ਪੜਚੋਲ ਕਰੋ

ਔਰਤ ਨੇ 7 ਕਤੂਰੇ ਕੂੜੇਦਾਨ 'ਚ ਸੁੱਟੇ, ਵੀਡੀਓ ਵਾਇਰਲ

ਡਾਕਟਰਾਂ ਨੇ ਦੱਸਿਆ ਕਿ ਜੇਕਰ ਕਤੂਰੇ 90 ਡਿਗਰੀ ਦੀ ਤਪਦੀ ਧੁੱਪ ਹੇਠ ਢਕੇ ਹੋਏ ਕੂੜੇਦਾਨ ਵਿੱਚ ਕੁਝ ਸਮਾਂ ਹੋਰ ਪਏ ਰਹਿੰਦੇ ਤਾਂ ਉਹ ਤੜਫ-ਤੜਫ ਕੇ ਮਰ ਜਾਂਦੇ।

ਵਾਸ਼ਿੰਗਟਨ: ਅਮਰੀਕਾ ਦੀ 54 ਸਾਲਾ ਔਰਤ ਨੂੰ ਪਸ਼ੂਆਂ ਖ਼ਿਲਾਫ਼ ਅੱਤਿਆਚਾਰ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਔਰਤ ਦਾ ਦੋਸ਼ ਹੈ ਕਿ ਉਸ ਨੇ ਸੱਤ ਨਵ ਜਨਮੇ ਕਤੂਰੇ ਕੂੜੇਦਾਨ ਵਿੱਚ ਸੁੱਟੇ ਸਨ। ਔਰਤ ਦੀ ਸ਼ਨਾਖ਼ਤ 54 ਸਾਲਾ ਦਿਬੋਰਾਹ ਸੁਏ ਕੁਲਵੈੱਲ ਵਜੋਂ ਹੋਈ ਹੈ। ਉਸ ਨੇ ਪਿਛਲੇ ਹਫ਼ਤੇ ਕੋਚੇਲਾ ਸ਼ਹਿਰ ਵਿੱਚ ਪਲਾਸਟਿਕ ਦੇ ਲਿਫਾਫੇ ਵਿੱਚ ਲਪੇਟ ਕੇ ਨਵਜਨਮੇ ਸੱਤ ਕਤੂਰਿਆਂ ਨੂੰ ਕੂੜੇਦਾਨ ਵਿੱਚ ਸੁੱਟ ਦਿੱਤਾ ਸੀ। ਕਤੂਰਿਆਂ ਨੂੰ ਕੂੜਾ ਸੁੱਟਣ ਆਏ ਇੱਕ ਹੋਰ ਸ਼ਖ਼ਸ ਨੇ ਬਚਾਇਆ। ਡਾਕਟਰਾਂ ਨੇ ਦੱਸਿਆ ਕਿ ਜੇਕਰ ਕਤੂਰੇ 90 ਡਿਗਰੀ ਦੀ ਤਪਦੀ ਧੁੱਪ ਹੇਠ ਢਕੇ ਹੋਏ ਕੂੜੇਦਾਨ ਵਿੱਚ ਕੁਝ ਸਮਾਂ ਹੋਰ ਪਏ ਰਹਿੰਦੇ ਤਾਂ ਉਹ ਤੜਫ-ਤੜਫ ਕੇ ਮਰ ਜਾਂਦੇ। ਇਸ ਘਟਨਾ ਦੀ ਵੀਡੀਓ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਕੁਝ ਹੀ ਸਮੇਂ ਵਿੱਚ ਵੀਡੀਓ ਵਾਇਰਲ ਹੋ ਗਈ। ਮਾਮਲੇ ਦਾ ਪਤਾ ਲੱਗਦੇ ਹੀ ਪੁਲਿਸ ਨੇ ਕੁਲਵੈੱਲ ਦੇ ਘਰ ਛਾਪਾ ਮਾਰਿਆ ਤਾਂ ਉੱਥੇ 38 ਕੁੱਤੇ ਪਾਏ ਜੋ ਬੇਹੱਦ ਖਰਾਬ ਹਾਲਾਤ ਵਿੱਚ ਰਹਿ ਰਹੇ ਸਨ। ਔਰਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਤੇ ਸਥਾਨਕ ਕਾਨੂੰਨ ਮੁਤਾਬਕ ਕਾਰਵਾਈ ਜਾਰੀ ਹੈ। ਦੇਖੋ ਵੀਡੀਓ-

ਟਾਪ ਹੈਡਲਾਈਨ

ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ

ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ

LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ

NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ

ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼

ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ

ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ

Embed widget