ਪੜਚੋਲ ਕਰੋ

ਕੋਰੋਨਾ ਕਰਕੇ ਸਰਕਾਰ ਨੇ ਸਰੀਰਕ ਸਬੰਧ ਬਣਾਉਣ 'ਤੇ ਲਾਈ ਪਾਬੰਦੀ

ਬ੍ਰਿਟਿਸ਼ ਸਰਕਾਰ ਨੇ ਦੋ ਜਾਂ ਦੋ ਤੋਂ ਵੱਧ ਲੋਕਾਂ ਨੂੰ ਕਿਸੇ ਹੋਰ ਦੇ ਘਰ ਇਕੱਠੇ ਨਿੱਜੀ ਰਾਤ ਬਤੀਤ ਕਰਨ 'ਤੇ ਪਾਬੰਦੀ ਲਾ ਦਿੱਤੀ ਹੈ। ਭਾਵ, ਸਰੀਰਕ ਸਬੰਧਾਂ ਲਈ ਕਿਸੇ ਹੋਰ ਦੇ ਘਰ ‘ਚ ਦੋ ਤੋਂ ਵੱਧ ਲੋਕਾਂ ਦੇ ਰਾਤ ਬਤੀਤ ਕਰਨ 'ਤੇ ਪਾਬੰਦੀ ਲਾਈ ਗਈ ਹੈ।

ਲੰਡਨ: ਬ੍ਰਿਟੇਨ ਸਰਕਾਰ (UK Government) ਨੇ ਕੋਰੋਨਾਵਾਇਰਸ (Coronavirus) ਦੌਰਾਨ ਕਈ ਪਾਬੰਦੀਆਂ ਦਾ ਐਲਾਨ ਕੀਤਾ ਹੈ। ਇਸ ਨੂੰ ਤੋੜਨ ਦੀ ਸਜ਼ਾ ਵੀ ਲਾਈ ਗਈ ਹੈ ਪਰ ਇਨ੍ਹੀਂ ਦਿਨੀਂ ਯੂਕੇ ਸਰਕਾਰ (UK Government) ਦਾ ਨਵੀਂ ਪਾਬੰਦੀ ਦੇਸ਼ ਵਿੱਚ ਮਜ਼ਾਕ ਬਣ ਕੇ ਰਹਿ ਗਈ ਹੈ। ਸਰਕਾਰ ਦੇ ਨਵੇਂ ਦਿਸ਼ਾ-ਨਿਰਦੇਸ਼ਾਂ ਵਿੱਚ ਸਰੀਰਕ ਸਬੰਧ ਬਣਾਉਣ 'ਤੇ ਪਾਬੰਦੀ (Prohibition on Sexual Relations) ਲਾਈ ਗਈ ਹੈ। ਦਰਅਸਲ ‘ਚ ਬ੍ਰਿਟਿਸ਼ ਸਰਕਾਰ ਨੇ ਦੋ ਜਾਂ ਦੋ ਤੋਂ ਵੱਧ ਲੋਕਾਂ ਨੂੰ ਕਿਸੇ ਹੋਰ ਦੇ ਘਰ ਇਕੱਠੇ ਨਿੱਜੀ ਰਾਤ ਬਤੀਤ ਕਰਨ 'ਤੇ ਪਾਬੰਦੀ ਲਾ ਦਿੱਤੀ ਹੈ। ਭਾਵ, ਸਰੀਰਕ ਸਬੰਧਾਂ ਲਈ ਕਿਸੇ ਹੋਰ ਦੇ ਘਰ ‘ਚ ਦੋ ਤੋਂ ਵੱਧ ਲੋਕਾਂ ਦੇ ਰਾਤ ਬਤੀਤ ਕਰਨ 'ਤੇ ਪਾਬੰਦੀ ਲਾਈ ਗਈ ਹੈ। ਉਂਝ ਇਹ ਹੁਕਮ ਪਤੀ-ਪਤਨੀ ਉੱਪਰ ਲਾਗੂ ਨਹੀਂ ਹੁੰਦੇ, ਬਸ਼ਰਤੇ ਕਿ ਉਹ ਆਪਣੇ ਘਰ ਵਿੱਚ ਹੀ ਹੋਣ। ਇਸ ਨਵੀਂ ਪਾਬੰਦੀ ਦਾ ਸੋਸ਼ਲ ਮੀਡੀਆ 'ਤੇ ਵੀ ਮਜ਼ਾਕ ਉਡਾਇਆ ਜਾ ਰਿਹਾ ਹੈ। ਵਿਰੋਧੀ ਧਿਰ ਨੇ ਇਨ੍ਹਾਂ ਨਵੀਆਂ ਪਾਬੰਦੀਆਂ ਲਈ ਸਰਕਾਰ ਦੀ ਵੀ ਨਿੰਦਾ ਕੀਤੀ ਹੈ। ਬੇਸ਼ੱਕ ਕੁਝ ਲੋਕ ਸਰਕਾਰ ਦੇ ਇਨ੍ਹਾਂ ਹੁਕਮਾਂ ਦੀ ਸ਼ਲਾਘਾ ਵੀ ਕਰ ਰਹੇ ਹਨ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ

LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ

Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ

Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ

ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ

Embed widget