ਪੜਚੋਲ ਕਰੋ

OMG! ਈਅਰਫੋਨ ਸ਼ੇਅਰ ਕਰਨ ਨਾਲ ਬੋਲਾ ਹੋ ਗਿਆ 18 ਸਾਲਾ ਨੌਜਵਾਨ, ਕੀ ਤੁਸੀਂ ਵੀ ਕਰ ਰਹੇ ਹੋ ਅਜਿਹੀ ਗਲਤੀ?

WHO ਦੇ ਅਨੁਸਾਰ, ਈਅਰਫੋਨ ਜਾਂ ਹੈੱਡਫੋਨ ਦੀ ਜ਼ਿਆਦਾ ਵਰਤੋਂ ਦੁਨੀਆ ਭਰ ਦੇ ਲਗਭਗ 100 ਕਰੋੜ ਨੌਜਵਾਨਾਂ ਦੀ ਸੁਣਨ ਸ਼ਕਤੀ ਨੂੰ ਪ੍ਰਭਾਵਿਤ ਕਰ ਸਕਦੀ ਹੈ। ਈਅਰਫੋਨ ਸ਼ੇਅਰ ਕਰਨਾ ਵੀ ਖਤਰਨਾਕ ਹੋ ਸਕਦਾ ਹੈ।

Earphones Side Effects : ਜੇ ਤੁਸੀਂ ਵੀ ਕਿਸੇ ਦਾ ਈਅਰਫੋਨ ਚੁੱਕ ਕੇ ਕੰਨਾਂ 'ਚ ਲਾ ਲੈਂਦੇ  ਹੋ ਤਾਂ ਤੁਹਾਡੇ ਲਈ ਬੁਰੀ ਖਬਰ ਹੈ। ਉੱਤਰ ਪ੍ਰਦੇਸ਼ ਦੇ ਗੋਰਖਪੁਰ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਇੱਕ 18 ਸਾਲਾ ਲੜਕਾ ਈਅਰਫੋਨ ਸ਼ੇਅਰ ਕਰਨ ਕਾਰਨ ਬੋਲ਼ਾ ਹੋ ਗਿਆ ਹੈ। ਇਹ ਸੁਣਨ ਵਿੱਚ ਥੋੜ੍ਹਾ ਅਜੀਬ ਲੱਗ ਸਕਦਾ ਹੈ, ਪਰ ਡਾਕਟਰਾਂ ਨੇ ਖੁਦ ਇਸ ਦੀ ਪੁਸ਼ਟੀ ਕੀਤੀ ਹੈ। ਦਰਅਸਲ, ਈਅਰਫੋਨ ਸ਼ੇਅਰ ਕਰਨ ਨਾਲ ਲੜਕੇ ਦੇ ਕੰਨਾਂ ਵਿੱਚ ਇਨਫੈਕਸ਼ਨ ਹੋ ਗਿਆ ਅਤੇ ਹੌਲੀ-ਹੌਲੀ ਉਸ ਨੇ ਸੁਣਨਾ ਬੰਦ ਕਰ ਦਿੱਤਾ। ਸਮੱਸਿਆ ਵਧਣ 'ਤੇ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਦੋ ਸਰਜਰੀਆਂ ਹੋਣ ਤੋਂ ਬਾਅਦ ਵੀ ਉਸ ਨੂੰ ਕੋਈ ਫਾਇਦਾ ਨਹੀਂ ਹੋਇਆ। ਇਸ ਤੋਂ ਬਾਅਦ ਪਰਿਵਾਰ ਵਾਲੇ ਉਸ ਨੂੰ ਦਿੱਲੀ ਲੈ ਗਏ। ਜਿੱਥੇ ਇਮਪਲਾਂਟ ਕਰਕੇ ਉਸ ਦੀ ਆਮ ਸੁਣਨ ਸ਼ਕਤੀ ਨੂੰ ਠੀਕ ਕੀਤਾ ਗਿਆ। ਆਓ ਜਾਣਦੇ ਹਾਂ ਕਿ ਕੀ ਈਅਰਫੋਨ ਸ਼ੇਅਰ ਕਰਨਾ ਸੱਚਮੁੱਚ ਇੱਕ ਸਮੱਸਿਆ ਹੋ ਸਕਦੀ ਹੈ।


ਕੀ ਹੈ ਗੋਰਖਪੁਰ ਦਾ ਪੂਰਾ ਮਾਮਲਾ?


ਮੀਡੀਆ ਰਿਪੋਰਟਾਂ ਮੁਤਾਬਕ ਇਹ ਲੜਕਾ ਹਰ ਰੋਜ਼ ਕਰੀਬ 8-10 ਘੰਟੇ ਈਅਰਫੋਨ ਲਗਾ ਕੇ ਰੱਖਦਾ ਸੀ। ਸ਼ੁਰੂ ਵਿਚ ਉਸ ਦੇ ਕੰਨਾਂ ਵਿਚ ਦਰਦ ਦੀ ਸਮੱਸਿਆ ਸੀ। ਪੀੜਤ ਆਪਣੇ ਦੋਸਤਾਂ ਦੇ ਈਅਰਫੋਨ ਦੀ ਵਰਤੋਂ ਵੀ ਕਰਦਾ ਸੀ, ਜਿਸ ਕਾਰਨ ਉਸ ਦੀ ਪ੍ਰੇਸ਼ਾਨੀ ਹੋਰ ਵੀ ਵਧ ਗਈ। ਲੜਕੇ ਦਾ ਇਲਾਜ ਕਰ ਰਹੇ ਡਾਕਟਰਾਂ ਦਾ ਕਹਿਣਾ ਹੈ ਕਿ ਈਅਰਫੋਨ ਸ਼ੇਅਰ ਕਰਨ ਨਾਲ ਉਸ ਦੇ ਕੰਨਾਂ 'ਚ ਇਨਫੈਕਸ਼ਨ ਹੋ ਗਈ। ਇਸ ਦੇ ਬਾਵਜੂਦ ਉਸ ਦਾ ਈਅਰਫੋਨ ਨਾਲ ਲਗਾਵ ਘੱਟ ਨਹੀਂ ਹੋਇਆ ਅਤੇ ਹਾਲਤ ਅਜਿਹੀ ਬਣ ਗਈ ਕਿ ਜਦੋਂ ਉਹ ਈਅਰਫੋਨ ਲਗਾ ਲੈਂਦਾ ਹੈ ਤਾਂ ਉਸ ਨੂੰ ਬਿਲਕੁਲ ਵੀ ਸੁਣਾਈ ਨਹੀਂ ਦਿੰਦਾ। ਕੰਨ 'ਚ ਬੈਕਟੀਰੀਆ ਵਧਣ ਕਾਰਨ ਸੁਣਨ ਸ਼ਕਤੀ ਕਾਫੀ ਘੱਟ ਗਈ ਅਤੇ ਫਿਰ ਉਹ ਡਾਕਟਰ ਕੋਲ ਪਹੁੰਚਿਆ। ਜਿੱਥੇ ਉਸ ਦੇ ਇਲਾਜ 'ਤੇ ਕਰੀਬ ਡੇਢ ਲੱਖ ਰੁਪਏ ਦਾ ਖਰਚਾ ਆਇਆ ਹੈ।


ਕੀ ਕਹਿੰਦੇ ਹਨ ਸਿਹਤ ਮਾਹਿਰ


ਦਰਅਸਲ, ਸਾਡੇ ਕੰਨ ਦੇ ਅੰਦਰ ਇੱਕ ਪਰਦਾ ਹੁੰਦਾ ਹੈ। ਜਿਸ ਨੂੰ Ear Drum ਕਿਹਾ ਜਾਂਦਾ ਹੈ। ਜਦੋਂ ਕੋਈ ਵਿਅਕਤੀ ਲੰਬੇ ਸਮੇਂ ਤੱਕ ਈਅਰਫੋਨ ਜਾਂ ਹੈੱਡਫੋਨ ਦੀ ਵਰਤੋਂ ਕਰਦਾ ਹੈ ਜਾਂ ਉੱਚੀ ਆਵਾਜ਼ ਵਿੱਚ ਗਾਣੇ ਸੁਣਦਾ ਹੈ, ਤਾਂ ਇਹ ਆਵਾਜ਼ ਅਤੇ ਇਸਦੇ ਵਾਈਬ੍ਰੇਸ਼ਨ ਦੇ ਦਬਾਅ ਨਾਲ Ear Drum ਨਾਲ ਟਕਰਾ ਜਾਂਦਾ ਹੈ। ਇਸ ਕਾਰਨ ਕਈ ਸਮੱਸਿਆਵਾਂ ਹੋਣ ਲੱਗਦੀਆਂ ਹਨ। WHO ਦੇ ਅਨੁਸਾਰ, ਈਅਰਫੋਨ ਜਾਂ ਹੈੱਡਫੋਨ ਦੀ ਜ਼ਿਆਦਾ ਵਰਤੋਂ ਦੁਨੀਆ ਭਰ ਦੇ ਲਗਭਗ 100 ਕਰੋੜ ਨੌਜਵਾਨਾਂ ਦੀ ਸੁਣਨ ਸ਼ਕਤੀ ਨੂੰ ਪ੍ਰਭਾਵਤ ਕਰ ਸਕਦੀ ਹੈ।


ਈਅਰਫੋਨ ਕਿੰਨੀ ਦੇਰ ਤੱਕ ਲਾਉਣੇ ਚਾਹੀਦੇ ਹਨ


ਇਕ ਅਧਿਐਨ ਮੁਤਾਬਕ ਜੇ ਕੋਈ ਵਿਅਕਤੀ 90 ਡੈਸੀਬਲ ਤੋਂ ਜ਼ਿਆਦਾ ਆਵਾਜ਼ ਵਿਚ ਦੋ ਘੰਟੇ ਤੋਂ ਜ਼ਿਆਦਾ ਸਮੇਂ ਤੱਕ ਗੀਤ ਸੁਣਦਾ ਹੈ ਤਾਂ ਉਹ ਨਾ ਸਿਰਫ ਬੋਲੇਪਣ ਦਾ ਸ਼ਿਕਾਰ ਹੋ ਸਕਦਾ ਹੈ, ਸਗੋਂ ਉਸ ਨੂੰ ਕਈ ਹੋਰ ਸਮੱਸਿਆਵਾਂ ਵੀ ਹੋ ਸਕਦੀਆਂ ਹਨ। ਸਾਡੇ ਕੰਨ 90 ਡੈਸੀਬਲ ਤੱਕ ਸੁਣ ਸਕਦੇ ਹਨ। ਜਦੋਂ ਅਸੀਂ ਗਾਣੇ ਬਹੁਤ ਉੱਚੀ ਆਵਾਜ਼ ਵਿੱਚ ਸੁਣਦੇ ਹਾਂ, ਤਾਂ ਇਹ 40-50 ਡੈਸੀਬਲ ਤੱਕ ਪਹੁੰਚ ਸਕਦਾ ਹੈ। ਦੂਰ ਦੀ ਆਵਾਜ਼ ਇਸ ਤੋਂ ਘੱਟ ਸੁਣੀ ਜਾ ਸਕਦੀ ਹੈ। ਮਾਹਿਰਾਂ ਅਨੁਸਾਰ ਉੱਚੀ ਆਵਾਜ਼ ਵਿੱਚ ਗੀਤ ਸੁਣਨ ਦਾ ਸਿੱਧਾ ਅਸਰ ਦਿਲ 'ਤੇ ਪੈਂਦਾ ਹੈ। ਖੋਜ 'ਚ ਦਾਅਵਾ ਕੀਤਾ ਗਿਆ ਹੈ ਕਿ ਉੱਚੀ ਆਵਾਜ਼ 'ਚ ਗੀਤ ਸੁਣਨ ਨਾਲ ਦਿਲ ਦੀ ਧੜਕਣ ਬਹੁਤ ਤੇਜ਼ ਹੋ ਜਾਂਦੀ ਹੈ। ਇਸ ਸਥਿਤੀ ਵਿੱਚ, ਦਿਲ ਦੀ ਧੜਕਣ ਆਮ ਰਫ਼ਤਾਰ ਨਾਲੋਂ ਤੇਜ਼ ਹੁੰਦੀ ਹੈ। ਜਿਸ ਕਾਰਨ ਉਸ ਨੂੰ ਨੁਕਸਾਨ ਹੋ ਸਕਦਾ ਹੈ। ਈਅਰਫੋਨ ਤੋਂ ਇਲੈਕਟ੍ਰੋਮੈਗਨੈਟਿਕ ਤਰੰਗਾਂ ਨਿਕਲਦੀਆਂ ਹਨ, ਜਿਸ ਦਾ ਦਿਮਾਗ 'ਤੇ ਵੀ ਮਾੜਾ ਪ੍ਰਭਾਵ ਪੈਂਦਾ ਹੈ।


Disclaimer: ਇਸ ਲੇਖ ਵਿਚ ਦੱਸੇ ਗਏ ਸੁਝਾਵਾਂ ਨੂੰ ਅਪਣਾਉਣ ਤੋਂ ਪਹਿਲਾਂ, ਕਿਸੇ ਡਾਕਟਰ ਜਾਂ ਸਬੰਧਤ ਮਾਹਰ ਦੀ ਸਲਾਹ ਜ਼ਰੂਰ ਲਓ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼! ਅਕਾਲੀ ਦਲ (PS) ਨੂੰ ਦੂਜਾ ਵੱਡਾ ਝਟਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼! ਅਕਾਲੀ ਦਲ (PS) ਨੂੰ ਦੂਜਾ ਵੱਡਾ ਝਟਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ...
Parvinder Singh Jhota : 'ਸਾਨੂੰ ਕੋਈ ਲਾਲਚ ਨਹੀਂ...', ਸਰਕਾਰ ਨਾਲ ਸਹਿਮਤੀ ਤੋਂ ਬਾਅਦ ਪਰਵਿੰਦਰ ਝੋਟੇ ਦੇ ਬਾਪੂ ਦਾ ਵੱਡਾ ਬਿਆਨ
Parvinder Singh Jhota : 'ਸਾਨੂੰ ਕੋਈ ਲਾਲਚ ਨਹੀਂ...', ਸਰਕਾਰ ਨਾਲ ਸਹਿਮਤੀ ਤੋਂ ਬਾਅਦ ਪਰਵਿੰਦਰ ਝੋਟੇ ਦੇ ਬਾਪੂ ਦਾ ਵੱਡਾ ਬਿਆਨ
Punjab News: ਪੰਜਾਬ ਕਾਂਗਰਸ ਹਾਈਕਮਾਨ ਵੱਲੋਂ ਸੀਨੀਅਰ ਆਗੂ ਖਿਲਾਫ ਐਕਸ਼ਨ ਮਗਰੋਂ ਹੁਣ FIR ਦਰਜ, ਲੱਗੇ ਗੰਭੀਰ ਦੋਸ਼, ਜਾਣੋ ਪੂਰਾ ਮਾਮਲਾ...
ਪੰਜਾਬ ਕਾਂਗਰਸ ਹਾਈਕਮਾਨ ਵੱਲੋਂ ਸੀਨੀਅਰ ਆਗੂ ਖਿਲਾਫ ਐਕਸ਼ਨ ਮਗਰੋਂ ਹੁਣ FIR ਦਰਜ, ਲੱਗੇ ਗੰਭੀਰ ਦੋਸ਼, ਜਾਣੋ ਪੂਰਾ ਮਾਮਲਾ...
Punjab News: ਪੰਜਾਬ ਤੋਂ ਵੱਡੀ ਖਬਰ, ਵਾਹਨਾਂ 'ਚ ਹਥਿਆਰ ਰੱਖਣ 'ਤੇ ਲੱਗੀ ਰੋਕ, ਇਸ ਜ਼ਿਲ੍ਹੇ 'ਚ ਪੁਲਿਸ ਕਮਿਸ਼ਨਰ ਨੇ ਨਵੇਂ ਹੁਕਮ ਜਾਰੀ ਕੀਤੇ...
ਪੰਜਾਬ ਤੋਂ ਵੱਡੀ ਖਬਰ, ਵਾਹਨਾਂ 'ਚ ਹਥਿਆਰ ਰੱਖਣ 'ਤੇ ਲੱਗੀ ਰੋਕ, ਇਸ ਜ਼ਿਲ੍ਹੇ 'ਚ ਪੁਲਿਸ ਕਮਿਸ਼ਨਰ ਨੇ ਨਵੇਂ ਹੁਕਮ ਜਾਰੀ ਕੀਤੇ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼! ਅਕਾਲੀ ਦਲ (PS) ਨੂੰ ਦੂਜਾ ਵੱਡਾ ਝਟਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼! ਅਕਾਲੀ ਦਲ (PS) ਨੂੰ ਦੂਜਾ ਵੱਡਾ ਝਟਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ...
Parvinder Singh Jhota : 'ਸਾਨੂੰ ਕੋਈ ਲਾਲਚ ਨਹੀਂ...', ਸਰਕਾਰ ਨਾਲ ਸਹਿਮਤੀ ਤੋਂ ਬਾਅਦ ਪਰਵਿੰਦਰ ਝੋਟੇ ਦੇ ਬਾਪੂ ਦਾ ਵੱਡਾ ਬਿਆਨ
Parvinder Singh Jhota : 'ਸਾਨੂੰ ਕੋਈ ਲਾਲਚ ਨਹੀਂ...', ਸਰਕਾਰ ਨਾਲ ਸਹਿਮਤੀ ਤੋਂ ਬਾਅਦ ਪਰਵਿੰਦਰ ਝੋਟੇ ਦੇ ਬਾਪੂ ਦਾ ਵੱਡਾ ਬਿਆਨ
Punjab News: ਪੰਜਾਬ ਕਾਂਗਰਸ ਹਾਈਕਮਾਨ ਵੱਲੋਂ ਸੀਨੀਅਰ ਆਗੂ ਖਿਲਾਫ ਐਕਸ਼ਨ ਮਗਰੋਂ ਹੁਣ FIR ਦਰਜ, ਲੱਗੇ ਗੰਭੀਰ ਦੋਸ਼, ਜਾਣੋ ਪੂਰਾ ਮਾਮਲਾ...
ਪੰਜਾਬ ਕਾਂਗਰਸ ਹਾਈਕਮਾਨ ਵੱਲੋਂ ਸੀਨੀਅਰ ਆਗੂ ਖਿਲਾਫ ਐਕਸ਼ਨ ਮਗਰੋਂ ਹੁਣ FIR ਦਰਜ, ਲੱਗੇ ਗੰਭੀਰ ਦੋਸ਼, ਜਾਣੋ ਪੂਰਾ ਮਾਮਲਾ...
Punjab News: ਪੰਜਾਬ ਤੋਂ ਵੱਡੀ ਖਬਰ, ਵਾਹਨਾਂ 'ਚ ਹਥਿਆਰ ਰੱਖਣ 'ਤੇ ਲੱਗੀ ਰੋਕ, ਇਸ ਜ਼ਿਲ੍ਹੇ 'ਚ ਪੁਲਿਸ ਕਮਿਸ਼ਨਰ ਨੇ ਨਵੇਂ ਹੁਕਮ ਜਾਰੀ ਕੀਤੇ...
ਪੰਜਾਬ ਤੋਂ ਵੱਡੀ ਖਬਰ, ਵਾਹਨਾਂ 'ਚ ਹਥਿਆਰ ਰੱਖਣ 'ਤੇ ਲੱਗੀ ਰੋਕ, ਇਸ ਜ਼ਿਲ੍ਹੇ 'ਚ ਪੁਲਿਸ ਕਮਿਸ਼ਨਰ ਨੇ ਨਵੇਂ ਹੁਕਮ ਜਾਰੀ ਕੀਤੇ...
Police Officer Suspended: ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਸਬ-ਇੰਸਪੈਕਟਰ ਨੂੰ ਕੀਤਾ ਗਿਆ ਸਸਪੈਂਡ, ਤਸਕਰੀ ਦੇ ਦੋਸ਼ੀ ਕੋਲੋਂ...
ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਸਬ-ਇੰਸਪੈਕਟਰ ਨੂੰ ਕੀਤਾ ਗਿਆ ਸਸਪੈਂਡ, ਤਸਕਰੀ ਦੇ ਦੋਸ਼ੀ ਕੋਲੋਂ...
Political News: ਸਿਆਸੀ ਜਗਤ ਤੋਂ ਵੱਡੀ ਖਬਰ, ਗ੍ਰਹਿ ਮੰਤਰੀ ਸ਼ਾਹ ਦੇ ਦੌਰੇ ਤੋਂ ਪਹਿਲਾਂ 22 ਆਗੂ ਹਿਰਾਸਤ 'ਚ ਲਏ ਗਏ, ਲਗਭਗ 1300 ਪੁਲਿਸ ਮੁਲਾਜ਼ਮਾਂ ਨੇ ਘੇਰਿਆ ਇਲਾਕਾ...
ਸਿਆਸੀ ਜਗਤ ਤੋਂ ਵੱਡੀ ਖਬਰ, ਗ੍ਰਹਿ ਮੰਤਰੀ ਸ਼ਾਹ ਦੇ ਦੌਰੇ ਤੋਂ ਪਹਿਲਾਂ 22 ਆਗੂ ਹਿਰਾਸਤ 'ਚ ਲਏ ਗਏ, ਲਗਭਗ 1300 ਪੁਲਿਸ ਮੁਲਾਜ਼ਮਾਂ ਨੇ ਘੇਰਿਆ ਇਲਾਕਾ...
ਪੰਜਾਬ 'ਚ ਕਈ SHO's ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਪੜ੍ਹੋ ਪੂਰੀ ਲਿਸਟ
ਪੰਜਾਬ 'ਚ ਕਈ SHO's ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਪੜ੍ਹੋ ਪੂਰੀ ਲਿਸਟ
ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ ਨੂੰ ਦੀਵਾਲੀ 'ਤੇ ਨਹੀਂ ਮਿਲੇਗੀ ਛੁੱਟੀ, ਲੱਗੀ ਰੋਕ; ਜਾਣੋ ਵਜ੍ਹਾ
ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ ਨੂੰ ਦੀਵਾਲੀ 'ਤੇ ਨਹੀਂ ਮਿਲੇਗੀ ਛੁੱਟੀ, ਲੱਗੀ ਰੋਕ; ਜਾਣੋ ਵਜ੍ਹਾ
Embed widget