ਪੜਚੋਲ ਕਰੋ

ਰਾਤੋ-ਰਾਤ ਵਿਅਕਤੀ ਦੇ ਖਾਤੇ 'ਚ ਆਏ 3400 ਅਰਬ ਰੁਪਏ, ਬਣਿਆ ਦੁਨੀਆ ਦਾ 25ਵਾਂ ਸਭ ਤੋਂ ਅਮੀਰ ਵਿਅਕਤੀ, ਫਿਰ ਵਾਪਰਿਆ ਇਹ ਭਾਣਾ

ਅਮਰੀਕਾ ਦੇ ਲੁਈਸਿਆਨਾ (Louisiana, America) ਦੇ ਰਹਿਣ ਵਾਲੇ ਡੈਰੇਨ ਜੇਮਸ (Darren James) ਦੇ ਮੋਬਾਈਲ 'ਤੇ ਇੱਕ ਮੈਸੇਜ ਆਇਆ। ਉਸ ਮੈਸੇਜ 'ਚ ਲਿਖਿਆ ਸੀ ਕਿ ਉਸ ਦੇ ਅਕਾਊਂਟ 'ਚ 3400 ਅਰਬ ਰੁਪਏ ਜਮ੍ਹਾ ਹੋਏ ਹਨ।

Man Receive Billion Dollar in Bank Account : ਤੁਸੀਂ ਇਹ ਕਹਾਵਤ ਜ਼ਰੂਰ ਸੁਣੀ ਹੋਵੇਗੀ ਕਿ ਜਦੋਂ ਰੱਬ ਦਿੰਦਾ ਹੈ ਤਾਂ ਛੱਪਰ ਪਾੜ ਕੇ ਦਿੰਦਾ ਹੈ ਅਤੇ ਉਸੇ ਤਰ੍ਹਾਂ ਲੈ ਵੀ ਲੈਂਦਾ ਹੈ। ਅਜਿਹਾ ਹੀ ਕੁਝ ਅਮਰੀਕਾ ਦੇ ਇਕ ਵਿਅਕਤੀ ਨਾਲ ਹੋਇਆ। ਅਚਾਨਕ ਉਸ ਦੇ ਮੋਬਾਈਲ 'ਤੇ ਇੱਕ ਮੈਸੇਜ ਆਇਆ। ਜਦੋਂ ਉਸ ਨੇ ਉਹ ਮੈਸੇਜ ਦੇਖਿਆ ਤਾਂ ਉਸ ਦੇ ਹੋਸ਼ ਉੱਡ ਗਏ। ਦਰਅਸਲ, ਉਹ ਮੈਸੇਜ ਉਸ ਦੇ ਬੈਂਕ ਅਕਾਊਂਟ 'ਚ ਲਗਭਗ 3400 ਅਰਬ ਰੁਪਏ ਜਮ੍ਹਾ ਹੋਣ ਦਾ ਸੀ। ਇਸ ਲੈਣ-ਦੇਣ ਨਾਲ ਉਹ ਰਾਤੋਂ-ਰਾਤ ਕੁਝ ਪਲਾਂ ਲਈ ਦੁਨੀਆ ਦਾ 25ਵਾਂ ਸਭ ਤੋਂ ਅਮੀਰ ਵਿਅਕਤੀ ਬਣ ਗਿਆ। ਹਾਲਾਂਕਿ ਕੁਝ ਘੰਟਿਆਂ ਬਾਅਦ ਉਹ ਫਿਰ ਵਾਪਸ ਉੱਥੇ ਹੀ ਆ ਗਿਆ ਜਿੱਥੇ ਉਹ ਸੀ। ਆਓ ਤੁਹਾਨੂੰ ਪੂਰੇ ਮਾਮਲੇ ਬਾਰੇ ਵਿਸਥਾਰ ਨਾਲ ਦੱਸਦੇ ਹਾਂ।

