ਪੜਚੋਲ ਕਰੋ

ਨਾਰਾਜ਼ ਹੋਇਆ ਧੁੱਪ 'ਚ ਖੜ੍ਹਾ ਟ੍ਰੈਕਟਰ, ਆਪਣੇ ਆਪ ਹੀ ਚੱਲਿਆ, ਮੰਨੋ ਡ੍ਰਾਈਵਰ ਨੂੰ ਕਹਿ ਰਿਹਾ ਸੀ- ਤੂੰ ਆਉਂਦਾ ਕਿ ਮੈਂ ਜਾਵਾਂ..

Watch Video: ਸੋਸ਼ਲ ਮੀਡੀਆ (Social Media) 'ਤੇ ਹਰ ਰੋਜ਼ ਸੈਂਕੜੇ ਵੀਡੀਓ ਵਾਇਰਲ ਹੁੰਦੇ ਹਨ। ਇਹ ਵੀਡੀਓ ਵੱਖ-ਵੱਖ ਕਿਸਮਾਂ ਦੇ ਹਨ। ਕੁਝ ਵੀਡੀਓਜ਼ ਇਨਸਾਨਾਂ ਨਾਲ ਸਬੰਧਤ ਹਨ ਤੇ ਕੁਝ ਜਾਨਵਰਾਂ ਨਾਲ, ਪਰ ਇਸ ਸਭ ਦੇ ਵਿਚਕਾਰ...

Watch Video: ਸੋਸ਼ਲ ਮੀਡੀਆ (Social Media) 'ਤੇ ਹਰ ਰੋਜ਼ ਸੈਂਕੜੇ ਵੀਡੀਓ ਵਾਇਰਲ ਹੁੰਦੇ ਹਨ। ਇਹ ਵੀਡੀਓ ਵੱਖ-ਵੱਖ ਕਿਸਮਾਂ ਦੇ ਹਨ। ਕੁਝ ਵੀਡੀਓਜ਼ ਇਨਸਾਨਾਂ ਨਾਲ ਸਬੰਧਤ ਹਨ ਤੇ ਕੁਝ ਜਾਨਵਰਾਂ ਨਾਲ, ਪਰ ਇਸ ਸਭ ਦੇ ਵਿਚਕਾਰ ਇੱਕ ਅਜਿਹਾ ਵੀਡੀਓ ਸਾਹਮਣੇ ਆਇਆ ਹੈ, ਜਿਸ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ। ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵਿੱਚ ਖਿੱਚ ਦਾ ਕੇਂਦਰ ਟਰੈਕਟਰ ਹੈ। ਆਓ ਦੱਸਦੇ ਹਾਂ ਪੂਰਾ ਮਾਮਲਾ-

ਆਖਰ ਕੀ ਹੈ ਵੀਡੀਓ 'ਚ -
ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਇਸ ਵੀਡੀਓ 'ਚ ਤੁਸੀਂ ਦੇਖੋਗੇ ਕਿ ਇਹ ਇਕ ਅਨਾਜ ਮੰਡੀ ਦਾ ਸੀਨ ਹੈ। ਕਈ ਲੋਕ ਇੱਥੇ ਅਨਾਜ ਲੈ ਕੇ ਆਏ ਹਨ। ਵੀਡੀਓ ਦੇ ਫਰੇਮ ਵਿੱਚ 2 ਟ੍ਰੈਕਟਰ ਵੇਖੋਗੇ। ਇਕ ਟਰੈਕਟਰ ਤੋਂ ਮਾਲ ਉਤਾਰਿਆ ਗਿਆ ਹੈ, ਜਦੋਂ ਕਿ ਇਸ ਦੇ ਪਿੱਛੇ ਖੜ੍ਹੇ ਟਰੈਕਟਰ ਤੋਂ ਅਨਾਜ ਉਤਾਰਿਆ ਜਾਣਾ ਹੈ। ਪਿਛਲੇ ਟਰੈਕਟਰ 'ਤੇ ਕੋਈ ਵੀ ਨਹੀਂ ਬੈਠਾ ਹੈ ਪਰ ਇਸ ਦੌਰਾਨ ਅਚਾਨਕ ਕੁਝ ਅਜਿਹਾ ਹੋ ਜਾਂਦਾ ਹੈ, ਜਿਸ ਨੂੰ ਦੇਖ ਕੇ ਹਰ ਕੋਈ ਦੰਗ ਰਹਿ ਜਾਂਦਾ ਹੈ।

