ਪੜਚੋਲ ਕਰੋ

Trending News: ਦੋ ਸਾਲ ਦੇ ਬੱਚੇ ਨੇ ਬਰਗਰ ਖਾਣ ਲਈ ਚੁੱਕਿਆ ਅਜਿਹਾ ਕਦਮ, ਮਾਂ ਵੀ ਹੋਈ ਹੈਰਾਨ

Viral News: ਬੱਚੇ ਬਹੁਤ ਸ਼ਰਾਰਤੀ ਹੁੰਦੇ ਹਨ। ਲੋਕਾਂ ਨੂੰ ਬੱਚਿਆਂ ਦੀਆਂ ਸ਼ਰਾਰਤਾਂ ਬਹੁਤ ਪਸੰਦ ਹੁੰਦੀਆਂ ਹਨ ਪਰ ਕਈ ਵਾਰ ਬੱਚੇ ਅਣਜਾਣੇ 'ਚ ਕੁਝ ਅਜਿਹੀਆਂ ਸ਼ਰਾਰਤਾਂ ਕਰ ਜਾਂਦੇ ਹਨ ਜੋ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ ਭਾਰੀ ਪੈ ਜਾਂਦੀਆਂ ਹਨ।

Viral News: ਬੱਚੇ ਬਹੁਤ ਸ਼ਰਾਰਤੀ ਹੁੰਦੇ ਹਨ। ਲੋਕਾਂ ਨੂੰ ਬੱਚਿਆਂ ਦੀਆਂ ਸ਼ਰਾਰਤਾਂ ਬਹੁਤ ਪਸੰਦ ਹੁੰਦੀਆਂ ਹਨ ਪਰ ਕਈ ਵਾਰ ਬੱਚੇ ਅਣਜਾਣੇ 'ਚ ਕੁਝ ਅਜਿਹੀਆਂ ਸ਼ਰਾਰਤਾਂ ਕਰ ਜਾਂਦੇ ਹਨ ਜੋ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ ਭਾਰੀ ਪੈ ਜਾਂਦੀਆਂ ਹਨ। ਹੁਣ ਇੱਕ ਬੱਚੇ ਦੀ ਅਜਿਹੀ ਸ਼ਰਾਰਤ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਨੂੰ ਸੁਣ ਕੇ ਤੁਸੀਂ ਵੀ ਹੈਰਾਨ ਰਹਿ ਜਾਓਗੇ।

ਲੋਕ ਬਰਗਰ-ਪੀਜ਼ਾ ਖਾਣਾ ਬਹੁਤ ਪਸੰਦ ਕਰਦੇ ਹਨ। ਇਸ ਦੇ ਨਾਲ ਹੀ ਅੱਜ ਕੱਲ੍ਹ ਬੱਚੇ ਵੀ ਬਰਗਰ-ਪੀਜ਼ਾ ਖਾਣਾ ਬੇਹੱਦ ਪਸੰਦ ਕਰਦੇ ਹਨ। ਹੁਣ ਇਕ ਬੱਚੇ ਨੇ ਬਰਗਰ ਖਾਣ ਲਈ ਅਜਿਹਾ ਕਦਮ ਚੁੱਕਿਆ ਕਿ ਜਾਣ ਕੇ ਲੋਕ ਹੈਰਾਨ ਰਹਿ ਗਏ ਹਨ। ਦਰਅਸਲ, ਸਿਰਫ 2 ਸਾਲ ਦੇ ਬੱਚੇ ਨੇ ਬਰਗਰ ਦਾ ਅਜਿਹਾ ਆਰਡਰ ਕੀਤਾ ਜਿਸ ਬਾਰੇ ਕਿਸੇ ਨੇ ਸੋਚਿਆ ਵੀ ਨਹੀਂ ਸੀ।

ਮਾਮਲਾ ਅਮਰੀਕਾ ਦੇ ਟੈਕਸਾਸ ਸੂਬੇ ਦੇ ਕਿੰਗਸਵਿਲੇ ਸ਼ਹਿਰ ਦਾ ਹੈ। ਜਦੋਂ ਡਿਲੀਵਰੀ ਬੁਆਏ 31 ਬਰਗਰ ਲੈ ਕੇ ਔਰਤ ਦੇ ਘਰ ਪਹੁੰਚਿਆ। ਆਪਣੇ ਸਾਹਮਣੇ 31 ਬਰਗਰਾਂ ਦੀ ਡੋਰਸਟੈਪ ਡਿਲੀਵਰੀ ਦੇਖ ਕੇ ਔਰਤ ਹੈਰਾਨ ਰਹਿ ਗਈ। ਉਹ ਹੈਰਾਨ ਇਸ ਲਈ ਹੋ ਗਈ ਕਿਉਂਕਿ ਉਸਨੇ ਇਹ ਆਰਡਰ ਨਹੀਂ ਦਿੱਤਾ ਸੀ।

ਹਾਲਾਂਕਿ ਬਾਅਦ 'ਚ ਉਨ੍ਹਾਂ ਨੂੰ ਪਤਾ ਲੱਗਾ ਕਿ ਇਹ ਆਰਡਰ ਕਿਸ ਨੇ ਦਿੱਤਾ ਸੀ। ਦਰਅਸਲ, ਇਹ ਬਰਗਰ ਉਸਦੇ ਦੋ ਸਾਲ ਦੇ ਬੇਟੇ ਨੇ ਆਰਡਰ ਕੀਤੇ ਹਨ। ਦੋ ਸਾਲ ਦੇ ਬੱਚੇ ਨੇ ਆਨਲਾਈਨ ਆਰਡਰ ਕਰਕੇ 7 ਹਜ਼ਾਰ ਰੁਪਏ ਦਾ ਬਰਗਰ ਮੰਗਵਾਇਆ। ਲੋਕ ਇਸ ਘਟਨਾ ਨੂੰ ਸੋਸ਼ਲ ਮੀਡੀਆ 'ਤੇ ਕਾਫੀ ਮਜ਼ੇਦਾਰ ਕਹਿ ਰਹੇ ਹਨ। ਇਸ ਦੇ ਨਾਲ ਹੀ ਯੂਜ਼ਰਸ ਇਸ ਘਟਨਾ 'ਤੇ ਲਗਾਤਾਰ ਫਨੀ ਕਮੈਂਟਸ ਵੀ ਸ਼ੇਅਰ ਕਰ ਰਹੇ ਹਨ।

Viral News: ਖੌਫ 'ਚ ਆਸਾਮ ਦੇ ਲੋਕ, ਹੜ੍ਹ ਕਾਰਨ ਟੁੱਟੀ ਸੜਕ, ਆਵਾਜਾਈ 'ਚ ਆ ਰਹੀ ਮੁਸ਼ਕਲ

Monkeypox Virus: ਯੂਰਪ-ਯੂਕੇ ਤੋਂ ਬਾਅਦ ਅਮਰੀਕਾ 'ਚ ਵੀ ਮੰਕੀਪੌਕਸ ਨੇ ਦਿੱਤੀ ਦਸਤਕ, ਜਾਣੋ ਇਸ ਵਾਇਰਸ ਦੇ ਲੱਛਣ

ਟਾਪ ਹੈਡਲਾਈਨ

15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Embed widget