ਪੜਚੋਲ ਕਰੋ

ਅਨੋਖਾ ਪਿੰਡ, ਜਿਥੇ ਬੈੱਡਰੂਮ ਤੇ ਕਿਚਨ 'ਚ ਵੀ ਰਹਿੰਦੇ ਸੱਪ 

ਮੱਧ ਪ੍ਰਦੇਸ਼ ਦੇ ਇੱਕ ਪਿੰਡ ਵਿੱਚ ਬਹੁਤ ਸਾਰੇ ਸੱਪ ਨਿਕਲਦੇ ਸੀ ਜਿਨ੍ਹਾਂ ਨੂੰ ਚੁਣ-ਚੁਣ ਕੇ ਫੜ੍ਹਿਆ ਜਾਂਦਾ ਸੀ। ਪਿੰਡ ਖੰਡਵਾ ਸ਼ਹਿਰ ਦੇ ਨੇੜੇ ਹੈ। ਵੱਡੀ ਗਿਣਤੀ ਵਿੱਚ ਸੱਪ ਹੋਣ ਕਾਰਨ ਇਸ ਪਿੰਡ ਦਾ ਨਾਮ ਹੀ ਨਾਗਚੁਨ ਪੈ ਗਿਆ।

ਮੱਧ ਪ੍ਰਦੇਸ਼ ਦੇ ਇੱਕ ਪਿੰਡ ਵਿੱਚ ਬਹੁਤ ਸਾਰੇ ਸੱਪ ਨਿਕਲਦੇ ਸੀ ਜਿਨ੍ਹਾਂ ਨੂੰ ਚੁਣ-ਚੁਣ ਕੇ ਫੜ੍ਹਿਆ ਜਾਂਦਾ ਸੀ। ਪਿੰਡ ਖੰਡਵਾ ਸ਼ਹਿਰ ਦੇ ਨੇੜੇ ਹੈ। ਵੱਡੀ ਗਿਣਤੀ ਵਿੱਚ ਸੱਪ ਹੋਣ ਕਾਰਨ ਇਸ ਪਿੰਡ  ਦਾ ਨਾਮ ਹੀ ਨਾਗਚੁਨ ਪੈ ਗਿਆ। ਨਾਗਚੁਨ ਪਿੰਡ ਦੀ ਸਭ ਤੋਂ ਹੈਰਾਨੀ ਵਾਲੀ ਗੱਲ ਇਹ ਹੈ ਕਿ ਜ਼ਹਿਰੀਲੇ ਸੱਪ ਇਸ ਪਿੰਡ ਦੇ ਖੇਤਾਂ ਅਤੇ ਗਲੀਆਂ 'ਚ ਹੀ ਨਹੀਂ ਬਲਕਿ ਘਰਾਂ ਦੇ ਬੈੱਡਰੂਮ, ਰਸੋਈਆਂ ਅਤੇ ਕਪੜਿਆਂ ਦੇ ਹੈਂਗਰ 'ਤੇ ਵੀ ਲਟਕਦੇ ਦਿਖਾਈ ਦਿੰਦੇ ਹਨ। ਪਰ ਉਨ੍ਹਾਂ ਅੱਜ ਤੱਕ ਕਿਸੇ ਨੂੰ ਵੀ ਨੁਕਸਾਨ ਨਹੀਂ ਪਹੁੰਚਾਇਆ। ਹਾਲਾਂਕਿ ਹੁਣ ਖੇਤਾਂ 'ਚ ਪਹਿਲਾਂ ਨਾਲੋਂ ਰਸਾਇਣਕ ਖਾਦ ਦੀ ਵਧੇਰੇ ਵਰਤੋਂ ਕਰਕੇ ਸੱਪਾਂ ਦੀ ਗਿਣਤੀ ਘੱਟ ਰਹੀ ਹੈ। ਇਸ ਇਲਾਕੇ 'ਚ ਲਗਦਾ ਸੱਪਾਂ ਦਾ ਮੇਲਾ, ਬੱਚੇ ਖਿਡੌਣਿਆਂ ਵਾਂਗ ਸਮਝਦੇ ਸੱਪਾਂ ਨੂੰ ਪਸ਼ੂ ਵਿਗਿਆਨ ਮਾਹਰ ਰਾਜੇਸ਼ ਸਿੰਘ ਦੇ ਅਨੁਸਾਰ ਨਾਗਚੁਨ ਪਿੰਡ ਦੀ ਭੂਗੋਲਿਕ ਸਥਿਤੀ ਸੱਪਾਂ ਲਈ ਬਹੁਤ ਅਨੁਕੂਲ ਹੈ। ਬਾਂਸ ਦੇ ਰੁੱਖਾਂ ਤੋਂ ਇਲਾਵਾ, ਤਲਾਅ, ਨਹਿਰਾਂ, ਸੀਵਰੇਜ ਅਤੇ ਪਥਰੀਲੇ ਖੇਤਰ ਹਨ, ਜੋ ਸੱਪਾਂ ਦੇ ਰਹਿਣ ਲਈ ਕੁਦਰਤੀ ਤੌਰ 'ਤੇ ਸਹੀ ਜਗ੍ਹਾ ਹੈ। ਜ਼ਿੰਦਾ ਕਿਲ੍ਹੇ ਦਾ ਰਹਿਸ: ਇਸ ਸੂਬੇ 'ਚ ਇੱਕ ਅਜਿਹਾ ਕਿਲ੍ਹਾ ਜਿਥੇ ਰਹਿੰਦੇ 4000 ਲੋਕ, ਜਾਣੋ ਇਤਿਹਾਸ ਅਜਿਹੀਆਂ ਥਾਵਾਂ 'ਤੇ ਸੱਪ ਆਸਾਨੀ ਨਾਲ ਭੋਜਨ, ਸੁਰੱਖਿਆ ਅਤੇ ਹੈਚਰੀ ਪ੍ਰਾਪਤ ਕਰਦੇ ਹਨ।  ਇਸ ਪਿੰਡ ਵਿੱਚ ਰਹਿੰਦੇ ਸੱਪ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਹੀਂ ਪਹੁੰਚਾਉਂਦੇ ਅਤੇ ਪਿੰਡ ਦੇ ਲੋਕ ਵੀ ਉਨ੍ਹਾਂ ਨੂੰ ਕਦੇ ਨਹੀਂ ਮਾਰਦੇ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget