ਪੜਚੋਲ ਕਰੋ
Advertisement
Trending: ਸੱਪਾਂ ਨਾਲ ਖੇਡਣਾ ਸ਼ਖਸ ਨੂੰ ਪਿਆ ਭਾਰੀ, ਅਚਾਨਕ ਹੋਏ ਹਮਲੇ ਨੂੰ ਦੇਖ ਤੁਸੀਂ ਵੀ ਦਹਿਲ ਜਾਓਗੇ
ਸੋਸ਼ਲ ਮੀਡੀਆ 'ਤੇ ਵਾਇਰਲ ਹੋ ਹੀਆਂ ਕਈ ਵੀਡੀਓਜ਼ ਮਨੋਰੰਜਕ ਹਨ ਤੇ ਕੁਝ ਰੋਮਾਂਚਕ ਹੁੰਦੀਆਂ ਹਨ। ਇਸ ਦੇ ਨਾਲ ਹੀ ਕੁਝ ਅਜਿਹੀਆਂ ਖੌਫਨਾਕ ਵੀਡੀਓਜ਼ ਵੀ ਸਾਹਮਣੇ ਆਉਂਦੀਆਂ ਹਨ, ਜੋ ਯੂਜ਼ਰਸ ਦੇ ਦਿਲ ਦੀ ਧੜਕਣ ਵਧਾ ਦਿੰਦੀਆਂ ਹਨ।
Trending: ਸੋਸ਼ਲ ਮੀਡੀਆ 'ਤੇ ਵਾਇਰਲ ਹੋ ਹੀਆਂ ਕਈ ਵੀਡੀਓਜ਼ ਮਨੋਰੰਜਕ ਹਨ ਤੇ ਕੁਝ ਰੋਮਾਂਚਕ ਹੁੰਦੀਆਂ ਹਨ। ਇਸ ਦੇ ਨਾਲ ਹੀ ਕੁਝ ਅਜਿਹੀਆਂ ਖੌਫਨਾਕ ਵੀਡੀਓਜ਼ ਵੀ ਸਾਹਮਣੇ ਆਉਂਦੀਆਂ ਹਨ, ਜੋ ਯੂਜ਼ਰਸ ਦੇ ਦਿਲ ਦੀ ਧੜਕਣ ਵਧਾ ਦਿੰਦੀਆਂ ਹਨ। ਹਾਲ ਹੀ 'ਚ ਅਜਿਹਾ ਹੀ ਇਕ ਵੀਡੀਓ ਸਾਹਮਣੇ ਆਇਆ ਹੈ, ਜਿਸ ਨੂੰ ਦੇਖ ਕੇ ਯੂਜ਼ਰਸ ਦੀਆਂ ਅੱਖਾਂ ਖੁੱਲ੍ਹੀਆਂ ਰਹਿ ਗਈਆਂ ਹਨ।
ਆਮ ਤੌਰ 'ਤੇ ਦੇਖਿਆ ਗਿਆ ਹੈ ਕਿ ਸੱਪਾਂ ਦੇ ਜ਼ਹਿਰੀਲੇ ਹੋਣ ਕਾਰਨ ਜ਼ਿਆਦਾਤਰ ਲੋਕ ਸੱਪਾਂ ਤੋਂ ਦੂਰ ਹੀ ਰਹਿੰਦੇ ਹਨ, ਜਦਕਿ ਕਈ ਲੋਕ ਸੱਪਾਂ ਤੋਂ ਇੰਨੇ ਡਰਦੇ ਹਨ ਕਿ ਉਹ ਸੁਪਨੇ 'ਚ ਵੀ ਸੱਪ ਦੇਖਣਾ ਪਸੰਦ ਨਹੀਂ ਕਰਦੇ। ਇਸ ਸਮੇਂ ਕਈ ਅਜਿਹੇ ਵੀਡੀਓ ਸਾਹਮਣੇ ਆ ਰਹੇ ਹਨ, ਜਿਨ੍ਹਾਂ 'ਚ ਸੱਪ ਫੜਨ ਵਾਲੇ ਉਨ੍ਹਾਂ ਨਾਲ ਖੇਡਦੇ ਨਜ਼ਰ ਆ ਰਹੇ ਹਨ।
ਹਾਲ ਹੀ 'ਚ ਅਜਿਹਾ ਹੀ ਇਕ ਵੀਡੀਓ ਸਾਹਮਣੇ ਆਇਆ ਹੈ, ਜਿਸ 'ਚ ਇੱਕ ਵਿਅਕਤੀ ਆਪਣੇ ਸਾਹਮਣੇ ਤਿੰਨ ਸੱਪਾਂ ਨਾਲ ਖੇਡਦਾ ਨਜ਼ਰ ਆ ਰਿਹਾ ਹੈ। ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਵਿਅਕਤੀ ਤਿੰਨਾਂ ਸੱਪਾਂ ਨੂੰ ਆਪਣੇ ਸਾਹਮਣੇ ਰੱਖਦਾ ਹੈ ਤੇ ਉਨ੍ਹਾਂ ਦੇ ਸਾਹਮਣੇ ਬੈਠ ਕੇ ਆਪਣੇ ਹੱਥ ਹਿਲਾਉਂਦਾ ਰਹਿੰਦਾ ਹੈ। ਜਿਸ ਕਾਰਨ ਸੱਪ ਸਿਰ ਹਿਲਾਉਂਦੇ ਨਜ਼ਰ ਆ ਰਹੇ ਹਨ। ਫਿਰ ਅਚਾਨਕ ਇੱਕ ਸੱਪ ਵਿਅਕਤੀ ਦੀ ਲੱਤ 'ਤੇ ਤੇਜ਼ੀ ਨਾਲ ਵਾਰ ਕਰਦਾ ਹੋਇਆ ਉਸ 'ਤੇ ਹਮਲਾ ਕਰ ਦਿੰਦਾ ਹੈ।
