ਪੜਚੋਲ ਕਰੋ

ਔਰਤ ਤੋਂ ਬਣਿਆ ਮਰਦ, ਦਿੱਤਾ ਬੱਚੇ ਨੂੰ ਜਨਮ

ਵਾਸ਼ਿੰਗਟਨ- ਅਮਰੀਕਾ ‘ਚ ਇਕ ਟਰਾਂਸਜੈਂਡਰ ਮਰਦ ਨੇ ਬੱਚੇ ਨੂੰ ਜਨਮ ਦਿੱਤਾ ਹੈ। ਖਾਸ ਗੱਲ ਇਹ ਕਿ ਉਹ ਪੰਜ ਸਾਲਾਂ ਤੋਂ ਔਰਤ ਵਜੋਂ ਰਹਿ ਰਿਹਾ ਹੈ ਤੇ ਇਹ ਉਨ੍ਹਾਂ ਦਾ ਪਹਿਲਾ ਬੱਚਾ ਹੈ। ਵਿਸਕਾਂਸਿਨ ਦੇ ਰਹਿਣ ਵਾਲੇ 30 ਸਾਲ ਦੇ ਕੇਸੀ ਸੋਲਿਵਨ ਨੂੰ ਦੁਨੀਆ ਦਾ ਅਜਿਹਾ ਪਹਿਲਾ ਸ਼ਖਸ ਮੰਨਿਆ ਜਾ ਰਿਹਾ ਹੈ, ਜਿਸ ਨੇ ਔਰਤ ਅਤੇ ਮਰਦ ਦੋਵਾਂ ਦੇ ਤੌਰ ‘ਤੇ ਰਹਿੰਦਿਆਂ ਬੱਚੇ ਨੂੰ ਜਨਮ ਦਿੱਤਾ ਹੈ। ਸੋਲਿਵਨ ਦਾ ਉਨ੍ਹਾਂ ਦੇ ਪਹਿਲੇ ਪਤੀ ਤੋਂ ਇਕ ਬੱਚਾ (ਗ੍ਰੇਸਨ) ਹੈ, ਜੋ ਹੁਣ ਪੰਜ ਸਾਲ ਦਾ ਹੋ ਚੁੱਕਾ ਹੈ। ਗ੍ਰੇਸਨ ਦਾ ਜਨਮ ਜਦੋਂ ਹੋਇਆ ਸੀ, ਉਸ ਸਮੇਂ ਸੋਲਿਵਨ (ਟ੍ਰਾਂਜਿਸ਼ਨ ਤੋਂ ਪਹਿਲਾਂ) ਮਹਿਲਾ ਵਜੋਂ ਰਹਿ ਰਹੇ ਸਨ। ਇਸ ਵਾਰ ਬੱਚੇ ਨੂੰ ਜਨਮ ਦਿੰਦੇ ਸਮੇਂ ਉਹ ਸੱਤ ਦਿਨ ਤੱਕ ਲੇਬਰ ਵਿੱਚ ਰਹੇ। ਉਸ ਤੋਂ ਬਾਅਦ ਆਪਰੇਸ਼ਨ ਨਾਲ ਉਨ੍ਹਾਂ ਬੱਚੇ ਨੂੰ ਜਨਮ ਦਿੱਤਾ। ਬੱਚਾ ਬਿਲਕੁਲ ਸਿਹਤਮੰਦ ਹੈ, ਉਸ ਦਾ ਵਜ਼ਨ 3.6 ਕਿਲੋ ਹੈ। ਸੋਲਿਵਨ ਦਾ ਇਹ ਬੱਚਾ ਉਨ੍ਹਾਂ ਦੇ ਪਾਰਟਨਰ ਸਟੀਵਨ (27) ਦਾ ਹੈ। ਸੋਲਿਵਨ ਜਦੋਂ ਪ੍ਰੈਗਨੈਂਟ ਹੋਏ, ਉਸ ਸਮੇਂ ਉਨ੍ਹਾਂ ਪੁਰਸ਼ ਹਾਰਮੋਨ ਤੋਂ ਬ੍ਰੇਕ ਲਈ ਹੋਈ ਸੀ। ਅਸਲ ‘ਚ ਚਾਰ ਸਾਲ ਪਹਿਲਾਂ ਸੋਲਿਵਨ ਨੇ ਮਹਿਲਾ ਤੋਂ ਪੁਰਸ਼ ਬਣਨ ਦਾ ਟ੍ਰਾਂਜਿਸ਼ਨ ਸ਼ੁਰੂ ਕੀਤਾ ਸੀ। ਉਸ ਸਮੇਂ ਉਹ ਬਿਜ਼ਨਸ ਸਟੂਡੈਂਟ ਸਨ। ਹੁਣ ਬੱਚੇ ਦੇ ਜਨਮ ਤੋਂ ਬਾਅਦ ਜੋੜੇ ਨੇ ਉਸ ਦੇ ਸੈਕਸ ਦਾ ਖੁਲਾਸਾ ਨਾ ਕਰਨ ਦਾ ਫੈਸਲਾ ਕੀਤਾ ਹੈ। ਉਹ ਚਾਹੁੰਦੇ ਹਨ ਕਿ ਵੱਡਾ ਹੋਣ ਤੋਂ ਬਾਅਦ ਬੱਚਾ ਆਪਣੀ ਸੈਕਸੁਅਲਟੀ ਨੂੰ ਲੈ ਕੇ ਖੁਦ ਫੈਸਲਾ ਕਰੇ। ਸੋਲਿਵਨ ਕਹਿੰਦੇ ਹਨ ਕਿ ਜਦੋਂ ਉਹ ਪ੍ਰੈਗਨੈਂਟ ਹੋਏ ਤਾਂ ਲੋਕ ਹੋਰ ਤਰ੍ਹਾਂ ਵੇਖਣ ਲੱਗੇ। ਆਨਲਾਈਨ ਉਨ੍ਹਾਂ ਨੂੰ ਗਾਲਾਂ ਵੀ ਦਿੱਤੀਆਂ ਗਈਆਂ, ਪਰ ਉਹ ਫੈਸਲੇ ‘ਤੇ ਡਟੇ ਰਹੇ। ਉਹ ਟਰਾਂਸ-ਪੈਰੰਟਹੁਡ ਨੂੰ ਲੈ ਕੇ ਲੋਕਾਂ ਦੇ ਨਜ਼ਰੀਏ ਨੂੰ ਬਦਲਣਾ ਚਾਹੁੰਦੇ ਸਨ।

ਟਾਪ ਹੈਡਲਾਈਨ

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget