ਪੜਚੋਲ ਕਰੋ

ਕੀ ਵੀਡੀਓ ਬਣਾਉਣੀ ਜਾਨ ਤੋਂ ਵੀ ਕੀਮਤੀ? ਸੁਨਾਮੀ ਸਾਹਮਣੇ ਵੀ ਚਲੇ ਗਏ ਲੋਕ, ਹੈਰਾਨ ਕਰ ਦੇਵੇਗਾ ਮੰਜ਼ਰ

ਅੱਜ ਦੀ ਸੋਸ਼ਲ ਮੀਡੀਆ ਲਾਈਫ 'ਚ ਲਾਈਕਸ ਬਟੋਰਨ ਲਈ ਲੋਕ ਆਪਣੀ ਜਾਨ ਤੱਕ ਦਾਅ 'ਤੇ ਲਾ ਦਿੰਦੇ ਹਨ। ਹੱਥ 'ਚ ਕੈਮਰਾ ਲੈ ਕੇ ਕੁਝ ਲੋਕ ਪੂਰੀ ਦੁਨੀਆ ਭੁੱਲ ਜਾਂਦੇ ਹਨ ਤੇ ਵੀਡੀਓ ਸ਼ੂਟ ਕਰਨ ਲਈ ਹਰ ਖਤਰੇ ਦਾ ਸਾਹਮਣਾ ਕਰਨ ਲਈ ਤਿਆਰ ਹੋ ਜਾਂਦੇ ਹਨ

Tsunami Alert Zone Video: ਅੱਜ ਦੀ ਸੋਸ਼ਲ ਮੀਡੀਆ ਲਾਈਫ 'ਚ ਲਾਈਕਸ ਬਟੋਰਨ ਲਈ ਲੋਕ ਆਪਣੀ ਜਾਨ ਤੱਕ ਦਾਅ 'ਤੇ ਲਾ ਦਿੰਦੇ ਹਨ। ਹੱਥ 'ਚ ਕੈਮਰਾ ਲੈ ਕੇ ਕੁਝ ਲੋਕ ਪੂਰੀ ਦੁਨੀਆ ਭੁੱਲ ਜਾਂਦੇ ਹਨ ਤੇ ਵੀਡੀਓ ਸ਼ੂਟ ਕਰਨ ਲਈ ਹਰ ਖਤਰੇ ਦਾ ਸਾਹਮਣਾ ਕਰਨ ਲਈ ਤਿਆਰ ਹੋ ਜਾਂਦੇ ਹਨ। ਅਜਿਹਾ ਹੀ ਇੱਕ ਵੀਡੀਓ ਸਾਹਮਣੇ ਆਇਆ ਜਿਸ ਨੂੰ ਆਈਪੀਐੱਸ ਅਧਿਕਾਰੀ ਨੇ ਆਪਣੇ ਟਵਿਟਰ  ਹੈਂਡਲ 'ਤੇ ਸ਼ੇਅਰ ਕੀਤਾ ਤੇ ਵੀਡੀਓ ਬਣਾ ਰਹੇ ਲੋਕਾਂ ਨੂੰ ਮੂਰਖ ਦੱਸਿਆ ਹੈ।

ਦਰਅਸਲ ਸੁਨਾਮੀ ਦੀ ਚੇਤਾਵਨੀ ਦੇ ਬਾਅਦ ਵੀ ਕੁਝ ਲੋਕ ਇਸ ਖਤਰੇ ਨੂ ਨਜ਼ਰਅੰਦਾਜ਼ ਕਰਦੇ ਹੋਏ ਵੀਡੀਓ ਬਣਾਉਣ ਲਈ ਲਹਿਰਾਂ ਨੇੜੇ ਚਲੇ ਜਾਂਦੇ ਹਨ। ਇਸ ਦੇ ਬਾਅਦ ਜੋ ਮੰਜ਼ਰ ਸਾਹਮਣੇ ਆਇਆ ਹੈ, ਉਹ ਹਰ ਕਿਸੇ ਦਾ ਦਿਲ ਦਹਿਲਾ ਰਿਹਾ ਹੈ। 

ਵਾਇਰਲ ਹੋ ਰਹੇ ਇਸ ਵੀਡੀਓ 'ਚ ਤੁਸੀਂ ਦੇਖ ਸਕਦੇ ਹੋ ਕਿ ਲਾਈਫ ਜੈਕੇਟ ਪਾਏ ਇੱਕ ਲੜਕਾ ਕੇਲੇ ਦੇ ਦਰੱਖਤ 'ਤੇ ਦਨਾਦਨ ਪੰਚ ਮਾਰ ਰਿਹਾ ਹੁੰਦਾ ਹੈ। ਵੀਡੀਓ ਨੂੰ ਜੇਕਰ ਗੌਰ ਨਾਲ ਦੇਖਿਆ ਜਾਵੇ ਤਾਂ ਲੜਕੇ ਦੇ ਪਿੱਛੇ ਤੁਹਾਨੂੰ ਪਾਣੀ ਦੀਆਂ ਤੇਜ਼ ਲਹਿਰਾਂ ਉੱਠਦੀਆਂ ਦੇਖੀਆਂ ਜਾ ਸਕਦੀਆਂ ਹਨ। ਇਹ ਲਹਿਰਾਂ ਕਾਫੀ ਤੇਜ਼ੀ ਨਾਲ ਲੜਕੇ ਵੱਲ ਵੱਧ ਰਹੀਆਂ ਹੁੰਦੀਆਂ ਹਨ ਪਰ ਲੜਕਾ ਬੇਖੌਫ ਦਰੱਖਤ 'ਤੇ ਪੰਚ ਮਾਰਦਾ ਰਹਿੰਦਾ ਹੈ। 

ਇਹ ਵੀ ਪੜ੍ਹੋ: ਬਾਘ ਦੇ ਬੱਚਿਆਂ ਨੂੰ ਕੁੱਤੀ ਨੇ ਲਿਆ ਗੋਦ, ਆਪਣੇ ਬੱਚਿਆਂ ਵਾਂਗ ਕਰ ਰਹੀ ਪਾਲਣ ਪੋਸ਼ਣ

ਇਸ ਦੌਰਾਨ ਕੁਝ ਲੋਕ ਲਹਿਰਾਂ ਨੂੰ ਦੇਖਕੇ ਭੱਜਦੇ ਦਿਖਾਈ ਦੇ ਰਹੇ ਹਨ। ਹੈਰਾਨੀ ਦੀ ਗੱਲ ਇਹ ਹੈ ਕਿ ਇਨ੍ਹਾਂ ਸਾਰਿਆਂ ਦੇ ਹੱਥ 'ਚ ਕੈਮਰਾ ਹੈ ਤੇ ਇਹ ਉਸ ਭਿਆਨਕ ਮੰਜ਼ਰ ਦਾ ਵੀਡੀਓ ਸ਼ੂਟ ਕਰ ਰਹੇ ਹਨ ਇੰਨੇ 'ਚ ਪਾਣੀ ਸਭ ਨੂੰ ਵਹਾ ਕੇ ਲੈ ਜਾਂਦਾ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget