ਪੜਚੋਲ ਕਰੋ

ਕੁੜੀ ਨੇ ਖਾਧਾ ਜ਼ਹਿਰ, ਇਲਾਜ ਦੌਰਾਨ ਮੂੰਹ 'ਚ ਧਮਾਕਾ, ਡਾਕਟਰਾਂ ਦੇ ਉੱਡੇ ਹੋਸ਼

ਮੂੰਹ ਵਿੱਚ ਧਮਾਕਾ ਵੇਖ ਕੇ ਡਾਕਟਰਾਂ ਦੀ ਟੀਮ ਹੈਰਾਨ ਰਹਿ ਗਈ। ਇਲਾਜ ਦੌਰਾਨ ਕੁੜੀ ਦੇ ਮੂੰਹ ਵਿੱਚੋਂ ਅਚਾਨਕ ਅੱਗ ਨਿਕਲਣ ਲੱਗੀ। ਹਾਲਾਂਕਿ ਮੂੰਹ ਵਿੱਚ ਧਮਾਕਾ ਹੋਣ ਤੋਂ ਕੁਝ ਦੇਰ ਬਾਅਰ ਕੁੜੀ ਦੀ ਮੌਤ ਹੋ ਗਈ। ਮ੍ਰਿਤਕ ਕੁੜੀ ਦੀ ਪਛਾਣ ਸ਼ੀਲਾ ਦੇਵੀ ਵਾਸੀ ਹਰਦੁਆ ਗੰਜ ਵਜੋਂ ਹੋਈ।

ਚੰਡੀਗੜ੍ਹ: ਉੱਤਰ ਪ੍ਰਦੇਸ਼ ਦੇ ਅਲੀਗੜ੍ਹ ਵਿੱਚ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਅਲੀਗੜ੍ਹ ਵਿੱਚ ਇੱਕ ਕੁੜੀ ਨੇ ਜ਼ਹਿਰੀਲਾ ਪਦਾਰਥ ਨਿਗਲ ਲਿਆ। ਗੰਭੀਰ ਹਾਲਤ ਵਿੱਚ ਜਦੋਂ ਉਸ ਨੂੰ ਹਸਪਤਾਲ ਲਿਜਾਇਆ ਗਿਆ ਤਾਂ ਉੱਥੇ ਇਲਾਜ ਦੌਰਾਨ ਉਸ ਦੇ ਮੂੰਹ ਵਿੱਚ ਧਮਾਕਾ ਹੋ ਗਿਆ। ਕੁੜੀ ਦਾ ਇਲਾਜ ਜਵਾਹਰ ਲਾਲ ਮੈਡੀਕਲ ਕਾਲਜ ਵਿੱਚ ਕੀਤਾ ਜਾ ਰਿਹਾ ਸੀ। ਮੂੰਹ ਵਿੱਚ ਧਮਾਕਾ ਵੇਖ ਕੇ ਡਾਕਟਰਾਂ ਦੀ ਟੀਮ ਹੈਰਾਨ ਰਹਿ ਗਈ। ਇਲਾਜ ਦੌਰਾਨ ਕੁੜੀ ਦੇ ਮੂੰਹ ਵਿੱਚੋਂ ਅਚਾਨਕ ਅੱਗ ਨਿਕਲਣ ਲੱਗੀ। ਹਾਲਾਂਕਿ ਮੂੰਹ ਵਿੱਚ ਧਮਾਕਾ ਹੋਣ ਤੋਂ ਕੁਝ ਦੇਰ ਬਾਅਰ ਕੁੜੀ ਦੀ ਮੌਤ ਹੋ ਗਈ। ਮ੍ਰਿਤਕ ਕੁੜੀ ਦੀ ਪਛਾਣ ਸ਼ੀਲਾ ਦੇਵੀ ਵਾਸੀ ਹਰਦੁਆ ਗੰਜ ਵਜੋਂ ਹੋਈ। ਇਸ ਮਾਮਲੇ ਵਿੱਚ ਹਸਪਤਾਲ ਦੇ SCMO ਰਾਹੁਲ ਕੁਮਾਰ ਨੇ ਦੱਸਿਆ ਕਿ ਇਹ ਘਟਨਾ ਹੁਣ ਤਕ ਦੀਆਂ ਸਭ ਤੋਂ ਅਜੀਬੋ-ਗਰੀਬ ਘਟਨਾਵਾਂ ਵਿੱਚੋਂ ਇੱਕ ਸੀ। ਇਸ ਤੋਂ ਪਹਿਲਾਂ ਹੁਣ ਤਕ ਉਨ੍ਹਾਂ ਹਸਪਤਾਲ ਵਿੱਚ ਇਸ ਤਰ੍ਹਾਂ ਦਾ ਕੇਸ ਨਹੀਂ ਵੇਖਿਆ। ਮਹਿਲਾ ਦੇ ਮੂੰਹ ਵਿੱਚ ਧਮਾਕਾ ਹੁੰਦਾ ਵੇਖ ਉੱਥੇ ਮੌਜੂਦ ਹਰ ਸ਼ਖ਼ਸ ਦੇ ਹੋਸ਼ ਉੱਡ ਗਏ।

ਟਾਪ ਹੈਡਲਾਈਨ

ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget