ਪੜਚੋਲ ਕਰੋ

ਗੋਲੀ ਦਾ ਅਸਰ: ਏਅਰਪੋਰਟ 'ਤੇ ਨੰਗੇ ਹੋ ਕੇ ਕੀਤਾ ਇਹ ਕਾਰਾ

ਬੈਂਕਾਕ- ਥਾਈਲੈਂਡ ਦੇ ਇਕ ਏਅਰਪੋਰਟ ਉੱਤੇ ਇਕ ਬੰਦੇ ਨੇ ਆਪਣੇ ਕੱਪੜੇ ਉਤਾਰ ਕੇ ਘੁੰਮਣਾ ਸ਼ੁਰੂ ਕਰ ਦਿੱਤਾ। ਫਿਰ ਉਸ ਵਿਅਕਤੀ ਨੇ ਮਲ ਤਿਆਗ ਕਰਕੇ ਏਅਰਪੋਰਟ ਕੰਪਲੈਕਸ ਵਿਚ ਮੌਜੂਦ ਯਾਤਰੀਆਂ ਅਤੇ ਮੁਲਾਜ਼ਮਾਂ ਉੱਤੇ ਸੁੱਟਣਾ ਸ਼ੁਰੂ ਕਰ ਦਿੱਤਾ। ਇਹ ਘਟਨਾ 4 ਜਨਵਰੀ ਦੀ ਹੈ। ਇਕ ਵੈਬਸਾਈਟ ਦੇ ਮੁਤਾਬਕ ਏਅਰਪੋਰਟ ਉੱਤੇ ਹੰਗਾਮਾ ਕਰਨ ਵਾਲੇ ਇਸ ਵਿਅਕਤੀ ਦਾ ਨਾਂ ਸਟੀਵ ਚੋ (27) ਹੈ। ਉਹ ਅਮਰੀਕਾ ਦੇ ਨਿਊਯਾਰਕ ਦਾ ਵਾਸੀ ਹੈ। ਸਾਊਥ ਕੋਰੀਆ ਦੇ ਜਹਾਜ਼ ਦੀ ਉਡੀਕ ਦੌਰਾਨ ਸਟੀਵ ਨੇ ਏਅਰਪੋਰਟ ਦੇ ਵੇਟਿੰਗ ਹਾਲ ਵਿਚ ਸਾਰੇ ਕੱਪੜੇ ਉਤਾਰ ਦਿੱਤੇ। ਇਸ ਦੌਰਾਨ ਏਅਰਪੋਰਟ ਉੱਤੇ ਉਸ ਨੇ ਹੰਗਾਮਾ ਕੀਤਾ ਅਤੇ ਦੁਕਾਨਾਂ ਤੇ ਵਪਾਰੀਆਂ ਦਾ ਨੁਕਸਾਨ ਵੀ ਕੀਤਾ। ਕਾਫੀ ਦੇਰ ਬਾਅਦ ਏਅਰਪੋਰਟ ਸਟਾਫ ਨਾਲ ਮਿਲ ਕੇ 6 ਸੁਰੱਖਿਆ ਗਾਰਡਾਂ ਨੂੰ ਫੜ ਲਿਆ ਅਤੇ ਹੰਗਾਮੇ ਚੱਲਦੇ ਦੌਰਾਨ ਏਅਰਪੋਰਟ ਸਟਾਫ ਨੇ ਸਟੀਵ ਨੂੰ ਪੁਲਸ ਹਵਾਲੇ ਕਰ ਦਿੱਤਾ। ਪੁੱਛਗਿਛ ਦੌਰਾਨ ਸਟੀਵ ਨੇ ਪੁਲਸ ਨੂੰ ਦੱਸਿਆ ਕਿ ਉਸ ਨੇ ਵਿਆਗਰਾ ਦੀ ਵੱਧ ਖੁਰਾਕ ਲੈ ਲਈ ਸੀ, ਜਿਸ ਕਾਰਨ ਉਹ ਹੋਸ਼ ਵਿਚ ਨਹੀਂ ਸੀ। ਸਟੀਵ ਨੇ ਆਪਣੇ ਹੱਥੋਂ ਹੋਏ ਨੁਕਸਾਨ ਦੀ ਭਰਪਾਈ ਦੀ ਵੀ ਹਾਮੀ ਭਰੀ। ਫੁਕੇਟ ਏਅਰਪੋਰਟ ਵਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਸਥਿਤੀ ਉੱਤੇ ਕਾਬੂ ਪਾਉਣ ਅਤੇ ਹੋਰ ਨੁਕਸਾਨ ਤੋਂ ਬਚਣ ਲਈ ਏਅਰਪੋਰਟ ਪੁਲਸ ਨੇ ਸਟੀਵ ਨੂੰ ਗ੍ਰਿਫਤਾਰ ਕਰ ਲਿਆ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Loan ਲੈ ਕੇ ਕਰਵਾਇਆ ਵਿਆਹ, ਸੁਹਾਗਰਾਤ ਤੋਂ ਪਹਿਲਾਂ ਹੀ ਦੂਲਹਨ ਪ੍ਰੇਮੀ ਨਾਲ ਫਰਾਰ ,ਜਾਣੋ ਪੂਰਾ ਮਾਮਲਾ 

Marriage X ’ਤੇ ਟ੍ਰੈਂਡ ਹੋਣੀ ਚਾਹੀਦੀ ! ਪੂਜਾ ਨੇ ਰੱਖੀ ਸ਼ਰਤ ਤਾਂ ਮੋਹਨ ਨੇ ਟੌਪ ਟ੍ਰੈਂਡਿੰਗ ਬਣਾ ਦਿੱਤਾ “Mohan Weds Pooja” 

TRENDING : ਵਿਆਹ 'ਚ ਦੁਲਹਣ ਨੇ ਕੀਤਾ ਅਜਿਹਾ ਕੰਮ , ਲਾੜਾ ਸਦਮੇ 'ਚ , ਵੀਡੀਓ ਵਾਇਰਲ

Sports News: ਆਈਪੀਐੱਲ ਵਿਚਾਲੇ ਪਸਰਿਆ ਮਾਤਮ, ਦਿੱਗਜ ਖਿਡਾਰੀ ਦਾ ਅਚਾਨਕ ਦੇਹਾਂਤ; ਖੇਡ ਜਗਤ 'ਚ ਸੋਗ ਦਾ ਮਾਹੌਲ...

ਵੀਡੀਓਜ਼

ਸੁਖਬੀਰ ਪੰਜਾਬ ਦੇ ਲੋਕਾਂ ਨੂੰ ਪੈਸੇ ਵੰਡ ਕੇ ਜਿੱਤਣਾ ਚਾਹੁੰਦਾ: CM Mann
ਸੁਖਬੀਰ ਬਾਦਲ ਕਮਲਾ ਹੈ , CM ਬਣਨ ਦੇ ਲਾਇਕ ਨਹੀਂ
ਅੱਜ ਪੰਜਾਬ ਸੰਕਟ ‘ਚ ਹੈ” CM Mann ਦੇ ਬਿਆਨ ਨਾਲ ਮਚੀ ਹਲਚਲ
ਕੇਰਲਾ-ਦਿੱਲੀ ਸਭ ਪਿੱਛੇ!” — ਸਿੱਖਿਆ ‘ਚ ਪੰਜਾਬ ਬਣਿਆ ਨੰਬਰ 1: CM ਮਾਨ
1 ਸਾਲ ਸੋਨਾ ਨਾ ਖਰੀਦੋ! ਪੈਟਰੋਲ-ਡੀਜ਼ਲ ‘ਤੇ ਆਇਆ ਵੱਡਾ ਸੰਕਟ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Loan ਲੈ ਕੇ ਕਰਵਾਇਆ ਵਿਆਹ, ਸੁਹਾਗਰਾਤ ਤੋਂ ਪਹਿਲਾਂ ਹੀ ਦੂਲਹਨ ਪ੍ਰੇਮੀ ਨਾਲ ਫਰਾਰ ,ਜਾਣੋ ਪੂਰਾ ਮਾਮਲਾ 
Loan ਲੈ ਕੇ ਕਰਵਾਇਆ ਵਿਆਹ, ਸੁਹਾਗਰਾਤ ਤੋਂ ਪਹਿਲਾਂ ਹੀ ਦੂਲਹਨ ਪ੍ਰੇਮੀ ਨਾਲ ਫਰਾਰ ,ਜਾਣੋ ਪੂਰਾ ਮਾਮਲਾ 
Marriage X ’ਤੇ ਟ੍ਰੈਂਡ ਹੋਣੀ ਚਾਹੀਦੀ ! ਪੂਜਾ ਨੇ ਰੱਖੀ ਸ਼ਰਤ ਤਾਂ ਮੋਹਨ ਨੇ ਟੌਪ ਟ੍ਰੈਂਡਿੰਗ ਬਣਾ ਦਿੱਤਾ “Mohan Weds Pooja” 
Marriage X ’ਤੇ ਟ੍ਰੈਂਡ ਹੋਣੀ ਚਾਹੀਦੀ ! ਪੂਜਾ ਨੇ ਰੱਖੀ ਸ਼ਰਤ ਤਾਂ ਮੋਹਨ ਨੇ ਟੌਪ ਟ੍ਰੈਂਡਿੰਗ ਬਣਾ ਦਿੱਤਾ “Mohan Weds Pooja” 
TRENDING : ਵਿਆਹ 'ਚ ਦੁਲਹਣ ਨੇ ਕੀਤਾ ਅਜਿਹਾ ਕੰਮ , ਲਾੜਾ ਸਦਮੇ 'ਚ , ਵੀਡੀਓ ਵਾਇਰਲ
TRENDING : ਵਿਆਹ 'ਚ ਦੁਲਹਣ ਨੇ ਕੀਤਾ ਅਜਿਹਾ ਕੰਮ , ਲਾੜਾ ਸਦਮੇ 'ਚ , ਵੀਡੀਓ ਵਾਇਰਲ
Sports News: ਆਈਪੀਐੱਲ ਵਿਚਾਲੇ ਪਸਰਿਆ ਮਾਤਮ, ਦਿੱਗਜ ਖਿਡਾਰੀ ਦਾ ਅਚਾਨਕ ਦੇਹਾਂਤ; ਖੇਡ ਜਗਤ 'ਚ ਸੋਗ ਦਾ ਮਾਹੌਲ...
Sports News: ਆਈਪੀਐੱਲ ਵਿਚਾਲੇ ਪਸਰਿਆ ਮਾਤਮ, ਦਿੱਗਜ ਖਿਡਾਰੀ ਦਾ ਅਚਾਨਕ ਦੇਹਾਂਤ; ਖੇਡ ਜਗਤ 'ਚ ਸੋਗ ਦਾ ਮਾਹੌਲ...
Canada 'ਚ ਕਿਰਪਾਨ ਪਹਿਨਣ ਕਾਰਨ ਸਿੱਖ ਨੌਜਵਾਨ ਨੂੰ ਪੁਲਿਸ ਭਰਤੀ ਪ੍ਰੀਖਿਆ ਦੇਣ ਤੋਂ ਗਿਆ ਰੋਕਿਆ

ਤਮਿਲਨਾਡੂ ਦਾ CM ਬਣਦਿਆਂ ਹੀ ਥਲਾਪਤੀ ਵਿਜੇ ਦਾ ਵੱਡਾ ਫੈਸਲਾ, 15 ਦਿਨ ਦੇ ਅੰਦਰ ਸ਼ਰਾਬ ਦੀਆਂ ਦੁਕਾਨਾਂ...

Big News: ਵੱਡੀ ਵਾਰਦਾਤ, ਹਮਲਾਵਰਾਂ ਨੇ ਘੇਰਿਆ 'AAP' ਆਗੂ; ਜ਼ਮੀਨ 'ਤੇ ਸੁੱਟ ਬੁਰੀ ਤਰ੍ਹਾਂ ਕੁੱਟਿਆ: ਫਿਰ...
ਵੱਡੀ ਵਾਰਦਾਤ, ਹਮਲਾਵਰਾਂ ਨੇ ਘੇਰਿਆ 'AAP' ਆਗੂ; ਜ਼ਮੀਨ 'ਤੇ ਸੁੱਟ ਬੁਰੀ ਤਰ੍ਹਾਂ ਕੁੱਟਿਆ: ਫਿਰ...
ਪੰਜਾਬ 'ਚ ASP ਅਤੇ DSP ਪੱਧਰ 'ਤੇ 19 ਅਧਿਕਾਰੀਆਂ ਦੇ ਤਬਾਦਲੇ, ਨਵੀਂ ਜਗ੍ਹਾ 'ਤੇ ਲਾਈਆਂ ਡਿਊਟੀਆਂ; ਦੇਖੋ ਕਿੱਥੇ ਮਿਲੀ ਜ਼ਿੰਮੇਵਾਰੀ

Embed widget