ਪੜਚੋਲ ਕਰੋ

ਇਮਾਮ ਦੀ ਪਤਨੀ ਨਿਕਲਿਆ ਇੱਕ ਬੰਦਾ, ਦੋ ਹਫਤੇ ਮਗਰੋਂ ਲੱਗਾ ਪਤਾ ਤਾਂ ਪਿਆ ਪੁਆੜਾ

ਅਫਰੀਕਾ ਦੇ ਯੁਗਾਂਡਾ ਵਿੱਚ ਇਮਾਮ ਨੂੰ ਮੁਅੱਤਲ ਕਰ ਦਿੱਤਾ ਗਿਆ ਕਿਉਂਕਿ ਉਨ੍ਹਾਂ ਜਿਸ ਲੜਕੀ ਨਾਲ ਵਿਆਹ ਕੀਤਾ ਸੀ, ਉਹ ਅਸਲ ਵਿੱਚ ਔਰਤ ਨਹੀਂ ਮਰਦ ਸੀ। 27 ਸਾਲਾ ਸ਼ੇਖ ਮੁਹੰਮਦ ਮੁਤੂੰਬਾ ਨੂੰ ਇਸ ਸੱਚਾਈ ਦਾ ਪਤਾ ਉਦੋਂ ਲੱਗਾ ਜਦੋਂ ਉਨ੍ਹਾਂ ਦੀ ਪਤਨੀ ਗੁਆਂਢੀਆਂ ਦੇ ਘਰੋਂ ਟੀਵੀ ਤੇ ਕੱਪੜੇ ਚੋਰੀ ਕਰਦੀ ਫੜੀ ਗਈ। ਖੁਲਾਸੇ ਤੋਂ ਬਾਅਦ ਲੜਕੇ ਨੇ ਦੱਸਿਆ ਕਿ ਉਸ ਨੇ ਇਮਾਮ ਨਾਲ ਵਿਆਹ ਉਸ ਦੇ ਪੈਸੇ ਚੋਰੀ ਕਰਨ ਲਈ ਕੀਤਾ ਸੀ।

ਕੰਪਾਲਾ: ਅਫਰੀਕਾ ਦੇ ਯੁਗਾਂਡਾ ਵਿੱਚ ਇਮਾਮ ਨੂੰ ਮੁਅੱਤਲ ਕਰ ਦਿੱਤਾ ਗਿਆ ਕਿਉਂਕਿ ਉਨ੍ਹਾਂ ਜਿਸ ਲੜਕੀ ਨਾਲ ਵਿਆਹ ਕੀਤਾ ਸੀ, ਉਹ ਅਸਲ ਵਿੱਚ ਔਰਤ ਨਹੀਂ ਮਰਦ ਸੀ। 27 ਸਾਲਾ ਸ਼ੇਖ ਮੁਹੰਮਦ ਮੁਤੂੰਬਾ ਨੂੰ ਇਸ ਸੱਚਾਈ ਦਾ ਪਤਾ ਉਦੋਂ ਲੱਗਾ ਜਦੋਂ ਉਨ੍ਹਾਂ ਦੀ ਪਤਨੀ ਗੁਆਂਢੀਆਂ ਦੇ ਘਰੋਂ ਟੀਵੀ ਤੇ ਕੱਪੜੇ ਚੋਰੀ ਕਰਦੀ ਫੜੀ ਗਈ। ਖੁਲਾਸੇ ਤੋਂ ਬਾਅਦ ਲੜਕੇ ਨੇ ਦੱਸਿਆ ਕਿ ਉਸ ਨੇ ਇਮਾਮ ਨਾਲ ਵਿਆਹ ਉਸ ਦੇ ਪੈਸੇ ਚੋਰੀ ਕਰਨ ਲਈ ਕੀਤਾ ਸੀ। ਇਸ ਦੇ ਨਾਲ ਹੀ ਮੁਤੁੰਬਾ ਨੂੰ ਆਪਣੀ ਪਤਨੀ ਦੇ ਆਦਮੀ ਹੋਣ ਦੇ ਸਦਮੇ ਵਿੱਚ ਮੌਲਵੀ ਵਜੋਂ ਆਪਣੀਆਂ ਡਿਊਟੀਆਂ ਤੋਂ ਵੀ ਮੁਅੱਤਲ ਕਰ ਦਿੱਤਾ ਗਿਆ ਹੈ। ਇਮਾਮ ਦਾ ਵਿਆਹ ਸਿਰਫ ਦੋ ਹਫਤੇ ਪਹਿਲਾਂ ਹੀ ਹੋਇਆ ਸੀ। ਇਮਾਮ ਨੇ ਦੱਸਿਆ ਕਿ ਵਿਆਹ ਤੋਂ ਬਾਅਦ ਕਈ ਕਾਰਨਾਂ ਕਰਕੇ ਉਹ ਆਪਣੀ ਪਤਨੀ ਨਾਲ ਸਬੰਧ ਨਹੀਂ ਬਣਾ ਸਕੇ ਸੀ। ਇਸ ਕਾਰਨ, ਉਸ ਨੂੰ ਨਹੀਂ ਪਤਾ ਸੀ ਕਿ ਉਸ ਦੀ ਪਤਨੀ ਆਦਮੀ ਹੈ। ਇਸ ਤੋਂ ਬਾਅਦ ਮੁਤੂੰਬਾ ਦਾ ਕਹਿਣਾ ਹੈ ਕਿ ਉਹ ਇਸ ਘਟਨਾ ਬਾਰੇ ਬਿਲਕੁਲ ਵੀ ਗੱਲ ਕਰਨ ਲਈ ਤਿਆਰ ਨਹੀਂ ਹਨ ਤੇ ਉਨ੍ਹਾਂ ਨੂੰ ਮਸ਼ਵਾਰੇ ਦੀ ਜ਼ਰੂਰਤ ਹੈ। ਦੋਸਤਾਂ ਤੇ ਸਾਥੀਆਂ ਨੇ ਕਿਹਾ ਕਿ ਮੁਤੂੰਬਾ ਨੂੰ ਧੋਖਾਧੜੀ ਕਰਨ ਵਾਲੇ ਨੇ ਬੇਵਕੂਫ ਬਣਾਇਆ ਸੀ। ਕਿਸੇ ਨੂੰ ਉਸ ਦੇ ਆਦਮੀ ਹੋਣ ਦਾ ਸ਼ੱਕ ਨਾ ਹੋਵੇ, ਇਸ ਲਈ ਉਹ ਆਪਣੇ ਮੁੰਹ ਢੱਕ ਕੇ ਰੱਖਦਾ ਸੀ। ਮੁਤੂੰਬਾ ਦੇ ਮਸਜਿਦ ਵਿੱਚ ਸਹਿਯੋਗੀ ਨੇ ਕਿਹਾ ਕਿ ਆਦਮੀ ਦੀ ਆਵਾਜ਼ ਮਿੱਠੀ ਸੀ ਤੇ ਉਹ ਇੱਕ ਔਰਤ ਦੀ ਤਰ੍ਹਾਂ ਤੁਰਦਾ ਸੀ। ਬਾਅਦ ਵਿੱਚ ਸ਼ੱਕੀ ਵਿਅਕਤੀ ਨੇ ਪੁਲਿਸ ਨੂੰ ਦੱਸਿਆ ਕਿ ਉਸ ਦਾ ਅਸਲ ਨਾਮ ਰਿਚਰਡ ਤੁਮੁਸ਼ਾਬੇ ਹੈ ਤੇ ਉਸ ਨੇ ਇਮਾਮ ਦੇ ਪੈਸਾ ਚੋਰੀ ਕਰਨ ਲਈ ਮੁਤੂੰਬਾ ਨਾਲ ਵਿਆਹ ਕਰਵਾ ਲਿਆ ਸੀ।

ਟਾਪ ਹੈਡਲਾਈਨ

Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ

 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?

ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ

Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  

Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !

Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget