ਪੜਚੋਲ ਕਰੋ

buffalo dispute: ਇੱਕ ਮੱਝ ਦੇ ਦੋ ਦਾਅਵੇਦਾਰ, ਪੁਲਿਸ ਨੇ ਵਰਤੀ ਅਜਿਹੀ ਤਰਕੀਬ ਕਿ ਹੋ ਰਹੀ ਚਾਰੇ ਪਾਸੇ ਸ਼ਲਾਘਾ

ਪੁਲਿਸ ਨੇ ਚੋਰੀ ਹੋਈ ਮੱਝ ਨੂੰ ਬਰਾਮਦ ਕਰਕੇ ਥਾਣੇ ਲਿਆਂਦਾ। ਇਸ ਦੇ ਬਾਵਜੂਦ, ਮੁਸੀਬਤ ਉਦੋਂ ਆਈ ਜਦੋਂ ਮੱਝ ਦੇ ਦੋ ਦਾਅਵੇਦਾਰ ਸਾਹਮਣੇ ਆਏ।

ਕੰਨੌਜ: ਸਮਾਜਵਾਦੀ ਪਾਰਟੀ ਦੀ ਸਰਕਾਰ ਵੇਲੇ ਆਜ਼ਮ ਖ਼ਾਨ ਦੀ ਮੱਝ ਲੱਭਣ ‘ਤੇ ਚਰਚਾ ਵਿੱਚ ਆਈ ਯੂਪੀ ਪੁਲਿਸ ਇੱਕ ਵਾਰ ਫੇਰ ਤੋਂ ਮੱਝ ਕਰਕੇ ਸੁਰਖੀਆਂ ‘ਚ ਹੈ। ਹਾਲਾਂਕਿ, ਇਸ ਵਾਰ ਪੁਲਿਸ ਦੀ ਸਮਝਦਾਰੀ ਕਰਕੇ ਉਸ ਦੀ ਸ਼ਲਾਘਾ ਕੀਤੀ ਜਾ ਰਹੀ ਹੈ। ਦਰਅਸਲ, ਪੁਲਿਸ ਨੇ ਚੋਰੀ ਹੋਈ ਮੱਝ ਨੂੰ ਬਰਾਮਦ ਕਰਕੇ ਥਾਣੇ ਲਿਆਂਦਾ। ਇਸ ਦੇ ਬਾਵਜੂਦ, ਮੁਸੀਬਤ ਉਦੋਂ ਆਈ ਜਦੋਂ ਮੱਝ ਦੇ ਦੋ ਦਾਅਵੇਦਾਰ ਸਾਹਮਣੇ ਆਏ। ਇਸ ਤੋਂ ਬਾਅਦ ਪੁਲਿਸ ਭੰਬਲਭੂਸੇ ਵਿੱਚ ਪੈ ਗਈ ਕਿ ਮੱਝ ਕਿਸ ਨੂੰ ਦਿੱਤੀ ਜਾਵੇ। ਆਖਰ ਉੱਥੇ ਮੌਜੂਦ ਐਸਐਸਆਈ ਨੇ ਇੱਕ ਅਜਿਹੀ ਤਰਕੀਬ ਅਪਣਾਈ ਜਿਸ ਨਾਲ ਇਹ ਪਤਾ ਲੱਗਿਆ ਕਿ ਮੱਝ ਦਾ ਅਸਲ ਮਾਲਕ ਕੌਣ ਹੈ। ਹੁਣ ਇਸ ਐਸਐਸਆਈ ਦੀ ਭਰਪੂਰ ਪ੍ਰਸ਼ੰਸਾ ਕੀਤੀ ਜਾ ਰਹੀ ਹੈ। ਮਾਮਲਾ ਕੰਨੋਜ ਜ਼ਿਲ੍ਹੇ ਦੇ ਤਿਰਵਾ ਕੋਤਵਾਲੀ ਖੇਤਰ ਨਾਲ ਸਬੰਧਤ ਹੈ। ਦਰਅਸਲ, ਅਲੀਨਗਰ ਦੇ ਰਹਿਣ ਵਾਲੇ ਧਰਮਿੰਦਰ ਤੇ ਤਲਾਗਰਾਮ ਦੇ ਵਰਿੰਦਰ ਦੀ ਮੱਝ ਤਿੰਨ ਦਿਨ ਪਹਿਲਾਂ ਚੋਰੀ ਹੋਈ ਸੀ। ਦੋਵਾਂ ਨੇ ਮੱਝਾਂ ਦੀ ਚੋਰੀ ਦੀ ਸ਼ਿਕਾਇਤ ਪੁਲਿਸ ਨੂੰ ਕੀਤੀ। ਉਧਰ, ਪੁਲਿਸ ਹਰਕਤ ਵਿੱਚ ਆਈ ਤੇ ਇੱਕ ਮੱਝ ਬਰਾਮਦ ਕਰ ਲਈ। ਪੁਲਿਸ ਨੇ ਇਹ ਜਾਣਕਾਰੀ ਧਰਮਿੰਦਰ ਤੇ ਵਰਿੰਦਰ ਨੂੰ ਦਿੱਤੀ। ਮੱਝ ਦੇ ਦੋ ਦਾਅਵੇਦਾਰ ਆਉਣ ਤੋਂ ਬਾਅਦ ਪੁਲਿਸ ਲਈ ਮੁਸ਼ਕਲ ਹੋ ਗਈ। ਬਸ, ਫਿਰ ਥਾਣੇ ਦੇ ਇੱਕ ਐਸਐਸਆਈ ਵਿਜੇਕਾਂਤ ਮਿਸ਼ਰਾ ਨੇ ਮਾਲਕ ਦੀ ਪਛਾਣ ਕਰਨ ਦਾ ਫੈਸਲਾ ਮੱਝ ‘ਤੇ ਛੱਡ ਦਿੱਤਾ। ਮੱਝ ਨੇ ਵੀ ਮਾਲਕ ਨੂੰ ਪਛਾਣ ਲਿਆ ਤੇ ਉਸ ਦੇ ਮਗਰ ਚਲੇ ਗਈ। ਮੱਝ ਨੇ ਆਪਣੇ ਮਾਲਕ ਦੀ ਪਛਾਣ ਕਰਨ ਤੋਂ ਬਾਅਦ ਦੂਜਾ ਦਾਅਵੇਦਾਰ ਵੀ ਸਹਿਮਤ ਹੋ ਗਿਆ। ਐਸਐਸਆਈ ਦੇ ਸੂਝਵਾਨ ਫੈਸਲੇ ਦੀ ਭਰਪੂਰ ਪ੍ਰਸ਼ੰਸਾ ਕੀਤੀ ਜਾ ਰਹੀ ਹੈ। CBSE Syllabus: 10ਵੀਂ ਤੇ 12ਵੀਂ ਦੇ ਸਿਲੇਬਸ 'ਚ ਹੋ ਸਕਦੀ 50% ਕਟੌਤੀ, ਪੜ੍ਹੋ ਵਧੇਰੇ ਜਾਣਕਾਰੀ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4-1-2025

ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ

Shocking Video: ਪਹਿਲਾਂ ਥਾਣੇ 'ਚ ਮਹਿਲਾ ਨਾਲ ਬਣਾਏ ਜਿਨਸੀ ਸੰਬੰਧ, ਪੁਲਿਸ ਵਾਲੇ ਨੇ ਇੰਝ ਚੁੱਕਿਆ ਫਾਇਦਾ!

ਚਾਹ ਅਤੇ ਕੌਫੀ ਪੀਣ ਵਾਲਿਆਂ ਨੂੰ ਨਹੀਂ ਹੋਵੇਗਾ ਕੈਂਸਰ, ਰਿਸਰਚ 'ਚ ਹੋਇਆ ਵੱਡਾ ਖੁਲਾਸਾ
ਚਾਹ ਅਤੇ ਕੌਫੀ ਪੀਣ ਵਾਲਿਆਂ ਨੂੰ ਨਹੀਂ ਹੋਵੇਗਾ ਕੈਂਸਰ, ਰਿਸਰਚ 'ਚ ਹੋਇਆ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4-1-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4-1-2025
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Shocking Video: ਪਹਿਲਾਂ ਥਾਣੇ 'ਚ ਮਹਿਲਾ ਨਾਲ ਬਣਾਏ ਜਿਨਸੀ ਸੰਬੰਧ, ਪੁਲਿਸ ਵਾਲੇ ਨੇ ਇੰਝ ਚੁੱਕਿਆ ਫਾਇਦਾ!
Shocking Video: ਪਹਿਲਾਂ ਥਾਣੇ 'ਚ ਮਹਿਲਾ ਨਾਲ ਬਣਾਏ ਜਿਨਸੀ ਸੰਬੰਧ, ਪੁਲਿਸ ਵਾਲੇ ਨੇ ਇੰਝ ਚੁੱਕਿਆ ਫਾਇਦਾ!
ਚਾਹ ਅਤੇ ਕੌਫੀ ਪੀਣ ਵਾਲਿਆਂ ਨੂੰ ਨਹੀਂ ਹੋਵੇਗਾ ਕੈਂਸਰ, ਰਿਸਰਚ 'ਚ ਹੋਇਆ ਵੱਡਾ ਖੁਲਾਸਾ
ਚਾਹ ਅਤੇ ਕੌਫੀ ਪੀਣ ਵਾਲਿਆਂ ਨੂੰ ਨਹੀਂ ਹੋਵੇਗਾ ਕੈਂਸਰ, ਰਿਸਰਚ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ

ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?

NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?

KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!

Embed widget