ਪੜਚੋਲ ਕਰੋ

Viral News: ਇਸ ਪਰਿਵਾਰ ਦੇ ਲੋਕ ਜਾਨਵਰਾਂ ਦੀ ਤਰ੍ਹਾਂ ਚੱਲਦੇ 4 ਪੈਰਾਂ 'ਤੇ, ਕਾਰਨ ਅਜੇ ਵੀ ਰਹੱਸ

Viral News: ਅਜਿਹਾ ਅਨੋਖਾ ਪਰਿਵਾਰ ਤੁਰਕੀ 'ਚ ਰਹਿੰਦਾ ਹੈ, ਜੋ ਸਾਲਾਂ ਤੋਂ ਵਿਗਿਆਨੀਆਂ ਲਈ ਰਹੱਸ ਬਣਿਆ ਹੋਇਆ ਹੈ। ਇਸ ਪਰਿਵਾਰ ਦੇ ਲੋਕ ਆਮ ਇਨਸਾਨਾਂ ਵਾਂਗ ਨਹੀਂ ਸਗੋਂ ਜਾਨਵਰਾਂ ਵਾਂਗ ਆਪਣੇ ਦੋਵੇਂ ਹੱਥਾਂ ਅਤੇ ਦੋਵੇਂ ਲੱਤਾਂ ਦੀ ਵਰਤੋਂ...

Viral News: ਕਈ ਵਾਰ ਅਜਿਹਾ ਹੁੰਦਾ ਹੈ ਕਿ ਲੋਕ ਆਪਣੀਆਂ ਅਜੀਬ ਹਰਕਤਾਂ ਕਰਕੇ ਮਸ਼ਹੂਰ ਹੋ ਜਾਂਦੇ ਹਨ। ਕਈਆਂ ਪੂਰੇ ਸਰੀਰ 'ਤੇ ਟੈਟੂ ਬਣਵਾਉਂਦੇ ਹਨ, ਕਈਆਂ ਸਿਰ 'ਤੇ ਜਾਨਵਰਾਂ ਵਾਂਗ ਸਿੰਗ ਲਗਾਵ ਲੈਂਦੇ ਹਨ ਪਰ ਅੱਜ ਅਸੀਂ ਤੁਹਾਨੂੰ ਇੱਕ ਅਜਿਹੇ ਪਰਿਵਾਰ ਬਾਰੇ ਦੱਸਣ ਜਾ ਰਹੇ ਹਾਂ, ਜਿਸ ਦੇ ਸਿਰ 'ਤੇ ਨਾ ਤਾਂ ਸਿੰਗ ਹਨ ਅਤੇ ਨਾ ਹੀ ਇਸ ਦੀਆਂ ਚਾਰ ਲੱਤਾਂ ਹਨ, ਪਰ ਫਿਰ ਵੀ ਉਹ ਜਾਨਵਰਾਂ ਦੀ ਤਰ੍ਹਾਂ ਚੱਲਦੇ ਹਨ, ਯਾਨੀ ਕਿ ਉਨ੍ਹਾਂ ਦੇ ਦੋਵੇਂ ਹੱਥ ਅਤੇ ਦੋਵੇਂ ਲੱਤਾਂ। ਇਹ ਅਜਿਹਾ ਅਨੋਖਾ ਪਰਿਵਾਰ ਹੈ, ਜੋ ਪੂਰੀ ਦੁਨੀਆ 'ਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਹੁਣ ਉਹ ਅਜਿਹਾ ਕਿਉਂ ਕਰਦੇ ਹਨ ਯਾਨੀ ਕਿ ਉਹ ਜਾਨਵਰਾਂ ਵਾਂਗ ਕਿਉਂ ਘੁੰਮਦੇ ਹਨ, ਇਹ ਅਜੇ ਵੀ ਰਹੱਸ ਬਣਿਆ ਹੋਇਆ ਹੈ।