ਇੰਨਾ ਪੈਸਾ ਦੇਖ ਕੇ ਸਾਰਾ ਪਰਿਵਾਰ ਰਹਿ ਗਿਆ ਹੈਰਾਨ

ਡੇਲੀ ਸਟਾਰ ਦੀ ਰਿਪੋਰਟ ਮੁਤਾਬਕ ਜੂਨ 2021 ਨੂੰ ਅਮਰੀਕਾ ਦੇ ਲੁਈਸਿਆਨਾ (Louisiana, America) ਦੇ ਰਹਿਣ ਵਾਲੇ ਡੈਰੇਨ ਜੇਮਸ (Darren James) ਦੇ ਮੋਬਾਈਲ 'ਤੇ ਇੱਕ ਮੈਸੇਜ ਆਇਆ। ਉਸ ਮੈਸੇਜ 'ਚ ਲਿਖਿਆ ਸੀ ਕਿ ਉਸ ਦੇ ਅਕਾਊਂਟ 'ਚ 3400 ਅਰਬ ਰੁਪਏ ਜਮ੍ਹਾ ਹੋਏ ਹਨ। ਮੈਸੇਜ ਪੜ੍ਹ ਕੇ ਪਹਿਲਾਂ ਤਾਂ ਉਸ ਨੂੰ ਯਕੀਨ ਨਹੀਂ ਆਇਆ। ਉਸ ਨੇ ਮੈਸੇਜ 2-3 ਵਾਰ ਪੜ੍ਹਿਆ। ਇਸ ਤੋਂ ਬਾਅਦ ਉਸ ਨੇ ਪਰਿਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ। ਇਹ ਸੁਣ ਕੇ ਪਰਿਵਾਰਕ ਮੈਂਬਰ ਵੀ ਹੈਰਾਨ ਰਹਿ ਗਏ। ਅਕਾਊਂਟ 'ਚ ਇੰਨੇ ਪੈਸੇ ਆਉਣ ਤੋਂ ਬਾਅਦ ਉਹ ਸੋਚਣ ਲੱਗਾ ਕਿ ਇੰਨੇ ਪੈਸੇ ਬਾਰੇ ਪਤਾ ਲੱਗਣ 'ਤੇ ਅਧਿਕਾਰੀ ਉਸ ਦੇ ਘਰ ਜਾਂਚ ਲਈ ਆਉਣਗੇ ਅਤੇ ਹੋ ਸਕਦਾ ਹੈ ਕਿ ਉਹ ਫਸ ਜਾਵੇ। ਅਜਿਹੇ 'ਚ ਉਸ ਨੇ ਤੁਰੰਤ ਆਪਣੇ ਬੈਂਕ ਨੂੰ ਫੋਨ ਕਰਕੇ ਇਸ ਦੀ ਜਾਣਕਾਰੀ ਦਿੱਤੀ।

ਬੈਂਕ ਨੂੰ ਦਿੱਤੀ ਜਾਣਕਾਰੀ, ਬੈਂਕ ਨੇ 3 ਦਿਨਾਂ ਲਈ ਅਕਾਊਂਟ ਕੀਤਾ ਫ੍ਰੀਜ

ਡੈਰੇਨ ਨੇ ਮੀਡੀਆ ਨੂੰ ਦੱਸਿਆ ਕਿ ਪਰਿਵਾਰ ਨਹੀਂ ਚਾਹੁੰਦਾ ਸੀ ਕਿ ਮੈਂ ਕਿਸੇ ਨੂੰ ਸੂਚਿਤ ਕਰਾਂ, ਪਰ ਮੈਂ ਖੁਦ ਲੂਸੀਆਨਾ ਡਿਪਾਰਟਮੈਂਟ ਆਫ਼ ਪਬਲਿਕ ਸੇਫ਼ਟੀ 'ਚ ਪਹਿਲਾਂ ਲਾਅ ਇਨਫ਼ੋਰਸਮੈਂਟ ਅਫ਼ਸਰ ਦੇ ਅਹੁਦੇ 'ਤੇ ਤਾਇਨਾਤ ਸੀ ਅਤੇ ਹੁਣ ਰਿਅਲ ਅਸਟੇਟ ਏਜੰਟ ਹਾਂ ਤਾਂ ਇਸ ਗੱਲ ਦੀ ਜਾਣਕਾਰੀ ਸੀ ਕਿ ਇੰਨੇ ਪੈਸੇ ਗਲਤੀ ਨਾਲ ਹੀ ਆਏ ਹਨ। ਇਸ ਲਈ ਪਰਿਵਾਰਕ ਮੈਂਬਰਾਂ ਦੀ ਗੱਲ ਸੁਣੇ ਬਗੈਰ ਉਹ ਬੈਂਕ ਚਲਾ ਗਿਆ। ਸ਼ਿਕਾਇਤ ਮਿਲਣ ਤੋਂ ਬਾਅਦ ਬੈਂਕ ਨੇ ਉਸ ਦਾ ਅਕਾਊਂਟ ਬੰਦ ਕਰ ਦਿੱਤਾ। ਇਹ ਅਰਬਾਂ ਰੁਪਏ ਤਿੰਨ ਦਿਨਾਂ ਤੱਕ ਉਸ ਦੇ ਅਕਾਊਂਟ 'ਚ ਪਏ ਰਹੇ। ਜਦੋਂ ਤਿੰਨ ਦਿਨਾਂ ਬਾਅਦ ਅਕਾਊਂਟ ਖੁੱਲ੍ਹਿਆ ਤਾਂ ਪੈਸੇ ਵੀ ਉੱਡ ਚੁੱਕੇ ਸਨ। ਬੈਂਕ ਨੇ ਦੱਸਿਆ ਕਿ ਇਹ ਮੈਸੇਜ ਗਲਤੀ ਨਾਲ ਤੁਹਾਡੇ ਕੋਲ ਆ ਗਿਆ ਸੀ ਅਤੇ ਪੈਸੇ ਕਿਸੇ ਹੋਰ ਦੇ ਸਨ। ਜਿਸ ਦੇ ਪੈਸੇ ਸਨ, ਉਸ ਨੂੰ ਵਾਪਸ ਕਰ ਦਿੱਤੇ ਗਏ ਹਨ।

ਇੰਨਾ ਪੈਸਾ ਪਹਿਲਾਂ ਕਦੇ ਨਹੀਂ ਦੇਖਿਆ

ਉਸ ਦਾ ਕਹਿਣਾ ਹੈ ਕਿ ਕੁਝ ਪਲਾਂ ਲਈ ਮੇਰੀ ਅਤੇ ਪਰਿਵਾਰ ਦੀ ਖੁਸ਼ੀ ਦਾ ਕੋਈ ਟਿਕਾਣਾ ਨਹੀਂ ਰਿਹਾ। ਅਸੀਂ ਸਾਰੇ ਦੁਨੀਆ ਦੇ ਸਭ ਤੋਂ ਅਮੀਰ ਲੋਕਾਂ 'ਚ 25ਵੇਂ ਨੰਬਰ 'ਤੇ ਸੀ। ਅੱਜ ਤੱਕ ਮੈਂ ਇੱਕ ਵਾਰ 'ਚ ਇੰਨੇ ਪੈਸੇ ਕਦੇ ਨਹੀਂ ਦੇਖੇ ਸਨ। ਪਰ ਹੋਰ ਮੁਸੀਬਤ ਤੋਂ ਬਚਣ ਲਈ ਮੈਂ ਉਨ੍ਹਾਂ ਨੂੰ ਵਾਪਸ ਕਰਨਾ  ਹੀ ਬਿਹਤਰ ਸਮਝਿਆ।

ਟਾਪ ਹੈਡਲਾਈਨ

ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਲਿਸਟ ਜਾਰੀ, ਜਾਣੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਲਿਸਟ ਜਾਰੀ, ਜਾਣੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
Chandigarh Murder : ਚੰਡੀਗੜ੍ਹ 'ਚ ਪੁਲਿਸ ਹੈੱਡਕੁਆਰਟਰ ਨੇੜੇ ਔਰਤ ਦਾ ਕਤਲ, ਪੱਥਰਾਂ ਨਾਲ ਕੁਚਲਿਆ ਸਿਰ 
Chandigarh Murder : ਚੰਡੀਗੜ੍ਹ 'ਚ ਪੁਲਿਸ ਹੈੱਡਕੁਆਰਟਰ ਨੇੜੇ ਔਰਤ ਦਾ ਕਤਲ, ਪੱਥਰਾਂ ਨਾਲ ਕੁਚਲਿਆ ਸਿਰ 
AAP ਨੂੰ ਵੱਡਾ ਝਟਕਾ !  ਟਿਕਟ ਨਾ ਮਿਲਣ ਮਗਰੋਂ ਇਸ ਆਗੂ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ!
AAP ਨੂੰ ਵੱਡਾ ਝਟਕਾ !  ਟਿਕਟ ਨਾ ਮਿਲਣ ਮਗਰੋਂ ਇਸ ਆਗੂ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ!
Amritsar ASI Death : ਅੰਮ੍ਰਿਤਸਰ 'ਚ ASI ਦੀ ਗੋਲੀ ਲੱਗਣ ਨਾਲ ਮੌਤ, ਪਿਸਤੌਲ ਸਾਫ਼ ਕਰਦੇ ਸਮੇਂ ਵਾਪਰਿਆ ਹਾਦਸਾ
Amritsar ASI Death : ਅੰਮ੍ਰਿਤਸਰ 'ਚ ASI ਦੀ ਗੋਲੀ ਲੱਗਣ ਨਾਲ ਮੌਤ, ਪਿਸਤੌਲ ਸਾਫ਼ ਕਰਦੇ ਸਮੇਂ ਵਾਪਰਿਆ ਹਾਦਸਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਲਿਸਟ ਜਾਰੀ, ਜਾਣੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਲਿਸਟ ਜਾਰੀ, ਜਾਣੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
Chandigarh Murder : ਚੰਡੀਗੜ੍ਹ 'ਚ ਪੁਲਿਸ ਹੈੱਡਕੁਆਰਟਰ ਨੇੜੇ ਔਰਤ ਦਾ ਕਤਲ, ਪੱਥਰਾਂ ਨਾਲ ਕੁਚਲਿਆ ਸਿਰ 
Chandigarh Murder : ਚੰਡੀਗੜ੍ਹ 'ਚ ਪੁਲਿਸ ਹੈੱਡਕੁਆਰਟਰ ਨੇੜੇ ਔਰਤ ਦਾ ਕਤਲ, ਪੱਥਰਾਂ ਨਾਲ ਕੁਚਲਿਆ ਸਿਰ 
AAP ਨੂੰ ਵੱਡਾ ਝਟਕਾ !  ਟਿਕਟ ਨਾ ਮਿਲਣ ਮਗਰੋਂ ਇਸ ਆਗੂ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ!
AAP ਨੂੰ ਵੱਡਾ ਝਟਕਾ !  ਟਿਕਟ ਨਾ ਮਿਲਣ ਮਗਰੋਂ ਇਸ ਆਗੂ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ!
Amritsar ASI Death : ਅੰਮ੍ਰਿਤਸਰ 'ਚ ASI ਦੀ ਗੋਲੀ ਲੱਗਣ ਨਾਲ ਮੌਤ, ਪਿਸਤੌਲ ਸਾਫ਼ ਕਰਦੇ ਸਮੇਂ ਵਾਪਰਿਆ ਹਾਦਸਾ
Amritsar ASI Death : ਅੰਮ੍ਰਿਤਸਰ 'ਚ ASI ਦੀ ਗੋਲੀ ਲੱਗਣ ਨਾਲ ਮੌਤ, ਪਿਸਤੌਲ ਸਾਫ਼ ਕਰਦੇ ਸਮੇਂ ਵਾਪਰਿਆ ਹਾਦਸਾ
Money Management : ਹੁਣ ਪੁਰਾਣਾ ਤਰੀਕਾ ਛੱਡੋ, ਪੈਸੇ ਸੰਭਾਲਣ ਲਈ ਅਪਣਾਓ ਇਹ ਸਮਾਰਟ ਤਰੀਕੇ
Money Management : ਹੁਣ ਪੁਰਾਣਾ ਤਰੀਕਾ ਛੱਡੋ, ਪੈਸੇ ਸੰਭਾਲਣ ਲਈ ਅਪਣਾਓ ਇਹ ਸਮਾਰਟ ਤਰੀਕੇ
CNG and PNG Price Hike : ਗੱਡੀ ਚਲਾਉਣੀ ਅਤੇ ਰਸੋਈ ਚਲਾਉਣੀ ਹੋਈ ਮਹਿੰਗੀ! CNG-PNG ਦੇ ਦੀਆਂ ਵਧੀਆਂ ਕੀਮਤਾਂ  
CNG and PNG Price Hike : ਗੱਡੀ ਚਲਾਉਣੀ ਅਤੇ ਰਸੋਈ ਚਲਾਉਣੀ ਹੋਈ ਮਹਿੰਗੀ! CNG-PNG ਦੇ ਦੀਆਂ ਵਧੀਆਂ ਕੀਮਤਾਂ  
Grandfather Property Rights : ਦਾਦੇ ਦੀ ਜਾਇਦਾਦ 'ਚ ਪੋਤੇ ਦਾ ਹੱਕ? ਸੁਪਰੀਮ ਕੋਰਟ ਦਾ ਵੱਡਾ ਫੈਸਲਾ , ਜਾਣੋ ਕੀ ਕਹਿੰਦਾ ਹੈ ਕਾਨੂੰਨ
Grandfather Property Rights : ਦਾਦੇ ਦੀ ਜਾਇਦਾਦ 'ਚ ਪੋਤੇ ਦਾ ਹੱਕ? ਸੁਪਰੀਮ ਕੋਰਟ ਦਾ ਵੱਡਾ ਫੈਸਲਾ , ਜਾਣੋ ਕੀ ਕਹਿੰਦਾ ਹੈ ਕਾਨੂੰਨ
Gold Silver Price Today: ਸੋਨਾ ਖਰੀਦਣ ਵਾਲਿਆਂ ਦੀ ਹੋਈ ਮੌਜ! 7 ਮਹੀਨਿਆਂ ਬਾਅਦ ਆਈ ਵੱਡੀ ਗਿਰਾਵਟ
Gold Silver Price Today: ਸੋਨਾ ਖਰੀਦਣ ਵਾਲਿਆਂ ਦੀ ਹੋਈ ਮੌਜ! 7 ਮਹੀਨਿਆਂ ਬਾਅਦ ਆਈ ਵੱਡੀ ਗਿਰਾਵਟ
Embed widget