ਪੜਚੋਲ ਕਰੋ

Trending: ਪੁਲਿਸ ਵਾਲੇ ਦੀ ਦਲੇਰੀ ਵੇਖ ਹਰ ਕੋਈ ਹੈਰਾਨ, ਆਪਣੀ ਜਾਨ ਖਤਰੇ 'ਚ ਪਾ ਨੌਜਵਾਨ ਨੂੰ ਬਚਾਇਆ, ਵੇਖੋ ਵੀਡੀਓ

Trending: ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੇ ਵਿਠਲਵਾੜੀ ਰੇਲਵੇ ਸਟੇਸ਼ਨ ਦਾ ਇੱਕ ਦਿਲ ਦਹਿਲਾਉਣ ਵਾਲਾ ਵੀਡੀਓ ਸਾਹਮਣੇ ਆਇਆ। ਸਰਕਾਰੀ ਰੇਲਵੇ ਪੁਲਿਸ (ਜੀਆਰਪੀ) ਕਰਮਚਾਰੀ ਨੇ ਬਹਾਦਰੀ ਦਿਖਾਉਂਦੇ ਹੋਏ 18 ਸਾਲਾ ਲੜਕੇ ਦੀ ਜਾਨ ਬਚਾ ਲਈ

Trending: ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੇ ਵਿਠਲਵਾੜੀ ਰੇਲਵੇ ਸਟੇਸ਼ਨ ਦਾ ਇੱਕ ਦਿਲ ਦਹਿਲਾਉਣ ਵਾਲਾ ਵੀਡੀਓ ਸਾਹਮਣੇ ਆਇਆ। ਸਰਕਾਰੀ ਰੇਲਵੇ ਪੁਲਿਸ (ਜੀਆਰਪੀ) ਕਰਮਚਾਰੀ ਨੇ ਬਹਾਦਰੀ ਦਿਖਾਉਂਦੇ ਹੋਏ 18 ਸਾਲਾ ਲੜਕੇ ਦੀ ਜਾਨ ਬਚਾ ਲਈ, ਜੋ ਰੇਲ ਗੱਡੀ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ।

ਪਲੈਟਫਾਰਮ 'ਤੇ ਹੀ ਮੌਜੂਦ ਪੁਲਿਸ ਵਾਲੇ ਨੇ ਦਲੇਰੀ ਦਿਖਾਉਂਦੇ ਹੋਏ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਰੇਲ ਗੱਡੀ ਦੇ ਆਉਣ ਤੋਂ ਮਹਿਜ਼ ਕੁਝ ਸੈਕਿੰਡ ਪਹਿਲਾਂ ਹੀ ਇਸ ਲੜਕੇ ਦੀ ਜਾਨ ਬਚਾ ਲਈ। ਪੁਲਿਸ ਕਰਮਚਾਰੀ ਦੀ ਫੁਰਤੀ ਨੂੰ ਇੰਟਰਨੈਟ 'ਤੇ ਖੂਬ ਸਲਾਹਿਆ ਜਾ ਰਿਹਾ ਹੈ ।

ਘਟਨਾ ਬੁੱਧਵਾਰ (23 ਮਾਰਚ, 2022) ਦੁਪਹਿਰ ਨੂੰ ਵਾਪਰੀ। ਨੌਜਵਾਨ ਨੇ ਰੇਲ ਗੱਡੀ ਆਉਂਦੇ ਦੇਖ  ਖੁਦਕੁਸ਼ੀ ਕਰਨ ਦੇ ਇਰਾਦੇ ਨਾਲ ਅਚਾਨਕ ਰੇਲ ਪਟੜੀ 'ਤੇ ਛਾਲ ਮਾਰ ਦਿੱਤੀ ਪਰ ਉੱਥੇ ਹੀ ਮੌਜੂਦ ਕਾਂਸਟੇਬਲ ਹਰਿਸ਼ਿਕਸ਼ ਮਾਨੇ ਨੇ ਸਮਾਂ ਰਹਿੰਦੇ ਇਸ ਲੜਕੇ ਨੂੰ ਮੌਤ ਦੇ ਮੂੰਹੋ ਕੱਢ ਲਿਆ।

ਬਹਾਦਰੀ ਦੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਅਤੇ ਪੱਛਮੀ ਰੇਲਵੇ ਨੇ ਇਸ ਨੂੰ ਸੋਸ਼ਲ ਮੀਡੀਆ 'ਤੇ ਸਾਂਝਾ ਕੀਤਾ। ਵੀਡੀਓ ਦੇਖ ਕੇ ਤੁਹਾਡੇ ਵੀ ਰੌਂਗਟੇ ਖੜ੍ਹੇ ਹੋ ਜਾਣਗੇ। ਯਕੀਨਨ ਇਹ ਵੀਡੀਓ ਵੀ ਕਿਸੇ ਫਿਲਮੀ ਸੀਨ ਤੋਂ ਘੱਟ ਨਹੀਂ ਲੱਗੇਗਾ। ਘਟਨਾ ਤੋਂ ਬਾਅਦ ਅਧਿਕਾਰੀ ਲੜਕੇ ਨੂੰ ਕਲਿਆਣ ਰੇਲਵੇ ਥਾਣੇ ਲੈ ਗਏ ਅਤੇ ਉਸਦੇ ਮਾਤਾ-ਪਿਤਾ ਨੂੰ ਬੁਲਾਇਆ ਗਿਆ। 

ਟਾਪ ਹੈਡਲਾਈਨ

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget