ਪੜਚੋਲ ਕਰੋ

ਚੋਣ 2024 ਐਗਜ਼ਿਟ ਪੋਲ

(Source:  Dainik Bhaskar)

ਅਨੌਖਾ ਵਿਆਹ! ਜੋੜੇ ਨੂੰ Facebook ਰਾਹੀਂ ਹੋਇਆ ਪਿਆਰ, Video ਕਾਲ 'ਤੇ ਸ਼ਾਦੀ, ਮੇਲ ਹਾਲੇ ਵੀ ਬਾਕੀ

ਵਿਆਹ ਦਾ ਫੈਸਲਾ ਜ਼ਿੰਦਗੀ ਦੇ ਸਭ ਤੋਂ ਵੱਡੇ ਫੈਸਲਿਆਂ ਵਿੱਚੋਂ ਇੱਕ ਹੈ। ਲੋਕ ਵਿਆਹ ਤੋਂ ਪਹਿਲਾਂ ਆਪਣੇ ਹੋਣ ਵਾਲੇ ਪਾਰਟਨਰ ਨੂੰ ਕਈ ਵਾਰ ਮਿਲ ਕੇ ਕਾਫੀ ਸਮਾਂ ਬਤੀਤ ਕਰਦੇ ਹਨ। ਇਸ ਤੋਂ ਬਾਅਦ ਹੀ ਉਹ ਵਿਆਹ ਦਾ ਫੈਸਲਾ ਲੈਂਦੇ ਹਨ।

Online Marriage: ਵਿਆਹ ਦਾ ਫੈਸਲਾ ਜ਼ਿੰਦਗੀ ਦੇ ਸਭ ਤੋਂ ਵੱਡੇ ਫੈਸਲਿਆਂ ਵਿੱਚੋਂ ਇੱਕ ਹੈ। ਲੋਕ ਵਿਆਹ ਤੋਂ ਪਹਿਲਾਂ ਆਪਣੇ ਹੋਣ ਵਾਲੇ ਪਾਰਟਨਰ ਨੂੰ ਕਈ ਵਾਰ ਮਿਲ ਕੇ ਕਾਫੀ ਸਮਾਂ ਬਤੀਤ ਕਰਦੇ ਹਨ। ਇਸ ਤੋਂ ਬਾਅਦ ਹੀ ਉਹ ਵਿਆਹ ਦਾ ਫੈਸਲਾ ਲੈਂਦੇ ਹਨ ਪਰ, ਕੀ ਤੁਸੀਂ ਕਦੇ ਅਜਿਹੇ ਵਿਆਹ ਬਾਰੇ ਸੁਣਿਆ ਹੈ ਜਿਸ ਵਿੱਚ ਲਾੜਾ-ਲਾੜੀ ਦਾ ਲਵ ਮੈਰਿਜ (Love Marriage) ਕੀਤੀ ਹੋਵੇ ਪਰ ਉਨ੍ਹਾਂ ਨੇ ਕਦੇ ਇੱਕ ਦੂਜੇ ਨੂੰ ਆਹਮੋ-ਸਾਹਮਣੇ ਨਹੀਂ ਦੇਖਿਆ ਤੇ ਆਨਲਾਈਨ ਵਿਆਹ (Online Marriage) ਵੀ ਕਰਵਾ ਲਿਆ ਹੈ। ਹਾਂ ਤੁਸੀਂ ਇਹ ਸਹੀ ਪੜ੍ਹਿਆ ਹੈ!

ਅਜਿਹਾ ਹੀ ਕੁਝ ਬ੍ਰਿਟੇਨ (Britain) ਦੀ ਰਹਿਣ ਵਾਲੀ 26 ਸਾਲਾ ਆਇਸੀ (Ayse)ਤੇ ਅਮਰੀਕਾ (America) ਦੇ 24 ਸਾਲਾ ਡੇਰਿਨ (Darrin) ਨਾਲ ਹੋਇਆ ਹੈ। ਦੋਵਾਂ ਨੇ ਇਕ-ਦੂਜੇ ਨੂੰ ਮਿਲੇ ਬਿਨਾਂ ਜ਼ੂਮ ਕਾਲ (Zoom Call) ਰਾਹੀਂ ਵਿਆਹ ਕਰ ਲਿਆ। ਦੋਵਾਂ ਦੀ ਮੁਲਾਕਾਤ ਫੇਸਬੁੱਕ (Facebook) ਰਾਹੀਂ ਹੋਈ ਸੀ ਤੇ ਦੋਹਾਂ ਨੂੰ ਇੱਕ-ਦੂਜੇ ਨਾਲ ਪਿਆਰ ਹੋ ਗਿਆ। ਇਸ ਤੋਂ ਬਾਅਦ ਦੋਹਾਂ ਨੇ ਆਨਲਾਈਨ ਵਿਆਹ ਕਰਨ ਦਾ ਫੈਸਲਾ ਕੀਤਾ।

ਖਬਰਾਂ ਮੁਤਾਬਕ, ਕੋਰੋਨਾ ਕਾਰਨ ਯੂਕੇ ਵਿੱਚ ਲਾਕਡਾਊਨ (Lockdown in UK) ਸੀ। ਫਿਰ ਆਇਸੀ ਨੇ ਇੱਕ ਫੇਸਬੁੱਕ ਗਰੁੱਪ ਵਿੱਚ ਸ਼ਾਮਲ ਹੋ ਗਈ। ਉਸ ਦੀ ਮੁਲਾਕਾਤ 56 ਸਾਲਾ ਔਰਤ ਕੇਂਡਾ ਨਾਲ ਹੋਈ। ਇਸ ਤੋਂ ਬਾਅਦ ਆਈਸੀ ਦੀ ਮੁਲਾਕਾਤ ਉਨ੍ਹਾਂ ਦੇ ਪੁੱਤਰ ਡੇਰਿਨ ਨਾਲ ਹੋਈ। ਦੋਵਾਂ ਨੇ ਕੋਰੋਨਾ ਦੌਰਾਨ ਇੱਕ ਦੂਜੇ ਨਾਲ ਗੱਲ ਕਰਨੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਦੋਵਾਂ ਨੇ ਫੋਨ 'ਤੇ ਵੀ ਗੱਲ ਕਰਨੀ ਸ਼ੁਰੂ ਕਰ ਦਿੱਤੀ ਅਤੇ ਗੱਲ ਵੀਡੀਓ ਕਾਲ ਤੱਕ ਪਹੁੰਚ ਗਈ। ਦੋਵਾਂ ਨੇ ਮਿਲਣ ਦੀ ਕੋਸ਼ਿਸ਼ ਕੀਤੀ ਪਰ ਕੋਰੋਨਾ ਕਾਰਨ ਇਹ ਸੰਭਵ ਨਹੀਂ ਹੋ ਸਕਿਆ।

ਆਨਲਾਈਨ ਵਿਆਹ ਕਰਾਉਣ ਦਾ ਫੈਸਲਾ ਕੀਤਾ

ਦੋਵਾਂ ਵਿੱਚ ਪਿਆਰ ਹੋਣ ਤੋਂ ਬਾਅਦ ਡੈਰਿਨ ਨੇ ਆਈਸੀ ਨੂੰ ਆਨਲਾਈਨ ਪ੍ਰਪੋਜ਼ ਕੀਤਾ ਅਤੇ ਇਸ ਤੋਂ ਬਾਅਦ ਦੋਵਾਂ ਨੇ ਕਾਨੂੰਨੀ ਤੌਰ 'ਤੇ ਆਨਲਾਈਨ ਵਿਆਹ ਕਰਨ ਦਾ ਫੈਸਲਾ ਕੀਤਾ। 19 ਅਗਸਤ ਨੂੰ ਦੋਵਾਂ ਨੇ ਜ਼ੂਮ ਕਾਲ ਰਾਹੀਂ ਵਿਆਹ ਕਰਵਾ ਲਿਆ। ਇਸ ਵਿਆਹ 'ਚ ਕਰੀਬੀ ਲੋਕਾਂ ਨੇ ਸ਼ਿਰਕਤ ਕੀਤੀ। ਅਜੇ ਵੀ ਦੋਹਾਂ ਨੇ ਇਕ-ਦੂਜੇ ਨੂੰ ਨਹੀਂ ਦੇਖਿਆ ਹੈ ਅਤੇ ਕੋਰੋਨਾ ਪਾਬੰਦੀਆਂ ਖਤਮ ਹੋਣ ਤੋਂ ਬਾਅਦ ਦੋਵੇਂ ਮਿਲਣਗੇ ਅਤੇ ਵਿਆਹ ਦੀ ਪਾਰਟੀ ਵੀ ਦੇਣਗੇ।

ਇਹ ਵੀ ਪੜ੍ਹੋ: Delhi Pollution: ਕੋਰੋਨਾ ਮਗਰੋਂ ਦਿੱਲੀ-ਐਨਸੀਆਰ 'ਚ ਪ੍ਰਦੂਸ਼ਣ ਦਾ ਕਹਿਰ, ਮੁੜ ਬੰਦ ਹੋਏ ਸਕੂਲ ਕਾਲਜ, ਜਾਣੋ CAQM ਦਾ ਆਰਡਰ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ

Exit Poll 'ਚ ਹਰਿਆਣਾ 'ਚ ਕਾਂਗਰਸ ਦਾ ਦਬਦਬਾ, ਪਰ ਕੌਣ ਹੋਵੇਗਾ ਮੁੱਖ ਮੰਤਰੀ ਦੀ ਕੁਰਸੀ ਦਾ ਹੱਕਦਾਰ, ਇੱਥੇ ਸਮਝੋ ਪੂਰਾ ਮਸਲਾ

Poll Of Polls Result 2024: ਹਰਿਆਣਾ ਤੋਂ ਭਾਜਪਾ ਦੀ ਵਿਦਾਈ, ਜੰਮੂ-ਕਸ਼ਮੀਰ ਵਿੱਚ ਲਟਕੀ ਹੋਈ ਵਿਧਾਨ ਸਭਾ, ਜਾਣੋ ਕੀ ਕਹਿ ਰਹੇ Poll Of Polls

ਸੈਨੇਟਰੀ ਪੈਡ ਨਾਲ ਹੋ ਸਕਦਾ ਕੈਂਸਰ? ਜ਼ਰੂਰ ਜਾਣ ਲਓ ਆਪਣੀ ਸਿਹਤ ਨਾਲ ਜੁੜੀਆਂ ਆਹ ਖਾਸ ਗੱਲਾਂ
ਸੈਨੇਟਰੀ ਪੈਡ ਨਾਲ ਹੋ ਸਕਦਾ ਕੈਂਸਰ? ਜ਼ਰੂਰ ਜਾਣ ਲਓ ਆਪਣੀ ਸਿਹਤ ਨਾਲ ਜੁੜੀਆਂ ਆਹ ਖਾਸ ਗੱਲਾਂ
Advertisement
ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ
ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ
Exit Poll 'ਚ ਹਰਿਆਣਾ 'ਚ ਕਾਂਗਰਸ ਦਾ ਦਬਦਬਾ, ਪਰ ਕੌਣ ਹੋਵੇਗਾ ਮੁੱਖ ਮੰਤਰੀ ਦੀ ਕੁਰਸੀ ਦਾ ਹੱਕਦਾਰ, ਇੱਥੇ ਸਮਝੋ ਪੂਰਾ ਮਸਲਾ
Exit Poll 'ਚ ਹਰਿਆਣਾ 'ਚ ਕਾਂਗਰਸ ਦਾ ਦਬਦਬਾ, ਪਰ ਕੌਣ ਹੋਵੇਗਾ ਮੁੱਖ ਮੰਤਰੀ ਦੀ ਕੁਰਸੀ ਦਾ ਹੱਕਦਾਰ, ਇੱਥੇ ਸਮਝੋ ਪੂਰਾ ਮਸਲਾ
Poll Of Polls Result 2024: ਹਰਿਆਣਾ ਤੋਂ ਭਾਜਪਾ ਦੀ ਵਿਦਾਈ, ਜੰਮੂ-ਕਸ਼ਮੀਰ ਵਿੱਚ ਲਟਕੀ ਹੋਈ ਵਿਧਾਨ ਸਭਾ, ਜਾਣੋ ਕੀ ਕਹਿ ਰਹੇ Poll Of Polls
Poll Of Polls Result 2024: ਹਰਿਆਣਾ ਤੋਂ ਭਾਜਪਾ ਦੀ ਵਿਦਾਈ, ਜੰਮੂ-ਕਸ਼ਮੀਰ ਵਿੱਚ ਲਟਕੀ ਹੋਈ ਵਿਧਾਨ ਸਭਾ, ਜਾਣੋ ਕੀ ਕਹਿ ਰਹੇ Poll Of Polls
ਸੈਨੇਟਰੀ ਪੈਡ ਨਾਲ ਹੋ ਸਕਦਾ ਕੈਂਸਰ? ਜ਼ਰੂਰ ਜਾਣ ਲਓ ਆਪਣੀ ਸਿਹਤ ਨਾਲ ਜੁੜੀਆਂ ਆਹ ਖਾਸ ਗੱਲਾਂ
ਸੈਨੇਟਰੀ ਪੈਡ ਨਾਲ ਹੋ ਸਕਦਾ ਕੈਂਸਰ? ਜ਼ਰੂਰ ਜਾਣ ਲਓ ਆਪਣੀ ਸਿਹਤ ਨਾਲ ਜੁੜੀਆਂ ਆਹ ਖਾਸ ਗੱਲਾਂ
ਤੁਸੀਂ ਵੀ ਬਵਾਸੀਰ ਤੋਂ ਹੋ ਪਰੇਸ਼ਾਨ, ਤਾਂ ਅਪਣਾਓ ਆਹ ਘਰੇਲੂ ਤਰੀਕੇ, ਤੁਰੰਤ ਮਿਲੇਗੀ ਰਾਹਤ

Health News: ਸਵੇਰੇ ਉਲਟੀ ਜਿਹਾ ਮਹਿਸੂਸ ਹੋਣਾ ਖਤਰਨਾਕ? 3 ਬਿਮਾਰੀਆਂ ਦੇ ਸ਼ੁਰੂਆਤੀ ਲੱਛਣ ਹੋ ਸਕਦੇ

ਤੁਹਾਡੇ Birthday ਵਾਲੇ ਕੇਕ 'ਚ ਵੀ ਹੋ ਸਕਦਾ ਕੈਂਸਰ? ਇਦਾਂ ਕਰੋ ਪਛਾਣ, ਨਹੀਂ ਤਾਂ ਤੁਹਾਡੀ ਸਿਹਤ ਲਈ ਬਣੇਗਾ ਖਤਰਾ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (06-10-2024)

Embed widget