ਇਹ ਅਨੋਖਾ ਪਰਿਵਾਰ ਤੁਰਕੀ ਦਾ ਹੈ, ਜਿਸ ਦੇ ਕੁੱਲ ਪੰਜ ਮੈਂਬਰ ਹਨ ਅਤੇ ਸਾਰੇ ਪੰਜ ਪਸ਼ੂਆਂ ਵਾਂਗ ਘੁੰਮਦੇ ਹਨ। ਨਿਊਯਾਰਕ ਪੋਸਟ ਦੀ ਰਿਪੋਰਟ ਮੁਤਾਬਕ ਇਸ ਵਿੱਚ ਪੰਜ ਭੈਣ-ਭਰਾ ਹਨ। ਇਸ ਮਾਮਲੇ 'ਚ ਸਭ ਤੋਂ ਹੈਰਾਨੀ ਵਾਲੀ ਗੱਲ ਇਹ ਹੈ ਕਿ ਪਹਿਲਾਂ ਪਰਿਵਾਰ 'ਚ ਕੁੱਲ 18 ਮੈਂਬਰ ਸਨ ਪਰ ਇਨ੍ਹਾਂ 'ਚੋਂ ਸਿਰਫ 6 ਹੀ ਅਜਿਹੇ ਸਨ ਜੋ ਜਾਨਵਰਾਂ ਵਾਂਗ ਚੱਲਦੇ ਸਨ, ਜਦਕਿ ਬਾਕੀ ਮੈਂਬਰ ਆਮ ਇਨਸਾਨਾਂ ਵਾਂਗ ਦੋ ਲੱਤਾਂ 'ਤੇ ਚੱਲਦੇ ਸਨ। ਇਸ ਪਰਿਵਾਰ ਤੋਂ ਇਲਾਵਾ ਦੁਨੀਆ 'ਚ ਅਜਿਹਾ ਕੋਈ ਹੋਰ ਨਹੀਂ ਹੈ ਜੋ ਇਸ ਤਰ੍ਹਾਂ ਦਾ ਵਿਵਹਾਰ ਕਰਦਾ ਹੋਵੇ। ਇਸ ਪਰਿਵਾਰ ਨੇ ਵਿਗਿਆਨੀਆਂ ਨੂੰ ਵੀ ਹੈਰਾਨ ਕਰ ਦਿੱਤਾ ਸੀ ਅਤੇ ਸੋਚਣ ਲਈ ਮਜਬੂਰ ਕਰ ਦਿੱਤਾ ਸੀ।

ਰਿਪੋਰਟਾਂ ਮੁਤਾਬਕ ਇਸ ਵਿਲੱਖਣ ਪਰਿਵਾਰ 'ਤੇ ਕਈ ਦਸਤਾਵੇਜ਼ੀ ਫਿਲਮਾਂ ਵੀ ਬਣੀਆਂ ਹਨ ਅਤੇ ਕਈ ਸਾਲ ਪਹਿਲਾਂ ਇੱਕ ਵਿਗਿਆਨਕ ਖੋਜ ਪੱਤਰ ਵੀ ਪ੍ਰਕਾਸ਼ਿਤ ਹੋਇਆ ਸੀ। ਪਰਿਵਾਰ 'ਤੇ 60 ਮਿੰਟ ਦੀ ਆਸਟ੍ਰੇਲੀਆ ਦਸਤਾਵੇਜ਼ੀ ਵਿੱਚ, ਮਨੋਵਿਗਿਆਨ ਦੇ ਪ੍ਰੋਫੈਸਰ, ਨਿਕੋਲਸ ਹੰਫਰੀ ਨੇ ਕਿਹਾ ਕਿ ਉਸ ਨੇ ਕਦੇ ਉਮੀਦ ਨਹੀਂ ਕੀਤੀ ਸੀ ਕਿ ਆਧੁਨਿਕ ਮਨੁੱਖ ਜਾਨਵਰਾਂ ਦੀ ਸਥਿਤੀ ਵਿੱਚ ਵਾਪਸ ਆ ਸਕਦੇ ਹਨ। ਉਸ ਨੇ ਇਸ ਪਰਿਵਾਰ ਦਾ ਬਹੁਤ ਡੂੰਘਾਈ ਨਾਲ ਅਧਿਐਨ ਕੀਤਾ, ਪਰ ਉਸ ਨੂੰ ਇਹ ਵੀ ਪਤਾ ਨਹੀਂ ਲੱਗ ਸਕਿਆ ਕਿ ਇਨ੍ਹਾਂ ਦੇ ਚੱਲਣ ਦਾ ਅੰਦਾਜ਼ ਅਜਿਹਾ ਕਿਉਂ ਹੈ, ਉਹ ਜਾਨਵਰਾਂ ਵਾਂਗ ਕਿਉਂ ਤੁਰਦੇ ਹਨ?

ਇਹ ਵੀ ਪੜ੍ਹੋ: Jalandhar News: ਆਖਰ ਕਦੋਂ ਉੱਤਰੇਗਾ ਵਿਦੇਸ਼ ਜਾਣ ਦਾ ਭੂਤ!ਹੁਣ ਟਰੈਵਲ ਏਜੰਟ ਕੋਲ ਫਸਾ ਬੈਠੇ ਕਰੋੜਾਂ ਰੁਪਏ

ਰਿਪੋਰਟਾਂ ਮੁਤਾਬਕ ਜਦੋਂ ਉਸ ਦਾ ਐਮਆਰਆਈ ਸਕੈਨ ਕੀਤਾ ਗਿਆ ਤਾਂ ਪਤਾ ਲੱਗਾ ਕਿ ਉਸ ਦੇ ਦਿਮਾਗ ਦਾ ਇੱਕ ਹਿੱਸਾ ਸੁੰਗੜ ਗਿਆ ਸੀ। ਹਾਲਾਂਕਿ ਇਹ ਸਮੱਸਿਆ ਉਸ ਦੇ ਚਾਰ 'ਲੱਤਾਂ' 'ਤੇ ਚੱਲਣ ਨਾਲ ਬਿਲਕੁਲ ਵੀ ਜੁੜੀ ਨਹੀਂ ਹੈ, ਕਿਉਂਕਿ ਦੁਨੀਆ ਵਿੱਚ ਹੋਰ ਵੀ ਬਹੁਤ ਸਾਰੇ ਲੋਕ ਹਨ ਜੋ ਦਿਮਾਗ ਦੇ ਸੁੰਗੜਨ ਦੀ ਸਮੱਸਿਆ ਤੋਂ ਪੀੜਤ ਹਨ, ਪਰ ਉਹ ਸਿਰਫ ਦੋ ਲੱਤਾਂ 'ਤੇ ਚੱਲਦੇ ਹਨ। ਅਜਿਹੇ 'ਚ ਇਸ ਪਰਿਵਾਰ ਨੇ ਸਾਲਾਂ ਤੋਂ ਪੂਰੀ ਦੁਨੀਆ ਦੇ ਵਿਗਿਆਨੀਆਂ ਨੂੰ ਉਲਝਾਇਆ ਹੋਇਆ ਹੈ।

ਇਹ ਵੀ ਪੜ੍ਹੋ: Sonia Gandhi: ਸਾਬਕਾ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਵਿਗੜੀ ਸਿਹਤ, ਦਿੱਲੀ ਦੇ ਸਰ ਗੰਗਾ ਰਾਮ ਹਸਪਤਾਲ 'ਚ ਭਰਤੀ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...
Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...
ਇਨ੍ਹਾਂ 4 ਸ਼ਰਤਾਂ 'ਤੇ ਹੀ ਡਾਕਟਰ ਹਟਾ ਸਕਦੇ ਲਾਈਫ ਸਪੋਰਟ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
ਇਨ੍ਹਾਂ 4 ਸ਼ਰਤਾਂ 'ਤੇ ਹੀ ਡਾਕਟਰ ਹਟਾ ਸਕਦੇ ਲਾਈਫ ਸਪੋਰਟ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
ਸਾਰੇ ਹਵਾਈ ਜਹਾਜ਼ ਚਿੱਟੇ ਹੀ ਕਿਉਂ ਬਣਾਏ ਜਾਂਦੇ...ਲਾਲ, ਪੀਲੇ ਜਾਂ ਨੀਲੇ ਕਿਉਂ ਨਹੀਂ ਹੁੰਦੇ ?
ਸਾਰੇ ਹਵਾਈ ਜਹਾਜ਼ ਚਿੱਟੇ ਹੀ ਕਿਉਂ ਬਣਾਏ ਜਾਂਦੇ...ਲਾਲ, ਪੀਲੇ ਜਾਂ ਨੀਲੇ ਕਿਉਂ ਨਹੀਂ ਹੁੰਦੇ ?
Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Advertisement
ABP Premium

ਵੀਡੀਓਜ਼

Action Mode 'ਚ ਨਜਰ ਆਏ MLA ਗੋਗੀ ਨੇ ਕਿਹਾ, ਟ੍ਰੀਟਮੈਂਟ ਪਲਾਂਟ ਦੀ ਹੋਵੇਗੀ ਵਿਜੀਲੈਂਸ ਜਾਂਚਕੀ ਸਪੀਕਰ ਕੁਲਤਾਰ ਸੰਧਵਾ ਨੂੰ ਬਣਾਇਆ ਜਾ ਰਿਹਾ ਕਾਰਜਕਾਰੀ ਮੁੱਖ ਮੰਤਰੀ?ਪਰਾਲੀ ਸਾੜਨ ਨੂੰ ਰੋਕਣ ਲਈ ਪੰਜਾਬ ਸਰਕਾਰ ਕੀ ਕਰ ਰਹੀ, NGT ਨੇ ਮੰਗੇ ਜਵਾਬCM ਭਗਵੰਤ ਮਾਨ ਦੀ ਸਿਹਤ 'ਚ ਹੋਇਆ ਸੁਧਾਰ, ਪਰ ਅਜੇ ਵੀ ਹਸਪਤਾਲ ਦਾਖਿਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...
Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...
ਇਨ੍ਹਾਂ 4 ਸ਼ਰਤਾਂ 'ਤੇ ਹੀ ਡਾਕਟਰ ਹਟਾ ਸਕਦੇ ਲਾਈਫ ਸਪੋਰਟ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
ਇਨ੍ਹਾਂ 4 ਸ਼ਰਤਾਂ 'ਤੇ ਹੀ ਡਾਕਟਰ ਹਟਾ ਸਕਦੇ ਲਾਈਫ ਸਪੋਰਟ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
ਸਾਰੇ ਹਵਾਈ ਜਹਾਜ਼ ਚਿੱਟੇ ਹੀ ਕਿਉਂ ਬਣਾਏ ਜਾਂਦੇ...ਲਾਲ, ਪੀਲੇ ਜਾਂ ਨੀਲੇ ਕਿਉਂ ਨਹੀਂ ਹੁੰਦੇ ?
ਸਾਰੇ ਹਵਾਈ ਜਹਾਜ਼ ਚਿੱਟੇ ਹੀ ਕਿਉਂ ਬਣਾਏ ਜਾਂਦੇ...ਲਾਲ, ਪੀਲੇ ਜਾਂ ਨੀਲੇ ਕਿਉਂ ਨਹੀਂ ਹੁੰਦੇ ?
Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Online Shopping ਰਾਹੀਂ ਹੁੰਦੀ ਵੱਡੀ ਧੋਖਾਧੜੀ, ਖਰੀਦਦਾਰੀ ਕਰਦੇ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ
Online Shopping ਰਾਹੀਂ ਹੁੰਦੀ ਵੱਡੀ ਧੋਖਾਧੜੀ, ਖਰੀਦਦਾਰੀ ਕਰਦੇ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ
Cancer: ਸ਼ਰਾਬ ਪੀਣ ਨਾਲ ਹੋ ਸਕਦੇ ਕਈ ਤਰ੍ਹਾਂ ਦੇ ਕੈਂਸਰ, ਜਾਣ ਕੇ ਹੋ ਜਾਵੋਗੇ ਹੈਰਾਨ
Cancer: ਸ਼ਰਾਬ ਪੀਣ ਨਾਲ ਹੋ ਸਕਦੇ ਕਈ ਤਰ੍ਹਾਂ ਦੇ ਕੈਂਸਰ, ਜਾਣ ਕੇ ਹੋ ਜਾਵੋਗੇ ਹੈਰਾਨ
World Heart Day 2024: ਜਾਣੋ ਕਿਸ ਉਮਰ ਵਿੱਚ ਦਿਲ ਦੇ ਦੌਰੇ ਦਾ ਸਭ ਤੋਂ ਵੱਧ ਖਤਰਾ ਹੁੰਦਾ? ਲੱਛਣ ਪਛਾਣ ਇੰਝ ਕਰੋ ਬਚਾਅ
World Heart Day 2024: ਜਾਣੋ ਕਿਸ ਉਮਰ ਵਿੱਚ ਦਿਲ ਦੇ ਦੌਰੇ ਦਾ ਸਭ ਤੋਂ ਵੱਧ ਖਤਰਾ ਹੁੰਦਾ? ਲੱਛਣ ਪਛਾਣ ਇੰਝ ਕਰੋ ਬਚਾਅ
SGPC ਦਾ ਸ਼ਲਾਘਾਯੋਗ ਉਪਰਾਲਾ, ਸਾਬਤ ਸੂਰਤ Olympian ਜਰਮਨਪ੍ਰੀਤ ਸਿੰਘ ਨੂੰ 5 ਲੱਖ ਰੁਪਏ ਨਾਲ ਕੀਤਾ ਸਨਮਾਨਿਤ
SGPC ਦਾ ਸ਼ਲਾਘਾਯੋਗ ਉਪਰਾਲਾ, ਸਾਬਤ ਸੂਰਤ Olympian ਜਰਮਨਪ੍ਰੀਤ ਸਿੰਘ ਨੂੰ 5 ਲੱਖ ਰੁਪਏ ਨਾਲ ਕੀਤਾ ਸਨਮਾਨਿਤ
Embed widget