ਪੜਚੋਲ ਕਰੋ

ਦੇਸ਼ ਦਾ ਅਨੋਖਾ ਸਕੂਲ! ਇੱਥੇ ਦੋਵੇਂ ਹੱਥਾਂ ਨਾਲ ਲਿਖਦੇ ਹਨ ਬੱਚੇ, ਉਹ ਵੀ ਵੱਖ-ਵੱਖ ਭਾਸ਼ਾਵਾਂ 'ਚ

ਸਿੰਗਰੌਲੀ ਤੋਂ ਲਗਭਗ 15 ਕਿਲੋਮੀਟਰ ਦੂਰ ਵੀਨਾ ਵਾਦਿਨੀ ਪਬਲਿਕ ਸਕੂਲ ਬੁਢੇਲਾ ਹੈ। ਇੱਥੇ ਪੜ੍ਹਨ ਵਾਲੇ ਬੱਚੇ ਇੱਕੋ ਸਮੇਂ ਦੋਵਾਂ ਹੱਥਾਂ ਨਾਲ ਵੱਖ-ਵੱਖ ਭਾਸ਼ਾਵਾਂ 'ਚ ਲਿਖ ਸਕਦੇ ਹਨ। 100 ਤੋਂ ਵੱਧ ਬੱਚੇ ਇਸ ਕਲਾ 'ਚ ਮਾਹਿਰ ਹਨ।

Unique school in the country: ਮੱਧ ਪ੍ਰਦੇਸ਼ ਦੇ ਸਿੰਗਰੌਲੀ ਜ਼ਿਲ੍ਹੇ 'ਚ ਇੱਕ ਅਨੋਖਾ ਸਕੂਲ ਹੈ। ਅਨੋਖਾ ਇਸ ਲਈ ਕਿਉਂਕਿ ਇੱਥੇ ਬੱਚੇ ਦੋਵੇਂ ਹੱਥਾਂ ਨਾਲ ਲਿਖ ਸਕਦੇ ਹਨ। ਇਸ ਤੋਂ ਵੀ ਹੈਰਾਨੀ ਵਾਲੀ ਗੱਲ ਇਹ ਹੈ ਕਿ ਦੋਵੇਂ ਹੱਥਾਂ ਨਾਲ ਇੱਕੋ ਸਮੇਂ ਵੱਖ-ਵੱਖ ਭਾਸ਼ਾਵਾਂ 'ਚ ਲਿਖ ਸਕਦੇ ਹਨ। ਦੇਸ਼ ਦਾ ਸ਼ਾਇਦ ਇਹ ਪਹਿਲਾ ਸਕੂਲ ਹੈ ਜਿੱਥੋਂ ਦੇ ਬੱਚੇ ਅਜਿਹੀ ਕਲਾ 'ਚ ਮੁਹਾਰਤ ਹਾਸਲ ਕਰ ਚੁੱਕੇ ਹਨ।

ਸਿੰਗਰੌਲੀ ਜ਼ਿਲ੍ਹਾ ਹੈੱਡਕੁਆਰਟਰ ਤੋਂ ਲਗਭਗ 15 ਕਿਲੋਮੀਟਰ ਦੂਰ ਵੀਨਾ ਵਾਦਿਨੀ ਪਬਲਿਕ ਸਕੂਲ ਬੁਢੇਲਾ ਹੈ। ਇਹ ਸਕੂਲ ਆਮ ਸਕੂਲ ਵਰਗਾ ਲੱਗਦਾ ਹੈ ਪਰ ਇਸ ਦੇ ਅੰਦਰ ਬੱਚਿਆਂ ਨੂੰ ਕਮਾਲ ਦੀ ਕਲਾ ਸਿਖਾਈ ਜਾਂਦੀ ਹੈ। ਇੱਥੇ ਬੱਚਿਆਂ ਨੂੰ ਜਿਹੜੀ ਕਲਾ ਸਿਖਾਈ ਜਾਂਦੀ ਹੈ, ਉਹ ਕਿਸੇ ਚਮਤਕਾਰ ਜਾਂ ਕਰਿਸ਼ਮੇ ਤੋਂ ਘੱਟ ਨਹੀਂ ਹੈ। ਕਿਉਂਕਿ ਇੱਥੇ ਪੜ੍ਹਨ ਵਾਲੇ ਬੱਚੇ ਇੱਕੋ ਸਮੇਂ ਦੋਵਾਂ ਹੱਥਾਂ ਨਾਲ ਵੱਖ-ਵੱਖ ਭਾਸ਼ਾਵਾਂ 'ਚ ਲਿਖ ਸਕਦੇ ਹਨ। ਇਸ ਤਰ੍ਹਾਂ ਲਿਖਣ ਵਾਲੇ ਬੱਚੇ ਇੱਥੇ 1 ਜਾਂ 2 ਨਹੀਂ ਸਗੋਂ 100 ਤੋਂ ਵੱਧ ਬੱਚੇ ਇਸ ਕਲਾ 'ਚ ਮਾਹਿਰ ਹਨ।