ਅਚਾਨਕ ਹੋਏ ਹਮਲੇ ਤੋਂ ਸ਼ਖਸ ਘਬਰਾ ਜਾਂਦਾ ਹੈ ਅਤੇ ਸੱਪ ਨੂੰ ਆਪਣੇ ਤੋਂ ਦੂਰ ਕਰਦਾ ਨਜ਼ਰ ਆਉਂਦਾ ਹੈ। ਵੀਡੀਓ ਦੇਖ ਕੇ ਕਈਆਂ ਦੇ ਸਾਹ ਰੁਕ ਗਏ ਹਨ। ਵੀਡੀਓ ਕਾਫੀ ਖੌਫਨਾਕ ਹੈ, ਜਿਸ ਕਾਰਨ ਇਹ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਨੂੰ IFS ਅਧਿਕਾਰੀ ਸੁਸ਼ਾਂਤ ਨੰਦਾ ਨੇ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤਾ ਹੈ।
ਵੀਡੀਓ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਕੈਪਸ਼ਨ 'ਚ ਲਿਖਿਆ ਕਿ 'ਇਹ ਕੋਬਰਾ ਨਾਲ ਨਿਪਟਣ ਦਾ ਇਕ ਭਿਆਨਕ ਤਰੀਕਾ ਹੈ'। ਇਸ ਦੇ ਨਾਲ ਹੀ ਖ਼ਬਰ ਲਿਖੇ ਜਾਣ ਤੱਕ ਸੋਸ਼ਲ ਮੀਡੀਆ 'ਤੇ ਵੀਡੀਓ ਨੂੰ 13 ਹਜ਼ਾਰ ਤੋਂ ਵੱਧ ਵਿਊਜ਼ ਮਿਲਣ ਦੇ ਨਾਲ-ਨਾਲ 6 ਸੌ ਤੋਂ ਵੱਧ ਲਾਈਕਸ ਮਿਲ ਚੁੱਕੇ ਹਨ। ਵੀਡੀਓ ਨੂੰ ਦੇਖ ਕੇ ਯੂਜ਼ਰਸ ਕਾਫੀ ਹੈਰਾਨ ਨਜ਼ਰ ਆ ਰਹੇ ਹਨ। ਜਿਸ 'ਤੇ ਉਹ ਲਗਾਤਾਰ ਆਪਣੀ ਪ੍ਰਤੀਕਿਰਿਆ ਦਿੰਦੇ ਨਜ਼ਰ ਆ ਰਹੇ ਹਨ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :
https://play.google.com/store/apps/details?id=com.winit.starnews.hin
https://apps.apple.com/in/app/abp-live-news/id81111490
This is just horrific way of handling cobras…
— Susanta Nanda IFS (@susantananda3) March 16, 2022
The snake considers the movements as threats and follow the movement. At times, the response can be fatal pic.twitter.com/U89EkzJrFc
Follow ਅਜ਼ਬ ਗਜ਼ਬ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਪੰਜਾਬ
Advertisement