕਰੀਬ 15 ਟੋਲ ਮੁਲਾਜ਼ਮਾਂ ਨੇ ਜੋੜੇ ਦੀ ਕੁੱਟਮਾਰ ਕੀਤੀ। ਔਰਤ ਨਾਲ ਬਦਸਲੂਕੀ ਵੀ ਕੀਤੀ ਗਈ। ਉਸ ਦੇ ਮੂੰਹ 'ਤੇ ਮੁੱਕਾ ਮਾਰਿਆ ਗਿਆ। ਮੂੰਹ 'ਤੇ ਪਾਈਪ ਮਾਰਿਆ ਗਿਆ। ਉਸ ਨੂੰ ਜ਼ਬਰਦਸਤੀ ਖਿੱਚਿਆ ਗਿਆ ਅਤੇ ਲੱਤ ਤੇ ਮੁੱਕਾ ਮਾਰਿਆ ਗਿਆ।

ਇਹ ਵੀ ਪੜ੍ਹੋ: Ukraine vs Russia: ਹਥਿਆਰਾਂ ਨਾਲ ਨਹੀਂ ਜਿੱਤ ਸਕਿਆ ਰੂਸ ਤਾਂ ਹੁਣ ਯੂਕਰੇਨ 'ਤੇ ਕੀਤਾ ਜਾ ਰਿਹਾ ਇਹ ਹਮਲਾ, ਬੱਚੇ ਹੋਣਗੇ ਸ਼ਿਕਾਰ

ਇਹ ਵੀਡੀਓ ਹੁਣ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ। ਇਸ 'ਤੇ ਕਈ ਯੂਜ਼ਰਸ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਇੱਕ ਯੂਜ਼ਰ ਨੇ ਕਿਹਾ, 'ਇਹ ਬਹੁਤ ਦੁਖਦਾਈ ਹੈ। ਮੈਂ ਹੈਰਾਨ ਹਾਂ। ਸਖ਼ਤ ਕਾਰਵਾਈ ਕੀਤੀ ਜਾਵੇ। ਜਦਕਿ ਇੱਕ ਹੋਰ ਯੂਜ਼ਰ ਨੇ ਕਿਹਾ, 'ਪਹਿਲੀ ਵਾਰ ਕੋਈ ਟੋਲ ਕਰਮਚਾਰੀ ਪੀੜਤ ਨਹੀਂ।'

ਇਹ ਵੀ ਪੜ੍ਹੋ: Aishwarya Rai: ਐਸ਼ਵਰਿਆ ਰਾਏ ਦੀ ਧੀ ਆਰਾਧਿਆ ਬੱਚਨ ਫਿਰ ਹੋਈ ਟਰੋਲ, ਲੋਕਾਂ ਨੇ ਹੇਅਰ ਸਟਾਇਲ ਦਾ ਰੱਜ ਕੇ ਉਡਾਇਆ ਮਜ਼ਾਕ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

1984 Anti-Sikh Riots Case:  ਜਗਦੀਸ਼ ਟਾਈਟਲਰ ਦੀ ਪੁੱਠੀ ਗਿਣਤੀ ਸ਼ੁਰੂ, ਅੱਜ ਅਦਾਲਤ 'ਚ ਲੱਗਿਆ ਵੱਡਾ ਝਟਕਾ

Punjab News: ਮੋਹਾਲੀ ਦੇ ਢਾਬੇ 'ਚ ਦਾਖ਼ਲ ਹੋਈ ਬੇਕਾਬੂ ਕਾਰ, ਖਾਣਾ ਖਾ ਰਹੇ ਲੋਕਾਂ ਨੂੰ ਦਰੜਿਆ, ਔਰਤ ਚਲਾ ਰਹੀ ਸੀ ਕਾਰ

Amritpal Singh: ਅੰਮ੍ਰਿਤਪਾਲ ਸਿੰਘ ਦੀ ਲੋਕ ਸਭਾ ਮੈਂਬਰਸ਼ਿੱਪ ‘ਤੇ ਲਟਰੀ ਤਲਵਾਰ ! ਹਾਈਕੋਰਟ ਨੇ ਸਾਂਸਦ ਨੂੰ ਭੇਜਿਆ ਨੋਟਿਸ, 25 ਅਕਤੂਬਰ ਤੱਕ ਦੇਣਾ ਪਵੇਗਾ ਜਵਾਬ

Port Blair: ਮੋਦੀ ਸਰਕਾਰ ਨੇ ਬਦਲਿਆ ਪੋਰਟ ਬਲੇਅਰ ਦਾ ਨਾਮ, ਜਾਣੋ ਹੁਣ ਕਿਸ ਨਾਂ ਨਾਲ ਜਾਣਿਆ ਜਾਵੇਗਾ
Port Blair: ਮੋਦੀ ਸਰਕਾਰ ਨੇ ਬਦਲਿਆ ਪੋਰਟ ਬਲੇਅਰ ਦਾ ਨਾਮ, ਜਾਣੋ ਹੁਣ ਕਿਸ ਨਾਂ ਨਾਲ ਜਾਣਿਆ ਜਾਵੇਗਾ
Advertisement
ABP Premium

ਵੀਡੀਓਜ਼

Supreme Court ਨੇ Arvind Kejriwal ਨੂੰ ਦਿੱਤੀ ਜ਼ਮਾਨਤ | Abp Sanjhaਪਟਵਾਰੀਆਂ ਲਈ ਬੁਰੀ ਖ਼ਬਰ ! High Court pronounced a big decision !Panchayat Election ਤੋਂ ਪਹਿਲਾਂ Punjab ਸਰਕਾਰ ਵੱਡਾ Action ! | Abp SanjhaBIG BREAKING || Amritpal Singh ਦੇ ਹਮਾਇਤੀਆਂ ਖਿਲਾਫ NIA ਦਾ ਵੱਡਾ ਐਕਸ਼ਨ; ਹੁਣ ਕਿ ਬਾਣੁ? | ABPSANJHA

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
1984 Anti-Sikh Riots Case:  ਜਗਦੀਸ਼ ਟਾਈਟਲਰ ਦੀ ਪੁੱਠੀ ਗਿਣਤੀ ਸ਼ੁਰੂ, ਅੱਜ ਅਦਾਲਤ 'ਚ ਲੱਗਿਆ ਵੱਡਾ ਝਟਕਾ
1984 Anti-Sikh Riots Case: ਜਗਦੀਸ਼ ਟਾਈਟਲਰ ਦੀ ਪੁੱਠੀ ਗਿਣਤੀ ਸ਼ੁਰੂ, ਅੱਜ ਅਦਾਲਤ 'ਚ ਲੱਗਿਆ ਵੱਡਾ ਝਟਕਾ
Punjab News: ਮੋਹਾਲੀ ਦੇ ਢਾਬੇ 'ਚ ਦਾਖ਼ਲ ਹੋਈ ਬੇਕਾਬੂ ਕਾਰ, ਖਾਣਾ ਖਾ ਰਹੇ ਲੋਕਾਂ ਨੂੰ ਦਰੜਿਆ, ਔਰਤ ਚਲਾ ਰਹੀ ਸੀ ਕਾਰ
Punjab News: ਮੋਹਾਲੀ ਦੇ ਢਾਬੇ 'ਚ ਦਾਖ਼ਲ ਹੋਈ ਬੇਕਾਬੂ ਕਾਰ, ਖਾਣਾ ਖਾ ਰਹੇ ਲੋਕਾਂ ਨੂੰ ਦਰੜਿਆ, ਔਰਤ ਚਲਾ ਰਹੀ ਸੀ ਕਾਰ
Amritpal Singh: ਅੰਮ੍ਰਿਤਪਾਲ ਸਿੰਘ ਦੀ ਲੋਕ ਸਭਾ ਮੈਂਬਰਸ਼ਿੱਪ ‘ਤੇ ਲਟਰੀ ਤਲਵਾਰ ! ਹਾਈਕੋਰਟ ਨੇ ਸਾਂਸਦ ਨੂੰ ਭੇਜਿਆ ਨੋਟਿਸ, 25 ਅਕਤੂਬਰ ਤੱਕ ਦੇਣਾ ਪਵੇਗਾ ਜਵਾਬ
Amritpal Singh: ਅੰਮ੍ਰਿਤਪਾਲ ਸਿੰਘ ਦੀ ਲੋਕ ਸਭਾ ਮੈਂਬਰਸ਼ਿੱਪ ‘ਤੇ ਲਟਰੀ ਤਲਵਾਰ ! ਹਾਈਕੋਰਟ ਨੇ ਸਾਂਸਦ ਨੂੰ ਭੇਜਿਆ ਨੋਟਿਸ, 25 ਅਕਤੂਬਰ ਤੱਕ ਦੇਣਾ ਪਵੇਗਾ ਜਵਾਬ
Port Blair: ਮੋਦੀ ਸਰਕਾਰ ਨੇ ਬਦਲਿਆ ਪੋਰਟ ਬਲੇਅਰ ਦਾ ਨਾਮ, ਜਾਣੋ ਹੁਣ ਕਿਸ ਨਾਂ ਨਾਲ ਜਾਣਿਆ ਜਾਵੇਗਾ
Port Blair: ਮੋਦੀ ਸਰਕਾਰ ਨੇ ਬਦਲਿਆ ਪੋਰਟ ਬਲੇਅਰ ਦਾ ਨਾਮ, ਜਾਣੋ ਹੁਣ ਕਿਸ ਨਾਂ ਨਾਲ ਜਾਣਿਆ ਜਾਵੇਗਾ
ਡਰੱਗ ਇੰਸਪੈਕਟਰ ਕੋਲ ਮਿਲਿਆ ਇੰਨਾ ਕੈਸ਼, ਨੋਟ ਗਿਣਦੇ-ਗਿਣਦੇ ਹੰਭ ਗਈ ਪੰਜਾਬ ਪੁਲਸ, ਕਿਵੇਂ ਬਣਿਆ ਧਨ ਕੁਬੇਰ?

Chandigarh Blast Update:  ਗੁਰਪਤਵੰਤ ਪੰਨੂ ਦੀ CM ਮਾਨ ਤੇ ਪੰਜਾਬ ਪੁਲਿਸ ਨੂੰ ਧਮਕੀ, ਕਿਹਾ-ਲਿਸਟ ਬਣ ਗਈ, ਚੁਣ-ਚੁਣ ਕੇ ਕਰਾਂਗੇ ਇਨਸਾਫ਼, ਚੰਡੀਗੜ੍ਹ ਬੰਬ ਧਮਾਕੇ ਦੇ ਦੋਸ਼ੀਆਂ ਦੀ ਮਦਦ ਦਾ ਐਲਾਨ

Rahul Gandhi Controversy:  ਰਾਹੁਲ ਗਾਂਧੀ ਦੇ ਬਿਆਨ 'ਤੇ ਜਥੇਦਾਰ ਦੀ ਟਿੱਪਣੀ-ਕਿਹਾ-ਹੁਕਮਰਾਨਾਂ ਦੀਆਂ ਅੱਖਾਂ ਵਿੱਚ ਰੜਕਣ ਵਾਲੇ ਸਿੱਖਾਂ ਨੂੰ ਕਰਵਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ

ਮੈਡਮ ਨਾਲ ਬੈੱਡਰੂਮ 'ਚ ਮਸਤੀ ਕਰਦੇ ਫੜੇ ਗਏ ਭਾਜਪਾ ਪ੍ਰਧਾਨ, VIDEO ਵਾਇਰਲ ਹੋਣ 'ਤੇ ਦੱਸਿਆ ਪਤਨੀ

Embed widget