ਪੜਚੋਲ ਕਰੋ

ਟੋਇਆ ਪੁੱਟ ਕੇ ਲਾੜਾ-ਲਾੜੀ ਨੇ ਇੱਕ-ਦੂਜੇ ਨੂੰ ਵਰਮਾਲਾ ਪਾਈ

ਜੈਪੁਰ- ਰਾਜਸਥਾਨ ਦੇ ਜੈਪੁਰ ਜ਼ਿਲ੍ਹੇ ਵਿੱਚ ਪਿਛਲੇ ਇੱਕ ਮਹੀਨੇ ਤੋਂ ਚੱਲ ਰਿਹਾ ਜ਼ਮੀਨ ਸਮਾਧੀ ਸਤਿਆਗ੍ਰਹਿ ਬੀਤੇ ਮੰਗਲਵਾਰ ਇੱਕ ਅਨੋਖੇ ਵਿਆਹ ਨਾਲ ਸਮਾਪਤ ਹੋ ਗਿਆ। ਸਮਾਧੀ ਵਾਲੀ ਥਾਂ ਇੱਕ ਬੇਟੀ ਦੇ ਵਿਆਹ ਦੀ ਰਸਮ ਹੋਈ ਤੇ ਇਸ ਮੌਕੇ ਸਰਕਾਰ ਵੱਲੋਂ ਲਿਖਤੀ ਹੁਕਮ ਵੀ ਜਾਰੀ ਹੋ ਗਏ। ਇਸ ਪਿੱਛੋਂ ਬੇਟੀ ਦੀ ਵਿਦਾਈ ਦੇ ਨਾਲ ਜ਼ਮੀਨ ਸਮਾਧੀ ਸੱਤਿਆਗ੍ਰਹਿ ਦੀ ਸਮਾਪਤੀ ਦਾ ਐਲਾਨ ਕਰ ਦਿੱਤਾ ਗਿਆ। ਬੇਟੀ ਦਾ ਵਿਆਹ ਜ਼ਮੀਨ ਸਮਾਧੀ ਲਈ ਪੁੱਟੇ ਗਏ ਟੋਏ ਵਿੱਚ ਹੀ ਹੋਇਆ। ਲਾੜਾ-ਲਾੜੀ ਦੀ ਵਰਮਾਲਾ ਦੀ ਰਸਮ ਵੀ ਜ਼ਮੀਨ ਵਿੱਚ ਹੀ ਹੋਈ। ਰਾਜਧਾਨੀ ਜੈਪੁਰ ਵਿੱਚ ਪਿਛਲੇ ਮਹੀਨੇ ਜ਼ਮੀਨ ਸਮਾਧੀ ਲਈ ਸੱਤਿਆਗ੍ਰਹਿ ਕਰਨ ਵਾਲੇ ਪਿੰਡ ਨੀਦ ਦੇ ਕਿਸਾਨਾਂ ਨੂੰ ਸਰਕਾਰ ਨਾਲ ਗੱਲਬਾਤ ਪਿੱਛੋਂ ਵੀ ਲਿਖਤੀ ਭਰੋਸਾ ਨਹੀਂ ਮਿਲਿਆ ਅਤੇ ਕਿਸਾਨ ਸਮਾਧੀ ਵਿੱਚੋਂ ਹੀ ਨਿਕਲੇ। ਅਜਿਹੇ ਵਿੱਚ ਸਮਾਧੀ ਸੱਤਿਆਗ੍ਰਹਿ ਕਰਨ ਵਾਲੇ ਕਿਸਾਨ ਮਨੋਹਰ ਕੁਮਾਵਤ ਆਪਣੀ ਬੇਟੀ ਦਾ ਵਿਆਹ ਅੰਦੋਲਨ ਵਾਲੀ ਥਾਂ ਹੀ ਕਰਨ ਲਈ ਮਜਬੂਰ ਸਨ। ਵਿਆਹ ਲਈ ਲਾੜਾ ਗੋਵਿੰਦਗੜ੍ਹ ਤੋਂ ਬਰਾਤ ਲੈ ਕੇ ਨੀਦੜ ਪਹੁੰਚਿਆ। ਰਾਤ ਸਮੇਂ ਫੇਰੇ ਹੋਣ ਤੋਂ ਬਾਅਦ ਹੀ ਅੰਦੋਲਨ ਸਮਾਪਤੀ ਦਾ ਐਲਾਨ ਕਰ ਦਿੱਤਾ ਗਿਆ।

ਟਾਪ ਹੈਡਲਾਈਨ

PF ਤੋਂ ਅੱਜ ਨਤੀਜਾ 1 ਲੱਖ ਤਾਂ ਰਿਟਾਇਰਮੈਂਟ 'ਤੇ 11 ਲੱਖ ਦਾ ਨੁਕਸਾਨ ਹੋਵੇਗਾ, ਐਕਸਪੋਰਟ ਨੇ ਸਮਝਾਇਆ
PF ਤੋਂ ਅੱਜ ਨਤੀਜਾ 1 ਲੱਖ ਤਾਂ ਰਿਟਾਇਰਮੈਂਟ 'ਤੇ 11 ਲੱਖ ਦਾ ਨੁਕਸਾਨ ਹੋਵੇਗਾ, ਐਕਸਪੋਰਟ ਨੇ ਸਮਝਾਇਆ
Shocking: ਵੱਡੀ ਖਬਰ! ਵਿਆਹ ਸਮਾਗਮ 'ਚ ਪੈ ਗਿਆ ਚੀਕ-ਚਿਹਾੜਾ, 44 ਲੋਕਾਂ ਨੂੰ ਪਈਆਂ ਭਾਜੜਾਂ, ਹਸਪਤਾਲ 'ਚ ਕਰਵਾਉਣਾ ਪਿਆ ਭਰਤੀ...
Shocking: ਵੱਡੀ ਖਬਰ! ਵਿਆਹ ਸਮਾਗਮ 'ਚ ਪੈ ਗਿਆ ਚੀਕ-ਚਿਹਾੜਾ, 44 ਲੋਕਾਂ ਨੂੰ ਪਈਆਂ ਭਾਜੜਾਂ, ਹਸਪਤਾਲ 'ਚ ਕਰਵਾਉਣਾ ਪਿਆ ਭਰਤੀ...
Death: ਸਿਰ ਦੀਆਂ ਜੂੰਆਂ ਨੇ ਲਈ ਕੁੜੀ ਦੀ ਜਾਨ! ਮਾਪਿਆਂ ਲਈ ਵੱਡੀ ਚੇਤਾਵਨੀ, ਜ਼ਰੂਰ ਦਿਓ ਧਿਆਨ...
Death: ਸਿਰ ਦੀਆਂ ਜੂੰਆਂ ਨੇ ਲਈ ਕੁੜੀ ਦੀ ਜਾਨ! ਮਾਪਿਆਂ ਲਈ ਵੱਡੀ ਚੇਤਾਵਨੀ, ਜ਼ਰੂਰ ਦਿਓ ਧਿਆਨ...
ਜਾਣੋ ਕੌਣ ਹੈ ਯੂਟਿਊਬਰ ਅਰੁਣ ਪੰਵਾਰ, ਜਿਸ ਨੂੰ ਦਹੇਜ ’ਚ ਮਿਲੇ 71 ਲੱਖ ਕੈਸ਼, 21 ਤੋਲਾ ਸੋਨਾ; ਵੀਡੀਓ ਵੇਖ ਕੇ ਲੋਕ ਭੜਕੇ
ਜਾਣੋ ਕੌਣ ਹੈ ਯੂਟਿਊਬਰ ਅਰੁਣ ਪੰਵਾਰ, ਜਿਸ ਨੂੰ ਦਹੇਜ ’ਚ ਮਿਲੇ 71 ਲੱਖ ਕੈਸ਼, 21 ਤੋਲਾ ਸੋਨਾ; ਵੀਡੀਓ ਵੇਖ ਕੇ ਲੋਕ ਭੜਕੇ

ਵੀਡੀਓਜ਼

ਧਾਰਮਿਕ ਫ਼ੈਸਲੇ ਤੋਂ ਬਾਅਦ AAP MLA ਦਾ ਜਥੇਦਾਰ ਨੂੰ ਸਿੱਧਾ ਚੈਲੇਂਜ!
ਨਸ਼ਿਆਂ 'ਤੇ ਘਿਰਦੀ ਸਰਕਾਰ ਜਾਂ ਵੱਡੀ ਕਾਰਵਾਈ? AAP ਨੇ ਖੋਲ੍ਹੇ ਪੱਤੇ
ਵੀਡੀਓ ਮਾਮਲੇ 'ਚ AAP ਦਾ ਪਲਟਵਾਰ— ਸਬੂਤ ਕੀ ਹੈ ਕਿ ਉਹ CM ਮਾਨ ਹਨ?
AAP ਦਾ ਵੱਡਾ ਪਲਟਵਾਰ— “ਇਹ ਵੀਡੀਓ ਸਿਰਫ਼ ਵਿਰੋਧੀਆਂ ਦੀ ਸਾਜ਼ਿਸ਼”
ਵੀਡੀਓ ਮਾਮਲੇ 'ਚ ਬਲਤੇਜ ਪੰਨੂ ਦੇ ਵੱਡੇ ਦਾਅਵੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Monsoon Entry: ਪੰਜਾਬ 'ਚ ਮਾਨਸੂਨ ਦੀ ਐਂਟਰੀ ਨਾਲ ਮੱਚੇਗੀ ਤਬਾਹੀ, ਮੀਂਹ ਅਤੇ ਤੇਜ਼ ਹਵਾਵਾਂ ਦਾ ਅਲਰਟ: ਜਾਣੋ ਭੱਖਦੀ ਗਰਮੀ ਤੋਂ ਕਦੋਂ ਮਿਲੇਗੀ ਰਾਹਤ: 25 ਤੋਂ ਲੈ ਕੇ...
ਪੰਜਾਬ 'ਚ ਮਾਨਸੂਨ ਦੀ ਐਂਟਰੀ ਨਾਲ ਮੱਚੇਗੀ ਤਬਾਹੀ, ਮੀਂਹ ਅਤੇ ਤੇਜ਼ ਹਵਾਵਾਂ ਦਾ ਅਲਰਟ: ਜਾਣੋ ਭੱਖਦੀ ਗਰਮੀ ਤੋਂ ਕਦੋਂ ਮਿਲੇਗੀ ਰਾਹਤ: 25 ਤੋਂ ਲੈ ਕੇ...
Big News: ਸਿਆਸਤ 'ਚ ਆਇਆ ਭੂਚਾਲ, ਭਾਜਪਾ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ; ਜਾਣੋ ਕਿਉਂ ਛੱਡਿਆ ਪਾਰਟੀ ਦਾ ਸਾਥ ?
ਸਿਆਸਤ 'ਚ ਆਇਆ ਭੂਚਾਲ, ਭਾਜਪਾ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ; ਜਾਣੋ ਕਿਉਂ ਛੱਡਿਆ ਪਾਰਟੀ ਦਾ ਸਾਥ ?
Punjab News: ਪੰਜਾਬ ਸਿਆਸਤ ਤੋਂ ਅਹਿਮ ਖਬਰ, ਸਾਬਕਾ CM ਚੰਨੀ ਦੇ ਬੇਟੇ ਨੂੰ ਮਿਲੀ ਵੱਡੀ ਜ਼ਿੰਮੇਵਾਰੀ: ਯੂਥ ਕਾਂਗਰਸ ਦੀ ਕਮਾਨ...