View this post on Instagram
 
A post shared by memes | news | comedy (@ghantaa)

ਆਪਣੇ ਆਪ ਚੱਲਣ ਲੱਗਦਾ ਟ੍ਰੈਕਟਰ -
ਦਰਅਸਲ, ਪਿੱਛੇ ਖੜ੍ਹਾ ਟਰੈਕਟਰ, ਜਿਸ ਵਿਚ ਕੋਈ ਨਹੀਂ ਬੈਠਾ ਹੁੰਦਾ, ਆਪਣੇ ਆਪ ਚੱਲਣ ਲੱਗ ਪੈਂਦਾ ਹੈ। ਉਸ ਨੂੰ ਦੇਖ ਕੇ ਲੱਗਦਾ ਹੈ ਕਿ ਧੁੱਪ ਵਿੱਚ ਖਲ੍ਹੋ ਕੇ ਉਸ ਦਾ ਦਿਮਾਗ ਖਰਾਬ ਹੋ ਗਿਆ ਤੇ ਇਸ ਤਰ੍ਹਾਂ ਲੱਗਦਾ ਹੈ ਜਿਵੇਂ ਉਹ ਆਪਣੇ ਮਾਲਕ ਨੂੰ ਕਹਿ ਰਿਹਾ ਹੋਵੇ ਕਿ 'ਤੂੰ ਆ ਜਾਂ ਮੈਂ ਜਾਵਾਂ'। ਟਰੈਕਟਰ ਨਾ ਸਿਰਫ਼ ਇੱਕ ਜਾਂ ਦੋ ਕਦਮ ਅੱਗੇ ਵਧਦਾ ਹੈ, ਪਰ ਇਹ ਲਗਪਗ ਰੈਂਪ ਤੱਕ ਪਹੁੰਚ ਜਾਂਦਾ ਹੈ। ਇਸ ਦੌਰਾਨ ਉਸ ਦੇ ਡਰਾਈਵਰ ਨੇ ਟਰੈਕਟਰ ਨੂੰ ਆਪਣੇ ਆਪ ਚੱਲਦਾ ਦੇਖ ਕੇ ਦੌੜ ਕੇ ਉਸ ਨੂੰ ਕਾਬੂ ਕਰ ਲਿਆ।

ਇਹ ਵੀ ਪੜ੍ਹੋ: ਕੁਦਰਤ ਦਾ ਕ੍ਰਿਸ਼ਮਾ! ਚੜ੍ਹਾਈ ਵੱਲ ਵਹਿੰਦਾ ਪਾਣੀ, ਆਪੇ ਹੀ ਉਚਾਈ ਵੱਲ ਚੜ੍ਹਦੀਆਂ ਨਿਊਟਰਲ ਕਾਰਾਂ

ਲੋਕਾਂ ਨੂੰ ਪਸੰਦ ਆ ਰਿਹਾ ਵੀਡੀਓ-
ਇਸ ਵਾਇਰਲ ਹੋ ਰਹੇ ਵੀਡੀਓ ਨੂੰ ਸੋਸ਼ਲ ਮੀਡੀਆ 'ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਹੁਣ ਤੱਕ ਇਸ ਵੀਡੀਓ ਨੂੰ 2 ਲੱਖ 20 ਹਜ਼ਾਰ ਤੋਂ ਵੱਧ ਵਾਰ ਦੇਖਿਆ ਜਾ ਚੁੱਕਿਆ ਹੈ ਤੇ ਇਸ ਨੂੰ ਸ਼ੇਅਰ ਕਰਨ ਵਾਲੇ ਵੀ ਘੱਟ ਨਹੀਂ ਹਨ। 

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਜੁਲਾਈ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਜੁਲਾਈ 2026
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Embed widget