ਦੇਸ਼ ਦਾ ਸ਼ਾਇਦ ਇਹ ਪਹਿਲਾ ਅਜਿਹਾ ਸਕੂਲ ਹੈ, ਜਿੱਥੇ ਬੱਚੇ ਅਜਿਹੀ ਵਿਸ਼ੇਸ਼ ਕਲਾ ਸਿੱਖਦੇ ਹਨ। ਸਿੰਗਰੌਲੀ ਦੇ ਵੀਨਾ ਵਾਦਿਨੀ ਪਬਲਿਕ ਸਕੂਲ ਬੁਢੇਲਾ ਦੀ ਸ਼ੁਰੂਆਤ 1999 'ਚ ਹੋਈ ਸੀ। ਇਸ ਸਕੂਲ ਦੀ ਸ਼ੁਰੂਆਤ ਵਿਰੰਗਤ ਸ਼ਰਮਾ ਨੇ ਕੀਤੀ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਹ ਆਈਡੀਆ ਦੇਸ਼ ਦੇ ਪਹਿਲੇ ਰਾਸ਼ਟਰਪਤੀ ਡਾਕਟਰ ਰਾਜੇਂਦਰ ਪ੍ਰਸਾਦ ਤੋਂ ਮਿਲਿਆ ਸੀ। ਜਿਨ੍ਹਾਂ ਬਾਰੇ ਵਿਰੰਗਤ ਸ਼ਰਮਾ ਨੇ ਪੜ੍ਹਿਆ ਸੀ ਕਿ ਉਹ ਦੋਵੇਂ ਹੱਥਾਂ ਨਾਲ ਲਿਖਦੇ ਸਨ।

ਵਿਰੰਗਤ ਸ਼ਰਮਾ ਨੇ ਇਸ ਗਿਆਨ ਨੂੰ ਅੱਗੇ ਵਧਾਉਂਦਿਆਂ ਸਿੰਗਰੌਲੀ 'ਚ ਸਕੂਲ ਸ਼ੁਰੂ ਕੀਤਾ। ਫਿਰ ਬੱਚਿਆਂ ਨਾਲ ਇਹ ਪ੍ਰਯੋਗ ਕੀਤਾ ਅਤੇ ਅੱਜ ਸਾਰੇ ਬੱਚੇ ਇਸ ਕਲਾ 'ਚ ਮਾਹਿਰ ਹੋ ਗਏ ਹਨ। ਇਸ ਕਲਾ ਬਾਰੇ ਸਿੰਗਰੌਲੀ ਜ਼ਿਲ੍ਹਾ ਹਸਪਤਾਲ ਦੇ ਮਨੋਵਿਗਿਆਨੀ ਡਾ. ਅਸ਼ੀਸ਼ ਪਾਂਡੇ ਨਾਲ ਗੱਲਬਾਤ ਕੀਤੀ ਗਈ। ਉਨ੍ਹਾਂ ਦਾ ਕਹਿਣਾ ਹੈ ਕਿ ਜਿਸ ਤਰ੍ਹਾਂ ਬੱਚਿਆਂ ਦੇ ਦਿਮਾਗ ਨੂੰ ਢਾਲਿਆ ਜਾਵੇਗਾ, ਉਹ ਉਸੇ ਤਰ੍ਹਾਂ ਕੰਮ ਕਰੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਜੁਲਾਈ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਜੁਲਾਈ 2026
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
Embed widget