ਪੰਜਾਬ ਸਿਆਸਤ ਤੋਂ ਅਹਿਮ ਖਬਰ, ਸਾਬਕਾ CM ਚੰਨੀ ਦੇ ਬੇਟੇ ਨੂੰ ਮਿਲੀ ਵੱਡੀ ਜ਼ਿੰਮੇਵਾਰੀ: ਯੂਥ ਕਾਂਗਰਸ ਦੀ ਕਮਾਨ...
AAP ਛੱਡ ਭਾਜਪਾ 'ਚ ਸ਼ਾਮਲ ਹੋਏ ਆਗੂ ਦੇ ਕਲੀਨਿਕ 'ਤੇ ਪੈਟਰੋਲ ਬੰਬ ਨਾਲ ਹਮਲਾ, CM ਦੇ ਦੌਰੇ ਤੋਂ ਪਹਿਲਾਂ ਵੱਡੀ ਵਾਰਦਾਤ; ਮੱਚੀ ਸਨਸਨੀ
AAP ਛੱਡ ਭਾਜਪਾ 'ਚ ਸ਼ਾਮਲ ਹੋਏ ਆਗੂ ਦੇ ਕਲੀਨਿਕ 'ਤੇ ਪੈਟਰੋਲ ਬੰਬ ਨਾਲ ਹਮਲਾ, CM ਦੇ ਦੌਰੇ ਤੋਂ ਪਹਿਲਾਂ ਵੱਡੀ ਵਾਰਦਾਤ; ਮੱਚੀ ਸਨਸਨੀ
ਵਿਆਹ ਤੋਂ ਇੱਕ ਦਿਨ ਪਹਿਲਾਂ ਲਾੜੀ ਅਤੇ ਉਸ ਦੇ ਮਾਂ-ਪਿਓ ਨੇ ਕੀਤੀ ਆਤਮਹੱਤਿਆ, ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵਿਆਹ ਤੋਂ ਇੱਕ ਦਿਨ ਪਹਿਲਾਂ ਲਾੜੀ ਅਤੇ ਉਸ ਦੇ ਮਾਂ-ਪਿਓ ਨੇ ਕੀਤੀ ਆਤਮਹੱਤਿਆ, ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! IDFC ਬੈਂਕ ਘੁਟਾਲੇ ਮਾਮਲੇ 'ਚ ਇੱਕ ਹੋਰ ਸੀਨੀਅਰ IAS ਗ੍ਰਿਫਤਾਰ, 60.54 ਕਰੋੜ ਗਬਨ ਦੇ ਮਿਲੇ ਸਬੂਤ; ਮੱਚੀ ਖਲਬਲੀ
ਵੱਡੀ ਖ਼ਬਰ! IDFC ਬੈਂਕ ਘੁਟਾਲੇ ਮਾਮਲੇ 'ਚ ਇੱਕ ਹੋਰ ਸੀਨੀਅਰ IAS ਗ੍ਰਿਫਤਾਰ, 60.54 ਕਰੋੜ ਗਬਨ ਦੇ ਮਿਲੇ ਸਬੂਤ; ਮੱਚੀ ਖਲਬਲੀ
1 ਜੁਲਾਈ ਤੋਂ Aadhaar Card ਨੂੰ ਲੈਕੇ ਬਦਲ ਜਾਣਗੇ ਆਹ ਨਿਯਮ, UIDAI ਨੇ ਕੀਤਾ ਵੱਡਾ ਐਲਾਨ
1 ਜੁਲਾਈ ਤੋਂ Aadhaar Card ਨੂੰ ਲੈਕੇ ਬਦਲ ਜਾਣਗੇ ਆਹ ਨਿਯਮ, UIDAI ਨੇ ਕੀਤਾ ਵੱਡਾ ਐਲਾਨ
ਬਟਾਲਾ 'ਚ ਕਾਰੋਬਾਰੀ ਦੀ ਕੋਠੀ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
ਬਟਾਲਾ 'ਚ ਕਾਰੋਬਾਰੀ ਦੀ ਕੋਠੀ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
Embed widget