ਪੜਚੋਲ ਕਰੋ

ਆਖਰ ਬਰੇਲੀ ਨੂੰ ਮਿਲ ਗਿਆ ਝੁਮਕਾ, ਜਾਣੋ ਕੀ ਪੂਰਾ ਮਾਮਲਾ

ਐਨਐਚ 24 ਦੇ ਜ਼ੀਰੋ ਪੁਆਇੰਟ 'ਤੇ ਝੁਮਕਾ ਬਣਾਇਆ ਗਿਆ ਹੈ। ਇਸ ਝੁਮਕੇ ਦਾ ਉਦਘਾਟਨ ਕੇਂਦਰੀ ਮੰਤਰੀ ਸੰਤੋਸ਼ ਸੰਗਵਾਰ ਨੇ ਕੀਤਾ। ਦਿੱਲੀ ਤੋਂ ਆਉਣ ਵਾਲੇ ਲੋਕਾਂ ਨੂੰ ਇਹ ਝੁਮਕਾ ਦੇਖਣ ਨੂੰ ਮਿਲੇਗਾ ਤੇ ਝੁਮਕਾ ਦੇਖ ਕੇ ਲੋਕ ਇੱਕ ਵਾਰ ਤਾਂ ਸੈਲਫੀ ਲੈਣ ਨੂੰ ਜ਼ਰੂਰ ਮਜਬੂਰ ਹੋ ਜਾਣਗੇ।

ਬਰੇਲੀ: ਐਨਐਚ 24 ਦੇ ਜ਼ੀਰੋ ਪੁਆਇੰਟ 'ਤੇ ਝੁਮਕਾ ਬਣਾਇਆ ਗਿਆ ਹੈ। ਇਸ ਝੁਮਕੇ ਦਾ ਉਦਘਾਟਨ ਕੇਂਦਰੀ ਮੰਤਰੀ ਸੰਤੋਸ਼ ਸੰਗਵਾਰ ਨੇ ਕੀਤਾ। ਦਿੱਲੀ ਤੋਂ ਆਉਣ ਵਾਲੇ ਲੋਕਾਂ ਨੂੰ ਇਹ ਝੁਮਕਾ ਦੇਖਣ ਨੂੰ ਮਿਲੇਗਾ ਤੇ ਝੁਮਕਾ ਦੇਖ ਕੇ ਲੋਕ ਇੱਕ ਵਾਰ ਤਾਂ ਸੈਲਫੀ ਲੈਣ ਨੂੰ ਜ਼ਰੂਰ ਮਜਬੂਰ ਹੋ ਜਾਣਗੇ। ਝੁਮਕਾ ਲਾਉਣ ਦੀ ਸ਼ੁਰੂਆਤ ਫਿਲਮ "ਮੇਰਾ ਸਾਇਆ" ਦੇ ਗਾਣੇ "ਝੁਮਕਾ ਗਿਰਾ ਰੇ" ਦੀ ਸਿਲਵਰ ਜੁਬਲੀ ਯਾਨੀ 50 ਸਾਲ ਪੂਰੇ ਹੋਣ 'ਤੇ ਕੀਤੀ ਗਈ ਸੀ। ਬਰੇਲੀ ਡਿਵਲਪਮੈਂਟ ਅਥਾਰਿਟੀ ਦੀ ਯੋਜਨਾ ਸੀ ਕਿ ਫਿਲਮ ਅਦਾਕਾਰ ਸਾਧਨਾ ਲਈ ਸ਼ਰਧਾਂਜਲੀ ਵੀ ਹੋਵੇਗੀ, ਪਰ ਝੁਮਕਾ ਲਾਉਣ ਲਈ ਇਸ 'ਚ ਲੱਗਣ ਵਾਲੀ ਲਾਗਤ ਕਰਕੇ ਇਹ ਨਹੀਂ ਹੋ ਪਾਇਆ ਕਿਉਂਕਿ ਬੀਡੀਏ ਕੋਲ ਇੰਨਾ ਪੈਸਾ ਨਹੀਂ ਸੀ। ਇਸ ਤੋਂ ਬਾਅਦ ਸ਼ਹਿਰ ਦੇ ਲੋਕਾਂ ਦਾ ਸਹਿਯੋਗ ਮੰਗਿਆ ਗਿਆ। ਇਸ ਤੋਂ ਬਾਅਦ ਇੰਟਰਨੈਸ਼ਨਲ ਯੂਨੀਵਰਸਿਟੀ ਦੇ ਮਾਲਕ ਡਾ. ਕੇਸ਼ਵ ਅਗਰਵਾਲ ਨੇ ਝੁਮਕਾ ਲਾਉਣ ਦੀ ਜ਼ਿੰਮੇਵਾਰੀ ਲਈ। ਇਸ ਤੋਂ ਬਾਅਦ ਹੁਣ ਬੀਡੀਏ ਦੇ ਸਹਿਯੋਗ ਨਾਲ ਝੁਮਕਾ ਲੱਗ ਕੇ ਤਿਆਰ ਹੋ ਗਿਆ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

2 ਦਿਨਾਂ ਤੋਂ ਹਸਪਤਾਲ 'ਚ ਪਈ DM ਦੀ ਲਾਸ਼, ਪੁਲਿਸ ਪੋਸਟਮਾਰਟਮ, ਪਰਿਵਾਰ ਭੁੱਲਰ ਦੀ ਗ੍ਰਿਫਤਾਰੀ 'ਤੇ ਅੜਿਆ; CM ਨੇ ਆਖੀ ਆਹ ਗੱਲ

ਜੱਜ ਦੇ ਘਰ ਚੋਰਾਂ ਨੇ ਵੱਡੀ ਵਾਰਦਾਤ ਨੂੰ ਦਿੱਤਾ ਅੰਜਾਮ, ਡਿਊਟੀ 'ਤੇ ਸੀ ਜੱਜ; ਘਰ ਆਏ ਤਾਂ ਉੱਡ ਗਏ ਹੋਸ਼

ਪੰਜਾਬ ਅਤੇ ਚੰਡੀਗੜ੍ਹ 'ਚ ਬਦਲੇਗਾ ਮੌਸਮ, ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ; ਜਾਣੋ ਅਗਲੇ ਦਿਨਾਂ ਦਾ ਹਾਲ

1 ਅਪ੍ਰੈਲ ਤੋਂ ਬਦਲ ਜਾਣਗੇ Pan Card ਦੇ ਨਿਯਮ, ਹੁਣ ਸਿਰਫ ਅਧਾਰ ਨਾਲ ਨਹੀਂ ਹੋਵੇਗਾ ਕੰਮ; ਆਹ ਦਸਤਾਵੇਜ਼ਾਂ ਦੀ ਪਵੇਗੀ ਲੋੜ

ਵੀਡੀਓਜ਼

ਵਿਰੋਧੀ ਮੇਰੇ ਤੋਂ ਡਰਦੇ ਨੇ! CM ਮਾਨ ਦਾ ਵੱਡਾ ਦਾਅਵਾ
ਹੁਣ ਸੁਣ ਲਓ!CM ਮਾਨ ਨੇ ਗਾਲਾਂ ਕੱਢਣ ਵਾਲਿਆਂ ਨੂੰ ਘੇਰਿਆ
ਵਿਰੋਧੀਆਂ ਨੇ ਪੰਜਾਬ ਨੂੰ ਲੁੱਟ ਕੇ ਖਾ ਲਿਆ!CM ਮਾਨ ਦਾ ਵੱਡਾ ਵਾਰ
ਸੁਖਬੀਰ ਨੇ ਪੰਜਾਬ ਲਈ ਡੱਕਾ ਵੀ ਨਹੀਂ ਤੋੜਿਆ!” CM ਮਾਨ ਦਾ ਤਿੱਖਾ ਹਮਲਾ
ਅਸੀਂ ਤੇਰੇ ਪਰਚਿਆਂ ਤੋਂ ਨਹੀਂ ਡਰਦੇ! ਸੁਖਬੀਰ ਦਾ CM ਨੂੰ ਸਿੱਧਾ ਚੈਲੈਂਜ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
2 ਦਿਨਾਂ ਤੋਂ ਹਸਪਤਾਲ 'ਚ ਪਈ DM ਦੀ ਲਾਸ਼, ਪੁਲਿਸ ਪੋਸਟਮਾਰਟਮ, ਪਰਿਵਾਰ ਭੁੱਲਰ ਦੀ ਗ੍ਰਿਫਤਾਰੀ 'ਤੇ ਅੜਿਆ; CM ਨੇ ਆਖੀ ਆਹ ਗੱਲ
2 ਦਿਨਾਂ ਤੋਂ ਹਸਪਤਾਲ 'ਚ ਪਈ DM ਦੀ ਲਾਸ਼, ਪੁਲਿਸ ਪੋਸਟਮਾਰਟਮ, ਪਰਿਵਾਰ ਭੁੱਲਰ ਦੀ ਗ੍ਰਿਫਤਾਰੀ 'ਤੇ ਅੜਿਆ; CM ਨੇ ਆਖੀ ਆਹ ਗੱਲ
ਜੱਜ ਦੇ ਘਰ ਚੋਰਾਂ ਨੇ ਵੱਡੀ ਵਾਰਦਾਤ ਨੂੰ ਦਿੱਤਾ ਅੰਜਾਮ, ਡਿਊਟੀ 'ਤੇ ਸੀ ਜੱਜ; ਘਰ ਆਏ ਤਾਂ ਉੱਡ ਗਏ ਹੋਸ਼
ਜੱਜ ਦੇ ਘਰ ਚੋਰਾਂ ਨੇ ਵੱਡੀ ਵਾਰਦਾਤ ਨੂੰ ਦਿੱਤਾ ਅੰਜਾਮ, ਡਿਊਟੀ 'ਤੇ ਸੀ ਜੱਜ; ਘਰ ਆਏ ਤਾਂ ਉੱਡ ਗਏ ਹੋਸ਼
ਪੰਜਾਬ ਅਤੇ ਚੰਡੀਗੜ੍ਹ 'ਚ ਬਦਲੇਗਾ ਮੌਸਮ, ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਬਦਲੇਗਾ ਮੌਸਮ, ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ; ਜਾਣੋ ਅਗਲੇ ਦਿਨਾਂ ਦਾ ਹਾਲ
1 ਅਪ੍ਰੈਲ ਤੋਂ ਬਦਲ ਜਾਣਗੇ Pan Card ਦੇ ਨਿਯਮ, ਹੁਣ ਸਿਰਫ ਅਧਾਰ ਨਾਲ ਨਹੀਂ ਹੋਵੇਗਾ ਕੰਮ; ਆਹ ਦਸਤਾਵੇਜ਼ਾਂ ਦੀ ਪਵੇਗੀ ਲੋੜ
1 ਅਪ੍ਰੈਲ ਤੋਂ ਬਦਲ ਜਾਣਗੇ Pan Card ਦੇ ਨਿਯਮ, ਹੁਣ ਸਿਰਫ ਅਧਾਰ ਨਾਲ ਨਹੀਂ ਹੋਵੇਗਾ ਕੰਮ; ਆਹ ਦਸਤਾਵੇਜ਼ਾਂ ਦੀ ਪਵੇਗੀ ਲੋੜ
Hukamnama Sri Darbar Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਮਾਰਚ 2026

DM Suicide Case : ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਅੜਿਆ ਪਰਿਵਾਰ, ਕਿਹਾ- ਪੋਸਟਮਾਰਟਮ ਤੋਂ ਕੀਤਾ ਇਨਕਾਰ

Bathinda ਸੜਕ ਹਾਦਸੇ 'ਚ ਤਿੰਨ ਵਿਅਕਤੀਆਂ ਦੀ ਮੌਤ ,2 ਗੰਭੀਰ ਜ਼ਖਮੀ, ਬੇਕਾਬੂ ਹੋ ਕੇ ਪਲਟੀ ਤੇਜ਼ ਰਫ਼ਤਾਰ ਕਾਰ   

Chandigarh 'ਚ ਇੱਕ ਮਹਿਲਾ ਦੀ ਸ਼ੱਕੀ ਹਾਲਾਤਾਂ 'ਚ ਮੌਤ , ਕਮਰੇ ਦੇ ਅੰਦਰੋਂ ਮਿਲੀ ਨੱਕ ਕੱਟੀ ਹੋਈ ਲਾਸ਼  

Embed widget