ਪੜਚੋਲ ਕਰੋ

ਬੱਲੇ ਬਈ ਪਿਅਕੜਾ, ਪੁਲਿਸ ਨਾਲ ਲੱਗ ਕੇ ਖੁਦ ਨੂੰ ਘੰਟਿਆਂ ਬੱਧੀ ਲੱਭਦਾ ਰਿਹਾ

ਟਰਕੀ ਦੇ ਉੱਤਰ-ਪੱਛਮੀ ਸੂਬੇ ਬਰਸਾ ਦੇ ਇਗਨੋਲ ਸ਼ਹਿਰ ਦਾ ਰਹਿਣ ਵਾਲਾ ਬੇਹਾਨ ਮੁਟਲੂ ਨਾਂਅ ਦਾ ਸ਼ਖਸ ਜੰਗਲ 'ਚ ਦੋਸਤਾਂ ਨਾਲ ਸ਼ਰਾਬ ਪੀ ਰਿਹਾ ਸੀ। ਇਸ ਦੌਰਾਨ ਉਹ ਜੰਗਲ 'ਚ ਭਟਕ ਗਿਆ।

ਨਵੀਂ ਦਿੱਲੀ: ਸ਼ਰਾਬ ਦੇ ਨਸ਼ੇ 'ਚ ਟਰਕੀ ਦੇ ਇਗਨੋਲ ਸ਼ਹਿਰ 'ਚ ਇਕ ਵਿਅਕਤੀ ਨੇ ਅਜਿਹਾ ਕਾਰਨਾਮਾ ਕੀਤਾ ਕਿ ਸਭ ਹੱਸ-ਹੱਸਕੇ ਲੋਟਪੋਟ ਹੋ ਗਏ। ਸ਼ਰਾਬ ਦੇ ਨਸ਼ੇ 'ਚ ਟੁੰਨ ਵਿਅਕਤੀ ਨੇ ਪੁਲਿਸ ਨੂੰ ਕਈ ਘੰਟੇ ਪਰੇਸ਼ਾਨ ਕੀਤਾ। ਪੁਲਿਸ ਨੂੰ ਵੀ ਅਹਿਸਾਸ ਨਹੀਂ ਸੀ ਕਿ ਉਸ ਦੇ ਨਾਲ ਕੀ ਹੋ ਰਿਹਾ ਹੈ। ਸ਼ਖਸ ਖੁਦ ਨੂੰ ਹੀ ਪੁਲਿਸ ਦੇ ਨਾਲ ਘੰਟਿਆਂ ਬੱਧੀ ਲੱਭਦਾ ਰਿਹਾ।

ਦਰਅਸਲ ਟਰਕੀ ਦੇ ਉੱਤਰ-ਪੱਛਮੀ ਸੂਬੇ ਬਰਸਾ ਦੇ ਇਗਨੋਲ ਸ਼ਹਿਰ ਦਾ ਰਹਿਣ ਵਾਲਾ ਬੇਹਾਨ ਮੁਟਲੂ ਨਾਂਅ ਦਾ ਸ਼ਖਸ ਜੰਗਲ 'ਚ ਦੋਸਤਾਂ ਨਾਲ ਸ਼ਰਾਬ ਪੀ ਰਿਹਾ ਸੀ। ਇਸ ਦੌਰਾਨ ਉਹ ਜੰਗਲ 'ਚ ਭਟਕ ਗਿਆ। ਸ਼ਖਸ ਦੀ ਪਤਨੀ ਨੇ ਉਸ ਨੂੰ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਪਰ ਉਸ ਦਾ ਫੋਨ ਨਹੀਂ ਲੱਗਾ। ਕੁਝ ਘੰਟਿਆਂ ਦੇ ਇੰਤਜ਼ਾਰ ਤੋਂ ਬਾਅਦ ਪਤਨੀ ਨੇ ਪੁਲਿਸ ਨੂੰ ਸੂਚਨਾ ਕਰਨਾ ਠੀਕ ਸਮਝਿਆ। ਇਸ ਤੋਂ ਬਾਅਦ ਪੁਲਿਸ ਸ਼ਖਸ ਦੀ ਤਲਾਸ਼ 'ਚ ਜੁੱਟ ਗਈ।

ਸ਼ਖਸ ਨੂੰ ਲੱਭਣ ਪੁਲਿਸ ਜੰਗਲ 'ਚ ਪਹੁੰਚੀ। ਇਸ ਦੌਰਾਨ ਉੱਥੇ ਬਚਾਅ-ਕਰਮੀਆਂ ਨੂੰ ਕੁਝ ਲੋਕਾਂ ਦਾ ਗਰੁੱਪ ਮਿਲਿਆ। ਪੁਲਿਸ ਨੇ ਇਸ ਗਰੁੱਪ 'ਚ ਸ਼ਾਮਲ ਲੋਕਾਂ ਤੋਂ ਪੁੱਛਗਿਛ ਕੀਤੀ ਤਾਂ ਉਹ ਗਰੁੱਪ ਵੀ ਪੁਲਿਸ ਦੇ ਨਾਲ ਲਾਪਤਾ ਸ਼ਖਸ ਦੀ ਭਾਲ 'ਚ ਜੁੱਟ ਗਿਆ। ਹੈਰਾਨੀ ਦੀ ਗੱਲ ਇਹ ਹੈ ਕਿ ਪੁਲਿਸ ਜਿਸ਼ ਸ਼ਖਸ ਨੂੰ ਲੱਭ ਰਹੀ ਸੀ ਉਹ ਖੁਦ ਇਸ ਗਰੁੱਪ 'ਚ ਸ਼ਾਮਿਲ ਸੀ ਤੇ ਖੁਦ ਨੂੰ ਲੱਭ ਰਿਹਾ ਸੀ। ਪਰ ਇਸ ਹਕੀਕਤ ਤੋਂ ਪੁਲਿਸ ਵੀ ਅਣਜਾਣ ਸੀ ਤੇ ਨਸ਼ੇ 'ਚ ਧੁੱਤ ਸ਼ਖਸ ਨੂੰ ਵੀ ਇਸ ਗੱਲ ਦਾ ਪਤਾ ਨਾ ਲੱਗਾ।

ਜਿਵੇਂ ਹੀ ਪੁਲਿਸ ਨੇ ਬੇਹਾਨ ਮੁਟਲੂ ਨੂੰ ਲੱਭਦਿਆਂ ਉਸ ਦੇ ਨਾਂਅ ਨਾਲ ਆਵਾਜ਼ਾਂ ਦੇਣੀਆਂ ਸ਼ੁਰੂ ਕੀਤੀਆਂ ਤਾਂ ਉਹ ਬੋਲਿਆ ਮੈਂ ਇੱਥੇ ਹਾਂ। ਇਸ ਮਗਰੋਂ ਸਾਰੇ ਪੁਲਿਸ ਕਰਮੀ ਇਕ ਦੂਜੇ ਵੱਲ ਝਾਕਣ ਲੱਗੇ ਕਿ ਐਨੇ ਸਮੇਂ ਤੋਂ ਬੇਵਕੂਫੀ ਕਰ ਰਹੇ ਸਨ। ਜਿਸ ਸ਼ਖਸ ਨੂੰ ਲੱਭ ਰਹੇ ਸਨ ਉਹ ਉਨ੍ਹਾਂ ਦੇ ਨਾਲ ਹੀ ਤੁਰਿਆ ਫਿਰਦਾ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਨੂੰ ਲੱਗਿਆ ਝਟਕਾ; ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ: CM ਮਾਨ ਨਾਲ ਤਸਵੀਰਾਂ ਵਾਇਰਲ... 
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਨੂੰ ਲੱਗਿਆ ਝਟਕਾ; ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ: CM ਮਾਨ ਨਾਲ ਤਸਵੀਰਾਂ ਵਾਇਰਲ... 
Punjab-Chandigarh Weather Update: ਪੰਜਾਬ-ਚੰਡੀਗੜ੍ਹ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਮਾਨਸੂਨ ਦੀ ਐਂਟਰੀ ਨਾਲ 6 ਦਿਨਾਂ ਦਾ ਅਲਰਟ ਜਾਰੀ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਮਾਨਸੂਨ ਦੀ ਐਂਟਰੀ ਨਾਲ 6 ਦਿਨਾਂ ਦਾ ਅਲਰਟ ਜਾਰੀ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
Work From Home : ਦਿੱਲੀ 'ਚ 50% ਕਰਮਚਾਰੀਆਂ ਲਈ WFH ਲਾਗੂ, ਪਾਰਕਿੰਗ ਫੀਸ ਹੋਵੇਗੀ ਦੁੱਗਣੀ 

Amarnath Yatra 2026 'ਤੇ ਜਾ ਰਹੇ ਹੋ ? ਪਹਿਲਾਂ ਬਦਲੋ ਇਹ 7 ਆਦਤਾਂ, ਨਹੀਂ ਤਾਂ ਰਸਤੇ 'ਚ ਹੋ ਸਕਦੀ ਹੈ ਪਰੇਸ਼ਾਨੀ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਨੂੰ ਲੱਗਿਆ ਝਟਕਾ; ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ: CM ਮਾਨ ਨਾਲ ਤਸਵੀਰਾਂ ਵਾਇਰਲ... 
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਨੂੰ ਲੱਗਿਆ ਝਟਕਾ; ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ: CM ਮਾਨ ਨਾਲ ਤਸਵੀਰਾਂ ਵਾਇਰਲ... 
Punjab-Chandigarh Weather Update: ਪੰਜਾਬ-ਚੰਡੀਗੜ੍ਹ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਮਾਨਸੂਨ ਦੀ ਐਂਟਰੀ ਨਾਲ 6 ਦਿਨਾਂ ਦਾ ਅਲਰਟ ਜਾਰੀ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਮਾਨਸੂਨ ਦੀ ਐਂਟਰੀ ਨਾਲ 6 ਦਿਨਾਂ ਦਾ ਅਲਰਟ ਜਾਰੀ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
Work From Home : ਦਿੱਲੀ 'ਚ 50% ਕਰਮਚਾਰੀਆਂ ਲਈ WFH ਲਾਗੂ, ਪਾਰਕਿੰਗ ਫੀਸ ਹੋਵੇਗੀ ਦੁੱਗਣੀ 
Work From Home : ਦਿੱਲੀ 'ਚ 50% ਕਰਮਚਾਰੀਆਂ ਲਈ WFH ਲਾਗੂ, ਪਾਰਕਿੰਗ ਫੀਸ ਹੋਵੇਗੀ ਦੁੱਗਣੀ 
Amarnath Yatra 2026 'ਤੇ ਜਾ ਰਹੇ ਹੋ ? ਪਹਿਲਾਂ ਬਦਲੋ ਇਹ 7 ਆਦਤਾਂ, ਨਹੀਂ ਤਾਂ ਰਸਤੇ 'ਚ ਹੋ ਸਕਦੀ ਹੈ ਪਰੇਸ਼ਾਨੀ
Amarnath Yatra 2026 'ਤੇ ਜਾ ਰਹੇ ਹੋ ? ਪਹਿਲਾਂ ਬਦਲੋ ਇਹ 7 ਆਦਤਾਂ, ਨਹੀਂ ਤਾਂ ਰਸਤੇ 'ਚ ਹੋ ਸਕਦੀ ਹੈ ਪਰੇਸ਼ਾਨੀ
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ

ਬੱਚਿਆਂ ਦਾ ਡਾਟਾ ਖ਼ਤਰੇ ਵਿੱਚ! ਸਕੂਲਾਂ ਦੀ ਇਹ ਘੋਰ ਲਾਪਰਵਾਹੀ ਨਿੱਜਤਾ ਸੰਕਟ ਨੂੰ ਵਧਾ ਰਹੀ ਹੈ, ਇੱਕ ਰਿਪੋਰਟ ਵਿੱਚ ਇੱਕ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ।

Chandigarh ਪੁਲਿਸ ਦੇ DSP ਸਮੇਤ 23 ਕਰਮਚਾਰੀਆਂ ਨੂੰ ਦਿੱਤੀ ਵਿਦਾਇਗੀ, ਢੋਲ ਦੀ ਥਾਪ 'ਤੇ ਝੂਮੇ ਅਧਿਕਾਰੀ, 36 ਸਾਲ ਦੀ ਸੇਵਾ ਬਾਅਦ ਹੋਏ ਰਿਟਾਇਰ  

 Punjab 'ਚ ਪਾਵਰਕੌਮ ਵੱਲੋਂ ਕੰਟਰੋਲ ਰੂਮ ਸਥਾਪਤ, 24 ਘੰਟੇ ਬਿਜਲੀ ਸਪਲਾਈ 'ਤੇ ਰਹੇਗੀ ਨਿਗਰਾਨੀ, ਸ਼ਿਕਾਇਤਾਂ ਲਈ ਹੈਲਪਲਾਈਨ ਜਾਰੀ

Embed widget