ਉਨ੍ਹਾਂ ਬੜੇ ਫਖ਼ਰ ਨਾਲ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰੇਰਣਾ ਨਾਲ ਹੀ ਭਾਰਤ ਇਸ ਅਭਿਆਨ ਵਿੱਚ ਅੱਗੇ ਵੱਧ ਰਿਹਾ ਹੈ। ਟਵਿੱਟਰ 'ਤੇ ਪੋਸਟ ਕੀਤੇ ਵੀਡੀਓ ਸੰਦੇਸ਼ ਵਿਚ ਮੇਘਵਾਲ ਨੇ ਭਾਬੀ ਜੀ ਪਾਪੜ 'ਹੱਥ ਵਿਚ ਫੜਿਆ ਹੋਇਆ ਹੈ ਅਤੇ ਇਸ ਦੇ ਗੁਣਾਂ ਨੂੰ ਬੜੇ ਚਾਅ ਨਾਲ ਦੱਸ ਰਹੇ ਹਨ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904